ਕੋਲਕਾਤਾ, 3 ਜੁਲਾਈ ਕਲਕੱਤਾ ਹਾਈ ਕੋਰਟ ਨੇ ਪੱਛਮੀ ਬੰਗਾਲ ਦੇ ਰਾਜਪਾਲ ਸੀਵੀ ਆਨੰਦਾ ਬੋਸ ਵੱਲੋਂ ਮੁੱਖ ਮੰਤਰੀ ਮਮਤਾ ਬੈਨਰਜੀ ਖ਼ਿਲਾਫ਼ ਦਾਇਰ ਮਾਨਹਾਨੀ ਮੁਕੱਦਮੇ ਦੀ ਸੁਣਵਾਈ ਅੱਜ ਮੁਲਤਵੀ ਕਰ ਦਿੱਤੀ ਹੈ। ਰਾਜਪਾਲ ਨੇ ਇਹ ਮੁਕੱਦਮਾ ਮੁੱਖ ਮੰਤਰੀ ਬੈਨਰਜੀ ਤੇ ਉਨ੍ਹਾਂ ਦੀ ਪਾਰਟੀ ਤ੍ਰਿਣਮੂਲ ਕਾਂਗਰਸ ਦੇ ਕੁਝ ਹੋਰ ਆਗੂਆਂ ਵੱਲੋਂ ਉਨ੍ਹਾਂ ਖ਼ਿਲਾਫ਼ …
Read More »ਸਿੱਪੀ ਸਿੱਧੂ ਕਤਲ ਕੇਸ: ਦੋ ਮੈਂਬਰੀ ਬੈਂਚ ਨੇ ਖੁਦ ਨੂੰ ਸੁਣਵਾਈ ਤੋਂ ਵੱਖ ਕੀਤਾ
ਨਵੀਂ ਦਿੱਲੀ, 21 ਮਈ ਸੁਪਰੀਮ ਕੋਰਟ ਦੇ ਦੋ ਜੱਜਾਂ ਦੇ ਬੈਂਚ ਨੇ 2015 ’ਚ ਚੰਡੀਗੜ੍ਹ ਵਿੱਚ ਕੌਮੀ ਪੱਧਰ ਦੇ ਨਿਸ਼ਾਨੇਬਾਜ਼ ਸੁਖਮਨਪ੍ਰੀਤ ਸਿੰਘ ਉਰਫ਼ ਸਿੱਪੀ ਸਿੱਧੂ ਕਤਲ ਕੇਸ ’ਚ ਇੱਕ ਮੁਲਜ਼ਮ ਹਾਈ ਕੋਰਟ ਦੇ ਸਾਬਕਾ ਜੱਜ ਦੀ ਧੀ ਦੀ ਪਟੀਸ਼ਨ ’ਤੇ ਸੁਣਵਾਈ ਤੋਂ ਅੱਜ ਖੁਦ ਨੂੰ ਵੱਖ ਕਰ ਲਿਆ ਹੈ। ਜਸਟਿਸ …
Read More »ਸੰਦੇਸ਼ਖਲੀ ਮਾਮਲਾ: ਹਾਈ ਕੋਰਟ ਵੱਲੋਂ ਸੁਣਵਾਈ 17 ਤੱਕ ਮੁਲਤਵੀ
ਕੋਲਕਾਤਾ, 14 ਮਈ ਕੋਲਕਾਤਾ ਹਾਈ ਕੋਰਟ ਨੇ ਸੰਦੇਸ਼ਖਲੀ ਮਾਮਲੇ ਵਿਚ ਅੱਜ ਭਾਜਪਾ ਆਗੂ ਗੰਗਾਧਰ ਕੋਇਲ ਦੀ ਪਟੀਸ਼ਨ ’ਤੇ ਸੁਣਵਾਈ 17 ਮਈ ਤੱਕ ਮੁਲਤਵੀ ਕਰ ਦਿੱਤੀ ਹੈ। ਭਾਜਪਾ ਆਗੂ ਨੇ ਸੰਦੇਸ਼ਖਲੀ ਵਿਚ ਮਹਿਲਾਵਾਂ ਦੇ ਜਿਨਸੀ ਸ਼ੋਸ਼ਣ ਨਾਲ ਸਬੰਧਤ ਕਥਿਤ ਸਟਿੰਗ ਵੀਡੀਓ ਦੀ ਜਾਂਚ ਸੀਬੀਆਈ ਨੂੰ ਤਬਦੀਲ ਕੀਤੇ ਜਾਣ ਦੀ ਮੰਗ ਕੀਤੀ …
