Home / Tag Archives: ਸਟ

Tag Archives: ਸਟ

‘ਆਪ’ ਨੇ ਲੋਕ ਸਭਾ ਚੋਣਾਂ ਲਈ ਦਿੱਲੀ ਦੀਆਂ ਚਾਰ ਤੇ ਕਰੂਕਸ਼ੇਤਰ ਸੀਟ ਤੋਂ ਉਮੀਦਵਾਰ ਐਲਾਨੇ

ਨਵੀਂ ਦਿੱਲੀ, 27 ਫਰਵਰੀ ਆਮ ਆਦਮੀ ਪਾਰਟੀ (ਆਪ) ਨੇ ਅੱਜ ਲੋਕ ਸਭਾ ਚੋਣਾਂ ਲਈ ਦਿੱਲੀ ਦੀਆਂ ਚਾਰ ਅਤੇ ਹਰਿਆਣਾ ਦੀ ਇੱਕ ਸੀਟ ਲਈ ਉਮੀਦਵਾਰਾਂ ਦਾ ਐਲਾਨ ਕਰ ਦਿੱਤਾ ਹੈ। ਪਾਰਟੀ ਨੇ ਸੀਨੀਅਰ ਨੇਤਾ ਸੋਮਨਾਥ ਭਾਰਤੀ ਨੂੰ ਨਵੀਂ ਦਿੱਲੀ ਸੀਟ ਤੋਂ ਉਮੀਦਵਾਰ ਬਣਾਇਆ ਹੈ। ਦਿੱਲੀ ਦੇ ਮੁੱਖ ਮੰਤਰੀ ਅਤੇ ਪਾਰਟੀ ਦੇ …

Read More »

ਕਿ੍ਕਟ: ਉਂਗਲੀ ’ਤੇ ਸੱਟ ਲੱਗਣ ਕਾਰਨ ਮੈਦਾਨ ਤੋਂ ਬਾਹਰ ਰਹੇ ਗਿੱਲ

ਵਿਸ਼ਾਖਾਪਟਨਮ, 5 ਫਰਵਰੀ ਭਾਰਤੀ ਬੱਲੇਬਾਜ਼ ਸ਼ੁਭਮਨ ਗਿੱਲ ਇੰਗਲੈਂਡ ਖਿਲਾਫ਼ ਇਥੇ ਦੂਜੇ ਕਿ੍ਕਟ ਟੈਸਟ ਮੈਚ ’ਚ ਉਂਗਲੀ ’ਤੇ ਸੱਟ ਲੱਗਣ ਕਾਰਨ ਸੋਮਵਾਰ ਨੂੰ ਫੀਲਡਿੰਗ ਲਈ ਮੈਦਾਨ ’ਚ ਨਹੀਂ ਉਤਰੇ। ਇਸ 24 ਸਾਲਾ ਖਿਡਾਰੀ ਨੇ ਦੂਜੀ ਪਾਰੀ ’ਚ 147 ਗੇਂਦਾਂ ’ਤੇ 104 ਦੌੜਾਂ ਬਣਾਈਆਂ ਸਨ। ਜੋ ਇਸ ਪਾਰੀ ਦਾ ਸਭ ਦਾ ਵੱਡਾ …

Read More »

ਮੈਨੂੰ ਸ਼ੱਕ ਕਾਂਗਰਸ ਨੂੰ 40 ਸੀਟਾਂ ਵੀ ਮਿਲ ਜਾਣ: ਮਮਤਾ

ਕੋਲਕਾਤਾ, 2 ਫਰਵਰੀ ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਨੇ ਤਿੱਖਾ ਹਮਲਾ ਬੋਲਦਿਆਂ ਅੱਜ ਕਾਂਗਰਸ ਨੂੰ ਹਿੰਦੀ ਭਾਸ਼ਾਈ ਸੂਬਿਆਂ ਵਿੱਚ ਭਾਜਪਾ ਨਾਲ ਮੁਕਾਬਲਾ ਕਰਨ ਦੀ ਚੁਣੌਤੀ ਦਿੱਤੀ। ਉਨ੍ਹਾਂ ਕਿਹਾ ਕਿ ਉਸ ਨੂੰ ਸ਼ੱਕ ਹੈ ਕਿ ਕੀ ਸਭ ਤੋਂ ਪੁਰਾਣੀ ਪਾਰਟੀ ਆਗਾਮੀ ਲੋਕ ਸਭਾ ਚੋਣਾਂ ਵਿੱਚ 40 ਸੀਟ ਵੀ ਹਾਸਲ …

