Home / Tag Archives: ਸ਼ਰਮਣ

Tag Archives: ਸ਼ਰਮਣ

ਸ਼੍ਰੋਮਣੀ ਅਕਾਲੀ ਦਲ ਦਾ ਭਾਜਪਾ ਨਾਲ ਕਦੇ ਵੀ ਸਮਝੌਤਾ ਨਹੀਂ ਹੋਵੇਗਾ: ਹਰਸਿਮਰਤ

ਜੋਗਿੰਦਰ ਸਿੰਘ ਮਾਨ ਮਾਨਸਾ, 3 ਮਈ ਬਠਿੰਡਾ ਲੋਕ ਸਭਾ ਹਲਕੇ ਤੋਂ ਲਗਾਤਾਰ ਚੌਥੀ ਵਾਰ ਪਾਰਲੀਮੈਂਟ ਦੀ ਪੌੜੀ ਚੜ੍ਹਨ ਲਈ ਚੋਣ ਮੈਦਾਨ ਵਿੱਚ ਉਤਰੇ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਹਰਸਿਮਰਤ ਕੌਰ ਬਾਦਲ ਨੇ ਕਿਹਾ ਕਿ ਕੇਂਦਰ ਦੀ ਭਾਜਪਾ ਸਰਕਾਰ ਵੱਲੋਂ ਪੰਜਾਬ ਦੇ ਅੰਨਦਾਤੇ ਨਾਲ ਜਿਹੜਾ ਰਵੱਈਆ ਅਪਣਾਇਆ ਗਿਆ ਹੈ, ਉਸ ਤੋਂ …

Read More »

ਸ਼੍ਰੋਮਣੀ ਅਕਾਲੀ ਦਲ ਨੇ ਪੰਜਾਬ ’ਚੋਂ ਨਸ਼ੇ ਖਾਤਮਾ ਕਰੇਗਾ: ਸੁਖਬੀਰ ਬਾਦਲ

ਟ੍ਰਿਬਿਊਨ ਨਿਊਜ਼ ਸਰਵਿਸ ਲੁਧਿਆਣਾ, 2 ਮਈ ਲੁਧਿਆਣਾ ਲੋਕ ਸਭਾ ਉਮੀਦਵਾਰ ਦੇ ਚੋਣ ਪ੍ਰਚਾਰ ਲਈ ਪੁੱਜੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੇ ਕਾਰਜਕਾਲ ’ਚ ਕਾਨੂੰਨ ਵਿਵਸਥਾ ਦਾ ਬੁਰਾ ਹਾਲ ਅਤੇ ਗੈਂਗਸਟਰਾਂ ਵੱਲੋਂ ਪੰਜਾਬ ਦੇ ਵਪਾਰ ਨੂੰ ਤਬਾਹ ਕੀਤਾ ਜਾ ਰਿਹਾ ਹੈ। ਬਾਦਲ …

Read More »

ਸੰਗਰੂਰ: ਸ਼੍ਰੋਮਣੀ ਅਕਾਲੀ ਦਲ ਦੇ ਸਰਪ੍ਰਸਤ ਨੇ ਆਪਣੀ ਪਾਰਟੀ ਦੇ ਉਮੀਦਵਾਰ ਝੂੰਦਾਂ ਦੇ ਹੱਕ ’ਚ ਨਾ ਚੱਲਣ ਦਾ ਐਲਾਨ ਕੀਤਾ