Read More »ਕੇਜਰੀਵਾਲ ਦੀ ਅੰਤਰਿਮ ਜ਼ਮਾਨਤ ਅਰਜ਼ੀ ’ਤੇ ਸੁਣਵਾਈ 7 ਮਈ ਨੂੰ
ਨਵੀਂ ਦਿੱਲੀ, 3 ਮਈ ਸੁਪਰੀਮ ਕੋਰਟ ਨੇ ਐੱਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੂੰ ਅੱਜ ਕਿਹਾ ਕਿ ਉਹ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਵੱਲੋਂ ਆਬਕਾਰੀ ਨੀਤੀ ਨਾਲ ਜੁੜੇ ਮਨੀ ਲਾਂਡਰਿੰਗ ਕੇਸ ਵਿਚ ਦਾਇਰ ਅੰਤਰਿਮ ਜ਼ਮਾਨਤ ਅਰਜ਼ੀ ’ਤੇ 7 ਮਈ ਨੂੰ ਸੁਣਵਾਈ ਕਰੇਗੀ। ਕੇਜਰੀਵਾਲ ਨੇ ਦਿੱਲੀ ਵਿਚ ਲੋਕ ਸਭਾ ਚੋਣਾਂ ਦੇ ਹਵਾਲੇ ਨਾਲ ਅੰਤਰਿਮ ਜ਼ਮਾਨਤ …
Read More »ਭਾਰਤੀ ਪੁਰਾਤੱਤਵ ਸਰਵੇਖਣ ਨੇ ਗਿਆਨਵਾਪੀ ਮਸਜਿਦ ਕੰਪਲੈਕਸ ਬਾਰੇ ਆਪਣੀ ਸਰਵੇਖਣ ਰਿਪੋਰਟ ਅਦਾਲਤ ’ਚ ਪੇਸ਼ ਕੀਤੀ, ਸੁਣਵਾਈ 21 ਨੂੰ
ਵਾਰਾਣਸੀ, 18 ਦਸੰਬਰ ਭਾਰਤੀ ਪੁਰਾਤੱਤਵ ਸਰਵੇਖਣ (ਏਐੱਸਆਈ) ਨੇ ਅੱਜ ਜ਼ਿਲ੍ਹਾ ਅਦਾਲਤ ਵਿੱਚ ਗਿਆਨਵਾਪੀ ਮਸਜਿਦ ਕੰਪਲੈਕਸ ਬਾਰੇ ਆਪਣੀ ਸਰਵੇਖਣ ਰਿਪੋਰਟ ਪੇਸ਼ ਕੀਤੀ, ਜਿਸ ਦੀ ਅਗਲੀ ਸੁਣਵਾਈ 21 ਦਸੰਬਰ ਨੂੰ ਤੈਅ ਕੀਤੀ ਗਈ ਹੈ। ਹਿੰਦੂ ਪਟੀਸ਼ਨਰਾਂ ਦੀ ਨੁਮਾਇੰਦਗੀ ਕਰ ਰਹੇ ਵਕੀਲ ਮਦਨ ਮੋਹਨ ਯਾਦਵ ਨੇ ਕਿਹਾ, ‘ਸੀਲਬੰਦ ਰਿਪੋਰਟ ਏਐੱਸਆਈ ਦੇ ਵਕੀਲ ਅਮਿਤ …
Read More »ਰਾਜ ਸਭਾ ਤੋਂ ਮੁਅੱਤਲੀ ਖ਼ਿਲਾਫ਼ ਰਾਘਵ ਦੀ ਪਟੀਸ਼ਨ ’ਤੇ ਸੁਣਵਾਈ ਪਹਿਲੀ ਨੂੰ
