Home / Tag Archives: ਸਜ (page 4)

Tag Archives: ਸਜ

ਪਾਕਿ ਅਦਾਲਤ ਨੇ ਹਾਫਿਜ਼ ਸਈਦ ਨੂੰ 32 ਸਾਲ ਦੀ ਸਜ਼ਾ ਸੁਣਾਈ

ਲਾਹੌਰ, 8 ਅਪਰੈਲ ਪਾਕਿਸਤਾਨ ਦੀ ਇੱਕ ਅਤਿਵਾਦ ਰੋਕੂ ਅਦਾਲਤ ਨੇ ਮੁੰਬਈ ਅਤਿਵਾਦੀ ਹਮਲੇ ਦੇ ਮੁੱਖ ਸਾਜ਼ਿਸ਼ ਘਾੜੇ ਅਤੇ ਜਮਾਤ-ਉਦ-ਦਾਵਾ ਦੇ ਮੁਖੀ ਹਾਫਿਜ਼ ਸਈਦ ਨੂੰ ਅਤਿਵਾਦ ਲਈ ਫੰਡਿੰਗ ਕਰਨ ਦੇ ਦੋ ਹੋਰ ਮਾਮਲਿਆਂ ਵਿਚ 32 ਸਾਲ ਜੇਲ੍ਹ ਦੀ ਸਜ਼ਾ ਸੁਣਾਈ ਹੈ। ਇਸ ਤੋਂ ਪਹਿਲਾਂ 70 ਸਾਲਾ ਕੱਟੜਪੰਥੀ ਮੌਲਵੀ ਨੂੰ ਅਜਿਹੇ ਪੰਜ …

Read More »

ਰਾਮਪੁਰਹਾਟ ਹਿੰਸਾ ਮਾਮਲੇ ਦੇ ਮਸ਼ਕੂਕਾਂ ਨੂੰ ਗ੍ਰਿਫ਼ਤਾਰ ਕਰਕੇ ਸਖ਼ਤ ਸਜ਼ਾ ਦਿੱਤੀ ਜਾਵੇਗੀ: ਮਮਤਾ

ਰਾਮਪੁਰਹਾਟ (ਪੱਛਮੀ ਬੰਗਾਲ), 24 ਮਾਰਚ ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਨੇ ਅੱਜ ਕਿਹਾ ਹੈ ਕਿ ਰਾਮਪੁਰਹਾਟ ਹਿੰਸਾ ਮਾਮਲੇ ਦੇ ਮਸ਼ਕੂਕਾਂ ਜੇ ਆਤਮਸਮਰਪਣ ਨਹੀਂ ਕਰਦੇ ਤਾਂ ਉਨ੍ਹਾਂ ਨੂੰ ਲੱਭ ਕੇ ਗ੍ਰਿਫਤਾਰ ਕੀਤਾ ਜਾਵੇਗਾ। ਪੁਲੀਸ ਉਨ੍ਹਾਂ ਨੂੰ ਸਖ਼ਤ ਤੋਂ ਸਖ਼ਤ ਸਜ਼ਾ ਦਿਵਾਉਣ ਨੂੰ ਯਕੀਨੀ ਬਣਾਏਗੀ। ਬੈਨਰਜੀ ਨੇ ਅੱਜ ਬੋਗਤੁਈ ਪਿੰਡ …

Read More »