ਗੁਰਦੀਪ ਸਿੰਘ ਲਾਲੀ ਸੰਗਰੂਰ, 20 ਅਪਰੈਲ ਸ਼੍ਰੋਮਣੀ ਅਕਾਲੀ ਦਲ ਦੇ ਸਰਪ੍ਰਸਤ ਸੁਖਦੇਵ ਸਿੰਘ ਢੀਂਡਸਾ ਅਤੇ ਉਨ੍ਹਾਂ ਦੇ ਪੁੱਤਰ ਤੇ ਸਾਬਕਾ ਵਿੱਤ ਮੰਤਰੀ ਪਰਮਿੰਦਰ ਸਿੰਘ ਢੀਂਡਸਾ ਨੇ ਆਪਣੀ ਰਿਹਾਇਸ਼ ’ਤੇ ਹੋਏ ਵਿਸ਼ਾਲ ਇਕੱਠ ਅਤੇ ਪਾਰਟੀ ਵਰਕਰਾਂ ਦੀ ਰਾਇ ਜਾਨਣ ਤੋਂ ਬਾਅਦ ਸਪੱਸ਼ਟ ਕਰ ਦਿੱਤਾ ਹੈ ਕਿ ਉਨ੍ਹਾਂ ਦੇ ਸਮਰਥਕ ਪਾਰਟੀ ਵਰਕਰ …

Read More »

ਚਮਕੌਰ ਸਾਹਿਬ: ਸ਼੍ਰੋਮਣੀ ਅਕਾਲੀ ਦਲ ਬੰਦੀ ਸਿੰਘਾਂ ਦੀ ਰਿਹਾਈ ਯਕੀਨੀ ਬਣਾਏਗਾ: ਬਾਦਲ

ਸੰਜੀਵ ਬੱਬੀ ਚਮਕੌਰ ਸਾਹਿਬ, 22 ਦਸੰਬਰ ਸ਼੍ਰੋਮਣੀ ਅਕਾਲੀ ਦਲ ਬੰਦੀ ਸਿੰਘਾਂ ਦੀ ਰਿਹਾਈ ਲਈ ਅਕਾਲ ਤਖ਼ਤ ਦੇ ਜਥੇਦਾਰ ਸਿੰਘ ਗਿਆਨੀ ਰਘਬੀਰ ਸਿੰਘ ਵੱਲੋਂ ਬਣਾਈ ਪੰਜ ਮੈਂਬਰੀ ਕਮੇਟੀ ਵੱਲੋਂ ਦਿੱਤੇ ਜਾਣ ਵਾਲੇ ਹਰ ਪ੍ਰੋਗਰਾਮ ਵਿੱਚ ਪੂਰੀ ਸਰਗਰਮੀ ਨਾਲ ਸ਼ਮੂਲੀਅਤ ਕਰੇਗੀ ਅਤੇ ਬੰਦੀ ਸਿੰਘਾਂ ਦੀ ਰਿਹਾਈ ਨੂੰ ਯਕੀਨੀ ਬਣਾਏਗੀ। ਇਹ ਐਲਾਨ ਸ਼੍ਰੋਮਣੀ …

Read More »

ਸਾਬਕਾ ਸ਼੍ਰੋਮਣੀ ਕਮੇਟੀ ਮੈਂਬਰ ਸਨਮੁੱਖ ਸਿੰਘ ਮੋਖਾ ਦਾ ਦਿਹਾਂਤ

ਸੁਨਾਮ ਊਧਮ ਸਿੰਘ ਵਾਲਾ (ਨਿੱਜੀ ਪੱਤਰ ਪ੍ਰੇਰਕ ): ਸ਼੍ਰੋਮਣੀ ਕਮੇਟੀ ਦੇ ਸਾਬਕਾ ਮੈਂਬਰ ਅਤੇ ਸ਼੍ਰੋਮਣੀ ਅਕਾਲੀ ਦਲ ਸੰਯੁਕਤ ਦੇ ਸੀਨੀਅਰ ਆਗੂ ਸਨਮੁੱਖ ਸਿੰਘ ਮੋਖਾ (76) ਦਾ ਦਿਹਾਂਤ ਹੋ ਗਿਆ। ਉਹ ਪਿਛਲੇ ਸਮੇਂ ਤੋਂ ਬੀਮਾਰ ਚਲੇ ਆ ਰਹੇ ਸਨ। ਅੱਜ ਸਵੇਰੇ ਗਿਆਰਾਂ ਕੁ ਵਜੇ ਤਬੀਅਤ ਜ਼ਿਆਦਾ ਵਿਗੜਨ ਕਾਰਨ ਉਹ ਅਕਾਲ ਚਲਾਣਾ …

