Home / Tag Archives: ਸਈਓ

Tag Archives: ਸਈਓ

ਭਾਰਤੀ ਮੂਲ ਦੇ ਨੀਲ ਮੋਹਨ ਹੋਣਗੇ ਯੂਟਿਊਬ ਦੇ ਅਗਲੇ ਸੀਈਓ

ਨਵੀਂ ਦਿੱਲੀ, 17 ਫਰਵਰੀ ਭਾਰਤੀ ਮੂਲ ਦੇ ਨੀਲ ਮੋਹਨ ਦੁਨੀਆ ਦੇ ਸਭ ਤੋਂ ਵੱਡੇ ਵੀਡੀਓ ਸ਼ੇਅਰਿੰਗ ਪਲੇਟਫਾਰਮ ਯੂਟਿਊਬ ਦੇ ਅਗਲੇ ਮੁੱਖ ਕਾਰਜਕਾਰੀ ਅਧਿਕਾਰੀ (ਸੀਈਓ) ਹੋਣਗੇ। ਇਸ ਨਾਲ ਭਾਰਤੀ ਮੂਲ ਦਾ ਇੱਕ ਹੋਰ ਵਿਅਕਤੀ ਪ੍ਰਮੁੱਖ ਟੈਕਨਾਲੋਜੀ ਕੰਪਨੀਆਂ ਦੇ ਉੱਚ ਅਹੁਦੇ ‘ਤੇ ਕਾਬਜ਼ ਹੋਵੇਗਾ। ਭਾਰਤੀ ਮੂਲ ਦੇ ਸੁੰਦਰ ਪਿਚਾਈ ਯੂਟਿਊਬ ਦੀ ਮਾਲਕੀ …

Read More »

ਗੌਰਵ ਦਿਵੇਦੀ ਪ੍ਰਸਾਰ ਭਾਰਤੀ ਦੇ ਸੀਈਓ ਨਿਯੁਕਤ

ਨਵੀਂ ਦਿੱਲੀ, 14 ਨਵੰਬਰ ਸੀਨੀਅਰ ਆਈਏਐਸ ਅਧਿਕਾਰੀ ਗੌਰਵ ਦਿਵੇਦੀ ਨੂੰ ਪ੍ਰਸਾਰ ਭਾਰਤੀ ਦਾ ਨਵਾਂ ਸੀਈਓ ਨਿਯੁਕਤ ਕੀਤਾ ਗਿਆ ਹੈ। ਛੱਤੀਸਗੜ੍ਹ ਕੇਡਰ ਦੇ 1995 ਬੈਚ ਦੇ ਅਧਿਕਾਰੀ ਦਾ ਕਾਰਜਕਾਲ ਅਹੁਦਾ ਸੰਭਾਲਣ ਵਾਲੇ ਦਿਨ ਤੋਂ ਪੰਜ ਸਾਲ ਦਾ ਹੋਵੇਗਾ। ਦਿਵੇਦੀ ਤੋਂ ਪਹਿਲਾਂ ਸ਼ੇਖਰ ਵੇਮਬਤੀ 2017 ਤੋਂ 2022 ਤਕ ਇਸ ਅਹੁਦੇ ‘ਤੇ ਸਨ। …

Read More »

ਕੋ-ਲੋਕੇਸ਼ਨ ਘੁਟਾਲਾ: ਸੀਬੀਆਈ ਵੱਲੋਂ ਐਨਐਸਈ ਦੀ ਸਾਬਕਾ ਸੀਈਓ ਚਿਤਰਾ ਰਾਮਕ੍ਰਿਸ਼ਨ ਤੇ ਆਨੰਦ ਸੁਬਰਾਮਨੀਅਨ ਖ਼ਿਲਾਫ਼ ਚਾਰਜਸ਼ੀਟ ਦਾਖ਼ਲ

