Home / Tag Archives: ਸਨਹ

Tag Archives: ਸਨਹ

ENTERTAINMENT NEWS : ਸੋਨਾਕਸ਼ੀ ਸਿਨਹਾ ਤੇ ਜ਼ਹੀਰ ਇਕਬਾਲ ਨੇ ‘DDLJ’ ਦੇ ਆਈਕਾਨਿਕ ਗੀਤ ਨੂੰ ਕੀਤਾ Recreate 

ENTERTAINMENT NEWS : ਸੋਨਾਕਸ਼ੀ ਸਿਨਹਾ ਤੇ ਜ਼ਹੀਰ ਇਕਬਾਲ ਨੇ ‘DDLJ’ ਦੇ ਆਈਕਾਨਿਕ ਗੀਤ ਨੂੰ ਕੀਤਾ Recreate    ਮੁੰਬਈ, 27 ਅਗਸਤ (ਵਿਸ਼ਵ ਵਾਰਤਾ) ENTERTAINMENT NEWS : ਬਾਲੀਵੁੱਡ ਅਦਾਕਾਰਾ ਸੋਨਾਕਸ਼ੀ ਸਿਨਹਾ ਅਤੇ ਉਨ੍ਹਾਂ ਦੇ ਪਤੀ ਜ਼ਹੀਰ ਇਕਬਾਲ ਸਵਿਟਜ਼ਰਲੈਂਡ ਵਿੱਚ ਹਨ। ਇਹ ਜੋੜਾ ਸਵਿਟਜ਼ਰਲੈਂਡ ਵਿੱਚ ਉੱਥੋਂ ਦੀਆਂ ਸ਼ਾਨਦਾਰ ਛੁੱਟੀਆਂ ਦੀਆਂ ਸਭ ਤੋਂ ਵਧੀਆ …

Read More »

Salman Khan: ਮੁੰਬਈ ਪੁਲੀਸ ਹੈਲਪਲਾਈਨ ’ਤੇ ਸਲਮਾਨ ਖਾਨ ਲਈ ਧਮਕੀ ਭਰਿਆ ਸੁਨੇਹਾ, ਮਾਮਲਾ ਦਰਜ

ਮੁੰਬਈ, 14 ਅਪਰੈਲ Salman Khan:  ਅਧਿਕਾਰੀਆਂ ਨੇ ਸੋਮਵਾਰ ਨੂੰ ਦੱਸਿਆ ਕਿ ਮੁੰਬਈ ਟ੍ਰੈਫਿਕ ਪੁਲੀਸ ਨੂੰ ਬਾਲੀਵੁੱਡ ਅਦਾਕਾਰ ਸਲਮਾਨ ਖਾਨ ਨੂੰ ਧਮਕੀ ਦੇਣ ਵਾਲਾ ਇਕ ਸੁਨੇਹਾ ਮਿਲਿਆ ਹੈ ਅਤੇ ਇਸ ਸਬੰਧ ਵਿਚ ਇਕ ਕੇਸ ਦਰਜ ਕੀਤਾ ਗਿਆ ਹੈ। ਪੁਲੀਸ ਅਧਿਕਾਰੀ ਨੇ ਦੱਸਿਆ ਕਿ ਐਤਵਾਰ ਨੂੰ ਟ੍ਰੈਫਿਕ ਪੁਲੀਸ ਦੀ ਵਟਸਐਪ ਹੈਲਪਲਾਈਨ ‘ਤੇ …

Read More »

Folk singer Sharda Sinha; ਲੋਕ ਗਾਇਕਾ ਸ਼ਾਰਦਾ ਸਿਨਹਾ ਦਾ ਵੀਰਵਾਰ ਨੂੰ ਹੋਵੇਗਾ ਸਰਕਾਰੀ ਸਨਮਾਨਾਂ ਨਾਲ ਸਸਕਾਰ