ਨਵੀਂ ਦਿੱਲੀ, 24 ਨਵੰਬਰ ਸੁਪਰੀਮ ਕੋਰਟ ਨੇ ‘ਆਪ’ ਆਗੂ ਰਾਘਵ ਚੱਢਾ ਵੱਲੋਂ ਰਾਜ ਸਭਾ ਮੈਂਬਰੀ ਤੋਂ ਮੁਅੱਤਲੀ ਖ਼ਿਲਾਫ਼ ਪਾਈ ਗਈ ਪਟੀਸ਼ਨ ’ਤੇ ਸੁਣਵਾਈ ਪਹਿਲੀ ਦਸੰਬਰ ਤੱਕ ਮੁਲਤਵੀ ਕਰ ਦਿੱਤੀ ਹੈ। ਰਾਜ ਸਭਾ ਸਕੱਤਰੇਤ ਵੱਲੋਂ ਪੇਸ਼ ਹੋਏ ਸੌਲੀਸਿਟਰ ਜਨਰਲ ਤੁਸ਼ਾਰ ਮਹਿਤਾ ਨੇ ਸਿਖਰਲੀ ਅਦਾਲਤ ਨੂੰ ਦੱਸਿਆ ਕਿ ਇਸ ਮਾਮਲੇ ’ਤੇ ਬਹਿਸ …
Read More »ਸ੍ਰੀ ਕ੍ਰਿਸ਼ਨ ਜਨਮਭੂਮੀ ਵਿਵਾਦ: ਹਾਈ ਕੋਰਟ ਦੇ ਆਦੇਸ਼ ਨੂੰ ਚੁਣੌਤੀ ਦਿੰਦੀ ਪਟੀਸ਼ਨ ’ਤੇ ਸੁਣਵਾਈ 10 ਨੂੰ
ਨਵੀਂ ਦਿੱਲੀ, 30 ਅਕਤੂਬਰ ਸੁਪਰੀਮ ਕੋਰਟ ਨੇ ਅੱਜ ਕਿਹਾ ਕਿ ਉਹ ਇਲਾਹਾਬਾਦ ਹਾਈ ਕੋਰਟ ਦੇ ਉਸ ਆਦੇਸ਼ ਨੂੰ ਚੁਣੌਤੀ ਦੇਣ ਵਾਲੀ ਪਟੀਸ਼ਨ ’ਤੇ 10 ਨਵੰਬਰ ਨੂੰ ਸੁਣਵਾਈ ਕਰੇਗੀ ਜਿਸ ਤਹਤਿ ਮਥੁਰਾ ਦੀ ਇੱਕ ਅਦਾਲਤ ਵਿੱਚ ਲੰਬਤਿ ਸ੍ਰੀਕਿਸ਼ਨ ਜਨਮਭੂਮੀ-ਸ਼ਾਹੀ ਈਦਗਾਹ ਵਿਵਾਦ ਸਬੰਧੀ ਸਾਰੇ ਮਾਮਲਿਆਂ ਨੂੰ ਹਾਈ ਕੋਰਟ ਨੇ ਆਪਣੇ ਕੋਲ ਤਬਦੀਲ …
Read More »ਗੋਧਰਾ ਕਾਂਡ ਦੇ ਕੁੱਝ ਦੋਸ਼ੀਆਂ ਦੀਆਂ ਅਰਜ਼ੀਆਂ ’ਤੇ ਸੁਣਵਾਈ ਮੰਗਲਵਾਰ ਨੂੰ
ਨਵੀਂ ਦਿੱਲੀ, 31 ਜੁਲਾਈ ਸੁਪਰੀਮ ਕੋਰਟ ਨੇ ਕਿਹਾ ਕਿ ਉਹ ਗੋਧਰਾ ਕਾਂਡ ਮਾਮਲੇ ਵਿੱਚ ਖਾਸ ਦੋਸ਼ਾਂ ਦਾ ਸਾਹਮਣਾ ਕਰ ਰਹੇ ਕੁੱਝ ਦੋਸ਼ੀਆਂ ਦੀਆਂ ਜ਼ਮਾਨਤ ਅਰਜ਼ੀਆਂ ’ਤੇ ਭਲਕੇ ਸੁਣਵਾਈ ਕਰੇਗੀ। ਸਾਲ 2002 ਵਿੱਚ ਗੋਧਰਾ ਵਿੱਚ ਰੇਲ ਗੱਡੀ ਦੇ ਡੱਬਿਆਂ ਨੂੰ ਅੱਗ ਲਗਾਏ ਜਾਣ ਮਗਰੋਂ ਗੁਜਰਾਤ ਵਿੱਚ ਦੰਗੇ ਭੜਕ ਗਏ ਸਨ। ਚੀਫ …