Read More »

ਪੰਜਾਬ ਭਾਸ਼ਾ ਵਿਭਾਗ ਦੇ ਸ਼੍ਰੋਮਣੀ ਐਵਾਰਡ ਮਿਲਣਗੇ ਜਲਦ : ਭਗਵੰਤ ਮਾਨ

ਗੁਰਨਾਮ ਸਿੰਘ ਅਕੀਦਾ zwnj;ਪਟਿਆਲਾ, 20 ਜਨਵਰੀ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਹੈ ਕਿ ਭਾਸ਼ਾ ਵਿਭਾਗ ਪੰਜਾਬ ਵੱਲੋਂ ਦਿੱਤੇ ਜਾਂਦੇ ਸ਼੍ਰੋਮਣੀ ਪੁਰਸਕਾਰ ਬਹੁਤ ਜਲਦੀ ਦੇਣੇ ਸ਼ੁਰੂ ਕਰ ਦੇਵਾਂਗੇ, ਕਿਉਂਕਿ ਇਸ ਵਿਚ ਜੋ ਵੀ ਕਾਨੂੰਨੀ ਅੜੀਕੇ ਹਨ ਉਨ੍ਹਾਂ ਨੂੰ ਦੂਰ ਕਰਨ ਲਈ ਸਰਕਾਰ ਕੰਮ ਕਰ ਰਹੀ ਹੈ। ਸ੍ਰੀ …

Read More »

ਸ਼੍ਰੋਮਣੀ ਅਕਾਲੀ ਦਲ ਦੀ ਅਨੁਸ਼ਾਸਨੀ ਕਮੇਟੀ ਨੇ ਬਰਾੜ ਨੂੰ ਤਲਬ ਕੀਤਾ

ਚੰਡੀਗੜ੍ਹ, 2 ਦਸੰਬਰ ਅਕਾਲੀ ਦਲ ਦੀ ਅਨੁਸ਼ਾਸਨੀ ਕਮੇਟੀ ਨੇ ਬਾਗੀ ਜਗਮੀਤ ਬਰਾੜ ਨੂੰ 6 ਦਸੰਬਰ ਨੂੰ ਤਲਬ ਕੀਤਾ ਹੈ। ਅਨੁਸ਼ਾਸਨੀ ਕਮੇਟੀ ਦੇ ਚੇਅਰਮੈਨ ਸਿਕੰਦਰ ਮਲੂਕਾ ਨੇ ਸ੍ਰੀ ਬਰਾੜ ਨੂੰ ਜਾਰੀ ਨੋਟਿਸ ਵਿੱਚ ਕਿਹਾ ਹੈ ਕਿ ਕਮੇਟੀ ਪਹਿਲਾਂ ਭੇਜੇ ਗਏ ਨੋਟਿਸ ਦੇ ਜਵਾਬ ਤੋਂ ਸੰਤੁਸ਼ਟ ਨਹੀਂ ਹੈ। ਸ੍ਰੀ ਮਲੂਕਾ ਨੇ ਕਿਹਾ …

Read More »

ਸ਼੍ਰੋਮਣੀ ਅਕਾਲੀ ਦਲ ਨੇ ਪੰਜਾਬ ਦੀ ਆਬਕਾਰੀ ਨੀਤੀ ਦੀ ਸੀਬੀਆਈ ਤੇ ਈਡੀ ਤੋਂ ਜਾਂਚ ਦੀ ਮੰਗ ਕੀਤੀ, ਰਾਜਪਾਲ ਨੂੰ ਮੰਗਪੱਤਰ ਸੌਂਪਿਆ

