ਗੁਰਦੀਪ ਸਿੰਘ ਲਾਲੀ ਸੰਗਰੂਰ, 17 ਅਗਸਤ ਇਥੇ ਮਾਨ ਹੋਮਿਓਪੈਥਿਕ ਮੈਡੀਕਲ ਸੈਂਟਰ ਵਿਖੇ ਔਰਗੈਨਿਕ ਕਿਸਾਨ ਹੱਟ ਖੋਲ੍ਹੀ ਗਈ ਹੈ, ਜਿਸ ਦਾ ਉਦਘਾਟਨ ਵਧੀਕ ਡਿਪਟੀ ਕਮਿਸ਼ਨਰ ਵਰਜੀਤ ਵਾਲੀਆ ਵਲੋਂ ਕੀਤਾ ਗਿਆ। ਇਸ ਮੌਕੇ ਸ੍ਰੀ ਵਾਲੀਆ ਨੇ ਕਿਹਾ ਕਿ ਉੱਦਮੀ ਫਾਰਮਰ ਪ੍ਰੋਡਿਊਸਰ ਕੰਪਨੀ ਬਣਾ ਕੇ ਔਰਗੈਨਿਕ ਕਿਸਾਨ ਹੱਟ ਖੋਲ੍ਹਣਾ ਮਨੁੱਖਤਾ ਦੀ ਵੱਡੀ ਸੇਵਾ …
Read More »ਸੰਗਰੂਰ ਜ਼ਿਲ੍ਹਾ ਪੁਲੀਸ ਵਲੋਂ ਔਰਤ ਦੇ ਕਤਲ ਦੇ ਦੋਸ਼ ’ਚ ਮਾਸੜ ਤੇ ਭਰਾ ਗ੍ਰਿਫ਼ਤਾਰ
ਗੁਰਦੀਪ ਸਿੰਘ ਲਾਲੀ ਸੰਗਰੂਰ, 11 ਅਗਸਤ ਸੰਗਰੂਰ ਜ਼ਿਲ੍ਹਾ ਪੁਲੀਸ ਨੇ ਥਾਣਾ ਚੀਮਾ ਦੇ ਇਲਾਕੇ ਵਿਚ ਮਿਲੀ ਅਣਪਛਾਤੀ ਔਰਤ ਦੀ ਲਾਸ਼ ਦੀ ਸਨਾਖ਼ਤ ਕਰਕੇ ਕਤਲ ਦਾ ਮਾਮਲਾ ਹਫ਼ਤੇ ਦੇ ਅੰਦਰ ਸੁਲਝਾ ਲਿਆ ਹੈ। ਪੁਲੀਸ ਨੇ ਕਤਲ ਦੇ ਦੋਸ਼ ਹੇਠ ਮ੍ਰਿਤਕਾ ਦੇ ਮਾਸੜ ਅਤੇ ਭਰਾ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਕੋਲੋਂ ਵਾਰਦਾਤ ਸਮੇਂ …
Read More »ਪੰਜਾਬ ਦੇ ਵਿਰਸੇ ਤੇ ਸਭਿਆਚਾਰ ਨੂੰ ਉਤਸ਼ਾਹਿਤ ਕਰਨ ਲਈ ਸੰਗਰੂਰ ਜ਼ਿਲ੍ਹੇ ’ਚ ਲੱਗਣਗੇ ਤੀਆਂ ਦੇ ਮੇਲੇ’
ਗੁਰਦੀਪ ਸਿੰਘ ਲਾਲੀ ਸੰਗਰੂਰ, 28 ਜੁਲਾਈ ਪੰਜਾਬ ਦੇ ਅਮੀਰ ਵਿਰਸੇ ਤੇ ਸਭਿਆਚਾਰ ਨੂੰ ਪ੍ਰਫੁਲਿਤ ਕਰਨ ਲਈ ਪੰਜਾਬ ਸਰਕਾਰ ਵਲੋਂ ਜ਼ਿਲ੍ਹਾ ਸੰਗਰੂਰ ਦੇ ਪਿੰਡਾਂ ਵਿੱਚ ਅਗਸਤ ਮਹੀਨੇ ਦੌਰਾਨ ਤੀਆਂ ਦੇ ਮੇਲਿਆਂ ਦੀ ਸ਼ੁਰੂਆਤ ਹੋਵੇਗੀ। ਪਹਿਲੇ ਪੜਾਅ ’ਚ ਜ਼ਿਲ੍ਹਾ ਸੰਗਰੂਰ ਦੇ ਚਾਰ ਪਿੰਡਾਂ ਸਤੌਜ, ਸ਼ੇਰੋਂ, ਛਾਜਲੀ ਅਤੇ ਕਾਤਰੋਂ ਵਿਖੇ 18 ਤੋਂ 20 …
