Home / Tag Archives: ਸਟਟ

Tag Archives: ਸਟਟ

ਅਮਰੀਕੀ ਸਿੱਖਾਂ ਨੇ ਨਿਊਯਾਰਕ ਸਟੇਟ ਅਸੈਂਬਲੀ ’ਚ ਖਾਲਸਾ ਸਾਜਨਾ ਦਿਵਸ ਮਨਾਇਆ

ਜਗਤਾਰ ਸਿੰਘ ਲਾਂਬਾ ਅੰਮ੍ਰਿਤਸਰ, 12 ਅਪਰੈਲ ਅਮਰੀਕਾ ਦੇ ਸਿੱਖਾਂ ਵੱਲੋਂ ਵਰਲਡ ਸਿੱਖ ਪਾਰਲੀਮੈਂਟ ਦੇ ਬੈਨਰ ਹੇਠ ਨਿਊਯਾਰਕ ਸਟੇਟ ਅਸੈਂਬਲੀ ਕੰਪਲੈਕਸ ਵਿੱਚ ਖਾਲਸਾ ਸਾਜਨਾ ਦਿਵਸ (ਵਿਸਾਖੀ) ਮਨਾਇਆ ਗਿਆ। ਇਸ ਦੌਰਾਨ ਪਾਕਿਸਤਾਨ ਵਿਚ ਖਾਲਸਾ ਸਾਜਨਾ ਦਿਵਸ ਮਨਾਉਣ ਲਈ ਸਿੱਖ ਸ਼ਰਧਾਲੂਆਂ ਦਾ ਵੱਡਾ ਜਥਾ ਭਲਕੇ ਸ਼੍ਰੋਮਣੀ ਕਮੇਟੀ ਦਫਤਰ ਤੋਂ ਰਵਾਨਾ ਹੋਵੇਗਾ। ਵਰਲਡ ਸਿੱਖ …

Read More »

ਇਸਲਾਮਿਕ ਸਟੇਟ ਨਾਲ ਜੁੜੇ ਚਾਰ ਵਿਅਕਤੀ ਗ੍ਰਿਫ਼ਤਾਰ

ਲਖਨਊ, 11 ਨਵੰਬਰ ਉੱਤਰ ਪ੍ਰਦੇਸ਼ ਪੁਲੀਸ ਦੇ ਅਤਿਵਾਦ ਵਿਰੋਧੀ ਦਸਤੇ ਨੇ ਇਸਲਾਮਿਕ ਸਟੇਟ ਦੇ ਅਲੀਗੜ੍ਹ ਮਾਡਿਊਲ ਨਾਲ ਜੁੜੇ ਚਾਰ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਗ੍ਰਿਫ਼ਤਾਰ ਕੀਤੇ ਗਏ ਨੌਜਵਾਨਾਂ ’ਚੋਂ ਇਕ ਰਕੀਬ ਇਮਾਮ ਅੰਸਾਰੀ ਬੀਟੈੱਕ ਅਤੇ ਐੱਮਟੈੱਕ ਪਾਸ ਹੈ। ਏਟੀਐੱਸ ਨੇ ਨਾਵੇਦ ਸਿੱਦੀਕੀ, ਮੁਹੰਮਦ ਨੋਮਾਨ ਅਤੇ ਮੁਹੰਮਦ ਨਾਜ਼ਿਮ ਨੂੰ ਵੀ ਫੜਿਆ …

Read More »

ਸਟੇਟ ਤੇ ਨੈਸ਼ਨਲ ਐਵਾਰਡੀ ਅਧਿਆਪਕਾਂ ਦੇ ਸੇਵਾਕਾਲ ਵਿੱਚ ਹੋਵੇਗਾ ਵਾਧਾ

ਟ੍ਰਿਬਿਊਨ ਨਿਊਜ਼ ਸਰਵਿਸ ਚੰਡੀਗੜ੍ਹ, 1 ਅਪਰੈਲ ਪੰਜਾਬ ਸਰਕਾਰ ਨੇ ਸਟੇਟ ਐਵਾਰਡੀ ਅਧਿਆਪਕਾਂ ਦੇ ਸੇਵਾਕਾਲ ‘ਚ ਇੱਕ ਸਾਲ ਤੇ ਨੈਸ਼ਨਲ ਐਵਾਰਡੀ ਅਧਿਆਪਕ ਦੇ ਸੇਵਾਕਾਲ ਵਿੱਚ ਦੋ ਸਾਲ ਦਾ ਵਾਧਾ ਕਰਨ ਦਾ ਫ਼ੈਸਲਾ ਕੀਤਾ ਹੈ। ਇਸ ਬਾਰੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਪੱਤਰ ਜਾਰੀ ਕਰ ਦਿੱਤਾ ਹੈ। ਸ੍ਰੀ ਬੈਂਸ ਨੇ ਕਿਹਾ …

