Home / Tag Archives: ਸਥਨ

Tag Archives: ਸਥਨ

ਸ੍ਰੀ ਆਨੰਦਪੁਰ ਸਾਹਿਬ: ਚੰਨੀ ਵੱਖ-ਵੱਖ ਧਾਰਮਿਕ ਸਥਾਨਾਂ ’ਤੇ ਨਤਮਸਤਕ

ਬੀਐੱਸ ਚਾਨਾ ਸ੍ਰੀ ਆਨੰਦਪੁਰ ਸਾਹਿਬ, 7 ਸਤੰਬਰ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਅੱਜ ਇਥੇ ਅਤੇ ਕੀਰਤਪੁਰ ਸਾਹਿਬ ਵਿਖੇ ਵੱਖ-ਵੱਖ ਧਾਰਮਿਕ ਸਥਾਨਾਂ ’ਤੇ ਨਤਮਸਤਕ ਹੋਏ। ਇਸ ਦੌਰੇ ਬਾਰੇ ਸਥਾਨਕ ਕਾਂਗਰਸੀ ਆਗੂਆਂ ਨੂੰ ਕੋਈ ਜਾਣਕਾਰੀ ਨਹੀਂ ਸੀ। ਚੰਨੀ ਸਭ ਤੋਂ ਪਹਿਲਾਂ ਗੁਰਦੁਆਰਾ ਸੀਸ ਗੰਜ ਸਾਹਿਬ ਵਿਖੇ ਮੱਥਾ ਟੇਕਣ ਪੁੱਜੇ ਤੇ ਉਸ …

Read More »

ਕੌਮੀ ਖੁਰਾਕ ਸੁਰੱਖਿਆ ਕਾਨੂੰਨ ਲਾਗੂ ਕਰਨ ’ਚ ਪੰਜਾਬ 16ਵੇਂ ਸਥਾਨ ’ਤੇ, ਉੜੀਸਾ ਦਾ ਨੰਬਰ ਪਹਿਲਾ

ਨਵੀਂ ਦਿੱਲੀ, 5 ਜੁਲਾਈ ਰਾਸ਼ਨ ਡਿਪੂਆਂ ਕੌਮੀ ਖੁਰਾਕ ਸੁਰੱਖਿਆ ਕਾਨੂੰਨ (ਐੱਨਐੱਫਐੱਸਏ) ਨੂੰ ਲਾਗੂ ਕਰਨ ਵਾਲੇ ਰਾਜਾਂ ਦੀ ਰੈਂਕਿੰਗ ਵਿਚ ਉੜੀਸਾ ਸਿਖ਼ਰ ‘ਤੇ ਹੈ। ਇਸ ਤੋਂ ਬਾਅਦ ਉੱਤਰ ਪ੍ਰਦੇਸ਼ ਅਤੇ ਆਂਧਰਾ ਪ੍ਰਦੇਸ਼ ਦਾ ਨੰਬਰ ਆਉਂਦਾ ਹੈ, ਜਦ ਕਿ ਪੰਜਾਬ ਦਾ ਸਥਾਨ 16ਵਾਂ ਹੈ। ਕੇਂਦਰੀ ਖੁਰਾਕ ਅਤੇ ਖਪਤਕਾਰ ਮਾਮਲਿਆਂ ਦੇ ਮੰਤਰੀ ਪੀਯੂਸ਼ …

Read More »

ਭਾਰਤ ’ਚ ਘੱਟਗਿਣਤੀ ਲੋਕਾਂ ਤੇ ਧਾਰਮਿਕ ਸਥਾਨਾਂ ’ਤੇ ਹੋ ਰਹੇ ਨੇ ਹਮਲੇ: ਅਮਰੀਕਾ

ਵਾਸ਼ਿੰਗਟਨ, 3 ਜੂਨ ਅਮਰੀਕਾ ਦੇ ਵਿਦੇਸ਼ ਮੰਤਰੀ ਐਂਟਨੀ ਬਲਿੰਕਨ ਨੇ ਕਿਹਾ ਹੈ ਕਿ ਭਾਰਤ ਵਿੱਚ ਲੋਕਾਂ ਦੇ ਨਾਲ-ਨਾਲ ਧਾਰਮਿਕ ਸਥਾਨਾਂ ਉੱਤੇ ਹਮਲੇ ਵੱਧ ਰਹੇ ਹਨ। ਉਨ੍ਹਾਂ ਭਰੋਸਾ ਦਿੱਤਾ ਕਿ ਅਮਰੀਕਾ ਦੁਨੀਆ ਭਰ ਵਿੱਚ ਧਾਰਮਿਕ ਆਜ਼ਾਦੀ ਲਈ ਆਪਣੀ ਆਵਾਜ਼ ਬੁਲੰਦ ਕਰਦਾ ਰਹੇਗਾ। ਅਮਰੀਕੀ ਵਿਦੇਸ਼ ਮੰਤਰੀ ਨੇ ਕਿਹਾ ਕਿ ਪਾਕਿਸਤਾਨ, ਅਫ਼ਗਾਨਿਸਤਾਨ ਅਤੇ …

Read More »

ਯਹੂਦੀ ਪ੍ਰਾਰਥਨਾ ਸਥਾਨ ’ਚੋਂ ਬੰਧਕਾਂ ਨੂੰ ਰਿਹਾਅ ਕਰਵਾਇਆ

ਯਹੂਦੀ ਪ੍ਰਾਰਥਨਾ ਸਥਾਨ ’ਚੋਂ ਬੰਧਕਾਂ ਨੂੰ ਰਿਹਾਅ ਕਰਵਾਇਆ

ਕੋਲੀਵਿਲੇ (ਅਮਰੀਕਾ), 16 ਜਨਵਰੀ ਅਮਰੀਕਾ ਦੇ ਟੈਕਸਸ ਵਿਚ ਯਹੂਦੀਆਂ ਦੇ ਇਕ ਪ੍ਰਾਰਥਨਾ ਸਥਾਨ ਵਿਚ ਬੰਧਕ ਬਣਾਏ ਗਏ ਲੋਕਾਂ ਨੂੰ ਕਈ ਘੰਟਿਆਂ ਦੀਆਂ ਕੋਸ਼ਿਸ਼ਾਂ ਤੋਂ ਬਾਅਦ ਸ਼ਨਿਚਰਵਾਰ ਰਾਤ ਨੂੰ ਛੁਡਾ ਲਿਆ ਗਿਆ ਅਤੇ ਸੁਰੱਖਿਆ ਬਲਾਂ ਦੀ ਗੋਲੀਬਾਰੀ ਵਿਚ ਸ਼ੱਕੀ ਵਿਅਕਤੀ ਮਾਰਿਆ ਗਿਆ। ਇਸ ਵਿਅਕਤੀ ਨੂੰ ਘਟਨਾ ਦੇ ਸੋਸ਼ਲ ਮੀਡੀਆ ਪਲੈਟਫਾਰਮ ‘ਤੇ …

Read More »