Home / Tag Archives: ਸਧ (page 6)

Tag Archives: ਸਧ

ਮੇਰੀ ਪਤਨੀ ਗੰਭੀਰ ਬਿਮਾਰ ਤੇ ਹਸਪਤਾਲ ’ਚ ਦਾਖਲ: ਨਵਜੋਤ ਸਿੱਧੂ

ਪੰਜਾਬੀ ਟ੍ਰਿਬਿਊਨ ਵੈੱਬ ਡੈੱਸਕ ਚੰਡੀਗੜ੍ਹ, 12 ਅਪਰੈਲ ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਅੱਜ ਟਵਿੱਟਰ ਦੱਸਿਆ ਕਿ ਉਨ੍ਹਾਂ ਪਤਨੀ ਨਵਜੋਤ ਕੌਰ ਸਿੱਧੂ ਦੋ ਦਿਨਾਂ ਤੋਂ ਗੰਭੀਰ ਬਿਮਾਰ ਹੈ ਤੇ ਬੀਤੇ ਦਿਨ ਉਨ੍ਹਾਂ ਨੂੰ ਹਸਪਤਾਲ ਵਿੱਚ ਦਾਖਲ ਕਰਵਾਉਣਾ ਪਿਆ। ਪੇਸ਼ੇ ਤੋਂ ਡਾਕਟਰ ਸ੍ਰੀਮਤੀ ਸਿੱਧੂ ਪੰਜਾਬ ਦੀ ਸਾਬਕਾ ਮੰਤਰੀ …

Read More »

ਪੰਜਾਬ ਕਾਂਗਰਸ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਦਿੱਤਾ ਅਸਤੀਫ਼ਾ

ਪੰਜਾਬ ਕਾਂਗਰਸ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਅੱਜ ਪਾਰਟੀ ਦੀ ਪੰਜਾਬ ਇਕਾਈ ਦੇ ਸੂਬਾ ਪ੍ਰਧਾਨ ਦੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ। ਸਿੱਧੂ ਟਵੀਟ ਕਰਕੇ ਅਸਤੀਫੇ ਦਾ ਐਲਾਨ ਕੀਤਾ। ਉਨ੍ਹਾਂ ਨੇ ਟਵੀਟ ਕੀਤਾ, ‘ਜਿਵੇਂ ਕਾਂਗਰਸ ਪ੍ਰਧਾਨ ਨੇ ਕਿਹਾ, ਮੈਂ ਆਪਣਾ ਅਸਤੀਫਾ ਦੇ ਦਿੱਤਾ ਹੈ।’ਉਨ੍ਹਾਂ ਕਾਂਗਰਸ ਪ੍ਰਧਾਨ ਸ੍ਰੀਮਤੀ ਸੋਨੀਆ ਗਾਂਧੀ ਨੂੰ …

Read More »

ਕੈਨੇਡਾ: ਟਰੱਕਾਂ ਵਾਲਿਆਂ ਨੂੰ ‘ਸਿੱਧੇ ਰਾਹ’ ਪਾਉਣ ਲਈ ਟਰੂਡੋ ਨੇ ਐਮਰਜੰਸੀ ਤਾਕਤਾਂ ਵਰਤੀਆਂ

ਓਟਵਾ, 15 ਫਰਵਰੀ ਕੈਨੇਡੀਅਨ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਕਿਹਾ ਕਿ ਉਨ੍ਹਾਂ ਨੇ ਟਰੱਕ ਡਰਾਈਵਰਾਂ ਅਤੇ ਹੋਰਾਂ ਦੇ ਵਿਰੋਧ ਪ੍ਰਦਰਸ਼ਨਾਂ ਨਾਲ ਨਜਿੱਠਣ ਲਈ ਐਮਰਜੰਸੀ ਸ਼ਕਤੀਆਂ ਦੀ ਵਰਤੋਂ ਕੀਤੀ ਹੈ, ਜਿਨ੍ਹਾਂ ਨੇ ਕੋਵਿਡ-19 ਪਾਬੰਦੀਆਂ ਵਿਰੁੱਧ ਓਟਵਾ ਨੂੰ ਠੱਪ ਕਰ ਦਿੱਤਾ ਅਤੇ ਅਮਰੀਕਾ ਨਾਲ ਲੱਗਦੀ ਸਰਹੱਦ ‘ਤੇ ਆਵਾਜਾਈ ਵਿੱਚ ਵਿਘਨ ਪਾਇਆ ਹੈ। …

Read More »