Read More »

ਸੜਕ ਹਾਦਸੇ ’ਚ ਮਮਤਾ ਜ਼ਖ਼ਮੀ, ਮੱਥੇ ’ਤੇ ਸੱਟ ਲੱਗੀ

ਬਰਧਮਾਨ, 24 ਜਨਵਰੀ ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਦੇ ਮੱਥੇ ’ਤੇ ਅੱਜ ਉਸ ਵੇਲੇ ਸੱਟ ਲੱਗੀ, ਜਦੋਂ ਉਨ੍ਹਾਂ ਦੀ ਕਾਰ ਨੂੰ ਕਿਸੇ ਹੋਰ ਵਾਹਨ ਨਾਲ ਟਕਰਾਉਣ ਤੋਂ ਬਚਣ ਲਈ ਅਚਾਨਕ ਰੋਕਣਾ ਪਿਆ। ਸੀਨੀਅਰ ਅਧਿਕਾਰੀ ਨੇ ਦੱਸਿਆ ਕਿ ਮਮਤਾ ਬੈਨਰਜੀ ਕਾਰ ਦੇ ਅੱਗੇ ਡਰਾਈਵਰ ਦੇ ਨਾਲ ਵਾਲੀ ਸੀਟ ਬੈਠੀ …

Read More »

ਰਾਜਸਥਾਨ ਦੀ ਕਰਨਪੁਰ ਵਿਧਾਨ ਸਭਾ ਸੀਟ ’ਤੇ ਕਾਂਗਰਸ ਉਮੀਦਵਾਰ ਜੇਤੂ, ਭਾਜਪਾ ਦਾ ਮੰਤਰੀ ਹਾਰਿਆ

ਜੈਪੁਰ, 8 ਜਨਵਰੀ ਰਾਜਸਥਾਨ ਦੇ ਗੰਗਾਨਗਰ ਜ਼ਿਲ੍ਹੇ ਦੀ ਕਰਨਪੁਰ ਵਿਧਾਨ ਸਭਾ ਸੀਟ ਤੋਂ ਕਾਂਗਰਸ ਉਮੀਦਵਾਰ ਰੁਪਿੰਦਰ ਸਿੰਘ ਕੁੰਨਰ ਨੇ ਚੋਣ ਜਿੱਤ ਕੇ ਆਪਣੇ ਨੇੜਲੇ ਵਿਰੋਧੀ ਅਤੇ ਸੱਤਾਧਾਰੀ ਭਾਜਪਾ ਦੇ ਮੰਤਰੀ ਸੁਰਿੰਦਰਪਾਲ ਸਿੰਘ ਟੀਟੀ ਨੂੰ 11283 ਵੋਟਾਂ ਨਾਲ ਹਰਾਇਆ ਹੈ। ਚੋਣ ਕਮਿਸ਼ਨ ਨੇ ਇਹ ਜਾਣਕਾਰੀ ਦਿੱਤੀ ਹੈ। ਕਾਂਗਰਸੀ ਉਮੀਦਵਾਰ ਦੀ ਮੌਤ …

Read More »

