Home / Tag Archives: ਸ਼ਰ (page 2)

Tag Archives: ਸ਼ਰ

ਚੰਡੀਗੜ੍ਹ ’ਚ ਤਿੰਨ ਰੋਜ਼ਾ ‘ਦਿ ਟ੍ਰਿਬਿਊਨ ਰੀਅਲ ਅਸਟੇਟ ਐਕਸਪੋ-2025’ ਸ਼ੁਰੂ

ਟ੍ਰਿਬਿਊਨ ਨਿਊਜ਼ ਸਰਵਿਸ ਚੰਡੀਗੜ੍ਹ, 21 ਫਰਵਰੀ ਚੰਡੀਗੜ੍ਹ ਦੇ ਸੈਕਟਰ‘34 ਸਥਿਤ ਐਗਜ਼ੀਬਿਸ਼ਨ ਗਰਾਊਂਡ ਵਿੱਚ ਅੱਜ ਤੋਂ ਤਿੰਨ ਰੋਜ਼ਾ ‘ਦਿ ਟ੍ਰਿਬਿਊਨ ਰੀਅਲ ਅਸਟੇਟ ਐਕਸਪੋ- 2025’ ਸ਼ੁਰੂ ਹੋ ਗਿਆ ਹੈ। ਇਸ ਦਾ ਉਦਘਾਟਨ ਪੰਜਾਬ ਦੇ ਘਰੇਲੂ ਅਤੇ ਸ਼ਹਿਰੀ ਵਿਕਾਸ ਵਿਭਾਗ ਦੇ ਪ੍ਰਮੁੱਖ ਸਕੱਤਰ ਰਾਹੁਲ ਤਿਵਾੜੀ ਵੱਲੋਂ ਕੀਤਾ ਗਿਆ ਹੈ। ਸ੍ਰੀ ਤਿਵਾੜੀ ਨੇ ਟ੍ਰਿਬਿਊਨ …

Read More »

London: ਲੰਡਨ ਦੇ ਗੈਟਵਿਕ ਹਵਾਈ ਅੱਡੇ ’ਤੇ ਆਮ ਵਾਂਗ ਉਡਾਣਾਂ ਸ਼ੁਰੂ

ਲੰਡਨ, 22 ਨਵੰਬਰ London: ਇੱਥੋਂ ਦੇ ਗੈਟਵਿਕ ਹਵਾਈ ਅੱਡੇ ’ਤੇ ਸ਼ੱਕੀ ਵਸਤੂ ਮਿਲਣ ਤੋਂ ਬਾਅਦ ਹਵਾਈ ਅੱਡੇ ਨੂੰ ਖਾਲ ਕਰਵਾ ਲਿਆ ਗਿਆ ਸੀ ਤੇ ਹੁਣ ਸੁਰੱਖਿਆ ਜਾਂਚ ਦਾ ਅਮਲ ਮੁਕੰਮਲ ਕਰ ਲਿਆ ਗਿਆ ਹੈ ਤੇ ਉਡਾਣਾਂ ਆਮ ਵਾਂਗ ਸ਼ੁਰੂ ਹੋ ਗਈਆਂ ਹਨ। ਇਸ ਤੋਂ ਪਹਿਲਾਂ ਇਹ ਕਿਹਾ ਗਿਆ ਸੀ ਕਿ …

Read More »

ਅਮਰੀਕਾ, ਯੂ.ਕੇ. ਤੇ ਕੈਨੇਡਾ ਤੋਂ ਆਉਂਦੇ ਸਿੱਖਾਂ ਲਈ ਪਾਕਿਸਤਾਨ ਨੇ On Arrival Visa ਕੀਤਾ ਸ਼ੁਰੂ

