Home / Tag Archives: ਸ਼ਹਦ

Tag Archives: ਸ਼ਹਦ

ਬਿਹਾਰ: ਜੰਮੂ ਕਸ਼ਮੀਰ ਦੇ ਅਤਿਵਾਦੀ ਹਮਲੇ ’ਚ ਸ਼ਹੀਦ ਹੋਏ ਜਵਾਨ ਚੰਦਨ ਕੁਮਾਰ ਦਾ ਸਸਕਾਰ

ਨਵਾਦਾ, 26 ਦਸੰਬਰ ਜੰਮੂ ਕਸ਼ਮੀਰ ਦੇ ਪੁਣਛ ਜ਼ਿਲ੍ਹੇ ’ਚ ਅਤਿਵਾਦੀਆਂ ਨਾਲ ਲੜਦਿਆਂ ਸ਼ਹੀਦ ਹੋਏ ਸੈਨਿਕ ਚੰਦਨ ਕੁਮਾਰ ਦਾ ਅੱਜ ਬਿਹਾਰ ਦੇ ਜ਼ਿਲ੍ਹਾ ਨਵਾਦਾ ਵਿਚਲੇ ਉਸ ਦੇ ਜੱਦੀ ਪਿੰਡ ਨਾਰੋਮੋਰਾਰ ’ਚ ਰਾਜਸੀ ਸਨਮਾਨ ਨਾਲ ਅੰਤਿਮ ਸੰਸਕਾਰ ਕਰ ਦਿੱਤਾ ਗਿਆ। ਪਿੰਡ ’ਚ ਉਸ ਨੂੰ ਸ਼ਰਧਾਂਜਲੀ ਦੇਣ ਲਈ ਵੱਡੀ ਗਿਣਤੀ ’ਚ ਲੋਕ ਮੌਜੂਦ …

Read More »

ਸ਼ਹੀਦੀ ਛੋਟੇ ਸਾਹਿਬਜ਼ਾਦੇ

ਅਮਨਦੀਪ ਸਿੰਘ ਸ਼ਹੀਦੀ ਛੋਟੇ ਸਾਹਿਬਜ਼ਾਦੇ ਸਰਸਾ ਪਈ ਠਾਠਾਂ ਮਾਰੇ। ਮਾਤਾ ਗੁਜਰੀ ਜੀ ਤੇ ਛੋਟੇ ਲਾਲ ਵਿੱਛੜੇ ਨਦੀ ਕਿਨਾਰੇ। ਗੰਗੂ ਪਾਪੀ ਨੇ ਕਹਿਰ ਕਮਾਇਆ। ਛੋਟੇ ਲਾਲਾਂ ਤੇ ਮਾਂ ਗੁਜਰੀ ਨੂੰ – ਸੂਬੇ ਸਰਹਿੰਦ ਕੋਲ ਜਾ ਫੜਾਇਆ। ਸੂਬੇ ਆਖਿਆ ਕਿ ਈਨ ਮੰਨ ਲਓ। ਮਾਲਾ ਮਾਲ ਕਰ ਦੇਊਂਗਾ – ਜੇ ਇਸਲਾਮ ਕਬੂਲ ਕਰ …

Read More »

ਚਮਕੌਰ ਸਾਹਿਬ ਦੇ ਵਿਧਾਇਕ ਨੇ ਤਿੰਨ ਦਿਨਾਂ ਸ਼ਹੀਦੀ ਸਮਗਮਾਂ ਲਈ ਪ੍ਰਬੰਧਾਂ ਦਾ ਜਾਇਜ਼ਾ ਲਿਆ

ਸੰਜੀਵ ਬੱਬੀ ਚਮਕੌਰ ਸਾਹਿਬ, 19 ਦਸੰਬਰ ਚਮਕੌਰ ਸਾਹਿਬ ਵਿਖੇ 21, 22 ਤੇ 23 ਦਸੰਬਰ ਨੂੰ ਹੋਣ ਵਾਲੇ ਦਿਨਾਂ ਸ਼ਹੀਦੀ ਸਮਾਗਮਾਂ ਦੇ ਪ੍ਰਬੰਧ ਬਾਰੇ ਹਲਕਾ ਵਿਧਾਇਕ ਡਾ. ਚਰਨਜੀਤ ਸਿੰਘ ਨੇ ਐੱਸਡੀਐੱਮ ਦਫਤਰ ਵਿਖੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਅਤੇ ਨੁਮਾਇੰਦਿਆਂ ਨਾਲ ਮੀਟਿੰਗ ਕੀਤੀ ਅਤੇ ਹਦਾਇਤ ਕੀਤੀ ਕਿ ਸੰਗਤ ਨੂੰ ਕਿਸੇ ਵੀ ਪ੍ਰੇਸ਼ਾਨੀ …

