Home / Tag Archives: ਸਘਰਸ

Tag Archives: ਸਘਰਸ

Latest News: ਯੂਰਪੀ ਪੰਜਾਬੀ ਸਾਹਿਤਕ ਸਮਾਗਮ ਜਰਮਨੀ ਦੌਰਾਨ ਕਿਸਾਨ ਸੰਘਰਸ਼ ਬਾਰੇ ਸੰਪਾਦਿਤ ਕਾਵਿ ਸੰਗ੍ਹਹਿ “ਧਰਤਿ ਵੰਗਾਰੇ ਤਖਤ ਨੂੰ” ਪੰਜ ਕਿਤਾਬਾਂ ਲੋਕ ਅਰਪਣ

Latest News: ਯੂਰਪੀ ਪੰਜਾਬੀ ਸਾਹਿਤਕ ਸਮਾਗਮ ਜਰਮਨੀ ਦੌਰਾਨ ਕਿਸਾਨ ਸੰਘਰਸ਼ ਬਾਰੇ ਸੰਪਾਦਿਤ ਕਾਵਿ ਸੰਗ੍ਹਹਿ “ਧਰਤਿ ਵੰਗਾਰੇ ਤਖਤ ਨੂੰ” ਪੰਜ ਕਿਤਾਬਾਂ ਲੋਕ ਅਰਪਣ ਲੁਧਿਆਣਾ 5 ਅਕਤੂਬਰ (ਵਿਸ਼ਵ ਵਾਰਤਾ):- ਪਿਛਲੇ ਦਿਨੀਂ ਯੂਰਪੀ ਪੰਜਾਬੀ ਸਾਹਿਤ ਅਕਾਦਮੀ (ਇਪਲਾ) ਵੱਲੋਂ ਪੰਜਾਬੀ ਤਨਜ਼ੀਮ ਪੰਚਨਦ ਜਰਮਨੀ ਦੇ ਸਹਿਯੋਗ ਨਾਲ ਜਰਮਨੀ ਦੇ ਮੁੱਖ ਸ਼ਹਿਰ ਫਰੈਂਕਫੋਰਟ ਵਿੱਖੇ ਯੂਰਪੀ ਪੰਜਾਬੀ ਲੇਖਕਾਂ …

Read More »

Kisan Mahapanchayat ਮੰਗਾਂ ਦੀ ਪੂਰਤੀ ਤੱਕ ਸੰਘਰਸ਼ ਜਾਰੀ ਰੱਖਣ ਦਾ ਅਹਿਦ

ਸਰਬਜੀਤ ਸਿੰਘ ਭੰਗੂ/ਪੀਟੀਆਈ ਸ਼ੰਭੂ ਬਾਰਡਰ(ਪਟਿਆਲਾ)/ਚੰਡੀਗੜ੍ਹ, 13 ਫਰਵਰੀ ਸੰਯੁਕਤ ਕਿਸਾਨ ਮੋਰਚਾ (ਗੈਰਸਿਆਸੀ) ਅਤੇ ਕਿਸਾਨ ਮਜ਼ਦੂਰ ਮੋਰਚਾ ਦੀ ਅਗਵਾਈ ਹੇਠ ਵਿੱਢੇ ਕਿਸਾਨ ਅੰਦੋਲਨ ਨੂੰ ਅੱਜ ਇਕ ਸਾਲ ਪੂਰਾ ਹੋਣ ’ਤੇ ਸ਼ੰਭੂ ਬਾਰਡਰ ’ਤੇ ਮਹਾਂਪੰਚਾਇਤ ਕੀਤੀ ਗਈ, ਜਿਸ ਵਿਚ ਦਰਜਨ ਭਰ ਰਾਜਾਂ ਦੇ ਹਜ਼ਾਰਾਂ ਕਿਸਾਨ ਤੇ ਮਜ਼ਦੂਰ ਸ਼ਾਮਲ ਹੋਏ। ਕਿਸਾਨ ਆਗੂਆਂ ਨੇ ਅੰਦੋਲਨ …

Read More »

