ਹੈਦਰਾਬਾਦ, 15 ਮਾਰਚ ਭਾਰਤੀ ਜਲ ਸੈਨਾ ਦੇ ਸਾਬਕਾ ਮੁਖੀ ਐਡਮਿਰਲ ਐੱਲ. ਰਾਮਦਾਸ ਦਾ ਅੱਜ ਇਥੇ ਮਿਲਟਰੀ ਹਸਪਤਾਲ ਵਿੱਚ ਦੇਹਾਂਤ ਹੋ ਗਿਆ। 90 ਸਾਲਾ ਰਾਮਦਾਸ ਨੇ ਦਸੰਬਰ 1990 ਤੋਂ ਸਤੰਬਰ 1993 ਦਰਮਿਆਨ ਜਲ ਸੈਨਾ ਮੁਖੀ ਵਜੋਂ ਸੇਵਾ ਨਿਭਾਈ। ਉਮਰ ਸਬੰਧੀ ਸਮੱਸਿਆਵਾਂ ਕਾਰਨ ਉਨ੍ਹਾਂ ਦੀ ਮੌਤ ਹੋਈ। ਰਾਮਦਾਸ ਦੇ ਪਰਿਵਾਰ ਵਿੱਚ ਪਤਨੀ …
Read More »ਸਾਨੂੰ ਕਿਸਾਨਾਂ ਦੇ ਦਿੱਲੀ ਜਾਣ ਦੇ ਤਰੀਕੇ ’ਤੇ ਇਤਰਾਜ਼ ਹੈ: ਖੱਟਰ
ਚੰਡੀਗੜ੍ਹ, 15 ਫਰਵਰੀ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨੇ ਕਿਸਾਨ ਅੰਦੋਲਨ ਬਾਰੇ ਅੱਜ ਕਿਹਾ ਕਿ ਹਰ ਕਿਸੇ ਦਾ ਜਮਹੂਰੀ ਹੱਕ ਹੈ। ਕਿਸਾਨ ਦਿੱਲੀ ਜਾ ਸਕਦੇ ਹਨ ਪਰ ਇਸ ਦੇ ਪਿੱਛੇ ਦੀ ਨੀਅਤ ਨੂੰ ਵੀ ਧਿਆਨ ‘ਚ ਰੱਖਣਾ ਚਾਹੀਦਾ ਹੈ। ਸਰਕਾਰ ਨੂੰ ਕਿਸਾਨਾਂ ਦੇ ਦਿੱਲੀ ਜਾਣ ਦੇ ਤਰੀਕਿਆਂ ‘ਤੇ …
Read More »ਕੇਂਦਰੀ ਵਿੱਤ ਮੰਤਰਾਲੇ ਨੇ ਸੋਨੇ ਤੇ ਚਾਂਦੀ ’ਤੇ ਦਰਾਮਦ ਡਿਊਟੀ 10 ਫ਼ੀਸਦ ਤੋਂ ਵਧਾ ਕੇ 15% ਕੀਤੀ
ਨਵੀਂ ਦਿੱਲੀ, 23 ਜਨਵਰੀ ਵਿੱਤ ਮੰਤਰਾਲੇ ਨੇ ਸੋਨੇ, ਚਾਂਦੀ ਅਤੇ ਕੀਮਤੀ ਧਾਤ ਦੇ ਸਿੱਕਿਆਂ ‘ਤੇ ਦਰਾਮਦ ਡਿਊਟੀ ਮੌਜੂਦਾ 10 ਫੀਸਦੀ ਤੋਂ ਵਧਾ ਕੇ 15 ਫੀਸਦੀ ਕਰ ਦਿੱਤੀ ਹੈ। ਅਧਿਕਾਰਤ ਨੋਟੀਫਿਕੇਸ਼ਨ ਮੁਤਾਬਕ ਸੋਨੇ-ਚਾਂਦੀ ਦੀਆਂ ਧਾਤਾਂ ਅਤੇ ਕੀਮਤੀ ਧਾਤ ਦੇ ਸਿੱਕਿਆਂ ‘ਤੇ ਹੁਣ 15 ਫੀਸਦੀ ਦਰਾਮਦ ਡਿਊਟੀ ਲੱਗੇਗੀ। ਇਸ ਵਿੱਚ 10 ਫੀਸਦੀ …
Read More »ਅਦਨ ਦੀ ਖਾੜੀ ’ਚ ਵਪਾਰਕ ਜਹਾਜ਼ ’ਤੇ ਡਰੋਨ ਹਮਲਾ, ਭਾਰਤੀ ਜਲ ਸੈਨਾ ਕੀਤੀ ਜਵਾਬੀ ਕਾਰਵਾਈ
ਨਵੀਂ ਦਿੱਲੀ, 18 ਜਨਵਰੀ ਅਦਨ ਦੀ ਖਾੜੀ ਵਿਚ ਬੁੱਧਵਾਰ ਰਾਤ ਨੂੰ ਮਾਰਸ਼ਲ ਟਾਪੂ ਦੇ ਝੰਡੇ ਵਾਲੇ ਵਪਾਰਕ ਜਹਾਜ਼ ‘ਤੇ ਡਰੋਨ ਨਾਲ ਹਮਲਾ ਕੀਤਾ ਗਿਆ, ਜਿਸ ਤੋਂ ਬਾਅਦ ਭਾਰਤੀ ਜਲ ਸੈਨਾ ਨੇ ਤੁਰੰਤ ਜਵਾਬੀ ਕਾਰਵਾਈ ਕੀਤੀ। ਜਹਾਜ਼ ‘ਚ ਚਾਲਕ ਦਲ ਦੇ 22 ਮੈਂਬਰ ਸਵਾਰ ਸਨ, ਜਿਨ੍ਹਾਂ ‘ਚ ਨੌਂ ਭਾਰਤੀ ਸਨ। ਭਾਰਤੀ …
Read More »ਜਲ ਸੈਨਾ ਦੇ ਬੇੜੇ ’ਚ ਪਹਿਲੀ ਮਹਿਲਾ ਕਮਾਂਡਿੰਗ ਅਫ਼ਸਰ ਨਿਯੁਕਤ: ਜਲ ਸੈਨਾ ਮੁਖੀ
ਨਵੀਂ ਦਿੱਲੀ, 1 ਦਸੰਬਰ ਜਲ ਸੈਨਾ ਮੁਖੀ ਐਡਮਿਰਲ ਆਰ ਹਰੀ ਕੁਮਾਰ ਨੇ ਕਿਹਾ ਹੈ ਕਿ ਭਾਰਤੀ ਜਲ ਸੈਨਾ ਨੇ ਮਹਿਲਾ ਕਰਮੀਆਂ ਲਈ ‘ਸਾਰੀਆਂ ਭੂਮਿਕਾਵਾਂ-ਸਾਰੇ ਰੈਂਕ’ ਦੇ ਆਪਣੇ ਫਲਸਫ਼ੇ ਤਹਿਤ ਜਲ ਸੈਨਾ ਬੇੜੇ ’ਚ ਪਹਿਲੀ ਮਹਿਲਾ ਕਮਾਂਡਿੰਗ ਅਫ਼ਸਰ ਦੀ ਨਿਯੁਕਤੀ ਕੀਤੀ ਹੈ। ਜਲ ਸੈਨਾ ਦਿਵਸ ਤੋਂ ਪਹਿਲਾਂ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ …
Read More »ਭਾਰਤੀ ਹਵਾਈ ਸੈਨਾ ਵੱਲੋਂ ਮਿੱਗ 21 ਦੀ ਇੱਕ ਹੋਰ ਸਕੁਐਡਰਨ ਨੂੰ ਵਿਦਾਇਗੀ