ਪਟਨਾ, 6 ਨਵੰਬਰ ‘ਬਿਹਾਰ ਕੋਕਿਲਾ’ ਦੇ ਨਾਮ ਨਾਲ ਮਕਬੂਲ ਲੋਕ ਗਾਇਕਾ ਸ਼ਾਰਦਾ ਸਿਨਹਾ ਦਾ ਅੰਤਿਮ ਸੰਸਕਾਰ ਵੀਰਵਾਰ ਨੂੰ ਪਟਨਾ ਵਿੱਚ ਪੂਰੇ ਸਰਕਾਰੀ ਸਨਮਾਨਾਂ ਨਾਲ ਕੀਤਾ ਜਾਵੇਗਾ। ਲੰਮੇ ਸਮੇਂ ਤੋਂ ਖੂਨ ਦੇ ਕੈਂਸਰ ਨਾਲ ਜੂਝ ਰਹੀ ਸ਼ਾਰਦਾ (72) ਦਾ ਮੰਗਲਵਾਰ ਰਾਤ ਨੂੰ ਦਿੱਲੀ ਦੇ ਏਮਸ ਵਿੱਚ ਦੇਹਾਂਤ ਹੋ ਗਿਆ ਸੀ। ਪਟਨਾ …

Read More »

Video: ਰੂਸ-ਯੂਕਰੇਨ ਟਕਰਾਅ ਦੇ ਖ਼ਾਤਮੇ ਲਈ ਭਾਰਤ ਹਰ ਸੰਭਵ ਸਹਿਯੋਗ ਦੇਣ ਨੂੰ ਤਿਆਰ: ਮੋਦੀ ਦਾ ਪੂਤਿਨ ਨੂੰ ਸੁਨੇਹਾ

ਕਜ਼ਾਨ, 22 ਅਕਤੂਬਰ PM Modi on ending Russia-Ukraine conflict: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਮੰਗਲਵਾਰ ਨੂੰ ਇਥੇ ਰੂਸੀ ਸਦਰ ਵਲਾਦੀਮੀਰ ਪੂਤਿਨ ਨਾਲ ਗੱਲਬਾਤ ਦੌਰਾਨ ਕਿਹਾ ਕਿ ਰੂਸ-ਯੂਕਰੇਨ ਟਕਰਾਅ ਪੁਰਅਮਨ ਤਰੀਕੇ ਨਾਲ ਹੱਲ ਕੀਤਾ ਜਾਣਾ ਚਾਹੀਦਾ ਹੈ ਅਤੇ ਭਾਰਤ ਇਸ ਮਕਸਦ ਲਈ ਹਰ ਸੰਭਵ ਸਹਿਯੋਗ ਦੇਣ ਲਈ ਤਿਆਰ ਹੈ। ਮੋਦੀ ਨੇ …

Read More »

ਸ਼ਤਰੂਘਨ ਸਿਨਹਾ ਨੇ ਸੰਸਦ ਮੈਂਬਰ ਵਜੋਂ ਸਹੁੰ ਚੁੱਕੀ

ਨਵੀਂ ਦਿੱਲੀ, 22 ਜੁਲਾਈ ਬੌਲੀਵੁੱਡ ਅਦਾਕਾਰ ਅਤੇ ਤ੍ਰਿਣਮੂਲ ਕਾਂਗਰਸ ਦੇ ਸੰਸਦ ਮੈਂਬਰ ਸ਼ਤਰੂਘਨ ਸਿਨਹਾ ਨੇ ਅੱਜ ਆਸਨਸੋਲ ਤੋਂ ਸੰਸਦ ਮੈਂਬਰ ਵਜੋਂ ਸਹੁੰ ਚੁੱਕੀ। ਸ਼ਤਰੂਘਨ ਸਿਨਹਾ ਨੇ ਪੱਛਮੀ ਬੰਗਾਲ ਦੇ ਆਸਨਸੋਲ ਹਲਕੇ ਤੋਂ ਲੋਕ ਸਭਾ ਚੋਣਾਂ 59,564 ਵੋਟਾਂ ਨਾਲ ਜਿੱਤੀਆਂ। ਆਸਨਸੋਲ ਹਲਕੇ ਵਿੱਚ 13 ਮਈ, 2024 ਨੂੰ 2024 ਦੀਆਂ ਲੋਕ ਸਭਾ …

Read More »