Farmer Protest: BKU ਉਗਰਾਹਾਂ ਵੱਲੋਂ SKM ਨਾਲ ਤਾਲਮੇਲ ਵਾਲੇ ਸੰਘਰਸ਼ੀ ਐਕਸ਼ਨ ਦਾ ਐਲਾਨ

ਪਰਸ਼ੋਤਮ ਬੱਲੀ ਬਰਨਾਲਾ, 16 ਦਸੰਬਰ Farmer Protest: ਭਾਰਤੀ ਕਿਸਾਨ ਯੂਨੀਅਨ ਏਕਤਾ-ਉਗਰਾਹਾਂ ਵੱਲੋਂ ਸੰਯੁਕਤ ਕਿਸਾਨ ਮੋਰਚਾ SKM ਦੇ ਸੱਦੇ ਤਹਿਤ ਕੇਂਦਰੀ ਖੇਤੀ ਮੰਡੀਕਰਨ ਖਰੜੇ ਦੇ ਵਿਰੁੱਧ ਅਤੇ ਐੱਮਐੱਸਪੀ ਦੀ ਕਾਨੂੰਨੀ ਗਰੰਟੀ ਸਮੇਤ ਦਿੱਲੀ ਘੋਲ ਦੀਆਂ ਬਕਾਇਆ ਮੰਗਾਂ ਨੂੰ ਲੈ ਕੇ 23 ਦਸੰਬਰ ਨੂੰ ਪੰਜਾਬ ਭਰ ਵਿੱਚ ਜ਼ਿਲ੍ਹਾ ਕੇਂਦਰਾਂ ‘ਤੇ ਵਿਸ਼ਾਲ ਰੋਸ …

Read More »

ਮਸਲੇ ਹੱਲ ਨਾ ਹੋਣ ’ਤੇ ਕਿਸਾਨ-ਮਜ਼ਦੂਰ ਸੰਘਰਸ਼ ਕਮੇਟੀ ਵੱਲੋਂ ਥਾਣਿਆਂ ਮੂਹਰੇ ਧਰਨੇ

ਦਵਿੰਦਰ ਸਿੰਘ ਭੰਗੂ ਰਈਆ, 9 ਸਤੰਬਰ ਸਬ ਡਿਵੀਜ਼ਨ ਬਾਬਾ ਬਕਾਲਾ ਸਾਹਿਬ ਦੇ ਥਾਣਾ ਤਰਸਿੱਕਾ ਅਤੇ ਬਿਆਸ ਗੇਟ ਅੱਗੇ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਵੱਲੋਂ ਜ਼ਿਲ੍ਹਾ ਪ੍ਰਧਾਨ ਰਣਜੀਤ ਸਿੰਘ ਕਲੇਰ ਬਾਲਾ ਅਤੇ ਸੂਬਾ ਆਗੂ ਕੰਵਰਦੀਪ ਸੈਦੋ ਲੇਹਲ ਦੀ ਅਗਵਾਈ ਵਿੱਚ ਇਕੱਠ ਕਰਕੇ ਧਰਨਾ ਪ੍ਰਦਰਸ਼ਨ ਕੀਤੇ ਗਏ। ਇਸ ਮੌਕੇ ਜ਼ਿਲ੍ਹਾ ਆਗੂ ਸੁਖਦੇਵ …

Read More »

ਕਾਹਨੂੰਵਾਨ: ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਨੇ ਭਾਜਪਾ ਖ਼ਿਲਾਫ਼ ਪ੍ਰਦਰਸ਼ਨ ਕੀਤਾ

ਵਰਿੰਦਰਜੀਤ ਜਾਗੋਵਾਲ ਕਾਹਨੂੰਵਾਨ, 15 ਅਪਰੈਲ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦੀ ਅਗਵਾਈ ਹੇਠ ਅੱਡਾ ਭੈਣੀ ਮੀਆਂ ਖਾਂ ਵਿੱਚ ਕਿਸਾਨਾਂ ਨੇ ਇਕੱਠੇ ਹੋ ਕੇ ਭਾਜਪਾ ਖ਼ਿਲਾਫ਼ ਪੋਸਟਰ ਲਗਾ ਕੇ ਬਾਈਕਾਟ ਕਰਨ ਦਾ ਸੱਦਾ ਦਿੱਤਾ। ਇਸ ਇਕੱਠ ਦੌਰਾਨ ਕਿਸਾਨ ਆਗੂਆਂ ਵੱਲੋਂ ਸੰਯੁਕਤ ਕਿਸਾਨ ਮੋਰਚਾ ਗੈਰ ਰਾਜਨੀਤਿਕ ਵੱਲੋਂ ਜਾਰੀ ਕੀਤਾ ਬੈਨਰ ਕਸਬਾ ਭੈਣੀ ਮੀਆਂ …

Read More »