ਟ੍ਰਿਬਿਊਨ ਨਿਊਜ਼ ਸਰਵਿਸ ਨਵੀਂ ਦਿੱਲੀ, 31 ਅਕਤੂਬਰ ਭਾਰਤੀ ਹਵਾਈ ਸੈਨਾ ਨੇ ਸੋਵੀਅਤ ਮੂਲ ਦੇ ਮਿੱਗ 21 ਲੜਾਕੂ ਜਹਾਜ਼ਾਂ ਦੀ ਇੱਕ ਹੋਰ ਸਕੁਐਡਰਨ ਨੂੰ ਆਪਣੀ ਫਲੀਟ ’ਚੋਂ ਸੇਵਾ ਮੁਕਤ ਕਰ ਦਿੱਤਾ ਹੈ। ਰੱਖਿਆ ਮੰਤਰਾਲੇ ਦੇ ਤਰਜਮਾਨ ਨੇ ਕਿਹਾ ਕਿ ਰਾਜਸਥਾਨ ਦੇ ਬਾੜਮੇਰ ਨੇੜੇ ਉੱਤਰਲਾਈ ਅਧਾਰਤਿ ਭਾਰਤੀ ਹਵਾਈ ਸੈਨਾ ਦੀ ਚੌਥੀ ਸਕੁਐਡਰਨ …
Read More »ਏਸ਼ਿਆਈ ਖੇਡਾਂ: ਨੀਰਜ ਚੋਪੜਾ ਨੂੰ ਸੋਨਾ ਤੇ ਜੇਨਾ ਨੂੰ ਚਾਂਦੀ
ਹਾਂਗਜ਼ੂ, 4 ਅਕਤੂਬਰ ਭਾਰਤ ਦੇ ਨੀਰਜ ਚੋਪੜਾ ਨੇ ਏਸ਼ਿਆਈ ਖੇਡਾਂ ਦੇ ਜੈਵਲਨਿ ਥ੍ਰੋਅ ਵਿੱਚ ਸੋਨ ਤਗ਼ਮਾ ਅਤੇ ਕਿਸ਼ੋਰ ਜੇਨਾ ਨੇ ਚਾਂਦੀ ਦਾ ਤਗ਼ਮਾ ਜਿੱਤਿਆ। The post ਏਸ਼ਿਆਈ ਖੇਡਾਂ: ਨੀਰਜ ਚੋਪੜਾ ਨੂੰ ਸੋਨਾ ਤੇ ਜੇਨਾ ਨੂੰ ਚਾਂਦੀ appeared first on punjabitribuneonline.com. Source link
Read More »ਰੂਪਨਗਰ ਜ਼ਿਲ੍ਹੇ ਦੇ ਭਲਵਾਨ ਵਿਸ਼ਾਲ ਰਾਣਾ ਨੇ ਵਿਸ਼ਵ ਪੁਲੀਸ ਮੁਕਾਬਲਿਆਂ ’ਚ ਸੋਨ ਤਗਮਾ ਜਿੱਤਿਆ
ਜਗਮੋਹਨ ਸਿੰਘ ਰੂਪਨਗਰ, 31 ਜੁਲਾਈ ਰੂਪਨਗਰ ਜ਼ਿਲ੍ਹੇ ਦੇ ਨੂਰਪੁਰ ਬੇਦੀ ਇਲਾਕੇ ਦੇ ਪਿੰਡ ਮੁਕਾਰੀ ਦੇ ਜੰਮਪਲ ਵਿਸ਼ਾਲ ਰਾਣਾ ਨੇ ਕੈਨੇਡਾ ਵਿਖੇ ਚੱਲ ਰਹੇ ਵਿਸ਼ਵ ਪੁਲੀਸ ਕੁਸ਼ਤੀ ਦੌਰਾਨ 70 ਕਿਲੋ ਵਿੱਚ ਸੋਨ ਤਗਮਾ ਜਿੱਤਿਆ ਹੈ। ਵਿਸ਼ਾਲ ਰਾਣਾ ਦੇ ਪਿਤਾ ਬਲਿੰਦਰ ਰਾਣਾ ਨੇ ਦੱਸਿਆ ਕਿ ਕੈਨੇਡਾ ਦੇ ਸ਼ਹਿਰ ਵਿਨੀਪੈੱਗ ਵਿੱਚ 28 ਜੁਲਾਈ …