Read More »

ਚੀਨੀ ਵਿਦੇਸ਼ ਮੰਤਰੀ ਕਿਨ ਗਾਂਗ ਦੀ ‘ਸਟੇਟ ਕਾਊਂਸਲਰ’ ਵਜੋਂ ਤਰੱਕੀ

ਪੇਈਚਿੰਗ, 12 ਮਾਰਚ ਚੀਨ ਦੇ ਵਿਦੇਸ਼ ਮੰਤਰੀ ਕਿਨ ਗਾਂਗ ਨੂੰ ‘ਸਟੇਟ ਕਾਊਂਸਲਰ’ ਵਜੋਂ ਤਰੱਕੀ ਦਿੱਤੀ ਗਈ ਹੈ, ਜਿਸ ਨਾਲ ਉਹ ਭਾਰਤ-ਚੀਨ ਸਰਹੱਦ ਬਾਰੇ ਗੱਲਬਾਤ ਲਈ ਚੀਨ ਦੇ ਵਿਸ਼ੇਸ਼ ਪ੍ਰਤੀਨਿਧ ਦੇ ਅਹੁਦੇ ‘ਤੇ ਨਿਯੁਕਤ ਹੋਣ ਵਾਲੇ ਸੰਭਾਵੀ ਉਮੀਦਵਾਰ ਬਣ ਜਾਣਗੇ। ਚੀਨੀ ਸੰਸਦ ਨੈਸ਼ਨਲ ਪੀਪਲਜ਼ ਕਾਂਗਰਸ (ਐੱਨਪੀਸੀ) ਆਪਣਾ ਸਾਲਾਨਾ ਸੈਸ਼ਨ ਕਰ ਰਹੀ …

Read More »

ਰੂਸ ਨੇ ਭਾਰਤ ਵਿੱਚ ਦਹਿਸ਼ਤੀ ਹਮਲੇ ਦੀ ਯੋਜਨਾ ਘੜ ਰਹੇ ਇਸਲਾਮਿਕ ਸਟੇਟ ਦੇ ਫਿਦਾਈਨ ਨੂੰ ਫੜਿਆ

ਮਾਸਕੋ, 22 ਅਗਸਤ ਰੂਸ ਦੀ ਸੰਘੀ ਸੁਰੱਖਿਆ ਸਰਵਿਸ (ਐੱਫਐੱਸਬੀ) ਨੇ ਦਾਅਵਾ ਕੀਤਾ ਹੈ ਕਿ ਉਨ੍ਹਾਂ ਦੇ ਅਧਿਕਾਰੀਆਂ ਨੇ ਭਾਰਤ ਵਿੱਚ ਦਹਿਸ਼ਤੀ ਹਮਲੇ ਦੀ ਯੋਜਨਾ ਘੜ ਰਹੇ ਇਕ ਫਿਦਾਈਨ ਨੂੰ ਕਾਬੂ ਕੀਤਾ ਹੈ। ਰੂਸ ਦੀ ਖ਼ਬਰ ਏਜੰਸੀ ਸਪੂਤਨਿਕ ਦੀ ਰਿਪੋਰਟ ਮੁਤਾਬਕ ਇਹ ਫਿਦਾਈਨ ਇਸਲਾਮਿਕ ਸਟੇਟ ਦਹਿਸ਼ਤੀ ਜਥੇਬੰਦੀ ਦਾ ਮੈਂਬਰ ਹੈ ਤੇ …

Read More »

ਸਟੇਟ ਬੈਂਕ ਨੇ ਰੂਸੀ ਸੰਸਥਾਵਾਂ ਨਾਲ ਲੈਣ-ਦੇਣ ’ਤੇ ਰੋਕ ਲਗਾਈ

ਸਟੇਟ ਬੈਂਕ ਨੇ ਰੂਸੀ ਸੰਸਥਾਵਾਂ ਨਾਲ ਲੈਣ-ਦੇਣ ’ਤੇ ਰੋਕ ਲਗਾਈ

ਨਵੀਂ ਦਿੱਲੀ, 3 ਮਾਰਚ ਦੇਸ਼ ਦੇ ਸਭ ਤੋਂ ਵੱਡੇ ਕਰਜ਼ਦਾਤਾ ਬੈਂਕ ਸਟੇਟ ਬੈਂਕ ਆਫ ਇੰਡੀਆ ਨੇ ਰੂਸੀ ਸੰਸਥਾਵਾਂ ਨਾਲ ਲੈਣ-ਦੇਣ ‘ਤੇ ਰੋਕ ਲਾ ਦਿੱਤੀ ਹੈ। ਇਹ ਕਾਰਵਾਈ ਰੂਸ ਵੱਲੋਂ ਯੂਕਰੇਨ ‘ਤੇ ਕੀਤੇ ਹਮਲੇ ਨੂੰ ਦੇਖਦਿਆਂ ਪੱਛਮੀ ਮੁਲਕਾਂ ਵੱਲੋਂ ਲਾਈਆਂ ਪਾਬੰਦੀਆਂ ਤਹਿਤ ਕੀਤੀ ਗਈ ਹੈ। ਸੂਤਰਾਂ ਅਨੁਸਾਰ ਸਟੇਟ ਬੈਂਕ ਨੇ ਇਸ …

