Home / Tag Archives: ਸ਼ਹ (page 2)

Tag Archives: ਸ਼ਹ

ਮਾਨ ਨੇ ਸ਼ਾਹ ਨਾਲ ਮੁਲਾਕਾਤ ਕੀਤੀ: ਕੰਡਿਆਲੀ ਤਾਰ, ਡਰੋਨ ਤੇ ਬੇਅਦਬੀ ਮਾਮਲਿਆਂ ’ਤੇ ਚਰਚਾ

ਚੰਡੀਗੜ੍ਹ, 9 ਦਸੰਬਰ ਅੱਜ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ ਕੀਤੀ। ਇਸ ਬਾਰੇ ਸ੍ਰੀ ਮਾਨ ਨੇ ਟਵੀਟ ਕੀਤਾ ਕਿ ਇਸ ਮੁਲਾਕਾਤ ਦੌਰਾਨ ਉਨ੍ਹਾਂ ਨੇ ਸਰਹੱਦ ਤੇ ਕੰਡਿਆਲੀ ਤਾਰਾਂ ਨੂੰ ਤਬਦੀਲ ਕਰਨ, ਲਗਾਤਾਰ ਵਧਦੀਆਂ ਡਰੋਨ ਦੀਆਂ ਘਟਨਾਵਾਂ ਨੂੰ ਰੋਕਣ ਲਈ ਪੁਲੀਸ ਨੂੰ …

Read More »

ਭਾਜਪਾ ਯੂਸੀਸੀ ਲਿਆਉਣ ਲਈ ਵਚਨਬੱਧ ਪਰ ਲੋਕਤੰਤਰੀ ਪ੍ਰਕਿਰਿਆ ਤੋਂ ਬਾਅਦ: ਸ਼ਾਹ

ਨਵੀਂ ਦਿੱਲੀ, 24 ਨਵੰਬਰ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਅੱਜ ਕਿਹਾ ਕਿ ਭਾਜਪਾ ਯੂਨੀਫਾਰਮ ਸਿਵਲ ਕੋਡ (ਯੂਸੀਸੀ) ਲਿਆਉਣ ਲਈ ਵਚਨਬੱਧ ਹੈ ਪਰ ਸਾਰੀ ਲੋਕਤੰਤਰੀ ਪ੍ਰਕਿਰਿਆ ਪੂਰੀ ਹੋਣ ਅਤੇ ਇਸ ਉੱਪਰ ਚਰਚਾ ਹੋਣ ਤੋਂ ਬਾਅਦ। ਉਹ ਇੱਥੇ ਇਕ ਸਮਾਰੋਹ ਨੂੰ ਸੰਬੋਧਨ ਕਰ ਰਹੇ ਸਨ। ਇਸੇ ਦੌਰਾਨ ਲੱਦਾਖ ਵਿੱਚ ਸਰਹੱਦੀ ਵਿਵਾਦ …

Read More »

ਪਾਕਿਸਤਾਨ ਨਾਲ ਕੋਈ ਗੱਲਬਾਤ ਨਹੀਂ ਹੋਵੇਗੀ: ਸ਼ਾਹ

ਬਾਰਾਮੂਲਾ, 5 ਅਕਤੂਬਰ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਪਾਕਿਸਤਾਨ ਨਾਲ ਕੋਈ ਗੱਲਬਾਤ ਨਹੀਂ ਹੋਵੇਗੀ। ਉਹ ਗੱਲਬਾਤ ਦੀ ਵਕਾਲਤ ਕਰਨ ਵਾਲਿਆਂ ‘ਤੇ ਵਰ੍ਹੇ। ਉਨ੍ਹਾਂ ਕਿਹਾ,”ਮੈਂ ਪਾਕਿਸਤਾਨ ਨਾਲ ਨਹੀਂ ਸਗੋਂ ਜੰਮੂ ਕਸ਼ਮੀਰ ਦੇ ਲੋਕਾਂ ਨਾਲ ਗੱਲਬਾਤ ਕਰਨੀ ਚਾਹੁੰਦਾ ਹਾਂ।” ਉਨ੍ਹਾਂ ਦਾਅਵਾ ਕੀਤਾ ਕਿ ਮੋਦੀ ਸਰਕਾਰ ਕੇਂਦਰ ਸ਼ਾਸਿਤ ਪ੍ਰਦੇਸ਼ ‘ਚੋਂ ਅਤਿਵਾਦ ਨੂੰ ਜੜ੍ਹੋਂ …

Read More »