ਡੀਆਈਜੀ ਭੁੱਲਰ ਹੋਣਗੇ ਮਜੀਠੀਆ ਖ਼ਿਲਾਫ਼ ਨਸ਼ਾ ਤਸਕਰੀ ਮਾਮਲੇ ’ਚ ਬਣੀ ਸਿਟ ਦੇ ਨਵੇਂ ਮੁੱਖੀ

ਚੰਡੀਗੜ੍ਹ, 1 ਜਨਵਰੀ ਪਟਿਆਲਾ ਦੇ ਡੀਆਈਜੀ ਐੱਚਐੱਸ ਭੁੱਲਰ ਅਕਾਲੀ ਆਗੂ ਬਿਕਰਮ ਮਜੀਠੀਆ ਖ਼ਿਲਾਫ਼ ਨਸ਼ਾ ਤਸਕਰੀ ਦੇ ਮਾਮਲੇ ਦੀ ਜਾਂਚ ਕਰ ਰਹੀ ਐੱਸਆਈਟੀ ਦੀ ਅਗਵਾਈ ਕਰਨਗੇ। ਬਿਊਰੋ ਆਫ ਇਨਵੈਸਟੀਗੇਸ਼ਨ ਦੇ ਡਾਇਰੈਕਟਰ ਐਲਕੇ ਯਾਦਵ ਨੇ ਇਹ ਹੁਕਮ ਜਾਰੀ ਕੀਤੇ ਹਨ। ਸ੍ਰੀ ਭੁੱਲਰ ਨੇ ਏਡੀਜੀਪੀ ਐੱਮਐੱਸ ਛੀਨਾ ਦੀ ਥਾਂ ਲਈ ਹੈ, ਜੋ 31 …

Read More »

ਸਮਾਰਟ ਸਿਟੀ ਮੁਹਿੰਮ: ਲਾਵਾਰਸ ਪਸ਼ੂਆਂ ਤੋਂ ਮੁਕਤੀ ਦੀ ਕਵਾਇਦ

ਸਤਵਿੰਦਰ ਬਸਰਾ ਲੁਧਿਆਣਾ, 3 ਸਤੰਬਰ ਸਨਅਤੀ ਸ਼ਹਿਰ ਵਿੱਚ ਆਏ ਦਿਨ ਸੜਕਾਂ ’ਤੇ ਹੁੰਦੇ ਹਾਦਸਿਆਂ ਵਿੱਚੋਂ ਬਹੁਤੇ ਲਾਵਾਰਸ ਪਸ਼ੂਆਂ ਕਾਰਨ ਹੋ ਰਹੇ ਹਨ। ਇਹ ਹਾਦਸੇ ਰੋਕਣ ਅਤੇ ਲੁਧਿਆਣਾ ਨੂੰ ਲਾਵਾਰਸ ਪਸ਼ੂਆਂ ਤੋਂ ਮੁਕਤੀ ਦਿਵਾਉਣ ਲਈ ਨਗਰ ਨਿਗਮ ਵੱਲੋਂ ਸ਼ੁਰੂ ਕੀਤੀ ਮੁਹਿੰਮ ਤਹਿਤ ਹੁਣ ਤੱਕ 200 ਦੇ ਕਰੀਬ ਲਾਵਾਰਸ ਪਸ਼ੂ ਵੱਖ-ਵੱਖ ਗਊਸ਼ਾਲਾਵਾਂ …

Read More »

