Home / Tag Archives: ਸਖਤ (page 3)

Tag Archives: ਸਖਤ

ਨਾਭਾ ਜੇਲ੍ਹ ਕਾਂਡ: ਪਟਿਆਲਾ ਅਦਾਲਤ ਨੇ ਸਾਰੇ 22 ਦੋਸ਼ੀਆਂ ਨੂੰ 10 ਸਾਲ ਦੀ ਸਖ਼ਤ ਸਜ਼ਾ ਸੁਣਾਈ

ਪਟਿਆਲਾ, 23 ਮਾਰਚ ਇਥੋਂ ਦੀ ਅਦਾਲਤ ਨੇ ਸਾਲ 2016 ਦੇ ਨਾਭਾ ਜੇਲ੍ਹ ਵਿਚੋਂ ਫ਼ਰਾਰ ਹੋਣ ਦੇ ਮਾਮਲੇ ‘ਚ ਸਾਰੇ 22 ਦੋਸ਼ੀਆਂ ਨੂੰ 10 ਸਾਲ ਦੀ ਸਖ਼ਤ ਕੈਦ ਦੀ ਸਜ਼ਾ ਸੁਣਾਈ ਹੈ। 22 ਦੋਸ਼ੀਆਂ ਵਿਚ ਦਰਜਨ ਤੋਂ ਵੱਧ ਗੈਂਗਸਟਰ ਹਨ। ਪੁਲੀਸ ਦੀ ਵਰਦੀ ‘ਚ ਆਏ ਗੈਂਗਸਟਰਾਂ ਵੱਲੋਂ ਜੇਲ੍ਹ ਗਾਰਡਾਂ ‘ਤੇ ਅੰਨ੍ਹੇਵਾਹ …

Read More »

ਡੀਜੀਪੀ ਵੱਲੋਂ ਤਸਕਰਾਂ ਤੇ ਗੈਂਗਸਟਰਾਂ ਖ਼ਿਲਾਫ਼ ਸਖ਼ਤੀ ਦੇ ਹੁਕਮ

ਟ੍ਰਿਬਿਊਨ ਨਿਊਜ਼ ਸਰਵਿਸਚੰਡੀਗੜ੍ਹ, 26 ਜੁਲਾਈ ਪੰਜਾਬ ਵਿੱਚ ਅਮਨ-ਕਾਨੂੰਨ ਦੀ ਸਥਿਤੀ ਨੂੰ ਬਰਕਰਾਰ ਰੱਖਣ ਲਈ ਪੰਜਾਬ ਪੁਲੀਸ ਵੱਲੋਂ ਸ਼ੁਰੂ ਕੀਤੀ ਮੁਹਿੰਮ ਤਹਿਤ ਡਾਇਰੈਕਟਰ ਜਨਰਲ ਆਫ਼ ਪੁਲੀਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਚੰਡੀਗੜ੍ਹ ਵਿੱਚ ਸਮੂਹ ਐੱਸਐੱਸਪੀਜ਼ ਨਾਲ ਅਪਰਾਧਾਂ ਨੂੰ ਨੱਥ ਪਾਉਣ ਲਈ ਸਮੀਖਿਆ ਮੀਟਿੰਗ ਕੀਤੀ। ਮੀਟਿੰਗ ਵਿੱਚ ਸਾਰੇ ਐਡੀਸ਼ਨਲ ਡਾਇਰੈਕਟਰ ਜਨਰਲ ਆਫ਼ …

Read More »

ਰਾਮਪੁਰਹਾਟ ਹਿੰਸਾ ਮਾਮਲੇ ਦੇ ਮਸ਼ਕੂਕਾਂ ਨੂੰ ਗ੍ਰਿਫ਼ਤਾਰ ਕਰਕੇ ਸਖ਼ਤ ਸਜ਼ਾ ਦਿੱਤੀ ਜਾਵੇਗੀ: ਮਮਤਾ

