ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਛੋਟੇ ਸਾਹਿਬਜ਼ਾਦਿਆਂ ਬਾਬਾ ਜੋਰਾਵਰ ਸਿੰਘ, ਬਾਬਾ ਫਤਹਿ ਸਿੰਘ ਅਤੇ ਮਾਤਾ ਗੁਜਰੀ ਜੀ ਦੀ ਲਾਸਾਨੀ ਸ਼ਹਾਦਤ ਨੂੰ ਸਮਰਪਿਤ ਸ਼ਹੀਦੀ ਸਭਾ ਦੇ ਆਖਰੀ ਦਿਨ ਗੁਰਦੁਆਰਾ ਸ੍ਰੀ ਫਤਹਿਗੜ੍ਹ ਸਾਹਿਬ ਤੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਸਰਪ੍ਰਸਤੀ ਅਤੇ ਪੰਜ ਪਿਆਰਿਆਂ ਦੀ ਅਗਵਾਈ ਹੇਠ …
Read More »ਜੰਮੂ ਦੇ ਊਧਮਪੁਰ ਜ਼ਿਲ੍ਹੇ ’ਚ ਅਤਿਵਾਦੀ ਹਮਲੇ ਕਾਰਨ ਸੀਆਰੀਪੀਐੱਫ ਦਾ ਇੰਸਪੈਕਟਰ ਸ਼ਹੀਦ
ਜੰਮੂ, 19 ਅਗਸਤ ਜੰਮੂ-ਕਸ਼ਮੀਰ ਦੇ ਊਧਮਪੁਰ ਜ਼ਿਲ੍ਹੇ ’ਚ ਅੱਜ ਅਤਿਵਾਦੀਆਂ ਵੱਲੋਂ ਗਸ਼ਤ ਕਰਨ ਵਾਲੀ ਪਾਰਟੀ ’ਤੇ ਗੋਲੀਬਾਰੀ ਕਰਨ ’ਤੇ ਸੀਆਰਪੀਐੱਫ ਦਾ ਇੰਸਪੈਕਟਰ ਸ਼ਹੀਦ ਹੋ ਗਿਆ। ਬਾਅਦ ਦੁਪਹਿਰ ਕਰੀਬ 3.30 ਵਜੇ ਬਸੰਤਗੜ੍ਹ ਦੇ ਡੁਡੂ ਇਲਾਕੇ ‘ਚ ਅਤਿਵਾਦੀਆਂ ਨੇ ਸੀਆਰਪੀਐੱਫ ਅਤੇ ਜੰਮੂ-ਕਸ਼ਮੀਰ ਪੁਲੀਸ ਦੇ ਸਪੈਸ਼ਲ ਅਪਰੇਸ਼ਨ ਗਰੁੱਪ (ਐੱਸਓਜੀ) ’ਤੇ ਗੋਲੀਬਾਰੀ ਕੀਤੀ। ਹਮਲੇ …
Read More »ਕਾਰਗਿਲ ਵਿਜੈ ਦਿਵਸ: ਐੱਨਸੀਸੀ ਕੈਡੇਟਾਂ ਵੱਲੋਂ ਸ਼ਹੀਦਾਂ ਨੂੰ ਸ਼ਰਧਾਂਜਲੀਆਂ
ਦੇਵਿੰਦਰ ਸਿੰਘ ਯਮੁਨਾਨਗਰ, 28 ਜੁਲਾਈ ਗੁਰੂ ਨਾਨਕ ਖਾਲਸਾ ਕਾਲਜ ਦੇ ਐੱਨਸੀਸੀ ਕੈਡਿਟਾਂ ਨੇ ਕਾਰਗਿਲ ਵਿਜੈ ਦਿਵਸ ਦੇ ਮੌਕੇ ਦੇਸ਼ ਲਈ ਆਪਣੀਆਂ ਜਾਨਾਂ ਕੁਰਬਾਨ ਕਰਨ ਵਾਲੇ ਬਹਾਦਰ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ ਕੀਤੀ। ਕਰਨਲ ਜਰਨੈਲ ਸਿੰਘ, ਕਮਾਂਡਿੰਗ ਅਫਸਰ 14 ਹਰਿਆਣਾ ਬਟਾਲੀਅਨ ਐਨਸੀਸੀ ਯਮੁਨਾਨਗਰ ਅਤੇ ਕਰਨਲ ਸੰਦੀਪ ਸ਼ਰਮਾ ਪ੍ਰਸ਼ਾਸਕੀ ਅਧਿਕਾਰੀ ਦੀ ਅਗਵਾਈ ਹੇਠ …
Read More »ਸ਼ਹੀਦ ਜਵਾਨਾਂ ਦੀਆਂ ਕੁਰਬਾਨੀਆਂ ਨੂੰ ਭੁਲਾਇਆ ਨਹੀਂ ਜਾ ਸਕਦਾ: ਬਿੱਟੂ
ਚੰਡੀਗੜ੍ਹ, 16 ਜੁਲਾਈ ਕੇਂਦਰੀ ਮੰਤਰੀ ਰਵਨੀਤ ਸਿੰਘ ਬਿੱਟੂ ਨੇ ਸ਼ਹੀਦ ਜਵਾਨਾਂ ਬਾਰੇ ਸੋਸ਼ਲ ਮੀਡੀਆ ’ਤੇ ਪੋਸਟ ਪਾ ਕੇ ਕਿਹਾ ਕਿ ਬਹਾਦਰ ਜਵਾਨਾਂ ਦੀਆਂ ਕੁਰਬਾਨੀਆਂ ਸਦਕਾ ਹੀ ਦੇਸ਼ ਨੂੰ ਆਜ਼ਾਦੀ ਮਿਲੀ ਹੈ। ਉਨ੍ਹਾਂ ਐਕਸ ’ਤੇ ਪੋਸਟ ਪਾ ਕੇ ਲਿਖਿਆ ਕਿ ਉਨ੍ਹਾਂ ਦੀ ਦਿਲੀ ਹਮਦਰਦੀ ਉਨ੍ਹਾਂ ਬਹਾਦਰ ਫੌਜੀਆਂ ਦੇ ਪਰਿਵਾਰਾਂ ਨਾਲ ਹੈ …
Read More »ਤਲਵਾੜਾ ਦੇ ਸੂਬੇਦਾਰ ਜਗਜੀਵਨ ਰਾਮ ਦੇਸ਼ ਦੀ ਰੱਖਿਆ ਕਰਦਿਆਂ ਹੋਏ ਸ਼ਹੀਦ
ਦੀਪਕ ਠਾਕੁਰ ਤਲਵਾੜਾ,3 ਜੂਨ ਨੇੜਲੇ ਪਿੰਡ ਭਵਨੌਰ ਦੇ ਸੂਬੇਦਾਰ ਜਗਜੀਵਨ ਰਾਮ ਭਾਰਤੀ ਫੌਜ ਵਿੱਚ ਜੰਮੂ ਕਸ਼ਮੀਰ ਦੇ ਕੁਪਵਾੜਾ ਵਿੱਚ ਤੈਨਾਤ ਸਨ ਅਤੇ ਐਤਵਾਰ ਨੂੰ ਡਿਉੂਟੀ ਕਰਦੇ ਹੋਏ ਜਗਜੀਵਨ ਰਾਮ ਦੇਸ਼ ਲਈ ਸ਼ਹੀਦ ਹੋ ਗਏ। ਜਾਣਕਾਰੀ ਮੁਤਾਬਿਕ ਸ਼ਹੀਦ ਸੂਬੇਦਾਰ ਜਗਜੀਵਨ ਰਾਮ ਭਾਰਤੀ ਸੈਨਾ ਦੀ 7 ਪੈਰਾ ਬਟਾਲੀਅਨ ਜੋ ਕਿ ਜੰਮੂ …
Read More »ਸ਼ਹੀਦ ਅਗਨੀਵੀਰ ਅਜੈ ਸਿੰਘ ਦੇ ਪਰਿਵਾਰ ਨੂੰ ਮਿਲੇ ਰਾਹੁਲ ਗਾਂਧੀ
