Home / Tag Archives: ਸਘਰਸ਼

Tag Archives: ਸਘਰਸ਼

ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਵੱਲੋਂ 27 ਤੋਂ ਸੂਬੇ ਭਰ ਵਿੱਚ ਕਨਵੈਨਸ਼ਨਾਂ ਕਰਨ ਦਾ ਐਲਾਨ

ਟ੍ਰਿਬਿਊਨ ਨਿਊਜ਼ ਸਰਵਿਸ ਚੰਡੀਗੜ੍ਹ, 26 ਮਾਰਚ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੇ ਸੂਬਾ ਆਗੂ ਸਤਨਾਮ ਸਿੰਘ ਪੰਨੂ ਤੇ ਦਫ਼ਤਰ ਸਕੱਤਰ ਗੁਰਬਚਨ ਸਿੰਘ ਚੱਬਾ ਨੇ ਕਿਸਾਨਾਂ ਤੇ ਮਜ਼ਦੂਰਾਂ ਦੀਆਂ ਮੰਗਾਂ ਨੂੰ ਲੈ ਕੇ ਚੱਲ ਰਹੇ ਕਿਸਾਨ ਅੰਦੋਲਨ ਨੂੰ ਹੋਰ ਮਜ਼ਬੂਤ ਕਰਨ ਲਈ 27 ਮਾਰਚ ਤੋਂ 6 ਅਪਰੈਲ ਤੱਕ ਪੰਜਾਬ ਦੇ ਵੱਖ-ਵੱਖ …

Read More »

ਬਰਨਾਲਾ: ਬੀਕੇਯੂ ਏਕਤਾ-ਉਗਰਾਹਾਂ ਦੀ ਅਗਵਾਈ ਹੇਠ ਸਾਂਝੇ ਸੰਘਰਸ਼ ਦਾ ਐਲਾਨ

ਪਰਸ਼ੋਤਮ ਬੱਲੀ ਬਰਨਾਲਾ, 12 ਫਰਵਰੀ ਪੰਜਾਬ ਦੇ ਵੱਖ-ਵੱਖ ਮਿਹਨਤਕਸ਼ ਤਬਕਿਆਂ ਦੀਆਂ ਸੰਘਰਸ਼ਸ਼ੀਲ ਜਥੇਬੰਦੀਆਂ ਦੀ ਸਾਂਝੀ ਮੀਟਿੰਗ ਭਾਕਿਯੂ ਏਕਤਾ-ਉਗਰਾਹਾਂ ਦੇ ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾਂ ਦੀ ਪ੍ਰਧਾਨਗੀ ਹੇਠ ਅੱਜ ਇੱਥੇ ਤਰਕਸ਼ੀਲ ਭਵਨ ਵਿੱਚ ਹੋਈ, ਜਿਸ ਵਿੱਚ ਸਮੂਹ ਵਰਗਾਂ ਦੀਆਂ ਅਹਿਮ ਤੇ ਸਾਂਝੀਆਂ ਮੰਗਾਂ ’ਤੇ ਸਾਂਝੀ ਸੰਘਰਸ਼ੀ ਆਵਾਜ਼ ਬੁਲੰਦ ਕਰਨ ਦਾ ਫੈਸਲਾ ਕੀਤਾ …

Read More »

ਪੰਜਾਬੀ ਵਿਦਿਆਰਥੀਆਂ ਦੇ ਸੰਘਰਸ਼ ਨੂੰ ਬੂਰ ਪਿਆ

ਜਸਬੀਰ ਸਿੰਘ ਸ਼ੇਤਰਾ ਜਗਰਾਉਂ, 9 ਜਨਵਰੀ ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ਵਿੱਚੋਂ ਬਰੈਂਪਟਨ (ਕੈਨੇਡਾ) ਪੜ੍ਹਾਈ ਲਈ ਗਏ ਵਿਦਿਆਰਥੀਆਂ ਦੇ ਅਲਗੋਮਾ ਯੂਨੀਵਰਸਿਟੀ ਖ਼ਿਲਾਫ਼ ਚੱਲ ਰਹੇ ਸੰਘਰਸ਼ ਨੂੰ ਛੇਵੇਂ ਦਿਨ ਬੂਰ ਪੈ ਗਿਆ ਹੈ। ਸੰਘਰਸ਼ ਵਿੱਚ ਸ਼ਾਮਲ ਵਿਦਿਆਰਥੀਆਂ ਮੁਤਾਬਕ ਯੂਨੀਵਰਸਿਟੀ 132 ਵਿੱਚੋਂ ਸੌ ਵਿਦਿਆਰਥੀਆਂ ਨੂੰ ਪਾਸ ਕਰਨ ’ਤੇ ਸਹਿਮਤ ਹੋ ਗਈ ਹੈ। ਬਾਕੀ …