Read More »

ਹਲਕਾ ਵਿਧਾਇਕ ਵਲੋਂ ਸ਼ਹੀਦੀ ਜੋੜ ਮੇਲ ਸਬੰਧੀ ਪ੍ਰਸ਼ਾਸਨਿਕ ਅਧਿਕਾਰੀਆਂ ਨਾਲ ਮੀਟਿੰਗ

ਸੰਜੀਵ ਬੱਬੀ ਚਮਕੌਰ ਸਾਹਿਬ, 19 ਦਸੰਬਰ ਚਮਕੌਰ ਸਾਹਿਬ ਵਿਖੇ ਤਿੰਨ ( 21, 22 ਤੇ 23 ਦਸੰਬਰ ) ਦਿਨਾਂ ਸ਼ਹੀਦੀ ਸਮਾਗਮਾਂ ਦੇ ਪ੍ਰਬੰਧਾਂ ਨੂੰ ਲੈ ਕੇ ਹਲਕਾ ਵਿਧਾਇਕ ਡਾ. ਚਰਨਜੀਤ ਸਿੰਘ ਨੇ ਐਸਡੀਐਮ ਦਫਤਰ ਵਿਖੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਅਤੇ ਨੁਮਾਇੰਦਿਆਂ ਨਾਲ ਮੀਟਿੰਗ ਕੀਤੀ ਅਤੇ ਹਦਾਇਤ ਕੀਤੀ ਕਿ ਨਤਮਸਤਕ ਹੋਣ ਲਈਂ …

Read More »

ਜੰਮੂ ਕਸ਼ਮੀਰ: ਅਤਿਵਾਦੀਆਂ ਨਾਲ ਮੁਕਾਬਲੇ ’ਚ ਫੌਜ ਦੇ ਚਾਰ ਜਵਾਨ ਸ਼ਹੀਦ, ਦੋ ਜ਼ਖ਼ਮੀ

ਰਾਜੌਰੀ/ਜੰਮੂ, 22 ਨਵੰਬਰ ਜੰਮੂ-ਕਸ਼ਮੀਰ ਦੇ ਰਾਜੌਰੀ ਜ਼ਿਲ੍ਹੇ ’ਚ ਬੁੱਧਵਾਰ ਨੂੰ ਸੁਰੱਖਿਆ ਬਲਾਂ ਅਤੇ ਅਤਿਵਾਦੀਆਂ ਵਿਚਾਲੇ ਹੋਏ ਮੁਕਾਬਲੇ ’ਚ ਫੌਜ ਦੇ ਦੋ ਕਪਤਾਨਾਂ ਸਣੇ ਚਾਰ ਦੀ ਮੌਤ ਹੋ ਗਈ ਅਤੇ ਦੋ ਜ਼ਖਮੀ ਹੋ ਗਏ। ਅਧਿਕਾਰੀਆਂ ਨੇ ਕਿਹਾ ਕਿ ਮੌਕੇ ’ਤੇ ਦੋ ਅਤਿਵਾਦੀਆਂ ਨਾਲ ਚੱਲ ਰਹੇ ਮੁਕਾਬਲੇ ’ਚ ਹੋਰ ਸੈਨਿਕਾਂ ਨੂੰ ਸ਼ਾਮਲ …

Read More »