ਰਾਮਪੁਰਹਾਟ (ਪੱਛਮੀ ਬੰਗਾਲ), 24 ਮਾਰਚ ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਨੇ ਅੱਜ ਕਿਹਾ ਹੈ ਕਿ ਰਾਮਪੁਰਹਾਟ ਹਿੰਸਾ ਮਾਮਲੇ ਦੇ ਮਸ਼ਕੂਕਾਂ ਜੇ ਆਤਮਸਮਰਪਣ ਨਹੀਂ ਕਰਦੇ ਤਾਂ ਉਨ੍ਹਾਂ ਨੂੰ ਲੱਭ ਕੇ ਗ੍ਰਿਫਤਾਰ ਕੀਤਾ ਜਾਵੇਗਾ। ਪੁਲੀਸ ਉਨ੍ਹਾਂ ਨੂੰ ਸਖ਼ਤ ਤੋਂ ਸਖ਼ਤ ਸਜ਼ਾ ਦਿਵਾਉਣ ਨੂੰ ਯਕੀਨੀ ਬਣਾਏਗੀ। ਬੈਨਰਜੀ ਨੇ ਅੱਜ ਬੋਗਤੁਈ ਪਿੰਡ …

Read More »

ਭਾਰਤੀ ਯਾਤਰੀਆਂ ਲਈ ਕਰੋਨਾ ਦੀਆਂ ਸਖ਼ਤ ਪਾਬੰਦੀਆਂ ਨੂੰ ਢਿੱਲਾ ਕਰ ਰਿਹਾ ਹੈ ਜਰਮਨੀ

ਬਰਲਿਨ, 6 ਜੁਲਾਈ ਜਰਮਨੀ ਕਰੋਨ ਵਾਰਇਰਸ ਦੇ ਡੈਲਟਾ ਰੂਪ ਦੇ ਵਧਦੇ ਮਾਮਲਿਆਂ ਦੇ ਮੱਦੇਨਜ਼ਰ ਬੁੱਧਵਾਰ ਤੋਂ ਭਾਰਤ, ਬਰਤਾਨੀਆਂ, ਪੁਰਤਗਾਲ ਤੇ ਕੁੱਝ ਹੋਰ ਦੇਸ਼ਾਂ ਦੇ ਯਾਤਰੀਆਂ ‘ਤੇ ਲਗਾਈ ਸਖ਼ਤ ਪਾਬੰਦੀ ਨੂੰ ਢਿੱਲਾ ਕਰ ਰਿਹਾ ਹੈ। ਜਰਮਨੀ ਦੇ ਕੌਮੀ ਰੋਗ ਕੰਟਰੋਲ ਕੇਂਦਰ ਨੇ ਅੱਜ ਕਿਹਾ ਕਿ ਬਰਤਾਨੀਆਂ, ਪੁਰਤਗਾਲ, ਰੂਸ, ਭਾਰਤ ਤੇ ਨੇਪਾਲ …

Read More »

ਪੰਜਾਬ ’ਚ ਕਰੋਨਾ ਕਾਰਨ ਸਖਤ ਪਾਬੰਦੀਆਂ

ਚੰਡੀਗੜ੍ਹ, 19 ਅਪਰੈਲ ਪੰਜਾਬ ਵਿਚ ਕਰੋਨਾ ਦੇ ਕੇਸ ਲਗਾਤਾਰ ਵਧਣ ਕਾਰਨ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸਖਤ ਪਾਬੰਦੀਆਂ ਲਾਉਣ ਦਾ ਐਲਾਨ ਕੀਤਾ ਹੈ। ਸੂਬੇ ਵਿਚ ਭਲਕੇ ਤੋਂ ਕਰਫਿਊ ਰਾਤ ਅੱਠ ਵਜੇ ਤੋਂ ਸਵੇਰ ਪੰਜ ਵਜੇ ਤਕ ਰਹੇਗਾ ਜਦਕਿ ਪਹਿਲਾਂ ਕਰਫਿਊ ਰਾਤ 9 ਵਜੇ ਤੋਂ ਸਵੇਰ 5 ਵਜੇ ਤਕ ਸੀ। …

Read More »