Read More »ਸੰਗਰੂਰ: ਪੈਨਸ਼ਨਰਾਂ ਨੇ ਮਨੀਪੁਰ ਘਟਨਾ ਵਿਰੁਧ ਰੋਸ ਮਾਰਚ ਕਰਕੇ ਕੇਂਦਰ ਤੇ ਰਾਜ ਸਰਕਾਰ ਦੇ ਪੁਤਲੇ ਫ਼ੂਕੇ
ਗੁਰਦੀਪ ਸਿੰਘ ਲਾਲੀ ਸੰਗਰੂਰ, 25 ਜੁਲਾਈ ਗੌਰਮਿੰਟ ਪੈਨਸ਼ਨਰਜ਼ ਵੈਲਫੇਅਰ ਐਸੋਸੀਏਸ਼ਨ ਦੀ ਅਗਵਾਈ ਹੇਠ ਵੱਖ-ਵੱਖ ਵਿਭਾਗਾਂ ਦੇ ਪੈਨਸ਼ਨਰਾਂ ਵਲੋਂ ਮਨੀਪੁਰ ’ਚ ਦੋ ਔਰਤਾਂ ਦੇ ਸ਼ੋਸ਼ਣ ਦੀ ਘਟਨਾ ਦੇ ਵਿਰੋਧ ’ਚ ਰੋਸ ਮਾਰਚ ਕੀਤਾ ਗਿਆ ਅਤੇ ਲਾਲ ਬੱਤੀ ਚੌਕ ਵਿਚ ਕੇਂਦਰ ਅਤੇ ਮਨੀਪੁਰ ਸਰਕਾਰ ਦਾ ਪੁਤਲਾ ਫ਼ੂਕਦਿਆਂ ਪ੍ਰਦਰਸ਼ਨ ਕੀਤਾ ਗਿਆ। ਪ੍ਰਦਰਸ਼ਨਕਾਰੀ ਪੈਨਸ਼ਨਰ …
Read More »ਸੰਗਰੂਰ: ਸੀਟੂ ਨਾਲ ਸਬੰਧਤ ਵੱਖ-ਵੱਖ ਯੂਨੀਅਨਾਂ ਵਲੋਂ ਮਾਰਚ, ਮੋਦੀ ਸਰਕਾਰ ਦਾ ਪੁਤਲਾ ਫ਼ੂਕਿਆ
ਗੁਰਦੀਪ ਸਿੰਘ ਲਾਲੀ ਸੰਗਰੂਰ, 25 ਜੁਲਾਈ ਸੀਟੂ ਨਾਲ ਸਬੰਧਤ ਵੱਖ-ਵੱਖ ਯੂਨੀਅਨਾਂ ਆਂਗਣਵਾੜੀ ਮੁਲਾਜ਼ਮ ਯੂਨੀਅਨ, ਭੱਠਾ ਮਜ਼ਦੂਰ ਆਈਏਐੱਲ ਯੂਨੀਅਨ, ਮਿਡ ਡੇਅ ਮੀਲ ਯੂਨੀਅਨ ਦੇ ਸੈਂਕੜੇ ਕਾਰਕੁਨਾਂ ਵਲੋਂ ਮਨੀਪੁਰ ’ਚ ਵਾਪਰ ਰਹੀਆਂ ਜਬਰ ਜ਼ੁਲਮ ਦੀਆਂ ਘਟਨਾਵਾਂ ’ਤੇ ਦੇਸ਼ ਦੀ ਸਰਕਾਰ ਨੂੰ ਜਗਾਉਣ ਲਈ ਰੋਸ ਮਾਰਚ ਕਰਦਿਆਂ ਮੋਦੀ ਸਰਕਾਰ ਦਾ ਪੁਤਲਾ ਫ਼ੂਕਦਿਆਂ ਪ੍ਰਦਰਸ਼ਨ …