ਬਰਨਾਲਾ ’ਚ ਮਜ਼ਦੂਰ ਮੁਕਤੀ ਮੋਰਚਾ ਤੇ ਲਬਿਰੇਸ਼ਨ ਨੇ ਸ਼ਹੀਦੇ ਆਜ਼ਮ ਦੇ ਜਨਮ ਦਨਿ ’ਤੇ ਕੀਤਾ ਮਾਰਚ

ਪਰਸ਼ੋਤਮ ਬੱਲੀ ਬਰਨਾਲਾ, 28 ਸਤੰਬਰ ਸ਼ਹੀਦ-ਏ-ਆਜ਼ਮ ਭਗਤ ਸਿੰਘ ਦੇ ਜਨਮ ਦਿਹਾੜੇ ਨੂੰ ਸਮਰਪਿਤ ਸੀਪੀਆਈ (ਐੱਮਐੱਲ) ਲਬਿਰੇਸ਼ਨ ਤੇ ਮਜ਼ਦੂਰ ਮੁਕਤੀ ਮੋਰਚਾ ਪੰਜਾਬ ਵੱਲੋਂ ਇਥੇ ਸਵਿਲ ਹਸਪਤਾਲ ਪਾਰਕ ਤੋਂ ਸ਼ਹੀਦ ਭਗਤ ਸਿੰਘ ਚੌਕ ਦੇ ਤੱਕ ਮਾਰਚ ਕੀਤਾ ਗਿਆ ਤੇ ਸਮਾਜਵਾਦੀ ਭਾਰਤ ਸਿਰਜਣਾ ਤੱਕ ਜੱਦੋ-ਜਹਿਦ ਜਾਰੀ ਰੱਖਣ ਦਾ ਸੰਕਲਪ ਲਿਆ। ਇਸ ਮੌਕੇ ਲਬਿਰੇਸ਼ਨ …

Read More »

ਭਗਵੰਤ ਮਾਨ ਨੇ ਸ਼ਹੀਦਾਂ ਦੇ ਪਰਿਵਾਰਾਂ ਨੂੰ ਇੱਕ-ਇੱਕ ਕਰੋੜ ਦੇ ਚੈੱਕ ਸੌਂਪੇ

ਜਸਵੰਤ ਜੱਸ/ਭਾਰਤ ਭੂਸ਼ਨ ਆਜ਼ਾਦ ਫਰੀਦਕੋਟ/ਕੋਟਕਪੂਰਾ, 27 ਅਗਸਤ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਫਰੀਦਕੋਟ ਦੇ ਪਿੰਡ ਸਿਰਸੜੀ ਵਿੱਚ ਪੁੱਜ ਕੇ ਪਿਛਲੇ ਦਿਨੀਂ ਲੱਦਾਖ ਵਿੱਚ ਵਾਪਰੇ ਸੜਕ ਹਾਦਸੇ ਦੌਰਾਨ ਸ਼ਹੀਦ ਹੋਏ ਸੂਬੇਦਾਰ ਰਮੇਸ਼ ਲਾਲ ਦੇ ਪਰਿਵਾਰ ਨੂੰ ਇੱਕ ਕਰੋੜ ਰੁਪਏ ਦੀ ਸਹਾਇਤਾ ਰਾਸ਼ੀ ਦਾ ਚੈੱਕ ਸੌਂਪਿਆ ਅਤੇ ਪੀੜਤ ਪਰਿਵਾਰ ਨਾਲ ਦੁੱਖ …

Read More »

ਪੁਣਛ ’ਚ ਸ਼ਹੀਦ ਹੋਏ ਹੌਲਦਾਰ ਮਨਦੀਪ ਸਿੰਘ, ਗੁਰਸੇਵਕ ਸਿੰਘ, ਹਰਕ੍ਰਿਸ਼ਨ ਸਿੰਘ ਤੇ ਕੁਲਵੰਤ ਸਿੰਘ ਦਾ ਸਰਕਾਰੀ ਤੇ ਫ਼ੌਜੀ ਸਨਮਾਨ ਨਾਲ ਸਸਕਾਰ