Read More »ਮੁਕਤਸਰ ਪੁਲੀਸ ਵੱਲੋਂ ਸੁੱਖਾ ਦੁਨੇਕੇ ਗਰੋਹ ਦੇ ਗੈਂਗਸਟਰ ਅਜੈ ਗੁੰਬਰ ਤੇ ਸੰਨੀ ਭਿੰਡਰ ਗ੍ਰਿਫ਼ਤਾਰ
ਟ੍ਰਬਿਿਊਨ ਨਿਊਜ਼ ਸਰਵਿਸ ਮੁਕਤਸਰ, 24 ਜੁਲਾਈ ਪੁਲੀਸ ਨੇ ਸੁੱਖਾ ਦੁਨੇਕੇ ਗੈਂਗ ਦੇ ਮੈਂਬਰਾਂ ਅਜੈ ਗੁੰਬਰ ਤੇ ਸੰਨੀ ਭਿੰਡਰ ਨੂੰ ਗ੍ਰਿਫਤਾਰ ਕਰਨ ਦਾ ਦਾਅਵਾ ਕੀਤਾ ਹੈ। ਐੱਸਐੱਸਪੀ ਹਰਮਨਬੀਰ ਸਿੰਘ ਨੇ ਦਾਅਵਾ ਕੀਤਾ ਕਿ ਐਤਵਾਰ ਰਾਤ ਨੂੰ ਪੁਲੀਸ ਪਾਰਟੀ ਤੇ ਗੈਂਗਸਟਰਾਂ ਦਰਮਿਆਨ ਹੋਏ ਮੁਕਾਬਲੇ ਵਿਚ ਗੋਲੀ ਲੱਗਣ ਕਰਕੇ ਅਜੈ ਗੁੰਬਰ ਜ਼ਖ਼ਮੀ ਹੋ …
Read More »ਏਸ਼ਿਆਈ ਅਥਲੈਟਿਕਸ: ਤੇਜਿੰਦਰ ਤੂਰ ਨੇ ਗੋਲਾ ਸੁੱਟਣ ’ਚ ਸੋਨ ਤਮਗਾ ਜਿੱਤਿਆ
ਜੋਗਿੰਦਰ ਸਿੰਘ ਮਾਨ ਮਾਨਸਾ, 14 ਜੁਲਾਈ ਥਾਈਲੈਂਡ ਦੀ ਰਾਜਧਾਨੀ ਬੈਂਕਾਕ ਵਿਚ ਚੱਲ ਰਹੀ ਏਸ਼ਿਆਈ ਅਥਲੈਟਿਕਸ ਦੇ ਤੀਜੇ ਦਿਨ ਅੱਜ ਭਾਰਤ ਦੇ ਤੇਜਿੰਦਰ ਤੂਰ ਨੇ ਗੋਲਾ ਸੁੱਟਣ(ਸ਼ਾਟ ਪੁੱਟ) ਵਿਚ ਸੋਨ ਤਮਗਾ ਜਿੱਤ ਲਿਆ। ਉਸ ਨੇ 20.23 ਮੀਟਰ ਦੂਰ ਗੋਲਾ ਸੁੱਟਿਆ ਹੈ। ਤੇਜਿੰਦਰ ਤੂਰ ਪੰਜਾਬ ਦੇ ਮੋਗਾ ਇਲਾਕੇ ਦਾ ਰਹਿਣ ਵਾਲਾ ਹੈ। …
Read More »
Asian Tribune Your Multilingual Newspaper covering World and local news News