Home / Tag Archives: ਸਨ (page 5)

Tag Archives: ਸਨ

ਏਸ਼ਿਆਈ ਅਥਲੈਟਿਕਸ: ਤੇਜਿੰਦਰ ਤੂਰ ਨੇ ਗੋਲਾ ਸੁੱਟਣ ’ਚ ਸੋਨ ਤਮਗਾ ਜਿੱਤਿਆ

ਜੋਗਿੰਦਰ ਸਿੰਘ ਮਾਨ ਮਾਨਸਾ, 14 ਜੁਲਾਈ ਥਾਈਲੈਂਡ ਦੀ ਰਾਜਧਾਨੀ ਬੈਂਕਾਕ ਵਿਚ ਚੱਲ ਰਹੀ ਏਸ਼ਿਆਈ ਅਥਲੈਟਿਕਸ ਦੇ ਤੀਜੇ ਦਿਨ ਅੱਜ ਭਾਰਤ ਦੇ ਤੇਜਿੰਦਰ ਤੂਰ ਨੇ ਗੋਲਾ ਸੁੱਟਣ(ਸ਼ਾਟ ਪੁੱਟ) ਵਿਚ ਸੋਨ ਤਮਗਾ ਜਿੱਤ ਲਿਆ। ਉਸ ਨੇ 20.23 ਮੀਟਰ ਦੂਰ ਗੋਲਾ ਸੁੱਟਿਆ ਹੈ। ਤੇਜਿੰਦਰ ਤੂਰ ਪੰਜਾਬ ਦੇ ਮੋਗਾ ਇਲਾਕੇ ਦਾ ਰਹਿਣ ਵਾਲਾ ਹੈ। …

Read More »

ਦਿੱਲੀ ਹਵਾਈ ਅੱਡੇ ’ਤੇ ਕਸਟਮ ਅਧਿਕਾਰੀਆਂ ਨੇ ਉਜ਼ਬੇਕ ਦਾਦੀ-ਪੋਤੀ ਨੂੰ 8.16 ਕਰੋੜ ਰੁਪਏ ਮੁੱਲ ਦੇ 7 ਕਿਲੋ ਸੋਨੇ ਸਣੇ ਕਾਬੂ ਕੀਤਾ

ਨਵੀਂ ਦਿੱਲੀ, 14 ਜੂਨ ਕਸਟਮ ਅਧਿਕਾਰੀਆਂ ਨੇ ਇਥੋਂ ਦੇ ਹਵਾਈ ਅੱਡੇ ‘ਤੇ ਉਜ਼ਬੇਕ ਦਾਦੀ-ਪੋਤੀ ਨੂੰ 8.16 ਕਰੋੜ ਰੁਪਏ ਮੁੱਲ ਦੇ 7 ਕਿਲੋ ਸੋਨੇ ਸਣੇ ਗ੍ਰਿਫ਼ਤਾਰ ਕੀਤਾ ਹੈ। ਤਸਕਰੀ ਕਰਨ ਵਾਲੀਆਂ ਨੂੰ ਮੰਗਲਵਾਰ ਨੂੰ ਤਾਸ਼ਕੰਦ ਤੋਂ ਇਥੇ ਪੁੱਜਣ ‘ਤੇ ਰੋਕਿਆ ਗਿਆ ਸੀ। Source link

Read More »

ਜਲੰਧਰ ਲੋਕ ਸਭਾ ਜ਼ਿਮਨੀ ਚੋਣ ਲਈ ਸੁਸ਼ੀਲ ਰਿੰਕੂ ‘ਆਪ’ ਦੇ ਉਮੀਦਵਾਰ, ਕੱਲ੍ਹ ਪਾਰਟੀ ’ਚ ਹੋਏ ਸਨ ਸ਼ਾਮਲ

