Jalandhar News: ਪੰਜਾਬ ਦੇ ਜ਼ਿਲ੍ਹੇ ਜਲੰਧਰ ਤੋਂ ਅਹਿਮ ਖਬਰ ਸਾਹਮਣੇ ਆ ਰਹੀ ਹੈ। ਦੱਸ ਦੇਈਏ ਕਿ ਜਲੰਧਰ ਵਿਖੇ ਇਲੈਕਟ੍ਰਾਨਿਕਸ ਵਪਾਰ ਨਾਲ ਸਬੰਧਤ 13 ਪ੍ਰਮੁੱਖ ਐਸੋਸੀਏਸ਼ਨਾਂ ਨੇ ਸਾਂਝੇ ਤੌਰ ‘ਤੇ ਗਰਮੀਆਂ ਦੀਆਂ ਛੁੱਟੀਆਂ ਕਰਨ ਦਾ ਫ਼ੈਸਲਾ ਲਿਆ ਹੈ। ਇਸ ਸਬੰਧੀ ਆਯੋਜਿਤ ਮੀਟਿੰਗ ’ਚ ਸਰਬਸੰਮਤੀ ਨਾਲ ਫ਼ੈਸਲਾ ਲਿਆ ਗਿਆ ਕਿ 25 ਤੋਂ …
Read More »ਅੱਧੀ ਰਾਤ ਤਾਬੜਤੋੜ ਗੋਲੀਆਂ ਨਾਲ ਕੰਬਿਆ ਪੰਜਾਬ ਦਾ ਆਹ ਸ਼ਹਿਰ, ਇੱਕ ਜ਼ਖ਼ਮੀ; ਇੱਟਾਂ ਅਤੇ ਦਾਤਰਾਂ ਨਾਲ ਕੀਤਾ ਹਮਲਾ
Jalandhar News: ਜਲੰਧਰ ਦੇ ਰਾਜ ਨਗਰ ਵਿੱਚ ਦੇਰ ਰਾਤ 12:00 ਵਜੇ ਦੇ ਕਰੀਬ ਗੋਲੀਬਾਰੀ ਹੋਈ। ਇਸ ਦੌਰਾਨ ਇੱਕ ਨੌਜਵਾਨ ਜ਼ਖ਼ਮੀ ਵੀ ਹੋਇਆ, ਜਿਸ ਦੀ ਪਛਾਣ ਬੱਬਲ ਦੇ ਤੌਰ ‘ਤੇ ਹੋਈ। ਪੁਲਿਸ ਦੀ ਇੱਕ ਗਸ਼ਤ ਟੀਮ ਮੌਕੇ ‘ਤੇ ਪਹੁੰਚੀ ਅਤੇ ਉਸਨੂੰ ਹਸਪਤਾਲ ਵਿੱਚ ਦਾਖਲ ਕਰਵਾਇਆ। ਇੱਕ ਨਿੱਜੀ ਹਸਪਤਾਲ ਵਿੱਚ ਦਾਖਲ ਨੌਜਵਾਨ …
Read More »PUNJAB: ਨਸ਼ਿਆਂ ਵਿਰੁੱਧ ਜੰਗ ਦੇ ‘ਜਰਨੈਲ’ ਬਣ ਕੇ ਪਿੰਡਾਂ ਤੇ ਸ਼ਹਿਰਾਂ ਦੀ ਰਾਖੀ ਕਰਨਗੇ ਡਿਫੈਂਸ ਕਮੇਟੀਆਂ ਦੇ ਮੈਂਬਰ-ਮੁੱਖ ਮੰਤਰੀ