ਮਜੀਠੀਆ ਨੇ ਸਿੱਧੂ ’ਤੇ ਸੇਧਿਆ ਨਿਸ਼ਾਨਾ

ਅੰਮ੍ਰਿਤਸਰ, 12 ਫਰਵਰੀ ਅੰਮ੍ਰਿਤਸਰ (ਪੂਰਬੀ) ਸੀਟ ਤੋਂ ਚੋਣ ਲੜ ਰਹੇ ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਨੇ ਆਪਣੇ ਵਿਰੋਧੀ ਕਾਂਗਰਸੀ ਉਮੀਦਵਾਰ ਤੇ ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ‘ਤੇ ਵੋਟਰਾਂ ਨੂੰ ਗੁੰਮਰਾਹ ਕਰਨ ਦੇ ਦੋਸ਼ ਲਗਾਏ ਹਨ। ਉਨ੍ਹਾਂ ਨੇ ਮੀਡੀਆ ਨਾਲ ਗੱਲਬਾਤ ਕਰਦਿਆਂ ਵੱਲਾ ਦੀ ਸਬਜ਼ੀ ਮੰਡੀ ਦੀ ਮਾੜੀ ਹਾਲਤ …

Read More »

ਕਾਂਗਰਸੀ ਕਲੇਸ਼ : ਸਿੱਧੂ ਤੇ ਜਾਖੜ ਹੋਏ ਆਹਮੋ-ਸਾਹਮਣੇ

ਪੰਜਾਬ ਕਾਂਗਰਸ ‘ਚ ਹੁਣ ਸਿੱਧੂ ਤੇ ਜਾਖੜ ਆਹਮੋ-ਸਾਹਮਣੇ ਹੋਏ ਹਨ।ਪੰਜਾਬ ਕਾਂਗਰਸ ਪ੍ਰਧਾਨ ਨਵਜੋਤ ਸਿੰਘ ਸਿੱਧੂ ਦਾ ਕਹਿਣਾ ਹੈ ਕਿ ਮੈਂ ਪ੍ਰਧਾਨ ਹੋਣ ਦੇ ਨਾਤੇ ਲੋਕਾਂ ਦੇ ਮੁੱਦੇ ਚੁੱਕਦਾ ਹਾਂ ਪਰ ਸੁਨੀਲ ਜਾਖੜ ਨੇ ਕਦੇ ਲੋਕਾਂ ਦੇ ਮੁੱਦੇ ਨਹੀਂ ਚੁੱਕੇ। ਇਸ ‘ਤੇ ਜਵਾਬ ਦਿੰਦੇ ਹੋਏ ਸਾਬਕਾ ਪੰਜਾਬ ਪ੍ਰਧਾਨ ਸੁਨੀਲ ਜਾਖੜ ਨੇ …

Read More »

ਗੁਰਦੁਆਰਾ ਬੁਰਜ ਜਵਾਹਰ ਸਿੰਘ ਵਾਲਾ ਪਹੁੰਚੇ ਸਿੱਧੂ

ਪੰਜਾਬ ਕਾਂਗਰਸ ਪ੍ਰਧਾਨ ਨਵਜੋਤ ਸਿੰਘ ਸਿੱਧੂ ਅੱਜ ਸਵੇਰੇ ਫ਼ਰੀਦਕੋਟ ਦੇ ਪਿੰਡ ਬੁਰਜ ਜਵਾਹਰ ਸਿੰਘ ਵਾਲਾ ਵਿਖੇ ਪਹੁੰਚੇ , ਜਿੱਥੇ ਉਨ੍ਹਾਂ ਨੇ ਗੁਰਦੁਆਰਾ ਸਾਹਿਬ ਵਿਖੇ ਬੇਅਦਬੀ ਦੇ ਦੋਸ਼ੀਆਂ ਦੀ ਸਜ਼ਾਵਾਂ ਲਈ ਅਰਦਾਸ ਕੀਤੀ। ਉਨ੍ਹਾਂ ਨੇ ਗੁਰੂ ਘਰ ਅੰਦਰ ਬੈਠ ਕੇ ਪਾਠ ਵੀ ਕੀਤਾ। ਇਸ ਮਗਰੋਂ ਉਨ੍ਹਾਂ ਪਿੰਡ ਵਾਸੀਆਂ ਨਾਲ ਗੱਲਬਾਤ ਕੀਤੀ …

Read More »

ਸਿੱਧੂ ਤੇ ਪਾਕਿਸਤਾਨੀ ਫ਼ੌਜ ਮੁਖੀ ਦੇ ਗਲੇ ਲੱਗਣ ਦੇ ਮੁੱਦੇ ਨੂੰ ਚੱਕ ਕੇ ਹਿੰਦੂ ਵੋਟਰਾਂ ਨੂੰ ਖਿੱਚਣ ਦੀ ਕੋਸ਼ਿਸ਼ ‘ਚ ਕੈਪਟਨ