ਮਹੇਸ਼ ਸ਼ਰਮਾ ਮੰਡੀ ਅਹਿਮਦਗੜ੍ਹ, 29 ਮਈ ਲੋਕ ਸਭਾ ਮੈਂਬਰ ਅਤੇ ਕਾਂਗਰਸੀ ਆਗੂ ਰਾਹੁਲ ਗਾਂਧੀ ਅੱਜ ਲੁਧਿਆਣਾ ਦੇ ਪਿੰਡ ਰਾਮਗੜ੍ਹ ਸਰਦਾਰਾਂ ਵਿੱਚ ਨੌਸ਼ਹਿਰਾ ਸੈਕਟਰ ਵਿਖੇ ਸ਼ਹੀਦ ਹੋਏ ਅਗਨੀਵੀਰ ਅਜੈ ਸਿੰਘ ਦੇ ਪਰਿਵਾਰ ਨੂੰ ਮਿਲੇ। ਇਸ ਮੌਕੇ ਪਰਿਵਾਕ ਮੈਂਬਰਾਂ ਨਾਲ ਦੁੱਖ ਸਾਂਝਾ ਕਰਦਿਆਂ ਰਾਹੁਲ ਗਾਂਧੀ ਨੇ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ …
Read More »ਬਿਹਾਰ: ਜੰਮੂ ਕਸ਼ਮੀਰ ਦੇ ਅਤਿਵਾਦੀ ਹਮਲੇ ’ਚ ਸ਼ਹੀਦ ਹੋਏ ਜਵਾਨ ਚੰਦਨ ਕੁਮਾਰ ਦਾ ਸਸਕਾਰ
ਨਵਾਦਾ, 26 ਦਸੰਬਰ ਜੰਮੂ ਕਸ਼ਮੀਰ ਦੇ ਪੁਣਛ ਜ਼ਿਲ੍ਹੇ ’ਚ ਅਤਿਵਾਦੀਆਂ ਨਾਲ ਲੜਦਿਆਂ ਸ਼ਹੀਦ ਹੋਏ ਸੈਨਿਕ ਚੰਦਨ ਕੁਮਾਰ ਦਾ ਅੱਜ ਬਿਹਾਰ ਦੇ ਜ਼ਿਲ੍ਹਾ ਨਵਾਦਾ ਵਿਚਲੇ ਉਸ ਦੇ ਜੱਦੀ ਪਿੰਡ ਨਾਰੋਮੋਰਾਰ ’ਚ ਰਾਜਸੀ ਸਨਮਾਨ ਨਾਲ ਅੰਤਿਮ ਸੰਸਕਾਰ ਕਰ ਦਿੱਤਾ ਗਿਆ। ਪਿੰਡ ’ਚ ਉਸ ਨੂੰ ਸ਼ਰਧਾਂਜਲੀ ਦੇਣ ਲਈ ਵੱਡੀ ਗਿਣਤੀ ’ਚ ਲੋਕ ਮੌਜੂਦ …
Read More »ਸ਼ਹੀਦੀ ਛੋਟੇ ਸਾਹਿਬਜ਼ਾਦੇ
ਅਮਨਦੀਪ ਸਿੰਘ ਸ਼ਹੀਦੀ ਛੋਟੇ ਸਾਹਿਬਜ਼ਾਦੇ ਸਰਸਾ ਪਈ ਠਾਠਾਂ ਮਾਰੇ। ਮਾਤਾ ਗੁਜਰੀ ਜੀ ਤੇ ਛੋਟੇ ਲਾਲ ਵਿੱਛੜੇ ਨਦੀ ਕਿਨਾਰੇ। ਗੰਗੂ ਪਾਪੀ ਨੇ ਕਹਿਰ ਕਮਾਇਆ। ਛੋਟੇ ਲਾਲਾਂ ਤੇ ਮਾਂ ਗੁਜਰੀ ਨੂੰ – ਸੂਬੇ ਸਰਹਿੰਦ ਕੋਲ ਜਾ ਫੜਾਇਆ। ਸੂਬੇ ਆਖਿਆ ਕਿ ਈਨ ਮੰਨ ਲਓ। ਮਾਲਾ ਮਾਲ ਕਰ ਦੇਊਂਗਾ – ਜੇ ਇਸਲਾਮ ਕਬੂਲ ਕਰ …