Read More »ਸੰਗਰੂਰ: ਖੇਤੀਬਾੜੀ ਮੰਤਰੀ ਨੇ ਝੋਨੇ ਦੀ ਮੁੜ ਲੁਆਈ ਲਈ 20 ਏਕੜ ’ਚ ਪਨੀਰੀ ਬੀਜਣ ਦੀ ਸ਼ੁਰੂਆਤ ਕਰਵਾਈ
ਗੁਰਦੀਪ ਸਿੰਘ ਲਾਲੀ ਸੰਗਰੂਰ, 19 ਜੁਲਾਈ ਪੰਜਾਬ ਦੇ ਖੇਤੀਬਾੜੀ ਤੇ ਕਿਸਾਨ ਭਲਾਈ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਕ੍ਰਿਸ਼ੀ ਵਿਗਿਆਨ ਕੇਂਦਰ ਖੇੜੀ ਵਿਖੇ ਹੜ੍ਹ ਪ੍ਰਭਾਵਿਤ ਕਿਸਾਨਾਂ ਲਈ 20 ਏਕੜ ਵਿੱਚ ਪੀਆਰ 126 ਤੇ ਬਾਸਮਤੀ 1509 ਦੀ ਪਨੀਰੀ ਬੀਜਣ ਦੀ ਸ਼ੁਰੂਆਤ ਵੀ ਕਰਵਾਈ ਅਤੇ ਪੀਆਰ 126 ਕਿਸਮ ਦੀ ਪਨੀਰੀ ਦੀ ਬਿਜਾਈ ਤੋਂ …
Read More »ਸੰਗਰੂਰ: ਪੀਆਰਟੀਸੀ ਕਾਮਿਆਂ ਦੀ ਹੜਤਾਲ ਕਾਰਨ ਲੋਕ ਖੱਜਲ ਖੁਆਰ
ਗੁਰਦੀਪ ਸਿੰਘ ਲਾਲੀ ਸੰਗਰੂਰ, 14 ਜੁਲਾਈ ਚੰਡੀਗੜ੍ਹ ਤੋਂ ਮਨਾਲੀ ਗਈ ਪੀਆਰਟੀਸੀ ਦੀ ਬੱਸ ਦੇ ਡਰਾਈਵਰ ਅਤੇ ਕੰਡਕਟਰ ਦੀ ਹੜ੍ਹ ਕਾਰਨ ਮੌਤ ਹੋਣ ਤੋਂ ਬਾਅਦ ਅੱਜ ਪੰਜਾਬ ਰੋਡਵੇਜ਼, ਪਨਬੱਸ ਪੀਆਰਟੀਸੀ ਕੰਟਰੈਕਟ ਵਰਕਰਜ ਯੂਨੀਅਨ ਅਤੇ ਅਜ਼ਾਦ ਕੰਟਰੈਕਟ ਵਰਕਰਜ਼ ਯੂਨੀਅਨ ਦੀ ਅਗਵਾਈ ਹੇਠ ਪੀਆਰਟੀਸੀ ਦੇ ਵਰਕਰਾਂ ਵਲੋਂ ਬੱਸਾਂ ਦਾ ਚੱਕਾ ਜਾਮ ਕਰਕੇ ਹੜਤਾਲ …
Read More »ਸੰਗਰੂਰ ’ਚ 8736 ਕੱਚੇ ਅਧਿਆਪਕਾਂ ਦੇ ‘ਟੈਂਕੀ ਸੰਘਰਸ਼’ ਨੂੰ ਮਹੀਨਾ ਪੂਰਾ ਹੋਇਆ
ਗੁਰਦੀਪ ਸਿੰਘ ਲਾਲੀ ਸੰਗਰੂਰ, 12 ਜੁਲਾਈ ਇਥੇ ਮੁੱਖ ਮੰਤਰੀ ਭਗਵੰਤ ਮਾਨ ਦੀ ਰਿਹਾਇਸ਼ੀ ਕਲੋਨੀ ਦੇ ਨੇੜਲੇ ਪਿੰਡ ਖੁਰਾਣਾ ਵਿਖੇ 8736 ਕੱਚੇ ਅਧਿਆਪਕਾਂ ਦੇ ਅਣਮਿਥੇ ਸਮੇਂ ਲਈ ਚੱਲ ਰਹੇ ‘ਟੈਂਕੀ’ ਸੰਘਰਸ਼ ਨੂੰ ਮਹੀਨਾ ਪੂਰਾ ਹੋ ਗਿਆ ਹੈ। ਅਧਿਆਪਕ ਇੰਦਰਜੀਤ ਸਿੰਘ ਮਾਨਸਾ ਮਹੀਨੇ ਤੋਂ ਟੈਂਕੀ ਉਪਰ ਡਟਿਆ ਹੋਇਆ ਹੈ, ਜਦੋਂ ਕਿ ਟੈਂਕੀ …