ਪਾਕਿਸਤਾਨ ਦੇ ਇੰਟੀਰੀਅਰ ਮੰਤਰੀ ਮੋਹਸਿਨ ਨਕਵੀ ਨੇ ਐਲਾਨ ਕੀਤਾ ਹੈ ਕਿ ਅਮਰੀਕਾ, ਕੈਨੇਡਾ ਤੇ ਯੂ.ਕੇ. ਤੋਂ ਪਾਕਿਸਤਾਨ ਆਉਣ ਵਾਲੇ ਸਿੱਖਾਂ ਨੂੰ 30 ਮਿੰਟਾਂ ਦੇ ਅੰਦਰ-ਅੰਦਰ ਮੁਫਤ ਵੀਜ਼ਾ ਆਨ ਅਰਾਈਵਲ ਮਿਲੇਗਾ। ਮੰਤਰੀ ਨੇ ਕਿਹਾ ਕਿ ਤੁਹਾਡਾ ਸਾਲ ਵਿਚ 10 ਵਾਰ ਪਾਕਿਸਤਾਨ ਆਉਣ ’ਤੇ ਸਵਾਗਤ ਹੈ। ਹਰ ਵਾਰੀ …

Read More »

ਮੈਂ ਕਾਂਗਰਸੀ ਹਾਂ, ਦੋ ਤਿੰਨ ਦਿਨਾਂ ਵਿਚ ਪ੍ਰਚਾਰ ਸ਼ੁਰੂ ਕਰਾਂਗੀ: ਕੁਮਾਰੀ ਸ਼ੈਲਜਾ

ਨਵੀਂ ਦਿੱਲੀ, 23 ਸਤੰਬਰ Haryana Elections: ਕਾਂਗਰਸ ਜਨਰਲ ਸਕੱਤਰ ਕੁਮਾਰੀ ਸ਼ੈਲਜਾ ਬਾਰੇ ਪਾਰਟੀ ਤੋਂ ਨਰਾਜ਼ਗੀ ਦੀਆਂ ਖਬਰਾਂ ਵਿਚਕਾਰ ਉਨ੍ਹਾਂ ਸੋਮਵਾਰ ਨੂੰ ਕਿਹਾ ਕਿ ਉਹ ਕਾਂਗਰਸੀ ਹਨ ਅਤੇ ਅਗਲੇ 2-3 ਦਿਨਾਂ ਵਿਚ ਪ੍ਰਚਾਰ ਸ਼ੁਰੂ ਕਰਨਗੇ। ਉਨ੍ਹਾਂ ਕਿਹਾ ਕਿ ਪਾਰਟੀ ਵਿਚ 100 ਤਰ੍ਹਾਂ ਦੀਆਂ ਗੱਲਾਂ ਹੁੰਦੀਆਂ ਹਨ, ਪਰ ਉਹ ਪਾਰਟੀ ਦੇ ਅੰਦਰ …

Read More »

ਜੰਮੂ ਕਸ਼ਮੀਰ: ਪੁਣਛ ਵਿੱਚ ਸੰਖੇਪ ਮੁਕਾਬਲੇ ਤੋਂ ਬਾਅਦ ਤਲਾਸ਼ੀ ਮੁਹਿੰਮ ਸ਼ੁਰੂ

ਜੰਮੂ, 13 ਸਤੰਬਰ ਜੰਮੂ ਕਸ਼ਮੀਰ ਦੇ ਸਰਹੱਦੀ ਜ਼ਿਲ੍ਹੇ ਪੁਣਛ ਵਿੱਚ ਸੁਰੱਖਿਆ ਬਲਾਂ ਦੇ ਅਤਿਵਾਦੀਆਂ ਨਾਲ ਹੋਏ ਸੰਖੇਪ ਮੁਕਾਬਲੇ ਤੋਂ ਬਾਅਦ ਤਲਾਸ਼ੀ ਮੁਹਿੰਮ ਸ਼ੁਰੂ ਕਰ ਦਿੱਤੀ ਗਈ ਹੇ। ਅਧਿਕਾਰੀਆਂ ਨੇ ਅੱਜ ਇਹ ਜਾਣਕਾਰੀ ਦਿੱਤੀ। ਅਧਿਕਾਰੀਆਂ ਨੇ ਦੱਸਿਆ ਕਿ ਸੂਚਨਾ ਦੇ ਆਧਾਰ ’ਤੇ ਸੁਰੱਖਿਆ ਬਲਾਂ ਨੇ ਇਕ ਮੁਹਿੰਮ ਚਲਾਈ ਅਤੇ ਇਸ ਦੌਰਾਨ …

