Home / Tag Archives: ਸਕਤਰ

Tag Archives: ਸਕਤਰ

ਗ੍ਰਹਿ ਸਕੱਤਰ ਦੀ ਹੋਈ ਛੁੱਟੀ; ਵਿਭਾਗਾਂ ਦੀ ਇੰਝ ਕੀਤੀ ਗਈ ਵੰਡ…

Chandigarh News: ਚੰਡੀਗੜ੍ਹ ਪ੍ਰਸ਼ਾਸਨ ਦੇ ਗ੍ਰਹਿ ਸਕੱਤਰ (Home Secretary) ਮਨਦੀਪ ਸਿੰਘ ਬਰਾੜ (ਆਈ.ਏ.ਐਸ.) ਦੇ 13 ਜੂਨ ਤੋਂ 28 ਜੂਨ, 2026 ਤੱਕ ਛੁੱਟੀ ‘ਤੇ ਚਲੇ ਜਾਣ ਤੋਂ ਬਾਅਦ ਪ੍ਰਸ਼ਾਸਨ ਨੇ ਉਨ੍ਹਾਂ ਦੇ ਅਧੀਨ ਮਹੱਤਵਪੂਰਨ ਵਿਭਾਗਾਂ ਦੀ ਅਸਥਾਈ ਵੰਡ ਕਰ ਦਿੱਤੀ ਹੈ। ਮੁੱਖ ਸਕੱਤਰ ਐਚ.ਰਾਜੇਸ਼ ਪ੍ਰਸਾਦ ਵੱਲੋਂ ਜਾਰੀ ਹੁਕਮਾਂ ਅਨੁਸਾਰ, ਗ੍ਰਹਿ, ਪੁਲਿਸ, …

Read More »

ਪੰਜਾਬ ਪ੍ਰਸ਼ਾਸਨ ‘ਚ ਮੱਚੀ ਤਰਥੱਲੀ, ਤੁਰੰਤ ਪ੍ਰਭਾਵ ਨਾਲ 17 ਪੰਚਾਇਤ ਸਕੱਤਰ ਮੁਅੱਤਲ; ਜਾਣੋ ਕਿਉਂ ਹੋਈ ਵੱਡੀ ਕਾਰਵਾਈ…?

Patiala News: ਪੰਜਾਬ ਤੋਂ ਵੱਡੀ ਖਬਰ ਸਾਹਮਣੇ ਆ ਰਹੀ ਹੈ, ਜਿਸ ਨੇ ਪ੍ਰਸ਼ਾਸਨ ਵਿਚਾਲੇ ਹਾਹਾਕਾਰ ਮਚਾ ਦਿੱਤਾ ਹੈ। ਦੱਸ ਦੇਈਏ ਕਿ ਡਾਇਰੈਕਟੋਰੇਟ ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਪੰਜਾਬ ਵੱਲੋਂ ਪਟਿਆਲਾ ਜ਼ਿਲ੍ਹੇ ਨਾਲ ਸਬੰਧਿਤ 17 ਪੰਚਾਇਤ ਸਕੱਤਰਾਂ ਨੂੰ ਮੁਅੱਤਲ ਕਰ ਦਿੱਤਾ ਗਿਆ ਹੈ। ਡਿਪਟੀ ਡਾਇਰੈਕਟਰ ਪੇਂਡੂ ਵਿਕਾਸ ਵੱਲੋਂ ਜਾਰੀ ਪੱਤਰ ਅਨੁਸਾਰ …

Read More »

Mohali ਦੇ ਗੁਰਦੁਆਰਾ ਅੰਬ ਸਾਹਿਬ ਦੀ ਜ਼ਮੀਨ ਵੇਚਣ ਦੇ ਮਾਮਲੇ ‘ਚ SGPC ਨੇ ਸਕੱਤਰ ਪ੍ਰਤਾਪ ਸਿੰਘ ਨੂੰ ਕੀਤਾ ਸਸਪੈਂਡ