ਪੰਜਾਬ ਵਿਚ ਆਗਾਮੀ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਨਵੀਂ ਪਾਰਟੀ ਬਣਾਉਣ ਅਤੇ ਭਾਜਪਾ ਨਾਲ ਗਠਜੋੜ ਕਰਨ ਦੇ ਇਰਾਦੇ ਸਪਸ਼ਟ ਕਰਨ ਤੋਂ ਬਾਅਦ ਉਨ੍ਹਾਂ ਵਿਰੁੱਧ ਸ਼ਬਦੀ ਜੰਗ ਸ਼ੁਰੂ ਹੋ ਗਈ ਹੈ। ਕਾਂਗਰਸ ਵਿੱਚ ਕਈ ਲੋਕਾਂ ਦਾ ਮੰਨਣਾ ਹੈ ਕਿ ਕੈਪਟਨ ਸ਼ਹਿਰੀ ਖੇਤਰਾਂ ਵਿੱਚ ਹਿੰਦੂਆਂ …

Read More »

ਕੈਪਟਨ ਅਮਰਿੰਦਰ ਸਿੰਘ ਕੇਂਦਰ ਦੇ ਖੇਤੀ ਕਾਨੂੰਨਾਂ ਦਾ ਨਿਰਮਾਤਾ: ਸਿੱਧੂ

ਚੰਡੀਗੜ੍ਹ, 21 ਅਕਤੂਬਰ ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਅੱਜ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ‘ਤੇ ਨਿਸ਼ਾਨਾ ਸਾਧਿਆ ਹੈ। ਸ੍ਰੀ ਸਿੱਧੂ ਨੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਹੀ ਕੇਂਦਰ ਦੇ ਖੇਤੀ ਕਾਨੂੰਨਾਂ ਦੇ ਨਿਰਮਾਤਾ ਹਨ ਤੇ ਉਨ੍ਹਾਂ ਨੇ ਹੀ ਭਾਜਪਾ ਸਰਕਾਰ ਨਾਲ ਮਿਲ ਕੇ ਇਨ੍ਹਾਂ ਕਾਨੂੰਨਾਂ ਨੂੰ …

Read More »

ਚੰਨੀ ਤੇ ਸਿੱਧੂ ਵਿਚਾਲੇ ਦੋ ਘੰਟੇ ਚੱਲੀ ਮੀਟਿੰਗ; ਮਸਲਿਆਂ ਦਾ ਹੱਲ ਹੋਣ ਸਬੰਧੀ ਭੇਤ ਬਰਕਰਾਰ

ਚੰਡੀਗੜ੍ਹ, 30 ਸਤੰਬਰ ਇੱਥੇ ਸੈਕਟਰ-3 ਸਥਿਤ ਪੰਜਾਬ ਭਵਨ ਵਿਚ ਅੱਜ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨਾਲ ਕਾਂਗਰਸੀ ਆਗੂ ਨਵਜੋਤ ਸਿੰਘ ਸਿੱਧੂ ਦੀ ਦੋ ਘੰਟੇ ਮੀਟਿੰਗ ਚੱਲੀ ਪਰ ਉਸ ਦੇ ਬਾਵਜੂਦ ਸਿੱਧੂ ਵੱਲੋਂ ਉਠਾਏ ਗਏ ਮਸਲਿਆਂ ਦਾ ਹੱਲ ਹੋਣ ਸਬੰਧੀ ਭੇਤ ਬਰਕਰਾਰ ਹੈ। ਮੀਟਿੰਗ ਤੋਂ ਬਾਅਦ ਕਿਸੇ ਵੱਲੋਂ ਮੀਡੀਆ …

Read More »

ਰਜ਼ੀਆ ਸੁਲਤਾਨਾ ਨੇ ਸਿੱਧੂ ਦੇ ਹੱਕ ਵਿੱਚ ਨਿੱਤਰਦਿਆਂ ਪੰਜਾਬ ਵਜ਼ਾਰਤ ’ਚੋਂ ਅਸਤੀਫਾ ਦਿੱਤਾ

ਟ੍ਰਿਬਿਊਨ ਨਿਊਜ਼ ਸਰਵਿਸ ਚੰਡੀਗੜ੍ਹ, 28 ਸਤੰਬਰ ਪੰਜਾਬ ਦੀ ਕੈਬਨਿਟ ਮੰਤਰੀ ਰਜ਼ੀਆ ਸੁਲਨਾਤਾ ਨੇ ਸੂਬੇ ਦੀ ਵਜ਼ਾਰਤ ਵਿੱਚੋਂ ਅਸਤੀਫਾ ਦੇ ਦਿੱਤਾ ਹੈ। ਜ਼ਿਕਰਯੋਗ ਹੈ ਕਿ ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਕੁਝ ਘੰਟੇ ਪਹਿਲਾਂ ਹੀ ਆਪਣੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਸੀ ਜਿਸ ਮਗਰੋਂ ਰਜ਼ੀਆ ਸੁਲਤਾਨਾ ਦੇ ਅਸਤੀਫੇ ਦੀ …

Read More »