Home / Tag Archives: ਸਦਨ

Tag Archives: ਸਦਨ

ਭਾਜਪਾ ਪ੍ਰਧਾਨ ਨੱਢਾ ਰਾਜ ਸਭਾ ’ਚ ਸਦਨ ਦੇ ਨੇਤਾ ਨਿਯੁਕਤ

ਨਵੀਂ ਦਿੱਲੀ, 24 ਜੂਨ ਭਾਜਪਾ ਪ੍ਰਧਾਨ ਜੇਪੀ ਨੱਢਾ ਨੂੰ ਰਾਜ ਸਭਾ ਵਿੱਚ ਸਦਨ ਦਾ ਨੇਤਾ ਨਿਯੁਕਤ ਕੀਤਾ ਗਿਆ ਹੈ। ਉਹ ਉਪਰਲੇ ਸਦਨ ਵਿੱਚ ਕੇਂਦਰੀ ਮੰਤਰੀ ਪੀਯੂਸ਼ ਗੋਇਲ ਦੀ ਥਾਂ ਲੈਣਗੇ। ਸ੍ਰੀ ਗੋਇਲ ਨੇ ਹਾਲ ਹੀ ਵਿੱਚ ਹੋਈਆਂ ਲੋਕ ਸਭਾ ਚੋਣਾਂ ਵਿੱਚ ਮਹਾਰਾਸ਼ਟਰ ਤੋਂ ਜਿੱਤ ਹਾਸਲ ਕੀਤੀ ਹੈ। ਸ੍ਰੀ ਗੋਇਲ ਨੇ …

Read More »

ਨੇਪਾਲੀ ਸੰਸਦ ਦੇ ਹੇਠਲੇ ਸਦਨ ਦਾ ਸਾਬਕਾ ਸਪੀਕਰ ਸੋਨੇ ਦੀ ਤਸਕਰੀ ਦੇ ਦੋਸ਼ ’ਚ ਗ੍ਰਿਫ਼ਤਾਰ

ਕਾਠਮੰਡੂ, 18 ਮਾਰਚ ਨੇਪਾਲ ਦੀ ਸੰਸਦ ਦੇ ਹੇਠਲੇ ਸਦਨ ਦੇ ਸਾਬਕਾ ਸਪੀਕਰ ਕ੍ਰਿਸ਼ਨ ਬਹਾਦੁਰ ਮਹਾਰਾ ਨੂੰ ਸੋਨੇ ਦੀ ਤਸਕਰੀ ਦੇ ਮਾਮਲੇ ਵਿੱਚ ਗ੍ਰਿਫਤਾਰ ਕੀਤਾ ਗਿਆ ਹੈ। ਪੁਲੀਸ ਨੇ ਅੱਜ ਦੱਸਿਆ ਕਿ ਮਹਾਰਾ, ਜੋ ਨੇਪਾਲ ਦੀ ਕਮਿਊਨਿਸਟ ਪਾਰਟੀ (ਮਾਓਵਾਦੀ ਕੇਂਦਰ) ਦੇ ਉਪ-ਪ੍ਰਧਾਨ ਹਨ, ਨੂੰ ਕਪਿਲਵਾਸਤੂ ਜ਼ਿਲ੍ਹੇ ਤੋਂ ਗ੍ਰਿਫਤਾਰ ਕੀਤਾ ਗਿਆ ਅਤੇ …

Read More »

ਰਾਜ ਸਭਾ ’ਚ ਵਿਰੋਧੀ ਧਿਰ ਦੇ 45 ਮੈਂਬਰ ਸਦਨ ’ਚੋਂ ਮੁਅੱਤਲ

ਨਵੀਂ ਦਿੱਲੀ, 18 ਦਸੰਬਰ ਰਾਜ ਸਭਾ ਵਿੱਚ ਵਿਰੋਧੀ ਧਿਰ ਦੇ ਕਰੀਬ 45 ਮੈਂਬਰਾਂ ਨੂੰ ਸੰਸਦ ਦੀ ਸੁਰੱਖਿਆ ਦੀ ਉਲੰਘਣਾ ਦੇ ਮੁੱਦੇ ’ਤੇ ਨਾਅਰੇਬਾਜ਼ੀ ਕਰਨ ਅਤੇ ਕਾਰਵਾਈ ਵਿੱਚ ਵਿਘਨ ਪਾਉਣ ਤੋਂ ਬਾਅਦ ਚੇਅਰਮੈਨ ਦੇ ਨਿਰਦੇਸ਼ਾਂ ’ਤੇ ਸਦਨ ਵਿੱਚੋਂ ਮੁਅੱਤਲ ਕਰ ਦਿੱਤਾ ਗਿਆ। ਮੁਅੱਤਲ ਕੀਤੇ ਗਏ ਮੈਂਬਰਾਂ ਵਿੱਚ ਕਾਂਗਰਸ ਦੇ ਸੰਸਦ ਮੈਂਬਰ …