ਤਲਵਾੜਾ: ਮੁੱਖ ਮੰਤਰੀ ਦੀ ਆਮਦ ਤੋਂ ਪਹਿਲਾਂ ਪੁਰਾਣੀ ਪੈਨਸ਼ਨ ਬਹਾਲੀ ਸੰਘਰਸ਼ ਕਮੇਟੀ ਆਗੂ ਥਾਣੇ ਡੱਕੇ

ਦੀਪਕ ਠਾਕੁਰ ਤਲਵਾੜਾ, 24 ਫਰਵਰੀ ਅੱਜ ਮੁੱਖ ਮੰਤਰੀ ਭਗਵੰਤ ਮਾਨ ਦੀ ਮੁਕੇਰੀਆਂ ਆਮਦ ਤੋਂ ਪਹਿਲਾਂ ਪੁਲੀਸ ਨੇ ਪੁਰਾਣੀ ਪੈਨਸ਼ਨ ਬਹਾਲੀ ਸੰਘਰਸ਼ ਕਮੇਟੀ ਇਕਾਈ ਮੁਕੇਰੀਆਂ ਦੇ ਕਨਵੀਨਰ ਰਜਤ ਮਹਾਜਨ ਸਮੇਤ ਕਰੀਬ ਦੋ ਦਰਜਨ ਮੁਲਾਜ਼ਮਾਂ ਨੂੰ ਗ੍ਰਿਫਤਾਰ ਕਰਕੇ ਥਾਣਾ ਦਸੂਹਾ ਲਈ ਬੰਦ ਕਰ ਦਿੱਤਾ। ਪੁਰਾਣੀ ਪੈਨਸ਼ਨ ਬਹਾਲੀ ਸੰਘਰਸ਼ ਕਮੇਟੀ  ਪੰਜਾਬ ਦੇ ਸੂਬਾ …

Read More »

ਜੰਡਿਆਲਾ ਗੁਰੂ: ਗੰਦੇ ਪਾਣੀ ਦੀ ਨਿਕਾਸੀ ਨਾ ਹੋਣ ’ਤੇ ਲੋਕਾਂ ਤੇ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਨੇ ਸੜਕ ਜਾਮ ਕੀਤੀ

ਸਿਮਰਤਪਾਲ ਸਿੰਘ ਬੇਦੀ ਜੰਡਿਆਲਾ ਗੁਰੂ, 15 ਜਨਵਰੀ ਇਥੋਂ ਦੇ ਵਾਰਡ ਨੰਬਰ 7 ਖੂਹ ਗੁਰੂ ਅਰਜਨ ਦੇਵ ਇਲਾਕੇ ਦੇ ਘਰਾਂ ਵਿੱਚੋਂ ਨਿਕਲਣ ਵਾਲੇ ਗੰਦੇ ਪਾਣੀ ਦੀ ਸਮੱਸਿਆ ਕਾਰਨ ਇਲਾਕਾ ਨਿਵਾਸੀਆਂ ਅਤੇ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਵੱਲੋਂ ਨਗਰ ਕੌਂਸਲ ਦਫਤਰ ਦੇ ਸਾਹਮਣੇ ਕਿਸਾਨ ਆਗੂ ਦਲਜੀਤ ਸਿੰਘ ਖਾਲਸਾ ਦੀ ਅਗਵਾਈ ਹੇਠ ਪ੍ਰਦਰਸ਼ਨ ਕਰਦਿਆਂ …

Read More »

ਮਜੀਠਾ: ਕਿਸਾਨ-ਮਜ਼ਦੂਰਾਂ ਔਰਤਾਂ ਦੀ ਕਨਵੈਨਸ਼ਨ ’ਚ ਵੱਡੇ ਸੰਘਰਸ਼ ਦੀ ਤਿਆਰੀ ਕਰਨ ਦਾ ਸੱਦਾ

ਰਾਜਨ ਮਾਨ ਮਜੀਠਾ, 7 ਦਸੰਬਰ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਵਲੋਂ ਕਿਸਾਨ-ਮਜ਼ਦੂਰ ਔਰਤਾਂ ਦੀ ਕਰਵਾਈ ਕਨਵੈਨਸ਼ਨ ਵਿੱਚ ਵੱਡੇ ਸੰਘਰਸ਼ ਦੀ ਤਿਆਰੀ ਦਾ ਸੱਦਾ ਦਿੱਤਾ ਗਿਆ। ਪਿੰਡ ਅਬਦਾਲ ਵਿਖੇ ਸੂਬਾ ਆਗੂ ਸਰਵਣ ਸਿੰਘ ਪੰਧੇਰ, ਸੂਬਾ ਆਗੂ ਲਖਵਿੰਦਰ ਸਿੰਘ ਵਰਿਆਮ ਨੰਗਲ, ਜ਼ਿਲ੍ਹਾ ਪ੍ਰਧਾਨ ਰਣਜੀਤ ਸਿੰਘ ਕਲੇਰ ਬਾਲਾ ਅਤੇ ਜ਼ਿਲ੍ਹਾ ਸਕੱਤਰ ਗੁਰਲਾਲ ਸਿੰਘ …