PUNJAB: ਨਸ਼ਿਆਂ ਵਿਰੁੱਧ ਜੰਗ ਦੇ ‘ਜਰਨੈਲ’ ਬਣ ਕੇ ਪਿੰਡਾਂ ਤੇ ਸ਼ਹਿਰਾਂ ਦੀ ਰਾਖੀ ਕਰਨਗੇ ਡਿਫੈਂਸ ਕਮੇਟੀਆਂ ਦੇ ਮੈਂਬਰ-ਮੁੱਖ ਮੰਤਰੀ ਡਿਫੈਂਸ ਕਮੇਟੀਆਂ ਦੇ ਮੈਂਬਰਾਂ ਨੂੰ ਸ਼ਨਾਖਤੀ ਕਾਰਡ ਵੰਡੇ ਪੰਜਾਬ ਦੀ ਅਣਖ, ਗੌਰਵ ਅਤੇ ਸਵੈ-ਮਾਣ ਬਹਾਲ ਕਰਾਂਗੇ ਰਵਾਇਤੀ ਸਿਆਸੀ ਪਾਰਟੀਆਂ ਨਸ਼ਾ ਤਸਕਰਾਂ ਦੇ ਹੱਕ ਵਿੱਚ ਹਨ ਜਾਂ ਵਿਰੋਧ ਵਿੱਚ-ਮੁੱਖ ਮੰਤਰੀ ਵੱਲੋਂ ਸਟੈਂਡ …
Read More »ਅਮਰੀਕੀ ਸ਼ਹਿਰ ਫੀਨਿਕਸ ਦੇ ਰੈਸਟੋਰੈਂਟ ’ਚ 9 ਲੋਕਾਂ ਨੂੰ ਗੋਲੀ ਮਾਰੀ
ਐਤਵਾਰ ਰਾਤ ਨੂੰ ਅਮਰੀਕੀ ਸੂਬੇ ਐਰੀਜ਼ੋਨਾ ਦੇ ਸ਼ਹਿਰ ਫੀਨਿਕਸ ਦੇ ਇੱਕ ਉਪਨਗਰ ਵਿੱਚ ਇੱਕ ਰੈਸਟੋਰੈਂਟ ਵਿੱਚ ਨੌਂ ਲੋਕਾਂ ਨੂੰ ਗੋਲੀ ਮਾਰ ਦਿੱਤੀ ਗਈ। ਇਹ ਜਾਣਕਾਰੀ ਪੁਲੀਸ ਨੇ ਦਿੱਤੀ ਹੈ।ਗਲੈਂਡੇਲ ਪੁਲੀਸ ਵਿਭਾਗ ਦੇ ਅਧਿਕਾਰੀ ਮੋਰੋਨੀ ਮੈਂਡੇਜ਼ (Glendale Police Department Officer Moroni Mendez) ਨੇ ਘਟਨਾ ਸਥਾਨ ‘ਤੇ ਇੱਕ …
Read More »ਅੰਬਾਲਾ ਸ਼ਹਿਰ: ਕਾਂਗਰਸ ਦੇ ਨਿਰਮਲ ਸਿੰਘ ਨੇ ਭਾਜਪਾ ਦੇ ਅਸੀਮ ਗੋਇਲ ਨੂੰ ਹਰਾਇਆ
ਰਤਨ ਸਿੰਘ ਢਿੱਲੋਂ ਅੰਬਾਲਾ, 8 ਅਕਤੂਬਰ Haryana Election Results 2024: ਹਰਿਆਣਾ ਵਿਧਾਨ ਸਭਾ ਦੇ ਅੰਬਾਲਾ ਸ਼ਹਿਰ ਹਲਕੇ ਤੋਂ ਕਾਂਗਰਸ ਉਮੀਦਵਾਰ ਨਿਰਮਲ ਸਿੰਘ ਨੇ ਭਾਜਪਾ ਦੇ ਦੋ ਵੇਰ ਵਿਧਾਇਕ ਅਤੇ ਨਾਇਬ ਸੈਣੀ ਦੇ ਮੰਤਰੀ ਮੰਡਲ ਵਿਚ ਕੁਝ ਮਹੀਨਿਆਂ ਲਈ ਟਰਾਂਸਪੋਰਟ ਰਾਜ ਮੰਤਰੀ ਰਹੇ ਅਸੀਮ ਗੋਇਲ ਨਨਿਓਲਾ ਨੂੰ 11131 ਵੋਟਾਂ ਦੇ ਫਰਕ …