Mohali Gurdwara Amb Sahib land Case : ਮੋਹਾਲੀ ਦੇ ਗੁਰਦੁਆਰਾ ਅੰਬ ਸਾਹਿਬ ਦੀ ਜ਼ਮੀਨ ਵੇਚਣ ਦੇ ਮਾਮਲੇ ਵਿੱਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਨੇ ਵੱਡੀ ਕਾਰਵਾਈ ਕੀਤੀ ਹੈ। ਐਸਜੀਪੀਸੀ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਸ਼੍ਰੋਮਣੀ ਕਮੇਟੀ ਦੇ ਸਕੱਤਰ ਪ੍ਰਤਾਪ ਸਿੰਘ ਨੂੰ ਸਸਪੈਂਡ ਕਰ ਦਿੱਤਾ ਹੈ।ਪ੍ਰਤਾਪ ਸਿੰਘ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ …

Read More »

INTERNATIONAL NEWS : ਵਿਦੇਸ਼ ਮੰਤਰੀ ਐਸ. ਜੈਸ਼ੰਕਰ ਨੇ ਫਿਲੀਪੀਨਜ਼ ਦੇ ਵਿਦੇਸ਼ ਸਕੱਤਰ ਨਾਲ ਕੀਤੀ ਮੁਲਾਕਾਤ ; ਦੁਵੱਲੇ ਸਬੰਧਾਂ ‘ਤੇ ਚਰਚਾ 

INTERNATIONAL NEWS : ਵਿਦੇਸ਼ ਮੰਤਰੀ ਐਸ. ਜੈਸ਼ੰਕਰ ਨੇ ਫਿਲੀਪੀਨਜ਼ ਦੇ ਵਿਦੇਸ਼ ਸਕੱਤਰ ਨਾਲ ਕੀਤੀ ਮੁਲਾਕਾਤ ; ਦੁਵੱਲੇ ਸਬੰਧਾਂ ‘ਤੇ ਚਰਚਾ  ਨਿਊਯਾਰਕ, 22 ਸਤੰਬਰ (ਵਿਸ਼ਵ ਵਾਰਤਾ) INTERNATIONAL NEWS : ਵਿਦੇਸ਼ ਮੰਤਰੀ (ਈਏਐਮ) ਐਸ. ਜੈਸ਼ੰਕਰ (S. Jaishankar) ਨੇ ਸੋਮਵਾਰ (ਭਾਰਤੀ ਸਮੇਂ ਅਨੁਸਾਰ) ਨਿਊਯਾਰਕ ਵਿੱਚ ਸੰਯੁਕਤ ਰਾਸ਼ਟਰ ਮਹਾਸਭਾ ( United Nations General Assembly …

Read More »

ਵਾਇਰਲ ਆਡੀਓ ਮਾਮਲੇ ‘ਚ ਮੁੱਖ ਸਕੱਤਰ ਤੇ DGP ਤਲਬ → Ontario Punjabi News

ਪੰਜਾਬ-ਹਰਿਆਣਾ ਹਾਈਕੋਰਟ ਨੇ ਪੰਜਾਬ ਪੁਲਿਸ ਦੇ ਇੱਕ ਸੀਨੀਅਰ ਅਧਿਕਾਰੀ ਦੀ ਵਾਇਰਲ ਹੋਈ ਆਡੀਓ ਰਿਕਾਰਡਿੰਗ ਦੀ ਫੋਰੈਂਸਿਕ ਜਾਂਚ ਅਤੇ NDPS ਐਕਟ ਅਧੀਨ ਫਸੀ ਮਹਿਲਾ ਕਾਂਸਟੇਬਲ ਦੇ ਮਾਮਲੇ ਸੰਬੰਧੀ ਪੰਜਾਬ ਦੇ ਮੁੱਖ ਸਕੱਤਰ ਅਤੇ ਡੀਜੀਪੀ ਨੂੰ ਜਵਾਬ ਦੇਣ ਲਈ ਤਲਬ ਕੀਤਾ ਹੈ। ਜਾਣਕਾਰੀ ਅਨੁਸਾਰ, ਮੋਹਾਲੀ ਨਿਵਾਸੀ ਨਿਖਿਲ ਸਰਾਫ …

Read More »