ਕੋ-ਲੋਕੇਸ਼ਨ ਘੁਟਾਲਾ: ਸੀਬੀਆਈ ਵੱਲੋਂ ਐਨਐਸਈ ਦੀ ਸਾਬਕਾ ਸੀਈਓ ਚਿਤਰਾ ਰਾਮਕ੍ਰਿਸ਼ਨ ਤੇ ਆਨੰਦ ਸੁਬਰਾਮਨੀਅਨ ਖ਼ਿਲਾਫ਼ ਚਾਰਜਸ਼ੀਟ ਦਾਖ਼ਲ

ਨਵੀਂ ਦਿੱਲੀ, 21 ਅਪਰੈਲ ਸੀਬੀਆਈ ਨੇ ਐਨਐਸਈ ਦੇ ਸਾਬਕਾ ਐਮਡੀ ਅਤੇ ਸੀਈਓ ਚਿੱਤਰਾ ਰਾਮਕ੍ਰਿਸ਼ਨ ਅਤੇ ਸਾਬਕਾ ਗਰੁੱਪ ਆਪਰੇਟਿੰਗ ਅਫਸਰ ਆਨੰਦ ਸੁਬਰਾਮਨੀਅਨ ਖ਼ਿਲਾਫ਼ ਕੋ-ਲੋਕੇਸ਼ਨ ਘੁਟਾਲਾ ਮਾਮਲੇ ਵਿੱਚ ਚਾਰਜਸ਼ੀਟ ਦਾਇਰ ਕੀਤੀ ਹੈ। ਸੀਬੀਆਈ ਵੱਲੋਂ ਕ੍ਰਮਵਾਰ 25 ਫਰਵਰੀ ਤੇ 6 ਮਾਰਚ ਨੂੰ ਗ੍ਰਿਫਤਾਰ ਕੀਤੇ ਜਾਣ ਤੋਂ ਬਾਅਦ ਰਾਮਕ੍ਰਿਸ਼ਨ ਅਤੇ ਸੁਬਰਾਮਨੀਅਨ ਦੋਵੇਂ ਨਿਆਂਇਕ ਹਿਰਾਸਤ …

Read More »

ਐੱਨਐੱਸਈ ਦੀ ਸਾਬਕਾ ਸੀਈਓ ਨੂੰ 7 ਦਿਨਾਂ ਸੀਬੀਆਈ ਹਿਰਾਸਤ ਵਿੱਚ ਭੇਜਿਆ

ਐੱਨਐੱਸਈ ਦੀ ਸਾਬਕਾ ਸੀਈਓ ਨੂੰ 7 ਦਿਨਾਂ ਸੀਬੀਆਈ ਹਿਰਾਸਤ ਵਿੱਚ ਭੇਜਿਆ

ਨਵੀਂ ਦਿੱਲੀ, 5 ਮਾਰਚ ਦਿੱਲੀ ਦੀ ਇਕ ਅਦਾਲਤ ਨੇ ਸੀਬੀਆਈ ਨੂੰ ਨੈਸ਼ਨਲ ਸਟਾਕ ਐਕਸਚੇਂਜ (ਐੱਨਐੱਸਈ) ਦੀ ਸਾਬਕਾ ਸੀਈਓ ਚਿੱਤਰਾ ਰਾਮਕ੍ਰਿਸ਼ਨਾ ਦੀ ਸ਼ੇਅਰ ਬਾਜ਼ਾਰ ਵਿੱਚ ਬੇਨਿਯਮੀਆਂ ਨਾਲ ਜੁੜੇ ਕੋ-ਲੋਕੇਸ਼ਨ ਘੁਟਾਲੇ ‘ਚ ਪੁੱਛਗਿਛ ਲਈ 7 ਦਿਨਾਂ ਦੀ ਹਿਰਾਸਤ ਦਿੱਤੀ ਹੈ। ਵਿਸ਼ੇਸ਼ ਜੱਜ ਸੰਜੀਵ ਅਗਰਵਾਲ ਨੇ ਦੋਵਾਂ ਧਿਰਾਂ ਦੀਆਂ ਦਲੀਲਾਂ ਸੁਣਨ ਬਾਅਦ ਇਹ …

Read More »