ਆਤਿਸ਼ ਗੁਪਤਾ ਚੰਡੀਗੜ੍ਹ, 6 ਅਪਰੈਲ ਹਾਲੇ ਬੀਤੇ ਦਿਨ ਆਮ ਆਦਮੀ ਪਾਰਟੀ ਵਿਚ ਸ਼ਾਮਲ ਹੋਏ ਸਾਬਕਾ ਕਾਂਗਰਸੀ ਵਿਧਾਇਕ ਸੁਸ਼ੀਲ ਕੁਮਾਰ ਰਿੰਕੂ ਨੂੰ ਆਮ ਆਦਮੀ ਪਾਰਟੀ ਨੇ ਜਲੰਧਰ ਦੀ ਲੋਕ ਸਭਾ ਜ਼ਿਮਨੀ ਚੋਣ ਲਈ ਅੱਜ ਆਪਣਾ ਉਮੀਦਵਾਰ ਬਣਾ ਦਿੱਤਾ ਹੈ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸ੍ਰੀ ਰਿੰਕੂ ਨੂੰ ਆਪਣੀਆਂ ਸ਼ੁਭਕਾਮਨਾਵਾਂ ਦਿੱਤੀਆਂ …

Read More »

ਸੋਨੇ ਦੇ ਗਹਿਣਿਆਂ ’ਤੇ ਛੇ ਅੰਕਾਂ ਵਾਲਾ ਹਾਲਮਾਰਕ ਨੰਬਰ ਲਾਜ਼ਮੀ

ਨਵੀਂ ਦਿੱਲੀ, 4 ਮਾਰਚ ਖਪਤਕਾਰ ਮਾਮਲਿਆਂ ਦੇ ਮੰਤਰਾਲੇ ਨੇ ਐਲਾਨ ਕੀਤਾ ਹੈ ਕਿ 31 ਮਾਰਚ ਤੋਂ ਬਾਅਦ ਚਾਰ ਅੰਕਾਂ ਵਾਲੇ ਹਾਲਮਾਰਕ ਯੂਨੀਕ ਸ਼ਨਾਖਤੀ (ਐੱਚਯੂਆਈਡੀ) ਨੰਬਰ ਵਾਲੇ ਗਹਿਣੇ ਤੇ ਕਲਾਤਮ ਵਸਤਾਂ ਨਹੀਂ ਵੇਚੀਆਂ ਜਾ ਸਕਣਗੀਆਂ। ਵਿਭਾਗ ਦੀ ਵਧੀਕ ਸਕੱਤਰ ਨਿਧੀ ਖਾਰੇ ਨੇ ਦੱਸਿਆ ਕਿ ਪਹਿਲੀ ਅਪਰੈਲ ਤੋਂ ਸਿਰਫ ਉਹੀ ਗਹਿਣੇ ਅਤੇ …

Read More »

‘ਪੁੱਤਰ ਹੱਥੋਂ ਕਤਲ ਹੋਏ ਸਿੱਖ ਜੋੜੇ ਨੂੰ ਬਚਾਉਣ ਲਈ ਪਹਿਲਾਂ ਹੀ ਉਠਾਏ ਜਾ ਸਕਦੇ ਸਨ ਕਦਮ’

ਲੰਡਨ, 3 ਫਰਵਰੀ ਵੈਸਟ ਮਿੱਡਲੈਂਡਜ਼ ਦੇ ਓਲਡਬਰੀ ਵਿੱਚ ਸਾਲ 2020 ‘ਚ ਇਕ ਸਿੱਖ ਜੋੜੇ ਦੀ ਹੱਤਿਆ ਦੇ ਮਾਮਲੇ ਨਾਲ ਸਬੰਧਤ ਇਕ ਰਿਪੋਰਟ ਵਿੱਚ ਕਿਹਾ ਗਿਆ ਹੈ ਕਿ ਜੇਕਰ ਉਨ੍ਹਾਂ ਦੇ ਪੁੱਤਰ ਦੇ ਹਿੰਸਕ ਵਿਵਹਾਰ ਤੇ ਖ਼ਰਾਬ ਮਾਨਸਿਕ ਹਾਲਤ ਨੂੰ ਧਿਆਨ ਵਿੱਚ ਰੱਖਦੇ ਹੋਏ ਪਹਿਲਾਂ ਤੋਂ ਇਹਤਿਆਤੀ ਕਦਮ ਉਠਾਏ ਜਾਂਦੇ ਤਾਂ …