ਦੇਵਿੰਦਰ ਸਿੰਘ ਜੱਗੀ ਪਾਇਲ, 22 ਅਪਰੈਲ ਜੰਮੂ-ਕਸ਼ਮੀਰ ਦੇ ਪੁਣਛ ‘ਚ ਦਹਿਸ਼ਤਗਰਦਾਂ ਦੇ ਹਮਲੇ ਵਿੱਚ ਸ਼ਹੀਦ ਹੋਏ ਹਲਕਾ ਪਾਇਲ ਦੇ ਪਿੰਡ ਚਣਕੋਈਆਂ ਕਲਾਂ ਦੇ ਹੌਲਦਾਰ ਮਨਦੀਪ ਸਿੰਘ ਪੁੱਤਰ ਸਾਬਕਾ ਸਰਪੰਚ ਰੂਪ ਸਿੰਘ ਦਾ ਸਸਕਾਰ ਸਰਕਾਰੀ ਤੇ ਫ਼ੌਜੀ ਸਨਮਾਨ ਨਾਲ ਪਿੰਡ ਦੇ ਸਮਸ਼ਾਨਘਾਟ ਵਿੱਚ ਕੀਤਾ ਗਿਆ। ਸ਼ਹੀਦ ਮਨਦੀਪ ਸਿੰਘ ਦੀ ਅੰਤਿਮ ਵਿਦਾਇਗੀ …

Read More »

ਜੰਮੂ ਕਸ਼ਮੀਰ ਦੇ ਪੁਣਛ ’ਚ ਫ਼ੌਜੀ ਟਰੱਕ ਨੂੰ ਅੱਗ ਲੱਗਣ ਕਾਰਨ 2 ਜਵਾਨ ਸ਼ਹੀਦ

ਜੰਮੂ, 20 ਅਪਰੈਲ ਜੰਮੂ-ਕਸ਼ਮੀਰ ਦੇ ਪੁਣਛ ਜ਼ਿਲ੍ਹੇ ਵਿੱਚ ਫੌਜ ਦੇ ਟਰੱਕ ਵਿੱਚ ਧਮਾਕੇ ਮਗਰੋਂ ਅੱਗ ਲੱਗਣ ਕਾਰਨ ਘੱਟੋ-ਘੱਟ ਦੋ ਜਵਾਨ ਸ਼ਹੀਦ ਹੋ ਗਏ। ਇਹ ਘਟਨਾ ਭਾਟਾ ਧੂੜੀਆ ਇਲਾਕੇ ‘ਚ ਹਾਈਵੇਅ ‘ਤੇ ਵਾਪਰੀ। ਧਮਾਕੇ ਤੇ ਅੱਗ ਲੱਗਣ ਦੇ ਕਾਰਨਾਂ ਦੀ ਜਾਂਚ ਕੀਤੀ ਜਾ ਰਹੀ ਹੈ। Source link

Read More »

ਜਰਨੈਲ ਸਰਦਾਰ ਸ਼ਾਮ ਸਿੰਘ ਅਟਾਰੀਵਾਲਾ ਦੇ 177ਵੇਂ ਸ਼ਹੀਦੀ ਦਿਹਾੜੇ ’ਤੇ ਰਾਜ ਪੱਧਰੀ ਸਮਾਗਮ

ਦਿਲਬਾਗ ਸਿੰਘ ਗਿੱਲ ਅਟਾਰੀ, 10 ਫਰਵਰੀ ਪੰਜਾਬ ਸਰਕਾਰ ਵੱਲੋਂ ਸਿੱਖ ਰਾਜ ਦੇ ਮਹਾਨ ਜਰਨੈਲ ਸਰਦਾਰ ਸ਼ਾਮ ਸਿੰਘ ਅਟਾਰੀਵਾਲਾ ਦਾ 177ਵਾਂ ਸ਼ਹੀਦੀ ਦਿਹਾੜਾ ਅਟਾਰੀ ਸਥਿਤ ਉਨ੍ਹਾਂ ਦੀ ਯਾਦਗਾਰ ਵਿਖੇ ਬੜੀ ਸ਼ਰਧਾ ਤੇ ਸਤਿਕਾਰ ਨਾਲ ਮਨਾਇਆ ਗਿਆ। ਰਾਜ ਪੱਧਰੀ ਸ਼ਹੀਦੀ ਸਮਾਗਮ ਮੌਕੇ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਮੁੱਖ ਮਹਿਮਾਨ ਵਜੋਂ ਤੇ ਜਸਵਿੰਦਰ …

Read More »