Home / Tag Archives: ਸਗਠਨ

Tag Archives: ਸਗਠਨ

ਜੰਡਿਆਲਾ ਗੁਰੂ: ਟਰੈਕਟਰ ਮਾਰਚ ਕਰਦਿਆਂ ਵਿਸ਼ਵ ਵਪਾਰ ਸੰਗਠਨ ਦਾ ਪੁਤਲਾ ਫੂਕਿਆ

ਸਿਮਰਤਪਾਲ ਸਿੰੰਘ ਬੇਦੀ ਜੰਡਿਆਲਾ ਗੁਰੂ, 26 ਫਰਵਰੀ ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ਉੱਪਰ ਵੱਖ-ਵੱਖ ਕਿਸਾਨ ਜਥੇਬੰਦੀਆਂ ਵੱਲੋਂ ਟਰੈਕਟਰ ਮਾਰਚ ਕਰਦਿਆਂ ਨਿੱਜਰਪੂਰਾ ਟੌਲ ਪਲਾਜ਼ਾ ਉੱਪਰ ਟਰੈਕਟਰ ਖੜੇ ਕਰਕੇ ਵਿਸ਼ਵ ਵਪਾਰ ਸੰਗਠਨ ਦਾ ਪੁਤਲਾ ਫੂਕਿਆ ਗਿਆ। ਇਸ ਸਮੇਂ ਇਕੱਠੇ ਹੋਏ ਕਿਸਾਨਾਂ ਮਜ਼ਦੂਰਾਂ ਨੂੰ ਕੁੱਲ ਹਿੰਦ ਕਿਸਾਨ ਸਭਾ ਦੇ ਸੂਬਾ ਮੀਤ ਪ੍ਰਧਾਨ ਅਤੇ …

Read More »

ਮਨੀਪੁਰ ਦੇ ਅਤਿਵਾਦੀ ਸੰਗਠਨ ਯੂਐੱਨਐੱਲਐੱਫ ਨੇ ਕੇਂਦਰ ਨਾਲ ਸ਼ਾਂਤੀ ਸਮਝੌਤੇ ’ਤੇ ਦਸਤਖ਼ਤ ਕੀਤੇ

ਨਵੀਂ ਦਿੱਲੀ, 29 ਨਵੰਬਰ ਮਨੀਪੁਰ ਵਿੱਚ ਸਰਗਰਮ ਕੱਟੜਪੰਥੀ ਜਥੇਬੰਦੀ ਯੂਨਾਈਟਿਡ ਨੈਸ਼ਨਲ ਲਿਬਰੇਸ਼ਨ ਫਰੰਟ (ਯੂਐੱਨਐੱਲਐੱਫ) ਨੇ ਹਿੰਸਾ ਦਾ ਰਾਹ ਛੱਡ ਕੇ ਮੁੱਖ ਧਾਰਾ ’ਚ ਸ਼ਾਮਲ ਹੋਣ ਲਈ ਬੁੱਧਵਾਰ ਨੂੰ ਕੇਂਦਰ ਅਤੇ ਸੂਬਾ ਸਰਕਾਰ ਨਾਲ ਸ਼ਾਂਤੀ ਸਮਝੌਤੇ ’ਤੇ ਦਸਤਖ਼ਤ ਕੀਤੇ ਹਨ। ਮੈਤੇਈ ਭਾਈਚਾਰੇ ਦੀ ਬਹੁਗਿਣਤੀ ਵਾਲੀ ਇਸ ਅਤਿਵਾਦੀ ਜਥੇਬੰਦੀ ਨੇ ਉਸ ਸਮੇਂ …

Read More »