Read More »

ਪਰਮਾਣੂ ਟਕਰਾਅ ਦੇ ਨੇੜੇ ਪੁੱਜ ਗਏ ਸਨ ਭਾਰਤ ਤੇ ਪਾਕਿਸਤਾਨ: ਪੌਂਪੀਓ

ਨਿਊਯਾਰਕ, 25 ਜਨਵਰੀ ਅਮਰੀਕਾ ਦੇ ਸਾਬਕਾ ਵਿਦੇਸ਼ ਮੰਤਰੀ ਮਾਈਕ ਪੌਂਪੀਓ ਨੇ ਆਪਣੀ ਇਕ ਕਿਤਾਬ ਵਿਚ ਖੁਲਾਸਾ ਕੀਤਾ ਹੈ ਕਿ 2019 ਵਿਚ ਭਾਰਤ ਤੇ ਪਾਕਿਸਤਾਨ ਵਿਚਾਲੇ ਪਰਮਾਣੂ ਟਕਰਾਅ ਦੇ ਆਸਾਰ ਬਣ ਗਏ ਸਨ। ਦੋਵੇਂ ਧਿਰਾਂ ਸੋਚ ਰਹੀਆਂ ਸਨ ਕਿ ਦੂਜੀ ਧਿਰ ਪਰਮਾਣੂ ਹਥਿਆਰ ਤਾਇਨਾਤ ਕਰਨ ਦੀ ਤਿਆਰੀ ਕਰ ਰਹੀ ਹੈ। ਆਪਣੀ …

Read More »

ਅਦਾਲਤ ਨੇ ਸ਼ਿਵ ਸੈਨਾ ਆਗੂ ਦੀ ਹੱਤਿਆ ਦੇ ਮੁੱਖ ਮੁਲਜ਼ਮ ਦਾ 7 ਦਿਨ ਦਾ ਪੁਲੀਸ ਰਿਮਾਂਡ ਦਿੱਤਾ

ਅੰਮ੍ਰਿਤਸਰ, 5 ਨਵੰਬਰ ਇੱਥੋਂ ਦੀ ਅਦਾਲਤ ਨੇ ਸ਼ਿਵ ਸੈਨਾ (ਟਕਸਾਲੀ) ਦੇ ਆਗੂ ਸੁਧੀਰ ਸੂਰੀ ਦੇ ਕਤਲ ਕੇਸ ਦੇ ਮੁੱਖ ਮੁਲਜ਼ਮ ਨੂੰ ਸੱਤ ਦਿਨ ਦੇ ਪੁਲੀਸ ਰਿਮਾਂਡ ‘ਤੇ ਭੇਜ ਦਿੱਤਾ ਹੈ। ਮੁਲਜ਼ਮ ਸੰਦੀਪ ਸਿੰਘ (31) ਨੂੰ ਸਖ਼ਤ ਸੁਰੱਖਿਆ ਹੇਠ ਅਦਾਲਤ ਵਿੱਚ ਪੇਸ਼ ਕੀਤਾ ਗਿਆ। Source link

Read More »

ਅੰਮ੍ਰਿਤਸਰ: ਸ਼ਿਵ ਸੈਨਾ ਨੇਤਾ ਦੀ ਗੋਲੀਆਂ ਮਾਰ ਕੇ ਹੱਤਿਆ

ਜਗਤਾਰ ਸਿੰਘ ਲਾਂਬਾ ਅੰਮ੍ਰਿਤਸਰ, 4 ਨਵੰਬਰ ਅੱਜ ਅੰਮ੍ਰਿਤਸਰ ਸ਼ਹਿਰ ਵਿਚਲੇ ਗੋਪਾਲ ਨਗਰ ਮੰਦਰ ਦੇ ਨੇੜੇ ਸ਼ਿਵ ਸੈਨਾ ਆਗੂ ਸੁਧੀਰ ਸੂਰੀ ਨੂੰ ਗੋਲੀ ਮਾਰ ਕੇ ਮਾਰ ਦਿੱਤਾ ਗਿਆ। ਉਸ ਨੂੰ ਪੁਲੀਸ ਦੀ ਸੁਰੱਖਿਆ ਮਿਲੀ ਹੋਈ ਸੀ। ਸੂਰੀ ਅੱਜ ਗੋਪਾਲ ਮੰਦਰ ਗਿਆ ਸੀ, ਜਿਥੇ ਮੰਦਰ ਦੇ ਹੀ ਕਿਸੇ ਹੋਰ ਆਗੂ ਨੇ ਉਸ …