Read More »

ਅਮਰੀਕਾ ’ਚ ਭਾਰਤੀ ਰਾਜਦੂਤ ਨੇ ਪ੍ਰਤੀਨਿਧੀ ਸਦਨ ਦੇ ਸਪੀਕਰ ਨਾਲ ਮੁਲਾਕਾਤ ਕੀਤੀ

ਵਾਸ਼ਿੰਗਟਨ, 19 ਅਪਰੈਲ ਅਮਰੀਕਾ ਵਿੱਚ ਭਾਰਤ ਦੇ ਰਾਜਦੂਤ ਤਰਨਜੀਤ ਸਿੰਘ ਸੰਧੂ ਨੇ ਪ੍ਰਤੀਨਿਧੀ ਸਦਨ ਦੇ ਸਪੀਕਰ ਕੇਵਿਨ ਮੈਕਕਾਰਥੀ ਨਾਲ ਮੁਲਾਕਾਤ ਕੀਤੀ ਅਤੇ ਦੁਵੱਲੇ ਸਬੰਧਾਂ ਨੂੰ ਹੋਰ ਮਜ਼ਬੂਤ ​​ਕਰਨ ਦੇ ਤਰੀਕਿਆਂ ਬਾਰੇ ਚਰਚਾ ਕੀਤੀ। ਯੂਐੱਸ ਕੈਪੀਟਲ (ਸੰਸਦ ਕੰਪਲੈਕਸ) ਵਿੱਚ ਮੈਕਕਾਰਥੀ ਨਾਲ ਮੁਲਾਕਾਤ ਕਰਨ ਤੋਂ ਬਾਅਦ ਸ੍ਰੀ ਸੰਧੂ ਨੇ ਟਵੀਟ ਕੀਤਾ, ‘ਭਾਰਤ-ਅਮਰੀਕਾ …

Read More »

ਬਿੱਟੂ ਵਲੋਂ ਪ੍ਰਧਾਨ ਮੰਤਰੀ ਦੇ ਸਦਨ ਵਿਚੋਂ ਗੈਰ ਹਾਜ਼ਰ ਰਹਿਣ ਦੇ ਦੋਸ਼ ਮਗਰੋਂ ਮੋਦੀ ਹਾਜ਼ਰ ਹੋ ਗਏ

ਬਿੱਟੂ ਵਲੋਂ ਪ੍ਰਧਾਨ ਮੰਤਰੀ ਦੇ ਸਦਨ ਵਿਚੋਂ ਗੈਰ ਹਾਜ਼ਰ ਰਹਿਣ ਦੇ ਦੋਸ਼ ਮਗਰੋਂ ਮੋਦੀ ਹਾਜ਼ਰ ਹੋ ਗਏ

ਨਵੀਂ ਦਿੱਲੀ, 25 ਮਾਰਚ ਲੋਕ ਸਭਾ ਵਿਚ ਵੀਰਵਾਰ ਨੂੰ ਕਾਂਗਰਸ ਨੇ ਦੋਸ਼ ਲਾਇਆ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਚੋਣ ਰੈਲੀਆਂ ਵਿਚ ਰੁੱਝੇ ਹੋਏ ਹਨ ਅਤੇ ਸਦਨ ਵਿਚ ਨਹੀਂ ਆ ਰਹੇ। ਹਾਲਾਂਕਿ ਵਿਰੋਧ ਦੇ ਇਨ੍ਹਾਂ ਦੋਸ਼ਾਂ ਤੋਂ ਤੁਰੰਤ ਬਾਅਦ ਪ੍ਰਧਾਨ ਮੰਤਰੀ ਮੋਦੀ ਸਦਨ ਵਿੱਚ ਪਹੁੰਚ ਗਏ। ਸੰਸਦ ਦੇ ਬਜਟ ਸੈਸ਼ਨ ਦੇ …

