Home / Tag Archives: ਸਝ (page 2)

Tag Archives: ਸਝ

ਏਜੀਟੀਐੱਫ ਤੇ ਮੁਹਾਲੀ ਪੁਲੀਸ ਨੇ ਸਾਂਝੀ ਕਾਰਵਾਈ ਦੌਰਾਨ ਰਿੰਦਾ ਦੇ 6 ਸਾਥੀ ਗ੍ਰਿਫ਼ਤਾਰ ਕੀਤੇ

ਦਰਸ਼ਨ ਸਿੰਘ ਸੋਢੀ ਮੁਹਾਲੀ, 31 ਅਗਸਤ ਪੰਜਾਬ ਪੁਲੀਸ ਦੇ ਡੀਜੀਪੀ ਗੌਰਵ ਯਾਦਵ ਨੇ ਅੱਜ ਐਕਸ ’ਤੇ ਦੱਸਿਆ ਕਿ ਰਾਜ ਪੁਲੀਸ ਦੀ ਐਂਟੀ ਗੈਂਗਸਟਰ ਟਾਸਕ ਫੋਰਸ (ਏਜੀਟੀਐੱਫ਼) ਨੇ ਮੁਹਾਲੀ ਪੁਲੀਸ ਨਾਲ ਮਿਲ ਕੇ ਪਾਕਿਸਤਾਨ ਸਥਿਤ ਅਤਿਵਾਦੀ ਹਰਵਿੰਦਰ ਸਿੰਘ ਉਰਫ਼ ਰਿੰਦਾ ਦੇ ਛੇ ਸਾਥੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਡੀਐੱਸਪੀ ਬਿਕਰਮਜੀਤ ਸਿੰਘ ਬਰਾੜ …

Read More »

ਪੰਜਾਬ ਰੁਜ਼ਗਾਰ ਉਤਪਤੀ ਵਿਭਾਗ ਅਤੇ ਮਾਰੂਤੀ ਸੁਜ਼ੂਕੀ ਵੱਲੋਂ ਸਾਂਝੇ ਤੌਰ ’ਤੇ ਅਪ੍ਰੈਂਟਿਸਸ਼ਿਪ ਪਲੇਸਮੈਂਟ ਮੁਹਿੰਮ, 44 ਉਮੀਦਵਾਰਾਂ ਦੀ ਚੋਣ

ਚੰਡੀਗੜ੍ਹ, 13 ਜੂਨ ਸੂਬੇ ਦੇ ਨੌਜਵਾਨਾਂ ਲਈ ਰੁਜ਼ਗਾਰ ਦੇ ਵੱਧ ਤੋਂ ਵੱਧ ਮੌਕੇ ਪੈਦਾ ਕਰਨ ਵਾਸਤੇ ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਚਲਾਈ ਜਾ ਰਹੀ ਮੁਹਿੰਮ ਤਹਿਤ ਪੰਜਾਬ ਦੇ ਰੁਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਵਿਭਾਗ ਵੱਲੋਂ ਮਾਰੂਤੀ ਸੁਜ਼ੂਕੀ ਇੰਡੀਆ ਲਿਮਟਿਡ ਦੇ ਸਹਿਯੋਗ ਨਾਲ ਮਲਟੀ ਸਕਿੱਲ ਡਿਵੈਲਪਮੈਂਟ ਸੈਂਟਰ (ਐੱਮਐੱਸਡੀਸੀ), …

Read More »

ਸਾਂਝੀ ਜਾਂਚ ਟੀਮ ਨੇ ਜਿਨਹਾ ਹਾਊਸ ਹਮਲੇ ਸਬੰਧੀ ਪੁੱਛ ਪੜਤਾਲ ਲਈ ਇਮਰਾਨ ਖ਼ਾਨ ਨੂੰ ਤਲਬ ਕੀਤਾ

ਲਾਹੌਰ (ਪਾਕਿਸਤਾਨ), 30 ਮਈ ਪਾਕਿਸਤਾਨ ਦੇ ਇਤਿਹਾਸਕ ਕੋਰ ਕਮਾਂਡਰ ਹਾਊਸ ਜਾਂ ਜਿਨਾਹ ਹਾਊਸ ‘ਤੇ 9 ਮਈ ਨੂੰ ਹੋਏ ਹਿੰਸਕ ਹਮਲੇ ਦੀ ਜਾਂਚ ਕਰ ਰਹੀ ਸਾਂਝੀ ਜਾਂਚ ਟੀਮ (ਜੇਆਈਟੀ) ਨੇ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖਾਨ ਨੂੰ ਅੱਜ ਤਲਬ ਕੀਤਾ ਹੈ। ਪਾਕਿਸਤਾਨ ਤਹਿਰੀਕ-ਏ-ਇਨਸਾਫ਼ (ਪੀਟੀਆਈ) ਦੇ ਮੁਖੀ ਖਾਨ ਨੂੰ ਸ਼ਾਮ 4 ਵਜੇ ਲਾਹੌਰ …

Read More »

ਸ੍ਰੀ ਆਨੰਦਪੁਰ ਸਾਹਿਬ: ਪੰਜਾਬ ਤੇ ਕੇਂਦਰ ਸਰਕਾਰਾਂ ਨੇ ਸਾਂਝੇ ਲੁਕਵੇਂ ਏਜੰਡੇ ਤਹਿਤ ਸੂਬੇ ਅੰਦਰ ਸੁਰੱਖਿਆ ਬਲਾਂ ਦੀ ਗਿਣਤੀ ਵਧਾਈ: ਧਾਮੀ

ਬੀਐੱਸ ਚਾਨਾ ਸ੍ਰੀ ਆਨੰਦਪੁਰ ਸਾਹਿਬ, 4 ਅਪਰੈਲ ਸੂਬੇ ਅੰਦਰ ਹਾਲ ਹੀ ਵਿਚ ਵਧਾਈ ਪੰਜਾਬ ਪੁਲੀਸ ਅਤੇ ਕੇਂਦਰੀ ਸੁਰੱਖਿਆ ਬਲਾਂ ਦੀ ਤਾਇਨਾਤੀ ‘ਤੇ ਤਿੱਖਾ ਪ੍ਰਤੀਕਰਮ ਦਿੰਦਿਆਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਪੰਜਾਬ ਅਤੇ ਕੇਂਦਰ ਸਰਕਾਰਾਂ ‘ਤੇ ਨਿਸ਼ਾਨਾ ਸਾਧਿਆ। ਸ੍ਰੀ ਧਾਮੀ ਨੇ ਕਿਹਾ ਕਿ ਦੋਵੇਂ ਸਰਕਾਰਾਂ …

Read More »