Home / Tag Archives: ਸਗਤ

Tag Archives: ਸਗਤ

ਸ਼ਹੀਦੀ ਜੋੜ ਮੇਲ ਦੇ ਪਹਿਲੇ ਦਿਨ ਵੱਡੀ ਗਿਣਤੀ ਵਿੱਚ ਸੰਗਤਾਂ ਗੁਰੂ ਘਰਾਂ ’ਚ ਹੋਈਆਂ ਨਤਮਸਤਕ

ਸੰਜੀਵ ਬੱਬੀ ਚਮਕੌਰ ਸਾਹਿਬ , 21 ਦਸੰਬਰ ਚਮਕੌਰ ਸਾਹਿਬ ਵਿਖੇ ਵੱਡੇ ਸਾਹਿਬਜ਼ਾਦਿਆਂ ਅਤੇ ਚਮਕੌਰ ਦੀ ਗੜ੍ਹੀ ਦੇ ਸ਼ਹੀਦਾਂ ਨੂੰ ਸਮਰਪਿਤ ਤਿੰਨ ਰੋਜ਼ਾ ਸ਼ਹੀਦੀ ਜੋੜ ਮੇਲ ਦੇ ਪਹਿਲੇ ਦਿਨ ਅੱਜ ਵੱਡੀ ਗਿਣਤੀ ਵਿੱਚ ਸੰਗਤਾਂ ਗੁਰਦੁਆਰਾ ਸ੍ਰੀ ਕਤਲਗੜ੍ਹ ਸਾਹਿਬ, ਗੜ੍ਹੀ ਸਾਹਿਬ, ਤਾੜੀ ਸਾਹਿਬ ਅਤੇ ਗੁਰਦੁਆਰਾ ਸ੍ਰੀ ਦਮਦਮਾ ਸਾਹਿਬ ਸਮੇਤ ਸਾਰੇ ਗੁਰਦੁਆਰਿਆਂ ਵਿੱਚ …

Read More »

ਸੁਲਤਾਨਪੁਰ ਲੋਧੀ: ਪ੍ਰਕਾਸ਼ ਪੁਰਬ ਮੌਕੇ ਗੁਰਦੁਆਰਾ ਬੇਰ ਸਾਹਿਬ ਵਿਖੇ ਵੱਡੀ ਗਿਣਤੀ ਸੰਗਤ ਨਤਮਸਤਕ

ਪਾਲ ਸਿੰਘ ਨੌਲੀ ਜਲੰਧਰ, 27 ਨਵੰਬਰ ਗੁਰੂ ਨਾਨਕ ਦੇਵ ਦੇ 554ਵੇਂ ਪ੍ਰਕਾਸ਼ ਪੁਰਬ ਮੌਕੇ ਇਤਿਹਾਸਕ ਨਗਰੀ ਸੁਲਤਾਨਪੁਰ ਲੋਧੀ ਬਾਬੇ ਨਾਨਕ ਦੇ ਰੰਗਾਂ ਵਿੱਚ ਪੂਰੀ ਤਰ੍ਹਾਂ ਰੰਗੀ ਗਈ। ਇਸ ਦੌਰਾਨ ਗੁਰਦੁਆਰਾ ਬੇਰ ਸਾਹਿਬ ਨੂੰ ਫੁੱਲਾਂ ਨਾਲ ਸਜਾਇਆ ਗਿਆ ਤੇ ਸੰਗਤ ਵਿੱਚ ਕਾਫ਼ੀ ਉਤਸ਼ਾਹ ਦੇਖਣ ਨੂੰ ਮਿਲਿਆ। ਜਾਣਕਾਰੀ ਅਨੁਸਾਰ ਇਤਿਹਾਸਕ ਗੁਰਦੁਆਰਾ ਬੇਰ …

Read More »

ਗੁਰਦੁਆਰਾ ਦੂਖਨਿਵਾਰਨ ਸਾਹਿਬ ’ਚ ਪਿੰਡ ਮੋਹਲਗੜ੍ਹ ਦੀ ਸੰਗਤ ਨੇ ਮੁਕੰਮਲ ਕੀਤੀ ਧਾਰਮਿਕ ਸੇਵਾ

ਸਰਬਜੀਤ ਸਿੰਘ ਭੰਗੂ ਪਟਿਆਲਾ, 28 ਅਕਤੂਬਰ ਨੌਵੇਂ ਪਾਤਸ਼ਾਹ ਗੁਰੂ ਤੇਗ ਬਹਾਦਰ ਸਾਹਿਬ ਦੇ ਪਾਵਨ ਅਸਥਾਨ ਗੁਰਦੁਆਰਾ ਦੂਖਨਿਵਾਰਨ ਸਾਹਿਬ ਵਿਖੇ ਅੱਜ ਪਿੰਡ ਮੋਹਲਗੜ੍ਹ ਦੀ ਸੰਗਤ ਨੇ ਅਕਾਲ ਤਖਤ ਸਾਹਿਬ ਵੱਲੋਂ ਲਗਾਈ ਧਾਰਮਿਕ ਸੇਵਾ ਮੁਕੰਮਲ ਕਰ ਲਈ। ਸਮੁੱਚੀ ਸੰਗਤ ਨੇ ਜਿਥੇ ਪੰਜ ਦਿਨ ਗੁਰੂ ਘਰ ਵਿਖੇ ਰਹਿ ਕੇ ਲੱਗੀ ਸੇਵਾ ਕਰਦਿਆਂ ਭੁੱਲ …

Read More »

ਤਖ਼ਤ ਪਟਨਾ ਸਾਹਿਬ ’ਤੇ ਵੱਡੀ ਗਿਣਤੀ ’ਚ ਸੰਗਤ ਨਤਮਸਤਕ, ਨਿਤੀਸ਼ ਕੁਮਾਰ ਨੇ ਲੰਗਰ ਛਕਿਆ

ਤਖ਼ਤ ਪਟਨਾ ਸਾਹਿਬ ’ਤੇ ਵੱਡੀ ਗਿਣਤੀ ’ਚ ਸੰਗਤ ਨਤਮਸਤਕ, ਨਿਤੀਸ਼ ਕੁਮਾਰ ਨੇ ਲੰਗਰ ਛਕਿਆ

ਪੰਜਾਬੀ ਟ੍ਰਿਬਿਊਨ ਵੈੱਬ ਡੈੱਸਕ ਚੰਡੀਗੜ੍ਹ, 20 ਜਨਵਰੀ ਬਿਹਾਰ ਦੀ ਰਾਜਧਾਨੀ ਪਟਨਾ ਵਿੱਚ ਸਥਿਤ ਤਖ਼ਤ ਪਟਨਾ ਸਾਹਿਬ ਵਿੱਚ ਗੁਰੂ ਗੋਬਿੰਦ ਸਿੰਘ ਜੀ ਦਾ 354ਵਾਂ ਪ੍ਰਕਾਸ਼ ਦਿਹਾੜਾ ਪੂਰੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ। ਦੂਰ ਦੁਰਾਡਿਓਂ ਵੱਡੀ ਗਿਣਤੀ ਵਿੱਚ ਪੁੱਜੀ ਸੰਗਤ ਨੇ ਤਖ਼ਤ ‘ਤੇ ਮੱਥਾ ਟੇਕਿਆ। ਇਸ ਮੌਕੇ ਰਾਜ ਦੇ ਮੁੱਖ ਮੰਤਰੀ …

Read More »