ਸੰਗਰੂਰ: ਸੀਟੂ ਨਾਲ ਸਬੰਧਤ ਵੱਖ-ਵੱਖ ਯੂਨੀਅਨਾਂ ਵਲੋਂ ਮਾਰਚ, ਮੋਦੀ ਸਰਕਾਰ ਦਾ ਪੁਤਲਾ ਫ਼ੂਕਿਆ

ਗੁਰਦੀਪ ਸਿੰਘ ਲਾਲੀ ਸੰਗਰੂਰ, 25 ਜੁਲਾਈ ਸੀਟੂ ਨਾਲ ਸਬੰਧਤ ਵੱਖ-ਵੱਖ ਯੂਨੀਅਨਾਂ ਆਂਗਣਵਾੜੀ ਮੁਲਾਜ਼ਮ ਯੂਨੀਅਨ, ਭੱਠਾ ਮਜ਼ਦੂਰ ਆਈਏਐੱਲ ਯੂਨੀਅਨ, ਮਿਡ ਡੇਅ ਮੀਲ ਯੂਨੀਅਨ ਦੇ ਸੈਂਕੜੇ ਕਾਰਕੁਨਾਂ ਵਲੋਂ ਮਨੀਪੁਰ ’ਚ ਵਾਪਰ ਰਹੀਆਂ ਜਬਰ ਜ਼ੁਲਮ ਦੀਆਂ ਘਟਨਾਵਾਂ ’ਤੇ ਦੇਸ਼ ਦੀ ਸਰਕਾਰ ਨੂੰ ਜਗਾਉਣ ਲਈ ਰੋਸ ਮਾਰਚ ਕਰਦਿਆਂ ਮੋਦੀ ਸਰਕਾਰ ਦਾ ਪੁਤਲਾ ਫ਼ੂਕਦਿਆਂ ਪ੍ਰਦਰਸ਼ਨ …

Read More »

ਮਨੀਪੁਰ ਹਿੰਸਾ ਨੇ ਦੇਸ਼ ਦੀ ਜ਼ਮੀਰ ਨੂੰ ਡੂੰਘੀ ਸੱਟ ਮਾਰੀ: ਸੋਨੀਆ ਗਾਂਧੀ

ਨਵੀਂ ਦਿੱਲੀ, 21 ਜੂਨ ਕਾਂਗਰਸ ਸੰਸਦੀ ਦਲ ਦੀ ਚੇਅਰਪਰਸਨ ਸੋਨੀਆ ਗਾਂਧੀ ਨੇ ਅੱਜ ਹਿੰਸਾ ਪ੍ਰਭਾਵਿਤ ਮਨੀਪੁਰ ਵਿੱਚ ਸ਼ਾਂਤੀ ਦੀ ਅਪੀਲ ਕਰਦਿਆਂ ਕਿਹਾ ਕਿ ਇਸ ਅਣਕਿਆਸੀ ਹਿੰਸਾ ਕਾਰਨ ਸੂਬੇ ਦੇ ਲੋਕਾਂ ਦੀ ਜ਼ਿੰਦਗੀ ਤਬਾਹ ਹੋ ਗਈ ਜਿਸ ਨੇ ਦੇਸ਼ ਦੀ ਜ਼ਮੀਰ ਨੂੰ ਡੂੰਘੀ ਸੱਟ ਮਾਰੀ ਹੈ। ਕਾਂਗਰਸ ਦੀ ਸਾਬਕਾ ਪ੍ਰਧਾਨ ਸ੍ਰੀਮਤੀ …

Read More »

ਸ਼ਿਮਲਾ ਨਗਰ ਨਿਗਮ ’ਤੇ ਕਾਂਗਰਸ ਦਾ ਕਬਜ਼ਾ, 34 ਵਿਚੋਂ 24 ਸੀਟਾਂ ਜਿੱਤੀਆਂ

ਚੰਡੀਗੜ੍ਹ, 4 ਮਈ ਕਾਂਗਰਸ ਨੇ ਅੱਜ ਸ਼ਿਮਲਾ ਨਗਰ ਨਿਗਮ ਦੇ 34 ‘ਚੋਂ 24 ਵਾਰਡਾਂ ‘ਤੇ ਜਿੱਤ ਦਰਜ ਕਰਕੇ ਭਾਜਪਾ ਨੂੰ ਨਿਗਮ ਦੀ ਸੱਤਾ ਤੋਂ ਬਾਹਰ ਕਰ ਦਿੱਤਾ। ਤੱਕ ਭਾਜਪਾ ਨੇ 9 ਤੇ ਸੀਪੀਐੱਮ ਨੇ ਇਕ ਸੀਟ ਜਿੱਤੀ ਹੈ। ਆਮ ਆਦਮੀ ਪਾਰਟੀ ਦਾ ਖਾਤਾ ਵੀ ਨਹੀਂ ਖੁੱਲ੍ਹਿਆ। 2017 ਦੀਆਂ ਨਗਰ ਨਿਗਮ …

Read More »