Read More »

ਬਰਨਾਲਾ: ਕਿਸਾਨਾਂ ਦਾ ਧਰਨਾ ਜਾਰੀ, 6 ਤੋਂ ਬਾਅਦ ਵੱਡੇ ਸੰਘਰਸ਼ ਦਾ ਐਲਾਨ

ਪਰਸ਼ੋਤਮ ਬੱਲੀ ਬਰਨਾਲਾ, 31 ਅਗਸਤ ਪਿੰਡ ਪੱਖੋਕੇ ਤੇ ਮੱਲ੍ਹੀਆਂ ਦੀ ਸਾਂਝੀ ਖੇਤੀਬਾੜੀ ਸਹਿਕਾਰੀ ਸੁਸਾਇਟੀ ‘ਚ ਕਥਿਤ ਗਬਨ ਦੀ ਨਿਰਪੱਖ ਜਾਂਚ ਤੇ ਮਿਲੀਭੁਗਤ ਕਰਨ ਵਾਲੇ ਵਿਭਾਗੀ ਮੁਲਾਜ਼ਮਾਂ ਤੇ ਅਧਿਕਾਰੀਆਂ ਖਿਲਾਫ਼ ਫੌਜਦਾਰੀ ਕਾਰਵਾਈ ਦੀ ਮੰਗ ਨੂੰ ਲੈ ਕੇ ਬੀਕੇਯੂ ਉਗਰਾਹਾਂ ਤੇ ਕਾਦੀਆਂ ਦੀ ਅਗਵਾਈ ਹੇਠ ਕਾਰਕੁਨ ਤੇ ਪੀੜਤ ਮੈਂਬਰ ਇੱਥੇ ਡੀਸੀ ਦਫ਼ਤਰ …

Read More »

ਸੰਗਰੂਰ ’ਚ 8736 ਕੱਚੇ ਅਧਿਆਪਕਾਂ ਦੇ ‘ਟੈਂਕੀ ਸੰਘਰਸ਼’ ਨੂੰ ਮਹੀਨਾ ਪੂਰਾ ਹੋਇਆ

ਗੁਰਦੀਪ ਸਿੰਘ ਲਾਲੀ ਸੰਗਰੂਰ, 12 ਜੁਲਾਈ ਇਥੇ ਮੁੱਖ ਮੰਤਰੀ ਭਗਵੰਤ ਮਾਨ ਦੀ ਰਿਹਾਇਸ਼ੀ ਕਲੋਨੀ ਦੇ ਨੇੜਲੇ ਪਿੰਡ ਖੁਰਾਣਾ ਵਿਖੇ 8736 ਕੱਚੇ ਅਧਿਆਪਕਾਂ ਦੇ ਅਣਮਿਥੇ ਸਮੇਂ ਲਈ ਚੱਲ ਰਹੇ ‘ਟੈਂਕੀ’ ਸੰਘਰਸ਼ ਨੂੰ ਮਹੀਨਾ ਪੂਰਾ ਹੋ ਗਿਆ ਹੈ। ਅਧਿਆਪਕ ਇੰਦਰਜੀਤ ਸਿੰਘ ਮਾਨਸਾ ਮਹੀਨੇ ਤੋਂ ਟੈਂਕੀ ਉਪਰ ਡਟਿਆ ਹੋਇਆ ਹੈ, ਜਦੋਂ ਕਿ ਟੈਂਕੀ …

Read More »

ਸੰਯੁਕਤ ਕਿਸਾਨ ਮੋਰਚੇ ਵਲੋਂ ਸ਼੍ਰੋਮਣੀ ਅਕਾਲੀ ਦਲ ਤੇ ਐੱਸਜੀਪੀਸੀ ਖ਼ਿਲਾਫ਼ ਸੰਘਰਸ਼ ਵਿੱਢਣ ਦਾ ਐਲਾਨ