Read More »

ਕੋਲਕਾਤਾ ਡਾਕਟਰ ਬਲਾਤਕਾਰ ਤੇ ਹੱਤਿਆ ਮਾਮਲੇ ’ਚ ਮੁੱਖ ਮੁਲਜ਼ਮ ਤੇ ਸਾਬਕਾ ਪ੍ਰਿੰਸੀਪਲ ਸਣੇ 7 ਦਾ ਪੋਲੀਗ੍ਰਾਫ ਟੈਸਟ ਸ਼ੁਰੂ

ਨਵੀਂ ਦਿੱਲੀ, 24 ਅਗਸਤ ਕੋਲਕਾਤਾ ਵਿੱਚ ਸਿਖਿਆਰਥੀ ਡਾਕਟਰ ਨਾਲ ਬਲਾਤਕਾਰ ਅਤੇ ਕਤਲ ਕੇਸ ਦੇ ਮੁੱਖ ਮੁਲਜ਼ਮ ਅਤੇ ਆਰਜੀ ਕਾਰ ਮੈਡੀਕਲ ਕਾਲਜ ਦੇ ਸਾਬਕਾ ਪ੍ਰਿੰਸੀਪਲ ਅਤੇ ਛੇ ਹੋਰਾਂ ਦੀ ਪੋਲੀਗ੍ਰਾਫ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। ਅਧਿਕਾਰੀਆਂ ਨੇ ਦੱਸਿਆ ਕਿ ਸਰਕਾਰੀ ਆਰਜੀ ਕਰ ਮੈਡੀਕਲ ਕਾਲਜ ਅਤੇ ਹਸਪਤਾਲ ਵਿੱਚ ਸਿਖਿਆਰਥੀ ਡਾਕਟਰ ਨਾਲ …

Read More »

ਢਾਕਾ ’ਚ ਭਾਰਤੀ ਵੀਜ਼ਾ ਅਰਜ਼ੀ ਕੇਂਦਰ ਵੱਲੋਂ ਕੰਮ ਮੁੜ ਸ਼ੁਰੂ

 ਢਾਕਾ, 13 ਅਗਸਤ ਬੰਗਲਾਦੇਸ਼ ਦੀ ਪ੍ਰਧਾਨ ਮੰਤਰੀ ਸ਼ੇਖ ਹਸੀਨਾ ਨੂੰ ਸੱਤਾ ਤੋਂ ਲਾਂਭੇ ਕਰਨ ਲਈ ਢਾਕਾ ’ਚ ਹੋਈਆਂ ਹਿੰਸਕ ਝੜਪਾਂ ਤੋਂ ਕੁਝ ਦਿਨ ਬਾਅਦ ਭਾਰਤੀ ਵੀਜ਼ਾ ਅਰਜ਼ੀ ਕੇਂਦਰ ਨੂੰ ਕੁਝ ਸਮੇਂ ਲਈ ਬੰਦ ਕਰ ਦਿੱਤਾ ਗਿਆ ਸੀ ਜਿਸ ਨੇ ਮੰਗਲਵਾਰ ਨੂੰ ਇੱਥੇ ਮੁੜ ਸੀਮਤ ਤੌਰ ’ਤੇ ਕਾਰਜ ਸ਼ੁਰੂ ਕਰ ਦਿੱਤੇ …

Read More »