ਮਿਆਂਮਾਰ ਦੀ ਇਕ ਅਦਾਲਤ ਵੱਲੋਂ ਸੂ ਕੀ ਨੂੰ ਚਾਰ ਹੋਰ ਸਾਲਾਂ ਦੀ ਸਜ਼ਾ ਸੁਣਾਈ

ਬੈਂਕਾਕ, 10 ਜਨਵਰੀ ਮਿਆਂਮਾਰ ਦੀ ਇਕ ਅਦਾਲਤ ਨੇ ਦੇਸ਼ ਵਿਚ ਫ਼ੌਜ ਵੱਲੋਂ ਤਖ਼ਤਾ ਪਲਟ ਕੀਤੇ ਜਾਣ ਮਗਰੋਂ ਅਹੁਦੇ ਤੋਂ ਲਾਂਭੇ ਕੀਤੀ ਗਈ ਆਗੂ ਔਂਗ ਸਾਂ ਸੂ ਕੀ ਨੂੰ ਨਾਜਾਇਜ਼ ਤੌਰ ‘ਤੇ ‘ਵਾਕੀ-ਟਾਕੀ’ ਦਰਾਮਦ ਕਰਨ, ਰੱਖਣ ਅਤੇ ਕਰੋਨਾਵਾਇਰਸ ਸਬੰਧੀ ਪਾਬੰਦੀਆਂ ਦਾ ਉਲੰਘਣ ਕਰਨ ਲਈ ਦੋਸ਼ੀ ਪਾਏ ਜਾਣ ਤੋਂ ਬਾਅਦ ਅੱਜ ਚਾਰ …

Read More »

ਪਾਕਿਸਤਾਨ ਸੰਸਦ ਵੱਲੋਂ ਤਿੰਨ ਅਹਿਮ ਬਿਲ ਪਾਸ, ਕੁਲਭੂਸ਼ਨ ਜਾਧਵ ਨੂੰ ਸਜ਼ਾ ਖ਼ਿਲਾਫ਼ ਅਪੀਲ ਦਾ ਮਿਲਿਆ ਅਧਿਕਾਰ

ਇਸਲਾਮਾਬਾਦ, 17 ਨਵੰਬਰ ਪਾਕਿਸਤਾਨੀ ਸੰਸਦ ਦੇ ਸਾਂਝੇ ਸਦਨ ਨੇ ਤਿੰਨ ਮਹੱਤਵਪੂਰਨ ਬਿਲਾਂ ਨੂੰ ਮਨਜ਼ੂਰੀ ਦਿੱਤੀ ਹੈ। ਇਨ੍ਹਾਂ ਵਿੱਚ ਮੌਤ ਦੀ ਸਜ਼ਾਯਾਫਤਾ ਭਾਰਤੀ ਕੈਦੀ ਕੁਲਭੂਸ਼ਨ ਜਾਧਵ ਨੂੰ ਅਪੀਲ ਦਾ ਹੱਕ ਦੇਣ ਦੇ ਅਧਿਕਾਰ ਸਬੰਧੀ ਬਿਲ ਵੀ ਸ਼ਾਮਲ ਹੈ। ਕਾਬਿਲੇਗੌਰ ਹੈ ਕਿ ਵਿਰੋਧੀ ਧਿਰ ਵੱਲੋਂ ਇਸ ਬਿਲ ਦਾ ਵਿਰੋਧ ਕੀਤਾ ਗਿਆ। ਜਾਧਵ …

Read More »

ਅਮਰੀਕੀ ਪੱਤਰਕਾਰ ਨੂੰ ਮਿਆਂਮਾਰ ਅੰਦਰ ਗਿਆਰਾ ਸਾਲ ਦੀ ਸਜਾ

ਦਵਿੰਦਰ ਸਿੰਘ ਸੋਮਲ ਮੀਆਂਮਾਰ ਦੇ ਫਰੰਟੀਅਰ ਮੈਗਜੀਨ ਲਈ ਕੰਮ ਕਰਦੇ ਅਮਰੀਕੀ ਪੱਤਰਕਾਰ ਡੈਨੀ ਫੈਨਸਟਰ ਨੂੰ ਮੀਆਂਮਾਰ ਦੀ ਅਦਾਲਤ ਵਲੋ ਗਿਆਰਾ ਸਾਲ ਦੀ ਸਜਾ ਸੁਣਾਈ ਗਈ ਹੈ। ਡਿਟੋਰੇਟ ਮਿਸ਼ੀਗਨ ਨਾਲ ਸਬੰਧਿਤ ਸੈਤੀ ਸਾਲ ਉਮਰ ਦੇ ਡੈਨੀ ਫਿਨਸਟਰ ਨੂੰ ਮਈ ਦੇ ਮਹੀਨੇ ‘ਚ ਜੌਗੈਂਨ ਏਅਰਪੋਰਟ ਉੱਤੇ ਡੀਟੇਨ ਕੀਤਾ ਗਿਆ ਸੀ ਉਸਨੂੰ ਜਮਾਨਤ …