Read More »ਕੈਨੇਡਾ: ਜੰਗਲ ਦੀ ਅੱਗ ਕਰਕੇ ਜੈਸਪਰ ਸ਼ਹਿਰ ਤੇ ਨੈਸ਼ਨਲ ਪਾਰਕ ਰਾਖ ’ਚ ਤਬਦੀਲ
ਗੁਰਮਲਕੀਅਤ ਸਿੰਘ ਕਾਹਲੋਂ ਵੈਨਕੂਵਰ, 26 ਜੁਲਾਈ ਜੰਗਲ ਦੀ ਅੱਗ ਨੇ ਅਲਬਰਟਾ ਸੂਬੇ ਦੇ ਜੈਸਪਰ ਸ਼ਹਿਰ ਤੇ ਨਾਲ ਲੱਗਦੇ ਨੈਸ਼ਨਲ ਪਾਰਕ ਨੂੰ ਸਵਾਹ ਕਰ ਦਿੱਤਾ ਹੈ। ਕਈ ਦਿਨਾਂ ਤੋਂ ਜੰਗਲਾਂ ’ਚ ਲੱਗੀ ਅੱਗ ਕੱਲ੍ਹ ਰਾਤੀਂ ਸੰਘਣੀ ਅਬਾਦੀ ਤੱਕ ਪਹੁੰਚ ਗਈ ਹੈ। ਲੰਘੀ ਰਾਤ ਤੱਕ ਅੱਧੇ ਤੋਂ ਵੱਧ ਘਰ ਅੱਗ ਦੀ ਭੇਟ …
Read More »ਸ਼ਹਿਰ ਵਿੱਚ 1500 ਤੋਂ ਵੱਧ ਸੁਰੱਖਿਆ ਮੁਲਾਜ਼ਮ ਤਾਇਨਾਤ
ਆਤਿਸ਼ ਗੁਪਤਾ ਚੰਡੀਗੜ੍ਹ, 25 ਜਨਵਰੀ ਚੰਡੀਗੜ੍ਹ ਪ੍ਰਸ਼ਾਸਨ ਵੱਲੋਂ ਸੈਕਟਰ-17 ਦੇ ਪਰੇਡ ਗਰਾਊਂਡ ਵਿੱਚ ਗਣਤੰਤਰ ਦਿਵਸ ਦੇ ਸਮਾਗਮ ਦੀਆਂ ਸਾਰੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਹਨ। ਇਸ ਵਾਰ ਗਣਤੰਤਰ ਦਿਵਸ ਮੌਕੇ ਪੰਜਾਬ ਦੇ ਰਾਜਪਾਲ ਅਤੇ ਯੂਟੀ ਦੇ ਪ੍ਰਸ਼ਾਸਕ ਬਨਵਾਰੀ ਲਾਲ ਪੁਰੋਹਿਤ ਦੇ ਕਾਰਜਕਾਰੀ ਸਲਾਹਕਾਰ ਨਿਤਿਨ ਕੁਮਾਰ ਯਾਦਵ ਕੌਮੀ ਝੰਡਾ ਲਹਿਰਾਉਣਗੇ। ਗਣਤੰਤਰ ਦਿਵਸ …
Read More »ਕੋਲਕਾਤਾ ਭਾਰਤ ਦਾ ਸਭ ਤੋਂ ਸੁਰੱਖਿਅਤ ਸ਼ਹਿਰ
ਕੋਲਕਾਤਾ/ਮੁੰਬਈ ਕੌਮੀ ਅਪਰਾਧ ਰਿਕਾਰਡ ਬਿਊਰੋ (ਐੱਨਸੀਆਰਬੀ) ਦੀ ਇੱਕ ਰਿਪੋਰਟ ’ਚ ਕਿਹਾ ਗਿਆ ਹੈ ਕਿ ਕੋਲਕਾਤਾ ਲਗਾਤਾਰ ਤੀਜੇ ਸਾਲ ਭਾਰਤ ਦਾ ਸਭ ਤੋਂ ਸੁਰੱਖਿਅਤ ਸ਼ਹਿਰ ਬਣ ਕੇ ਉੱਭਰਿਆ ਹੈ। ਦੂਜੇ ਪਾਸੇ ਭਾਰਤ ਵਿੱਚ 2022 ’ਚ ਦੰਗਿਆਂ ਦੇ ਸਭ ਤੋਂ ਵੱਧ 8218 ਮਾਮਲੇ ਮਹਾਰਾਸ਼ਟਰ ’ਚ ਦਰਜ ਕੀਤੇ ਗਏ ਹਨ। ਐੱਨਸੀਆਰਬੀ ਦੇ ਅੰਕੜਿਆਂ …