ਚੰਡੀਗੜ੍ਹ, 31 ਅਗਸਤ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਹੇਠ ਪਾਰਟੀ ਦੇ ਵਫ਼ਦ ਨੇ ਪੰਜਾਬ ਦੀ ਆਬਕਾਰੀ ਨੀਤੀ ਵਿਚ 500 ਕਰੋੜ ਰੁਪਏ ਦਾ ਘਪਲਾ ਹੋਣ ਦਾ ਦੋਸ਼ ਲਗਾਉਂਦੇ ਹੋਏ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੂੰ ਮੰਗ ਪੱਤਰ ਸੌਂਪਿਆ। ਦਲ ਨੇ ਇਸ ਮਾਮਲੇ ਦੀ ਸੀਬੀਆਈ ਤੇ ਈਡੀ ਤੋਂ …

Read More »

ਸ਼੍ਰੋਮਣੀ ਕਮੇਟੀ ਨੇ ਅਫ਼ਗ਼ਾਨਿਸਤਾਨ ਫੇਰੀ ਦੇ ਪ੍ਰਬੰਧਾਂ ਲਈ ਜੈਸ਼ੰਕਰ ਨੂੰ ਪੱਤਰ ਲਿਖਿਆ

ਨਵੀਂ ਦਿੱਲੀ, 27 ਜੂਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਅੱਜ ਵਿਦੇਸ਼ ਮੰਤਰੀ ਐੱਸ.ਜੈਸ਼ੰਕਰ ਨੂੰ ਪੱਤਰ ਲਿਖ ਕੇ ਅਗਲੇ ਮਹੀਨੇ ਜੁਲਾਈ ਵਿੱਚ ਅਫ਼ਗ਼ਾਨਿਸਤਾਨ ਵਿੱਚ ਗੁਰਦੁਆਰਿਆਂ ਦੀ ਫੇਰੀ ਲਈ ਕਮੇਟੀ ਦਾ ਇਕ ਵਫ਼ਦ ਭੇਜਣ ਸਬੰਧੀ ਪ੍ਰਬੰਧ ਕਰਨ ਦੀ ਗੁਜ਼ਾਰਿਸ਼ ਕੀਤੀ ਹੈ। ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਪੱਤਰ ਵਿੱਚ ਕਿਹਾ …

Read More »

ਸ਼੍ਰੋਮਣੀ ਕਮੇਟੀ ਦੇ ਜੂਨੀਅਰ ਮੀਤ ਪ੍ਰਧਾਨ ਪ੍ਰਿੰਸੀਪਲ ਸੁਰਿੰਦਰ ਸਿੰਘ ਦਾ ਦੇਹਾਂਤ

ਬੀ ਐਸ ਚਾਨਾਸ੍ਰੀ ਆਨੰਦਪੁਰ ਸਾਹਿਬ, 14 ਜੂਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਜੂਨੀਅਰ ਮੀਤ ਪ੍ਰਧਾਨ ਪ੍ਰਿੰਸੀਪਲ ਸੁਰਿੰਦਰ ਸਿੰਘ ਦਾ ਸੋਮਵਾਰ ਦੇਰ ਰਾਤ ਦਿਲ ਦੀ ਗਤੀ ਰੁਕ ਜਾਣ ਕਾਰਨ ਦੇਹਾਂਤ ਹੋ ਗਿਆ। ਸੋਮਵਾਰ ਦੀ ਦੇਰ ਰਾਤ ਨੂੰ ਤਕਰੀਬਨ ਪੌਣੇ ਬਾਰਾਂ ਵਜੇ ਉਨ੍ਹਾਂ ਨੂੰ ਦੌਰਾ ਪੈਣ ਕਾਰਨ ਭਾਈ ਜੈਤਾ ਜੀ ਸਿਵਲ ਹਸਪਤਾਲ …

Read More »