Read More »

ਪਹਿਲਾ ਸਿੱਖ ਸੈਨੇਟਰ: ਗੁਰਦੀਪ ਸਿੰਘ ਨੇ ਪਾਕਿਸਤਾਨ ਸੰਸਦ ਦੇ ਉਪਰਲੇ ਸਦਨ ਦੇ ਮੈਂਬਰ ਵਜੋਂ ਸਹੁੰ ਚੁੱਕੀ

ਪਹਿਲਾ ਸਿੱਖ ਸੈਨੇਟਰ: ਗੁਰਦੀਪ ਸਿੰਘ ਨੇ ਪਾਕਿਸਤਾਨ ਸੰਸਦ ਦੇ ਉਪਰਲੇ ਸਦਨ ਦੇ ਮੈਂਬਰ ਵਜੋਂ ਸਹੁੰ ਚੁੱਕੀ

ਇਸਲਾਮਾਬਾਦ, 12 ਮਾਰਚ ਪਾਕਿਸਤਾਨ ਦੀ ਸੱਤਾਧਾਰੀ ਪਾਕਿਸਤਾਨ ਤਹਿਰੀਕ-ਏ-ਇਨਸਾਫ਼ ਪਾਰਟੀ ਦੇ ਗੁਰਦੀਪ ਸਿੰਘ ਨੇ ਸ਼ੁੱਕਰਵਾਰ ਨੂੰ ਸੰਸਦ ਦੇ ਉਪਰਲੇ ਸਦਨ ਦੇ ਸੈਨੇਟਰ ਵਜੋਂ ਸਹੁੰ ਚੁੱਕੀ ਅਤੇ ਉਹ ਪਾਕਿਸਤਾਨ ਦੀ ਸੰਸਦ ਦੇ ਉਪਰਲੇ ਸਦਨ ਵਿਚ ਪਹਿਲੇ ਸਿੱਖ ਹਨ। ਸ੍ਰੀ ਗੁਰਦੀਪ ਸਿੰਘ ਪ੍ਰਧਾਨ ਮੰਤਰੀ ਇਮਰਾਨ ਖਾਨ ਦੀ ਪਾਰਟੀ ਦੇ ਉਮੀਦਵਾਰ ਸਨ। ਉਨ੍ਹਾਂ ਨੇ …

Read More »

ਅਸੀਂ ਸਾਰੇ ਕਿਸਾਨਾਂ ਦਾ ਸਨਮਾਨ ਕਰਦੇ ਹਾਂ: ਮੋਦੀ ਨੇ ਲੋਕ ਸਭਾ ਵਿੱਚ ਕਿਹਾ, ਕਾਂਗਰਸ ਦਾ ਸਦਨ ਵਿਚੋਂ ਵਾਕਆਊਟ

ਅਸੀਂ ਸਾਰੇ ਕਿਸਾਨਾਂ ਦਾ ਸਨਮਾਨ ਕਰਦੇ ਹਾਂ: ਮੋਦੀ ਨੇ ਲੋਕ ਸਭਾ ਵਿੱਚ ਕਿਹਾ, ਕਾਂਗਰਸ ਦਾ ਸਦਨ ਵਿਚੋਂ ਵਾਕਆਊਟ

ਨਵੀਂ ਦਿੱਲੀ, 10 ਫਰਵਰੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਲੋਕ ਸਭਾ ਵਿੱਚ ਰਾਸ਼ਟਰਪਤੀ ਦੇ ਭਾਸ਼ਨ ‘ਤੇ ਧੰਨਵਾਦ ਮਤੇ ‘ਤੇ ਚਰਚਾ ਦਾ ਜੁਆਬ ਦਿੰਦਿਆਂ ਕਿਹਾ ਕਿ ਇਹ ਸਦਨ, ਸਾਡੀ ਸਰਕਾਰ ਤੇ ਅਸੀਂ ਸਾਰੇ ਖੇਤੀ ਕਾਨੂੰਨਾਂ ਬਾਰੇ ਆਪਣੇ ਵਿਚਾਰ ਰੱਖ ਰਹੇ ਕਿਸਾਨਾਂ ਦਾ ਸਨਮਾਨ ਕਰਦੇ ਹਾਂ। ਇਸੇ ਕਾਰਨ ਸਾਡੇ ਮੰਤਰੀ ਕਿਸਾਨਾਂ …

Read More »