Read More »

ਕੀ ਸੱਚ ‘ਚ ਹੀ ਕੋਈ ਕਾਰਵਾਈ ਹੋ ਰਹੀ ਹੈ ਜਾਂ ਸਿਰਫ ਕੋਈ ਚੋਣ ਸਟੰਟ ਹੈ ?

ਕੀ ਸੱਚ ‘ਚ ਹੀ ਕੋਈ ਕਾਰਵਾਈ ਹੋ ਰਹੀ ਹੈ ਜਾਂ ਸਿਰਫ ਕੋਈ ਚੋਣ ਸਟੰਟ ਹੈ ?

ਬਿਕਰਮ ਮਜੀਠੀਆ ਖਿਲਾਫ ਲੁੱਕ ਆਊਟ ਜਾਰੀ ਪੰਜਾਬ ‘ਚ ਡਰੱਗ ਮਾਮਲੇ ਦੇ ਦੋਸ਼ੀ ਅਕਾਲੀ ਆਗੂ ਬਿਕਰਮ ਮਜੀਠੀਆ ਦੇ ਵਿਦੇਸ਼ ਭੱਜ ਜਾਣ ਦਾ ਖਦਸ਼ਾ ਹੈ। ਇਸ ਲਈ ਪੰਜਾਬ ਪੁਲਿਸ ਨੇ ਲੁੱਕਆਊਟ ਨੋਟਿਸ ਜਾਰੀ ਕੀਤਾ ਹੈ। ਜਿਸ ਦੇ ਜ਼ਰੀਏ ਸਾਰੇ ਹਵਾਈ ਅੱਡਿਆਂ, ਬੰਦਰਗਾਹਾਂ ਅਤੇ ਹੋਰ ਸਾਰੀਆਂ ਥਾਵਾਂ ‘ਤੇ ਅਲਰਟ ਜਾਰੀ ਕੀਤਾ ਗਿਆ ਹੈ। …

Read More »

ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਸ਼ਵ `ਚ ਉਚ ਕੋਟੀ ਦੀਆਂ 9 ਫੀਸਦੀ ਯੂਨੀਵਰਸਿਟੀਆਂ ਅਤੇ ਭਾਰਤ `ਚ 10 ਸਟੇਟ ਪਬਲਿਕ ਯੂਨੀਵਰਸਿਟੀਆਂ `ਚ ਸ਼ੁਮਾਰ

ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਸ਼ਵ `ਚ ਉਚ ਕੋਟੀ ਦੀਆਂ 9 ਫੀਸਦੀ ਯੂਨੀਵਰਸਿਟੀਆਂ ਅਤੇ ਭਾਰਤ `ਚ 10 ਸਟੇਟ ਪਬਲਿਕ ਯੂਨੀਵਰਸਿਟੀਆਂ `ਚ ਸ਼ੁਮਾਰ

ਅੰਮ੍ਰਿਤਸਰ – ਉਚੇਰੀ ਸਿਖਿਆ ਦੇ ਖੇਤਰ ਵਿਚ ਕੌਮੀ ਅਤੇ ਕੌਮਾਂਤਰੀ ਪੱਧਰ ਦੇ ਮਿਆਰੀ ਮਾਪਦੰਡਾਂ ਨੂੰ ਬਰਕਰਾਰ ਰਖਦਿਆਂ ਗੁਰੂ ਨਾਨਕ ਦੇਵ ਯੂਨੀਵਰਸਿਟੀ ਨੇ ਇਸ ਸਾਲ ਵੀ ਆਪਣਾ ਉਚਾ ਸਥਾਨ ਬਣਾਈ ਰੱਖਿਆ ਹੈ। ਉਚੇਰੀ ਸਿਖਿਆ ਦਾ ਵਿਸ਼ਵ ਪੱਧਰ `ਤੇ ਮੁਲਾਂਕਣ ਕਰਨ ਵਾਲੀ ਏਜੰਸੀ `ਸੈਂਟਰ ਫਾਰ ਵਰਲਡ ਯੂਨੀਵਰਸਿਟੀ ਰੈਂਕਿੰਗ` ਨੇ ਆਪਣੇ 2020-21 ਦੇ …

Read More »