ਗਿਆਨ ਜਯੋਤੀ ਇੰਸਟੀਚਿਊਟ ਵੱਲੋਂ ਬੂਟੇ ਲਗਾਉਣ ਦੀ ਮੁਹਿੰਮ ਸ਼ੁਰੂ

ਪੱਤਰ ਪ੍ਰੇਰਕ ਐਸਏਐਸ ਨਗਰ (ਮੁਹਾਲੀ), 5 ਅਗਸਤ ਇੱਥੋਂ ਦੇ ਗਿਆਨ ਜਯੋਤੀ ਇੰਸਟੀਚਿਊਟ ਆਫ ਮੈਨੇਜਮੈਂਟ ਅਤੇ ਤਕਨਾਲੋਜੀ ਫੇਜ਼-2 ਦੇ ਐਨਸੀਸੀ ਅਤੇ ਐਨਐੱਸਐੱਸ ਵਿੰਗ ਵੱਲੋਂ ਵਾਤਾਵਰਨ ਨੂੰ ਸਮਰਪਿਤ ਪੌਦੇ ਲਗਾਉਣ ਲਈ ਹਫ਼ਤਾਵਾਰੀ ਜਾਗਰੂਕਤਾ ਮੁਹਿੰਮ ਵਿੱਢੀ ਗਈ। ਇਸ ਮੌਕੇ ਦੋਵਾਂ ਵਿੰਗਾਂ ਦੇ ਵਿਦਿਆਰਥੀਆਂ ਇੰਸਟੀਚਿਊਟ ਕੈਂਪਸ ਅਤੇ ਆਸਪਾਸ ਦੇ ਇਲਾਕੇ ਵਿੱਚ ਬੂਟੇ ਲਗਾਏ ਗਏ। …

Read More »

ਆਨੰਤ ਤੇ ਰਾਧਿਕਾ ਦੇ ਵਿਆਹ ਸਮਾਗਮ ਦੀਆਂ ਰਸਮਾਂ ਸ਼ੁਰੂ

ਮੁੰਬਈ, 12 ਜੁਲਾਈ ਏਸ਼ੀਆ ਦੇ ਸਭ ਤੋਂ ਅਮੀਰ ਵਿਅਕਤੀ ਮੁਕੇਸ਼ ਅੰਬਾਨੀ ਦੇ ਪੁੱਤਰ ਆਨੰਤ ਅੰਬਾਨੀ ਅਤੇ ਰਾਧਿਕਾ ਮਰਚੈਂਟ ਦੇ ਵਿਆਹ ਸਮਾਗਮ ਦੀਆਂ ਰਸਮਾਂ ਸ਼ੁਰੂ ਹੋ ਗਈਆਂ ਹਨ। ਆਨੰਤ ਅੰਬਾਨੀ ਅਤੇ ਰਾਧਿਕਾ ਮਰਚੈਂਟ ਅੱਜ ਰਾਤ ਮੁੰਬਈ ’ਚ ਵਿਆਹ ਦੇ ਬੰਧਨ ਵਿੱਚ ਬੱਝਣਗੇ। ਇਸ ਵਿਆਹ ਸਮਾਰੋਹ ਵਿੱਚ ਬਰਤਾਨੀਆ ਦੇ ਸਾਬਕਾ ਪ੍ਰਧਾਨ ਮੰਤਰੀ …

Read More »

ਨਿਆਂਇਕ ਕਮਿਸ਼ਨ ਵੱਲੋਂ ਹਾਥਰਸ ਮਾਮਲੇ ਦੀ ਜਾਂਚ ਸ਼ੁਰੂ

ਹਾਥਰਸ, 6 ਜੁਲਾਈ ਉੱਤਰ ਪ੍ਰਦੇਸ਼ ਸਰਕਾਰ ਵੱਲੋਂ ਹਾਥਰਸ ਘਟਨਾ ਦੀ ਜਾਂਚ ਲਈ ਗਠਿਤ ਨਿਆਂਇਕ ਜਾਂਚ ਕਮਿਸ਼ਨ ਨੇ ਅੱਜ ਉਸ ਥਾਂ ਦਾ ਜਾਇਜ਼ਾ ਲਿਆ ਜਿੱਥੇ 2 ਜੁਲਾਈ ਨੂੰ ਭਗਦੜ ਮਚੀ ਸੀ। ਭਗਦੜ ਮਚਣ ਕਾਰਨ 121 ਲੋਕਾਂ ਦੀ ਮੌਤ ਹੋ ਗਈ ਸੀ। ਸਰਕਾਰ ਵੱਲੋਂ ਗਠਿਤ ਕਮਿਸ਼ਨ ਦੋ ਮਹੀਨਿਆਂ ਵਿੱਚ ਰਿਪੋਰਟ ਤਿਆਰ ਕਰ …

Read More »