Read More »

ਸੈਨਾ ਮੁਖੀ ਮਨੋਜ ਪਾਂਡੇ ਵੱਲੋਂ ਭੂਟਾਨ ਨਰੇਸ਼ ਨਾਲ ਮੁਲਾਕਾਤ

ਨਵੀਂ ਦਿੱਲੀ, 31 ਜੁਲਾਈ ਥਲ ਸੈਨਾ ਮੁਖੀ ਜਨਰਲ ਮਨੋਜ ਪਾਂਡੇ ਨੇ ਭੂਟਾਨ ਨਰੇਸ਼ ਜਿਗਮੇ ਖੇਸਰ ਨਾਮਗਯੇਲ ਵਾਂਗਚੁਕ ਨਾਲ ਮੁਲਾਕਾਤ ਕੀਤੀ ਤੇ ਸਥਾਈ ਰਣਨੀਤਕ ਸਬੰਧਾਂ ਨੂੰ ਮਜ਼ਬੂਤ ਕਰਨ ਵੱਲ ਧਿਆਨ ਕੇਂਦਰਿਤ ਕੀਤਾ। ਸੈਨਾ ਮੁਖੀ ਨੇ ਭੂਟਾਨ ਦੇ ਹੋਰ ਸਿਖਰਲੇ ਪ੍ਰਸ਼ਾਸਨਿਕ ਤੇ ਫੌਜੀ ਅਧਿਕਾਰੀਆਂ ਨਾਲ ਵੀ ਮੁਲਾਕਾਤ ਕੀਤੀ। ਭੂਟਾਨੀ ਖੇਤਰ ਦੇ ਨੇੜਲੇ …

Read More »

ਸ਼ਿਵ ਸੈਨਾ ਦੀ ਕੌਮੀ ਕਾਰਜਕਾਰਨੀ ਨੇ ਬਾਗ਼ੀਆਂ ਖ਼ਿਲਾਫ਼ ਕਾਰਵਾਈ ਲਈ ਊਧਵ ਠਾਕਰੇ ਨੂੰ ਅਧਿਕਾਰ ਦਿੱਤੇ

ਮੁੰਬਈ, 25 ਜੂਨ ਸ਼ਿਵ ਸੈਨਾ ਦੀ ਕੌਮੀ ਕਾਰਜਕਾਰਨੀ ਨੇ ਮਹਾਰਾਸ਼ਟਰ ਦੇ ਮੁੱਖ ਮੰਤਰੀ ਅਤੇ ਪਾਰਟੀ ਮੁਖੀ ਊਧਵ ਠਾਕਰੇ ਨੂੰ ਬਾਗੀਆਂ ਖ਼ਿਲਾਫ਼ ਕਾਰਵਾਈ ਕਰਨ ਦਾ ਅਧਿਕਾਰ ਦੇਣ ਵਾਲਾ ਮਤਾ ਪਾਸ ਕੀਤਾ। ਸ਼ਿਵ ਸੈਨਾ ਦੇ ਜ਼ਿਆਦਾਤਰ ਵਿਧਾਇਕਾਂ ਦੀ ਹਮਾਇਤ ਦਾ ਦਾਅਵਾ ਕਰਨ ਵਾਲੇ ਸੀਨੀਅਰ ਰਾਜ ਮੰਤਰੀ ਏਕਨਾਥ ਸ਼ਿੰਦੇ ਦੀ ਬਗ਼ਾਵਤ ਦਾ ਸਾਹਮਣਾ …

Read More »