Read More »ਚਮਕੌਰ ਸਾਹਿਬ ਦੇ ਵਿਧਾਇਕ ਨੇ ਤਿੰਨ ਦਿਨਾਂ ਸ਼ਹੀਦੀ ਸਮਗਮਾਂ ਲਈ ਪ੍ਰਬੰਧਾਂ ਦਾ ਜਾਇਜ਼ਾ ਲਿਆ
ਸੰਜੀਵ ਬੱਬੀ ਚਮਕੌਰ ਸਾਹਿਬ, 19 ਦਸੰਬਰ ਚਮਕੌਰ ਸਾਹਿਬ ਵਿਖੇ 21, 22 ਤੇ 23 ਦਸੰਬਰ ਨੂੰ ਹੋਣ ਵਾਲੇ ਦਿਨਾਂ ਸ਼ਹੀਦੀ ਸਮਾਗਮਾਂ ਦੇ ਪ੍ਰਬੰਧ ਬਾਰੇ ਹਲਕਾ ਵਿਧਾਇਕ ਡਾ. ਚਰਨਜੀਤ ਸਿੰਘ ਨੇ ਐੱਸਡੀਐੱਮ ਦਫਤਰ ਵਿਖੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਅਤੇ ਨੁਮਾਇੰਦਿਆਂ ਨਾਲ ਮੀਟਿੰਗ ਕੀਤੀ ਅਤੇ ਹਦਾਇਤ ਕੀਤੀ ਕਿ ਸੰਗਤ ਨੂੰ ਕਿਸੇ ਵੀ ਪ੍ਰੇਸ਼ਾਨੀ …
Read More »ਹਲਕਾ ਵਿਧਾਇਕ ਵਲੋਂ ਸ਼ਹੀਦੀ ਜੋੜ ਮੇਲ ਸਬੰਧੀ ਪ੍ਰਸ਼ਾਸਨਿਕ ਅਧਿਕਾਰੀਆਂ ਨਾਲ ਮੀਟਿੰਗ
ਸੰਜੀਵ ਬੱਬੀ ਚਮਕੌਰ ਸਾਹਿਬ, 19 ਦਸੰਬਰ ਚਮਕੌਰ ਸਾਹਿਬ ਵਿਖੇ ਤਿੰਨ ( 21, 22 ਤੇ 23 ਦਸੰਬਰ ) ਦਿਨਾਂ ਸ਼ਹੀਦੀ ਸਮਾਗਮਾਂ ਦੇ ਪ੍ਰਬੰਧਾਂ ਨੂੰ ਲੈ ਕੇ ਹਲਕਾ ਵਿਧਾਇਕ ਡਾ. ਚਰਨਜੀਤ ਸਿੰਘ ਨੇ ਐਸਡੀਐਮ ਦਫਤਰ ਵਿਖੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਅਤੇ ਨੁਮਾਇੰਦਿਆਂ ਨਾਲ ਮੀਟਿੰਗ ਕੀਤੀ ਅਤੇ ਹਦਾਇਤ ਕੀਤੀ ਕਿ ਨਤਮਸਤਕ ਹੋਣ ਲਈਂ …
Read More »
Asian Tribune Your Multilingual Newspaper covering World and local news News