ਗੁਰਦੀਪ ਸਿੰਘ ਲਾਲੀ ਸੰਗਰੂਰ, 11 ਮਈ ਸੰਯੁਕਤ ਕਿਸਾਨ ਮੋਰਚਾ ਸੰਗਰੂਰ ਦੀ ਮੀਟਿੰਗ ਕੁੱਲ ਹਿੰਦ ਕਿਸਾਨ ਫੈਡਰੇਸ਼ਨ ਦੇ ਸੂਬਾ ਆਗੂ ਕਿਰਨਜੀਤ ਸਿੰਘ ਸੇਖੋਂ ਦੀ ਪ੍ਰਧਾਨਗੀ ਹੇਠ ਤੇਜਾ ਸਿੰਘ ਸੁਤੰਤਰ ਭਵਨ ਸੰਗਰੂਰ ਵਿਖੇ ਹੋਈ। ਮੀਟਿੰਗ ਵਿਚ ਮਸਤੂਆਣਾ ਸਾਹਿਬ ਵਿਖੇ ਬਣਨ ਵਾਲੇ ਸੰਤ ਅਤਰ ਸਿੰਘ ਮੈਡੀਕਲ ਕਾਲਜ ਦੀ ਉਸਾਰੀ ‘ਤੇ ਲੱਗੀ ਰੋਕ ਹਟਾਉਣ …

Read More »

ਪੰਜਾਬ ਸਰਕਾਰ ਨੇ ਜੇ 24 ਘੰਟਿਆਂ ’ਚ ਬੇਕਸੂਰ ਸਿੱਖ ਨੌਜਵਾਨ ਨਾ ਛੱਡੇ ਤਾਂ ਕੌਮ ਸੰਘਰਸ਼ ਸ਼ੁਰੂ ਕਰੇਗੀ: ਜਥੇਦਾਰ ਹਰਪ੍ਰੀਤ ਸਿੰਘ

ਜਗਤਾਰ ਸਿੰਘ ਲਾਂਬਾ ਅੰਮ੍ਰਿਤਸਰ, 27 ਮਾਰਚ ਵੱਖ-ਵੱਖ ਸਿੱਖ ਜਥੇਬੰਦੀਆਂ ਦੇ ਪ੍ਰਤੀਨਿਧਾਂ ਦੀ ਅਕਾਲ ਤਖ਼ਤ ‘ਤੇ ਸੱਦੀ ਮੀਟਿੰਗ ਵਿਚ ਅਕਾਲ ਤਖ਼ਤ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਸਰਕਾਰ ਨੂੰ ਅਲਟੀਮੇਟਮ ਦਿੱਤਾ ਹੈ ਕਿ ਉਹ 24 ਘੰਟਿਆਂ ਦੇ ਅੰਦਰ ਫੜੇ ਬੇਕਸੂਰ ਸਿੱਖ ਨੌਜਵਾਨਾਂ ਨੂੰ ਰਿਹਾਅ ਕਰੇ, ਜੇ ਉਹ ਅਜਿਹਾ ਨਹੀਂ ਕਰਦੀ ਤਾਂ …

Read More »

ਸੰਘਰਸ਼ੀ ਅਖਾੜਿਆਂ ਤੋਂ ਲੇਖੀ ਦੇ ਬਿਆਨ ਦਾ ਵਿਰੋਧ

ਸੰਘਰਸ਼ੀ ਅਖਾੜਿਆਂ ਤੋਂ ਲੇਖੀ ਦੇ ਬਿਆਨ ਦਾ ਵਿਰੋਧ

ਦਵਿੰਦਰ ਪਾਲ ਚੰਡੀਗੜ੍ਹ, 23 ਜੁਲਾਈ ਪੰਜਾਬ ਦੇ ਸੰਘਰਸ਼ੀ ਅਖਾੜਿਆਂ ਤੋਂ ਭਾਰਤੀ ਜਨਤਾ ਪਾਰਟੀ ਦੇ ਆਗੂਆਂ ਵੱਲੋਂ ਅੰਦੋਲਨਕਾਰੀ ਕਿਸਾਨਾਂ ਖ਼ਿਲਾਫ਼ ਵਰਤੀ ਜਾਂਦੀ ਹੈਂਕੜਭਰੀ ਬਿਆਨਬਾਜ਼ੀ ਦਾ ਨੋਟਿਸ ਲੈਂਦਿਆਂ ਭਾਜਪਾ ਤੇ ਇਸ ਦੇ ਜੋਟੀਦਾਰਾਂ ਖ਼ਿਲਾਫ਼ ਸੰਘਰਸ਼ ਤੇਜ਼ ਕਰਨ ਦਾ ਸੱਦਾ ਦਿੱਤਾ ਗਿਆ ਹੈ। ਪੰਜਾਬ ਵਿੱਚ 32 ਕਿਸਾਨ ਜਥੇਬੰਦੀਆਂ ਦੀ ਅਗਵਾਈ ਹੇਠ ਭਾਜਪਾ ਆਗੂਆਂ …

Read More »