ਆਈਏਐੱਸ ਅਧਿਕਾਰੀ ਪਵਨ ਯਾਦਵ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦੇ ਨਿੱਜੀ ਸਕੱਤਰ ਨਿਯੁਕਤ

ਨਵੀਂ ਦਿੱਲੀ, 26 ਮਾਰਚ ਆਈਏਐੱਸ ਅਧਿਕਾਰੀ ਪਵਨ ਯਾਦਵ ਨੂੰ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦਾ ਨਿੱਜੀ ਸਕੱਤਰ ਨਿਯੁਕਤ ਕੀਤਾ ਗਿਆ ਹੈ। ਯਾਦਵ ਮਨੀਪੁਰ ਕੇਡਰ ਦੇ 2014 ਬੈਚ ਦੇ ਆਈਏਐੱਸ ਅਧਿਕਾਰੀ ਹਨ ਤੇ ਉਹ ਕੇਂਦਰੀ ਗ੍ਰਹਿ ਮੰਤਰਾਲੇ ਵਿਚ ਡਿਪਟੀ ਸਕੱਤਰ ਵਜੋਂ ਕੰਮ ਕਰ ਰਹੇ ਸਨ। ਅਮਲਾ ਮੰਤਰਾਲੇ ਦੇ ਡਿਪਟੀ ਸਕੱਤਰ ਵਜੋਂ …

Read More »

Haryana CS: ਅਨੁਰਾਗ ਰਸਤੋਗੀ ਨੇ ਹਰਿਆਣਾ ਦੇ ਮੁੱਖ ਸਕੱਤਰ ਵਜੋਂ ਅਹੁਦਾ ਸੰਭਾਲਿਆ

ਆਤਿਸ਼ ਗੁਪਤਾ ਚੰਡੀਗੜ੍ਹ, 20 ਫਰਵਰੀ ਹਰਿਆਣਾ ਦੇ ਨਵੇਂ ਮੁੱਖ ਸਕੱਤਰ ਅਨੁਰਾਗ ਰਸਤੋਗੀ (Haryana Chief Secretary Anurag Rastogi) ਨੇ ਵੀਰਵਾਰ ਨੂੰ ਇਥੇ ਆਪਣਾ ਕਾਰਜਭਾਰ ਸਾਂਭ ਲਿਆ ਹੈ। ਇਸ ਦੌਰਾਨ ਸ੍ਰੀ ਰਸਤੋਗੀ ਨੂੰ ਆਮ ਪ੍ਰਸਾਸ਼ਨ, ਮਨੁੱਖੀ ਵਸੀਲੇ, ਪਰਸੋਨਲ ਤੇ ਸਿਖਲਾਈ, ਸੰਸਦੀ ਮਾਮਲੇ ਅਤੇ ਵਿਜੀਲੈਂਸ ਵਿਭਾਗ ਦੇ ਮੁੱਖ ਸਕੱਤਰ ਦੇ ਨਾਲ-ਨਾਲ ਵਿੱਤ ਅਤੇ …

Read More »

ਵਿਦੇਸ਼ ਸਕੱਤਰ ਵਿਕਰਮ ਮਿਸਰੀ ਦਾ ਦੋ ਰੋਜ਼ਾ ਪੇਈਚਿੰਗ ਦੌਰਾ 26 ਤੋਂ

ਅਜੈ ਬੇਨਰਜੀ ਨਵੀਂ ਦਿੱਲੀ, 23 ਜਨਵਰੀ ਭਾਰਤ ਦੇ ਵਿਦੇਸ਼ ਸਕੱਤਰ ਵਿਕਰਮ ਮਿਸਰੀ 26 ਅਤੇ 27 ਜਨਵਰੀ ਨੂੰ ਦੋ ਰੋਜ਼ਾ ਫੇਰੀ ਲਈ ਚੀਨ ਜਾਣਗੇ। ਪਿਛਲੇ ਦੋ ਮਹੀਨਿਆਂ ਵਿਚ ਭਾਰਤ ਤੇ ਚੀਨ ਦਰਮਿਆਨ ਇਹ ਤੀਜੀ ਉੱਚ ਪੱਧਰੀ ਗੱਲਬਾਤ ਹੋਵੇਗੀ। ਵਿਦੇਸ਼ ਮੰਤਰੀ ਐੱਸ. ਜੈਸ਼ੰਕਰ ਅਤੇ ਕੌਮੀ ਸੁਰੱਖਿਆ ਸਲਾਹਕਾਰ ਅਜੀਤ ਡੋਵਾਲ ਨੇ ਪਿਛਲੇ ਸਾਲ …