Read More »

ਫਰਾਂਸ ਦੇ ਸਾਬਕਾ ਰਾਸ਼ਟਰਪਤੀ ਸਰਕੋਜ਼ੀ ਨੂੰ ਇਕ ਸਾਲ ਦੀ ਸਜ਼ਾ

ਪੈਰਿਸ, 30 ਸਤੰਬਰ ਫਰਾਂਸ ਦੇ ਸਾਬਕਾ ਰਾਸ਼ਟਰਪਤੀ ਨਿਕੋਲਸ ਸਰਕੋਜ਼ੀ (66) ਨੂੰ 2012 ‘ਚ ਚੋਣ ਲੜਨ ਦੌਰਾਨ ਪ੍ਰਚਾਰ ‘ਤੇ ਤੈਅਸ਼ੁਦਾ ਰਕਮ ਤੋਂ ਜ਼ਿਆਦਾ ਪੈਸਾ ਖ਼ਰਚ ਕਰਨ ਦਾ ਦੋਸ਼ੀ ਪਾਇਆ ਗਿਆ ਹੈ ਅਤੇ ਉਸ ਨੂੰ ਇਕ ਸਾਲ ਲਈ ਘਰ ‘ਚ ਨਜ਼ਰਬੰਦ ਰਹਿਣ ਦੀ ਸਜ਼ਾ ਸੁਣਾਈ ਗਈ ਹੈ। ਅਦਾਲਤ ਉਸ ਨੂੰ ਇਕ ਇਲੈਕਟ੍ਰਾਨਿਕ …

Read More »

ਅਯੁੱਧਿਆ ਜ਼ਮੀਨ ਸੌਦਾ: ਸੰਜੈ ਸਿੰਘ ਦੇ ਘਰ ਬਾਹਰ ਲੱਗੀ ਨਾਂ ਵਾਲੀ ਤਖ਼ਤੀ ’ਤੇ ਭਾਜਪਾ ਹਮਾਇਤੀਆਂ ਨੇ ਕਾਲਖ਼ ਮਲੀ

ਮਨਧੀਰ ਸਿੰਘ ਦਿਓਲ ਨਵੀਂ ਦਿੱਲੀ, 15 ਜੂਨ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਤੇ ਰਾਜ ਸਭਾ ਮੈਂਬਰ ਸੰਜੈ ਸਿੰਘ ਨੇ ਦਾਅਵਾ ਕੀਤਾ ਹੈ ਕਿ ਅਯੁੱਧਿਆ ਵਿੱਚ ਰਾਮ ਮੰਦਰ ਟਰੱਸਟ ਵੱਲੋਂ ਜ਼ਮੀਨ ਦੀ ਖਰੀਦ ‘ਚ ਕੀਤੇ ਕਥਿਤ ਭ੍ਰਿਸ਼ਟਾਚਾਰ ਨੂੰ ਉਜਾਗਰ ਕੀਤੇ ਜਾਣ ਤੋਂ ਨਾਰਾਜ਼ ਭਾਜਪਾ ਹਮਾਇਤੀਆਂ ਨੇ ਅੱਜ ਉਨ੍ਹਾਂ ਦੇ ਘਰ …

Read More »

ਅਮਰੀਕਾ: ਕੋਵਿਡ-19 ਟੀਕੇ ਦੀਆਂ 500 ਖੁਰਾਕਾਂ ਬਰਬਾਦ ਕਰਨ ਵਾਲੇ ਫਾਰਮਾਸਿਸਟ ਨੂੰ ਤਿੰਨ ਸਾਲ ਦੀ ਸਜ਼ਾ