Read More »ਸੰਗਰੂਰ ’ਚ ਅਧਿਆਪਕਾਂ ’ਤੇ ਲਾਠੀਚਾਰਜ ਦੇ ਵਿਰੋਧ ’ਚ 8736 ਅਧਿਆਪਕਾਂ ਨੇ ਮੁੱਖ ਮੰਤਰੀ ਦਾ ਪੁਤਲਾ ਫ਼ੂਕਿਆ
ਗੁਰਦੀਪ ਸਿੰਘ ਲਾਲੀ ਸੰਗਰੂਰ, 4 ਜੁਲਾਈ 8736 ਕੱਚੇ ਮੁਲਾਜ਼ਮ ਯੂਨੀਅਨ ਦੀ ਅਗਵਾਈ ਹੇਠ ਮੁੱਖ ਮੰਤਰੀ ਭਗਵੰਤ ਮਾਨ ਦੀ ਰਿਹਾਇਸ਼ੀ ਕਲੋਨੀ ਦੇ ਨੇੜਲੇ ਪਿੰਡ ਖੁਰਾਣਾ ਵਿਖੇ 22 ਦਿਨਾਂ ਤੋਂ ਟੈਂਕੀ ਉਪਰ ਅਤੇ ਹੇਠਾਂ ਸੰਘਰਸ਼ ਕਰ ਰਹੇ ਕੱਚੇ ਅਧਿਆਪਕਾਂ ਵਲੋਂ ਚਾਰ ਦਿਨ ਪਹਿਲਾਂ ਪੁਲੀਸ ਵਲੋਂ ਕੀਤੇ ਲਾਠੀਚਾਰਜ ਦੇ ਵਿਰੋਧ ’ਚ ਪੰਜਾਬ ਭਰ …
Read More »ਸੰਗਰੂਰ: ਕੱਚੇ ਅਧਿਆਪਕਾਂ ਦੀ ਹਮਾਇਤ ’ਚ 14 ਸਾਲਾ ਬੱਚਾ ਵੀ ਟੈਂਕੀ ’ਤੇ ਚੜ੍ਹਿਆ
ਗੁਰਦੀਪ ਸਿੰਘ ਲਾਲੀ ਸੰਗਰੂਰ, 15 ਜੂਨ 8736 ਕੱਚੇ ਮੁਲਾਜ਼ਮ ਯੂਨੀਅਨ ਪੰਜਾਬ ਦੀ ਅਗਵਾਈ ਹੇਠ ਤਿੰਨ ਕੱਚੇ ਅਧਿਆਪਕ ਗਰਮੀ ਦੇ ਬਾਵਜੂਦ ਤੀਜੇ ਦਿਨ ਟੈਂਕੀ ਉਪਰ ਡਟੇ ਰਹੇ, ਜਦੋਂ ਕਿ ਬਾਕੀ ਕੱਚੇ ਅਧਿਆਪਕਾਂ ਦਾ ਟੈਂਕੀ ਹੇਠਾਂ ਧਰਨਾ ਜਾਰੀ ਰਿਹਾ। 14 ਸਾਲਾ ਬੱਚਾ ਗੁਣਤਾਸ ਸ਼ਰਮਾ ਵੀ ਕੱਚੇ ਅਧਿਆਪਕਾਂ ਦੇ ਸੰਘਰਸ਼ ਦੀ ਹਮਾਇਤ ਵਿਚ …
Read More »
Asian Tribune Your Multilingual Newspaper covering World and local news News