Read More »

ਜੰਮੂ-ਕਸ਼ਮੀਰ ਵਿਧਾਨ ਸਭਾ ਚੋਣਾਂ: ਗ੍ਰਹਿ ਸਕੱਤਰ ਨੇ ਚੋਣ ਕਮਿਸ਼ਨ ਨੂੰ ਸੁਰੱਖਿਆ ਪ੍ਰਬੰਧਾਂ ਬਾਰੇ ਜਾਣੂ ਕਰਵਾਇਆ

ਨਵੀਂ ਦਿੱਲੀ, 14 ਅਗਸਤ ਕੇਂਦਰੀ ਗ੍ਰਹਿ ਮੰਤਰਾਲੇ ਨੇ ਜੰਮੂ-ਕਸ਼ਮੀਰ ਦੀਆਂ ਵਿਧਾਨ ਸਭਾ ਚੋਣਾਂ ਲਈ ਲੋੜੀਂਦੇ ਸੁਰੱਖਿਆ ਕਰਮਚਾਰੀ ਮੁਹੱਈਆ ਕਰਵਾਉਣ ਲਈ ਚੋਣ ਕਮਿਸ਼ਨ ਨੂੰ ਆਪਣੀ ਤਿਆਰੀ ਬਾਰੇ ਜਾਣੂ ਕਰਵਾ ਦਿੱਤਾ ਹੈ।  ਸੂਤਰਾਂ ਅਨੁਸਾਰ ਕੇਂਦਰੀ ਗ੍ਰਹਿ ਸਕੱਤਰ ਅਜੈ ਭੱਲਾ ਨੇ ਅੱਜ ਇੱਥੇ ਚੋਣ ਕਮਿਸ਼ਨਰਾਂ ਨਾਲ ਮੀਟਿੰਗ ਦੌਰਾਨ ਚੋਣਾਂ ਲਈ ਸੁਰੱਖਿਅਤ ਮਾਹੌਲ ਪ੍ਰਦਾਨ …

Read More »

ਸੀਨੀਅਰ ਡਿਪਲੋਮੈਟ ਤਨਮਯਾ ਲਾਲ ਵਿਦੇਸ਼ ਮੰਤਰਾਲੇ ’ਚ ਸਕੱਤਰ (ਪੱਛਮੀ) ਨਿਯੁਕਤ

ਨਵੀਂ ਦਿੱਲੀ, 13 ਜੁਲਾਈ ਅਨੁਭਵੀ ਡਿਪਲੋਮੈਟ ਤਨਮਯਾ ਲਾਲ ਨੂੰ ਅੱਜ ਵਿਦੇਸ਼ ਮੰਤਰਾਲੇ ਵਿੱਚ ਸਕੱਤਰ (ਪੱਛਮੀ) ਨਿਯੁਕਤ ਕੀਤਾ ਗਿਆ ਹੈ। ਇੱਕ ਅਧਿਕਾਰਿਤ ਆਦੇਸ਼ ਵਿੱਚ ਇਹ ਜਾਣਕਾਰੀ ਦਿੱਤੀ ਗਈ ਹੈ। 1991 ਬੈਚ ਦੇ ਭਾਰਤੀ ਵਿਦੇਸ਼ ਸੇਵਾ (ਆਈਐੱਫਐੱਸ) ਅਧਿਕਾਰੀ ਤਨਮਯਾ ਲਾਲ ਇਸ ਸਮੇਂ ਸਵੀਡਨ ਵਿੱਚ ਭਾਰਤੀ ਸਫ਼ੀਰ ਹਨ। ਇੱਕ ਹੋਰ ਆਦੇਸ਼ ਵਿੱਚ ਅਰੁਣ …

Read More »