ਤ੍ਰਿਣਮੂਲ ਕਾਂਗਰਸ ਦੇ ਉਮੀਦਵਾਰ ਸ਼ੱਤਰੂਘਣ ਸਿਨਹਾ ਤੇ ਕੀਰਤੀ ਆਜ਼ਾਦ ਜਿੱਤੇ

ਕੋਲਕਾਤਾ, 4 ਜੂਨ ਅਦਾਕਾਰ ਤੋਂ ਸਿਆਸੀ ਆਗੂ ਬਣੇ ਸ਼ੱਤਰੂਘਣ ਸਿਨਹਾ ਨੇ ਅੱਜ ਪੱਛਮੀ ਬੰਗਾਲ ਦੀ ਆਸਨਸੋਲ ਲੋਕ ਸਭਾ ਸੀਟ ਤੋਂ ਜਿੱਤ ਹਾਸਲ ਕੀਤੀ ਹੈ। ਚੋਣ ਕਮਿਸ਼ਨ ਨੇ ਇਹ ਜਾਣਕਾਰੀ ਦਿੱਤੀ। ਟੀਐੱਮਸੀ ਆਗੂ ਨੇ ਭਾਜਪਾ ਦੇ ਆਪਣੇ ਨੇੜਲੇ ਵਿਰੋਧੀ ਐੱਸ.ਐੱਸ. ਆਹਲੂਵਾਲੀਆ  ਨੂੰ 59,564 ਵੋਟਾਂ ਦੇ ਫ਼ਰਕ ਨਾਲ ਹਰਾਇਆ। ਸ਼ੱਤਰੂਘਣ ਸਿਨਹਾ ਨੂੰ …

Read More »

ਭਾਰਤ ਦੇ ਲੋਕਾਂ ਨਾਲ ਇਕਜੁੱਟਤਾ ਦਾ ਸੁਨੇਹਾ ਦੇਣਗੇ ਅਮਰੀਕੀ ਉਪ-ਰਾਸ਼ਟਰਪਤੀ ਕਮਲਾ ਹੈਰਿਸ

ਵਾਸ਼ਿੰਗਟਨ, 6 ਮਈ ਅਮਰੀਕੀ ਉਪ ਰਾਸ਼ਟਰਪਤੀ ਕਮਲਾ ਹੈਰਿਸ ਸ਼ੁੱਕਰਵਾਰ ਨੂੰ ਭਾਰਤ ਦੇ ਲੋਕਾਂ ਨਾਲ ਇਕਜੁੱਟਤਾ ਦਾ ਸੁਨੇਹਾ ਦੇਣਗੇ। ਉਹ ਕਰੋਨਾਵਾਇਰਸ ਮਹਾਮਾਰੀ ਨਾਲ ਜੂਝ ਰਹੇ ਭਾਰਤ ਵਿਚ ਲੋਕਾਂ ਦੀਆਂ ਜ਼ਿੰਦਗੀਆਂ ਬਚਾਉਣ ਅਤੇ ਇਸ ਮਹਾਮਾਰੀ ‘ਤੇ ਜਲਦੀ ਤੋਂ ਜਲਦੀ ਕਾਬੂ ਪਾਉਣ ਦੀ ਅਪੀਲ ਕਰਨਗੇ। ਇਹ ਜਾਣਕਾਰੀ ਅੱਜ ਅਮਰੀਕਾ ਦੇ ਵਿਦੇਸ਼ ਮੰਤਰਾਲੇ ਨੇ …

Read More »

ਯਸ਼ਵੰਤ ਸਿਨਹਾ ਟੀਐੱਮਸੀ ਦੇ ਮੀਤ ਪ੍ਰਧਾਨ ਬਣੇ

ਨਵੀਂ ਦਿੱਲੀ, 15 ਮਾਰਚ ਐਨਡੀਏ ਸਰਕਾਰ ਵਿੱਚ ਮੰਤਰੀ ਰਹੇ ਯਸ਼ਵੰਤ ਸਿਨਹਾ ਜੋ ਇਸੇ ਹਫ਼ਤੇ ਤਿ੍ਣਮੂਲ ਕਾਂਗਰਸ (ਟੀਐੱਮਸੀ) ਵਿੱਚ ਸ਼ਾਮਲ ਹੋਏ ਸਨ ਨੂੰ, ਮਮਤਾ ਬੈਨਰਜੀ ਦੀ ਅਗਵਾਈ ਵਾਲੀ ਪਾਰਟੀ ਵਿੱਚ ਮੀਤ ਪ੍ਰਧਾਨ ਬਣਾਇਆ ਗਿਆ ਹੈ। ਉਨ੍ਹਾਂ ਨੂੰ ਟੀਐੱਸੀ ਕੌਮੀ ਵਰਕਿੰਗ ਕਮੇਟੀ ਦਾ ਮੈਂਬਰ ਵੀ ਬਣਾਇਆ ਗਿਆ ਹੈ। ਤਿ੍ਣਮੂਲ ਕਾਂਗਰਸ ਦੇ ਜਨਰਲ …

Read More »