ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਸੁਖਦੇਵ ਸਿੰਘ ਢੀਂਡਸਾ(89) ਦਾ ਦੇਹਾਂਤ ਹੋ ਗਿਆ ਹੈ। ਉਹ ਫੇਫੜਿਆਂ ਦੀ ਇਨਫੈਕਸ਼ਨ ਤੋਂ ਪੀੜਤ ਸਨ ਅਤੇ ਮੁਹਾਲੀ ਦੇ ਫੋਰਟਿਸ ਹਸਪਤਾਲ ਵਿੱਚ ਦਾਖ਼ਲ ਸਨ। ਢੀਂਡਸਾ ਪਿਛਲੇ ਕੁਝ ਸਮੇਂ ਤੋਂ ਬਿਮਾਰ ਚੱਲੇ ਆ ਰਹੇ ਸਨ। ਢੀਂਡਸਾ, ਸ਼੍ਰੋਮਣੀ ਅਕਾਲੀ ਦਲ ਦੇ ਕੱਦਾਵਰ ਨੇਤਾਵਾਂ …
Read More »ਸ਼੍ਰੋਮਣੀ ਅਕਾਲੀ ਦਲ ਨੇ ਸੁਖਦੇਵ ਸਿੰਘ ਢੀਂਡਸਾ ਨੂੰ ਪਾਰਟੀ ਵਿਰੋਧੀ ਸਰਗਰਮੀਆਂ ਦੇ ਦੋਸ਼ ਤਹਿਤ ਪਾਰਟੀ ’ਚੋਂ ਕੱਢਿਆ
ਟ੍ਰਿਬਿਊਨ ਨਿਊਜ਼ ਸਰਵਿਸ ਚੰਡੀਗੜ੍ਹ, 1 ਅਗਸਤ ਸ਼੍ਰੋਮਣੀ ਅਕਾਲੀ ਦਲ ਦੀ ਅਨੁਸ਼ਾਸਨੀ ਕਮੇਟੀ ਨੇ ‘ਪਾਰਟੀ ਵਿਰੋਧੀ ਸਰਗਰਮੀਆਂ ਵਿਚ ਸ਼ਮੂਲੀਅਤ’ ਦੇ ਦੋਸ਼ ਤਹਿਤ ਪਾਰਟੀ ਦੇ ਸਰਪ੍ਰਸਤ ਸੁਖਦੇਵ ਸਿੰਘ ਢੀਂਡਸਾ ਦੀ ਮੁੱਢਲੀ ਮੈਂਬਰਸ਼ਿਪ ਖਾਰਜ ਕਰ ਦਿੱਤੀ ਹੈ। ਚੇਅਰਮੈਨ ਬਲਵਿੰਦਰ ਸਿੰਘ ਭੂੰਦੜ ਦੀ ਅਗਵਾਈ ਵਾਲੀ ਤਿੰਨ ਮੈਂਬਰੀ ਅਨੁਸ਼ਾਸਨੀ ਕਮੇਟੀ ਨੇ ਸਰਬਸੰਮਤੀ ਨਾਲ ਇਹ ਫੈਸਲਾ …
Read More »ਬ੍ਰਿਸਬੇਨ ’ਚ ਭਗਤ ਸਿੰਘ, ਰਾਜਗੁਰੂ ਤੇ ਸੁਖਦੇਵ ਨੂੰ ਸ਼ਰਧਾਂਜਲੀਆਂ
ਹਰਜੀਤ ਲਸਾੜਾਬ੍ਰਿਸਬੇਨ, 23 ਮਾਰਚ ਇੱਥੇ ਕਮਿਊਨਿਟੀ ਰੇਡੀਓ ਫੌਰ ਈਬੀ ਬ੍ਰਿਸਬੇਨ ਵਿਖੇ ਪੰਜਾਬੀ ਭਾਸ਼ਾ ਗਰੁੱਪ ਅਤੇ ਬ੍ਰਿਸਬੇਨ ਪੰਜਾਬੀ ਪ੍ਰੈੱਸ ਕਲੱਬ ਆਸਟਰੇਲੀਆ ਦੀ ਅਗਵਾਈ ਹੇਠ ਸ਼ਹੀਦ ਭਗਤ ਸਿੰਘ, ਰਾਜਗੁਰੂ ਅਤੇ ਸੁਖਦੇਵ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸਮਾਗਮ ਕਰਵਾਇਆ ਗਿਆ। ਸਮਾਗਮ ਦੀ ਸ਼ੁਰੂਆਤ ਕਰਦਿਆਂ ਜਗਜੀਤ ਖੋਸਾ ਨੇ ਕਿਹਾ ਕਿ ਭਾਰਤ ਦੇ ਲੋਕ ਅੱਜ …
Read More »
Asian Tribune Your Multilingual Newspaper covering World and local news News