Read More »ਅਰੁਣ ਗੋਇਲ ਦੀ ਚੋਣ ਕਮਿਸ਼ਨਰ ਵਜੋਂ ਨਿਯੁਕਤੀ ਖ਼ਿਲਾਫ਼ ਪਟੀਸ਼ਨ ’ਤੇ ਸੁਣਵਾਈ ਤੋਂ ਸੁਪਰੀਮ ਕੋਰਟ ਬੈਂਚ ਨੇ ਆਪਣੇ ਆਪ ਨੂੰ ਵੱਖ ਕੀਤਾ
ਨਵੀਂ ਦਿੱਲੀ, 17 ਅਪਰੈਲ ਸੁਪਰੀਮ ਕੋਰਟ ਦੇ ਜਸਟਿਸ ਕੇਐੱਮ ਜੋਸੇਫ ਦੀ ਅਗਵਾਈ ਹੇਠਲੇ ਬੈਂਚ ਨੇ ਨੇ ਅਰੁਣ ਗੋਇਲ ਦੀ ਚੋਣ ਕਮਿਸ਼ਨਰ ਵਜੋਂ ਨਿਯੁਕਤੀ ਨੂੰ ਚੁਣੌਤੀ ਦੇਣ ਵਾਲੀ ਪਟੀਸ਼ਨ ‘ਤੇ ਸੁਣਵਾਈ ਤੋਂ ਆਪਣੇ ਆਪ ਨੂੰ ਵੱਖ ਕਰ ਲਿਆ। ਸੁਣਵਾਈ ਤੋਂ ਪਿੱਛੇ ਹਟਣ ਤੋਂ ਪਹਿਲਾਂ ਸੁਪਰੀਮ ਕੋਰਟ ਦੇ ਬੈਂਚ ਨੇ ਸ੍ਰੀ ਗੋਇਲ …
Read More »ਈਡੀ ਦੇ ਡਾਇਰੈਕਟਰ ਦੇ ਅਹੁਦੇ ਦੀ ਮਿਆਦ 5 ਸਾਲ ਤੱਕ ਵਧਾਉਣ ਖ਼ਿਲਾਫ਼ 21 ਮਾਰਚ ਨੂੰ ਸੁਣਵਾਈ ਕਰੇਗੀ ਸੁਪਰੀਮ ਕੋਰਟ
ਨਵੀਂ ਦਿੱਲੀ, 27 ਫਰਵਰੀ ਸੁਪਰੀਮ ਕੋਰਟ ਨੇ ਅੱਜ ਕਿਹਾ ਹੈ ਕਿ ਉਹ ਐਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਦੇ ਡਾਇਰੈਕਟਰ ਦੇ ਕਾਰਜ ਕਾਲ ਨੂੰ ਪੰਜ ਸਾਲ ਤੱਕ ਦੀ ਵਧਾਉਣ ਦੀ ਇਜਾਜ਼ਤ ਦੇਣ ਵਾਲੇ ਸੋਧੇ ਕਾਨੂੰਨ ਨੂੰ ਚੁਣੌਤੀ ਦੇਣ ਵਾਲੀਆਂ ਪਟੀਸ਼ਨਾਂ ‘ਤੇ 21 ਮਾਰਚ ਨੂੰ ਸੁਣਵਾਈ ਕਰੇਗੀ। ਜਸਟਿਸ ਬੀਆਰ ਗਵਈ ਅਤੇ ਜਸਵਿਸ ਅਰਾਵਿੰਦ ਕੁਮਾਰ …
Read More »
Asian Tribune Your Multilingual Newspaper covering World and local news News