ਕੇਂਦਰੀ ਗ੍ਰਹਿ ਮੰਤਰਾਲੇ ਨੇ 9 ਮੇਇਤੀ ਅਤਿਵਾਦੀ ਸੰਗਠਨਾਂ ’ਤੇ ਪਾਬੰਦੀ ਲਗਾਈ

ਨਵੀਂ ਦਿੱਲੀ, 13 ਨਵੰਬਰ ਗ੍ਰਹਿ ਮੰਤਰਾਲੇ ਨੇ ਮਨੀਪੁਰ ਵਿੱਚ ਮੁੱਖ ਤੌਰ ’ਤੇ ਸਰਗਰਮ ਨੌਂ ਮੇਇਤੀ ਅਤਿਵਾਦੀ ਸੰਗਠਨਾਂ ‘ਤੇ ਪਾਬੰਦੀ ਲਗਾ ਦਿੱਤੀ ਹੈ। The post ਕੇਂਦਰੀ ਗ੍ਰਹਿ ਮੰਤਰਾਲੇ ਨੇ 9 ਮੇਇਤੀ ਅਤਿਵਾਦੀ ਸੰਗਠਨਾਂ ’ਤੇ ਪਾਬੰਦੀ ਲਗਾਈ appeared first on punjabitribuneonline.com. Source link

Read More »

ਹਾਈ ਬਲੱਡ ਪ੍ਰੈਸ਼ਰ ਤੋਂ ਪੀੜਤ 5 ਮਰੀਜ਼ਾਂ ’ਚੋਂ 4 ਦਾ ਨਹੀਂ ਹੋ ਰਿਹਾ ਢੁਕਵਾਂ ਇਲਾਜ: ਵਿਸ਼ਵ ਸਿਹਤ ਸੰਗਠਨ ਦੀ ਰਿਪੋਰਟ

ਦਿੱਲੀ, 20 ਸਤੰਬਰ ਵਿਸ਼ਵ ਸਿਹਤ ਸੰਗਠਨ (ਡਬਲਿਊਐੱਚਓ) ਦੀ ਨਵੀਂ ਰਿਪੋਰਟ ਵਿੱਚ ਕਿਹਾ ਗਿਆ ਹੈ ਕਿ ਹਾਈ ਬਲੱਡ ਪ੍ਰੈਸ਼ਰ ਤੋਂ ਪੀੜਤ ਹਰ ਪੰਜ ਵਿੱਚੋਂ ਚਾਰ ਵਿਅਕਤੀਆਂ ਦਾ ਢੁਕਵਾਂ ਇਲਾਜ ਨਹੀਂ ਕੀਤਾ ਜਾਂਦਾ ਹੈ। ਇਹ ਜਾਣਕਾਰੀ ਵਿਸ਼ਵ ਸਿਹਤ ਸੰਗਠਨ ਦੀ ਨਵੀਂ ਰਿਪੋਰਟ ਵਿੱਚ ਦਿੱਤੀ ਗਈ ਹੈ। ਹਾਈ ਬਲੱਡ ਪ੍ਰੈਸ਼ਰ ਦੇ ਖਤਰਨਾਕ ਪ੍ਰਭਾਵ …

Read More »

ਪਾਕਿ: ਅਤਿਵਾਦੀ ਸੰਗਠਨ ਨਾਲ ਵਾਰਤਾ ਲਈ ਕਾਬੁਲ ਜਾਣਗੇ ਕਬਾਇਲੀ ਆਗੂ

ਇਸਲਾਮਾਬਾਦ, 31 ਮਈ ਅਫ਼ਗਾਨਿਸਤਾਨ ਨਾਲ ਲਗਦੇ ਪਾਕਿਸਤਾਨ ਦੇ ਗੜਬੜੀ ਵਾਲੇ ਖੇਤਰ ਤੋਂ ਇਕ 50 ਮੈਂਬਰੀ ਜਿਰਗਾ ਜਿਸ ‘ਚ ਉੱਘੇ ਕਬਾਇਲੀ ਆਗੂ ਵੀ ਸ਼ਾਮਲ ਹਨ, ਭਲਕੇ ਕਾਬੁਲ ਜਾਣਗੇ ਜਿੱਥੇ ਉਹ ਅਤਿਵਾਦੀ ਸੰਗਠਨ ਤਹਿਰੀਕ-ਏ-ਤਾਲਿਬਾਨ (ਟੀਟੀਪੀ) ਨਾਲ ਵਾਰਤਾ ਕਰਨਗੇ। ਇਹ ਵਫ਼ਦ ਉਸ ਵੇਲੇ ਕਾਬੁਲ ਜਾ ਰਿਹਾ ਹੈ ਜਦ ਪਾਕਿਸਤਾਨ ਸਰਕਾਰ ਤੇ ਟੀਟੀਪੀ ਨੇ …

Read More »