ਮਿਲਵਾਕੀ, 9 ਜੂਨ ਵਿਸਕਾਨਸਿਨ ਦੇ ਸਾਬਕਾ ਫਾਰਮਾਸਿਸਟ ਨੂੰ ਕੋਵੀਡ-19 ਟੀਕੇ ਦੀਆਂ 500 ਤੋਂ ਵੱਧ ਖੁਰਾਕਾਂ ਬਰਬਾਦ ਕਰਨ ਦੇ ਦੋਸ਼ ਵਿਚ ਤਿੰਨ ਸਾਲ ਕੈਦ ਦੀ ਸਜ਼ਾ ਸੁਣਾਈ ਗਈ ਹੈ। 46 ਸਾਲਾਂ ਦੇ ਸਟੀਵਨ ਬ੍ਰੈਂਡਨਬਰਗ ਨੇ ਫਰਵਰੀ ਵਿਚ ਖਪਤਕਾਰ ਉਤਪਾਦ ਨਾਲ ਛੇੜਛਾੜ ਕਰਨ ਦੀ ਕੋਸ਼ਿਸ਼ ਕਰਨ ਦਾ ਦੋਸ਼ ਕਬੂਲ ਕੀਤਾ ਸੀ। ਉਸ …

Read More »

ਅਮਰੀਕਾ: ਕਤਲ ਦੇ ਮਾਮਲੇ ‘ਚ ਦੋਸ਼ੀ ਵਿਅਕਤੀ ਨੂੰ ਹੋਈ 30 ਸਾਲ ਕੈਦ ਦੀ ਸਜ਼ਾ

ਗੁਰਿੰਦਰਜੀਤ ਨੀਟਾ ਮਾਛੀਕੇ, ਫਰਿਜ਼ਨੋ (ਕੈਲੀਫੋਰਨੀਆ), 4 ਜੂਨ 2021 : ਅਮਰੀਕਾ ਦੇ ਯੂਟਾ ਵਿੱਚ ਆਪਣੀ ਪਤਨੀ ਨੂੰ ਅਲਾਸਕਾ ਸ਼ਿਪ ‘ਤੇ ਕੁੱਟਮਾਰ ਕਰਕੇ ਕਤਲ ਕਰਨ ਵਾਲੇ ਵਿਅਕਤੀ ਨੂੰ ਅਦਾਲਤ ਨੇ ਵੀਰਵਾਰ ਨੂੰ 30 ਸਾਲ ਕੈਦ ਦੀ ਸਜ਼ਾ ਸੁਣਾਈ ਹੈ। ਕੈਨੇਥ ਮੰਜਨੇਰਸ ਨਾਮ ਦੇ ਵਿਅਕਤੀ ਨੂੰ ਪਿਛਲੇ ਸਾਲ ਉਸਦੀ ਪਤਨੀ ਕ੍ਰਿਸਟੀ ਮੰਜਨੇਰਸ ਦੀ …

Read More »

ਬਰਤਾਨੀਆਂ: ਦਵਾਈਆਂ ਦੀ ਕਾਲਾ ਬਜ਼ਾਰੀ ਕਰਨ ਵਾਲੇ ਪੰਜਾਬੀ ਨੂੰ 12 ਮਹੀਨਿਆਂ ਦੀ ਸਜ਼ਾ

ਲੰਡਨ, 3 ਮਾਰਚ ਬਰਤਾਨੀਆਂ ਵਿਚ ਰਹਿਣ ਵਾਲੇ ਭਾਰਤੀ ਮੂਲ ਕੇ ਦਵਾਈ ਕਾਰੋਬਾਰੀ ਨੂੰ ਡਾਕਟਰ ਦੀ ਪਰਚੀ ਦੇ ਅਧਾਰ ‘ਤੇ ਹੀ ਦਿੱਤੀਆਂ ਜਾਣ ਵਾਲੀਆਂ ਦਵਾਈਆਂ ਦੀ ਕਾਲਾਬਜ਼ਾਰੀ ਕਰਨ ਦੇ ਦੋਸ਼ ਵਿੱਚ 12 ਮਹੀਨਿਆਂ ਦੀ ਕੈਦ ਸੁਣਾਈ ਗਈ ਹੈ। ਬਲਕੀਤ ਸਿੰਘ ਖਹਿਰਾ ਵੈਸਟ ਬ੍ਰੋਮਵਿਚ ਵਿਚ ਆਪਣੀ ਮਾਂ ਦੀ ‘ਖਹਿਰਾ ਫਾਰਮੇਸੀ’ ਵਿਚ ਕੰਮ …

Read More »