Read More »

ਭਵਾਨੀਗੜ੍ਹ: ਜੀਓਜੀ ਸਾਬਕਾ ਸੈਨਿਕਾਂ ਨੇ ਭਗਵੰਤ ਮਾਨ ਸਰਕਾਰ ਖ਼ਿਲਾਫ਼ ਸੰਘਰਸ਼ ਤੇਜ਼ ਕਰਨ ਦਾ ਐਲਾਨ ਕੀਤਾ

ਮੇਜਰ ਸਿੰਘ ਮੱਟਰਾਂ ਭਵਾਨੀਗੜ੍ਹ, 24 ਜੂਨ ਨੌਕਰੀ ਤੋਂ ਹਟਾਏ ਜੀਓਜੀ ਸਾਬਕਾ ਸੈਨਿਕ ਪੰਜਾਬ ਵੱਲੋਂ ਆਪਣੀਆਂ ਮੰਗਾਂ ਨੂੰ ਲੈਕੇ ਪੰਜਾਬ ਦੀ ਭਗਵੰਤ ਮਾਨ ਸਰਕਾਰ ਖ਼ਿਲਾਫ਼ ਸੰਘਰਸ਼ ਤੇਜ਼ ਕਰਨ ਦਾ ਐਲਾਨ ਕੀਤਾ ਗਿਆ ਹੈ। ਅੱਜ ਇੱਥੇ ਪ੍ਰੈਸ ਕਾਨਫਰੰਸ ਦੌਰਾਨ ਜੀਓਜੀ ਸਾਬਕਾ ਸੈਨਿਕ ਪੰਜਾਬ ਦੇ ਸੂਬਾ ਮੀਤ ਪ੍ਰਧਾਨ ਫਲਾਇੰਗ ਅਫਸਰ ਕਮਲ ਵਰਮਾ, ਕੈਪਟਨ …

Read More »

ਪਾਵਰਕੌਮ ਮੁਲਾਜ਼ਮ ਜਥੇਬੰਦੀਆਂ ਵੱਲੋਂ ਜੀਓ ਸਿੰਮ ਦੇ ਫ਼ੈਸਲੇ ਦਾ ਵਿਰੋਧ, ਅਗਲੇ ਸੰਘਰਸ਼ ਲਈ ਫ਼ੈਸਲਾ 13 ਨੂੰ

ਰਵੇਲ ਸਿੰਘ ਭਿੰਡਰ ਪਟਿਆਲਾ, 11 ਮਾਰਚ ਪਾਵਰਕੌਮ ਦੀਆਂ ਮੁਲਾਜ਼ਮ ਜਥੇਬੰਦੀਆਂ ਵੱਲੋਂ ਪਾਵਰ ਮੈਨੇਜਮੈਂਟ ਵੱਲੋਂ ਰਿਲਾਇੰਸ ਜੀਓ ਦੇ ਮੋਬਾਈਲ ਸਿੰਮ ਦੇਣ ਦੀ ਕੀਤੀ ਜਾ ਰਹੀ ਵਿਵਸਥਾ ਖ਼ਿਲਾਫ਼ ਮੋਰਚਾ ਖੋਲ੍ਹ ਦਿੱਤਾ ਹੈ। ਪੀਐੱਸਈਬੀ ਐਂਪਲਾਈਜ਼ ਜੁਆਇੰਟ ਫੋਰਮ ਵੱਲੋਂ 13 ਮਾਰਚ ਨੂੰ ਲੁਧਿਆਣਾ ‘ਚ ਬੈਠਕ ਸੱਦ ਲਈ ਹੈ। ਜੁਆਇੰਟ ਫੋਰਮ ਵਿੱਚ ਸ਼ਾਮਲ ਬਿਜਲੀ ਮੁਲਾਜ਼ਮਾਂ …

Read More »