Read More »10 ਲੱਖ ਤੋਂ ਵੱਧ ਆਬਾਦੀ ਵਾਲੇ ਸ਼ਹਿਰਾਂ ’ਚ ਡੀਜ਼ਲ ਨਾਲ ਚੱਲਣ ਵਾਲੇ ਚਾਰ ਪਹੀਆ ਵਾਹਨਾਂ ’ਤੇ ਪਾਬੰਦੀ ਲਾਉਣ ਦਾ ਸੁਝਾਅ
ਨਵੀਂ ਦਿੱਲੀ, 8 ਮਈ ਭਾਰਤ ਨੂੰ 2027 ਤੱਕ 10 ਲੱਖ ਤੋਂ ਵੱਧ ਆਬਾਦੀ ਵਾਲੇ ਸ਼ਹਿਰਾਂ ਵਿੱਚ ਡੀਜ਼ਲ ਵਾਲੇ ਚਾਰ ਪਹੀਆ ਵਾਹਨਾਂ ਦੀ ਵਰਤੋਂ ‘ਤੇ ਪਾਬੰਦੀ ਲਗਾਉਣੀ ਚਾਹੀਦੀ ਹੈ। ਪੈਟਰੋਲੀਅਮ ਮੰਤਰਾਲੇ ਦੀ ਕਮੇਟੀ ਨੇ ਆਪਣੀ ਰਿਪੋਰਟ ‘ਚ ਇਹ ਗੱਲ ਕਹੀ ਹੈ। ਨਾਲ ਹੀ ਕਮੇਟੀ ਨੇ ਕਿਹਾ ਕਿ ਇਲੈਕਟ੍ਰਿਕ ਅਤੇ ਗੈਸ ਨਾਲ …
Read More »ਅਰਵਿੰਦ ਕੇਜਰੀਵਾਲ ਤੇ ਭਗਵੰਤ ਮਾਨ ਨੇ ਜਲੰਧਰ ਸ਼ਹਿਰ ’ਚ ਰੋਡ ਸ਼ੋਅ ਕੀਤਾ
ਪਾਲ ਸਿੰਘ ਨੌਲੀ ਜਲੰਧਰ, 6 ਮਈ ਆਮ ਆਦਮੀ ਪਾਰਟੀ ਦੇ ਸੁਪਰੀਮੋ ਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਰੋਡ ਸ਼ੋਅ ਦੋਰਾਨ ਜਲੰਧਰ ਵਾਸੀਆਂ ਨੂੰ ਇਤਿਹਾਸ ਰਚਣ ਦਾ ਸੱਦਾ ਦਿੰਦਿਆ ਆਪ ਉਮੀਦਵਾਰ ਸ਼ੁਸ਼ੀਲ ਰਿੰਕੂ ਨੂੰ ਜਿਤਾਉਣ ਦੀ ਅਪੀਲ ਕੀਤੀ। ਇਸ ਮੌਕੇ ਪਾਰਟੀ ਦੇ …
Read More »
Asian Tribune Your Multilingual Newspaper covering World and local news News