Home / Tag Archives: ਸਪਕਰ

Tag Archives: ਸਪਕਰ

Special Session on Beadbi : ਬੇਅਦਬੀ ‘ਤੇ ਬਣਨ ਜਾ ਰਿਹਾ ਸਖ਼ਤ ਕਾਨੂੰਨ , ਸਪੀਕਰ ਸੰਧਵਾਂ ਨੇ 13 ਅਪ੍ਰੈਲ ਨੂੰ ਸੱਦਿਆ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ

Special Session on Beadbi : ਪੰਜਾਬ ਸਰਕਾਰ ਨੇ ਬੇਅਦਬੀ ਦੇ ਮਾਮਲਿਆਂ ‘ਚ ਸਖ਼ਤ ਸਜ਼ਾ ਦਾ ਕਾਨੂੰਨ ਪੇਸ਼ ਕਰਨ ਦੀ ਤਿਆਰੀ ਕਰ ਲਈ ਹੈ। ਲੋਕਾਂ ਦੀ ਮੰਗ ਨੂੰ ਧਿਆਨ ਵਿੱਚ ਰੱਖਦੇ ਹੋਏ ਸਰਕਾਰ ਨੇ 13 ਅਪ੍ਰੈਲ ਨੂੰ ਸਵੇਰੇ 11:00 ਵਜੇ ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ ਬੁਲਾਇਆ ਹੈ। ਇਸ ਸੈਸ਼ਨ ਦੌਰਾਨ …

Read More »

Latest News: ਨੌਵੇਂ ਪਾਤਸ਼ਾਹ ਗੁਰੂ ਤੇਗ ਬਹਾਦਰ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਆਰਜ਼ੀ ਵਿਧਾਨ ਸਭਾ ਦੀ ਉਸਾਰੀ 20 ਨਵੰਬਰ ਤੱਕ ਮੁਕੰਮਲ ਹੋਵੇਗੀ: ਸਪੀਕਰ

Latest News: ਨੌਵੇਂ ਪਾਤਸ਼ਾਹ ਗੁਰੂ ਤੇਗ ਬਹਾਦਰ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਆਰਜ਼ੀ ਵਿਧਾਨ ਸਭਾ ਦੀ ਉਸਾਰੀ 20 ਨਵੰਬਰ ਤੱਕ ਮੁਕੰਮਲ ਹੋਵੇਗੀ: ਸਪੀਕਰ 24 ਨਵੰਬਰ ਨੂੰ ਗੁਰਦੁਆਰਾ ਬਿਬਾਨਗੜ੍ਹ ਸਾਹਿਬ (ਕੀਰਤਪੁਰ ਸਾਹਿਬ) ਤੋਂ ਨਗਰ ਕੀਰਤਨ ਗੁਰਦੁਆਰਾ ਸੀਸ ਗੰਜ ਸਾਹਿਬ ਪਹੁੰਚਣ ਉਪਰੰਤ ਨੌਵੇਂ ਪਾਤਸ਼ਾਹ ਗੁਰੂ ਤੇਗ ਬਹਾਦਰ ਜੀ ਦੇ ਸ਼ਹੀਦੀ ਦਿਹਾੜੇ ਨੂੰ …

Read More »

Delhi Assembly Speaker: ਵਿਜੇਂਦਰ ਗੁਪਤਾ ਨੂੰ ਦਿੱਲੀ ਵਿਧਾਨ ਸਭਾ ਦਾ ਸਪੀਕਰ ਚੁਣਿਆ

ਨਵੀਂ ਦਿੱਲੀ, 24 ਫਰਵਰੀ Delhi Assembly Speaker: ਤਿੰਨ ਵਾਰ ਭਾਜਪਾ ਦੇ ਵਿਧਾਇਕ ਰਹੇ ਵਿਜੇਂਦਰ ਗੁਪਤਾ ਨੂੰ ਸੋਮਵਾਰ ਨੂੰ 8ਵੀਂ ਦਿੱਲੀ ਵਿਧਾਨ ਸਭਾ ਦੇ ਪਹਿਲੇ ਸੈਸ਼ਨ ਵਿੱਚ ਨਵਾਂ ਸਪੀਕਰ ਚੁਣਿਆ ਗਿਆ ਹੈ। ਸੱਤਾਧਾਰੀ ਭਾਜਪਾ ਨੇ ਰੋਹਿਣੀ ਤੋਂ ਵਿਧਾਇਕ ਦੀ ਚੋਣ ਲਈ ਦੋ ਮਤੇ ਪੇਸ਼ ਕੀਤੇ, ਇੱਕ ਮੁੱਖ ਮੰਤਰੀ ਰੇਖਾ ਗੁਪਤਾ ਵੱਲੋਂ …

Read More »

ਰਾਹੁਲ ਗਾਂਧੀ ਨੇ ਲੋਕ ਸਭਾ ਸਪੀਕਰ ਨਾਲ ਮੁਲਾਕਾਤ ਕੀਤੀ

ਨਵੀਂ ਦਿੱਲੀ, 27 ਜੂਨ ਵਿਰੋਧੀ ਧਿਰ ਦੇ ਆਗੂ ਰਾਹੁਲ ਗਾਂਧੀ ਲੋਕ ਸਭਾ ਸਪੀਕਰ ਨੂੰ ਮਿਲੇ ਅਤੇ ਉਨ੍ਹਾਂ ਵੱਲੋਂ ਐਂਮਰਜੈਂਸੀ ਬਾਰੇ ਦਿੱਤੇ ਗਏ ਹਵਾਲੇ ‘ਤੇ ਨਰਾਜ਼ਗੀ ਜ਼ਾਹਿਰ ਕੀਤੀ ਗਈ। ਉਨ੍ਹਾਂ ਕਿਹਾ ਕਿ ਇਹ ਸਾਫ਼ ਤੌਰ ‘ਤੇ ਸਿਆਸੀ ਸੀ, ਜਿਸ ਨੂੰ ਟਾਲਿਆ ਜਾ ਸਕਦਾ ਸੀ। ਇਸ ਸਬੰਧੀ ਕਾਂਗਰਸ ਦੇ ਜਨਰਲ ਸਕੱਤਰ ਕੇਸੀ …

Read More »

ਲੋਕ ਸਭਾ ਸਪੀਕਰ ਦੀ ਚੋਣ: ਰਾਜਨਾਥ ਦੀ ਰਿਹਾਇਸ਼ ’ਤੇ ਹੋਵੇਗੀ ਮੀਟਿੰਗ

ਨਵੀਂ ਦਿੱਲੀ, 18 ਜੂਨ ਲੋਕ ਸਭਾ ਸਪੀਕਰ ਦੀ ਚੋਣ ਲਈ ਚੱਲ ਰਹੀ ਸ਼ਸ਼ੋਪੰਜ ਦੇ ਵਿਚਕਾਰ ਸੂਤਰਾਂ ਦੇ ਹਵਾਲੇ ਤੋਂ ਆਈ ਖ਼ਬਰ ਅਨੁਸਾਰ ਰਾਜਨਾਥ ਦੀ ਰਿਹਾਇਸ਼ ‘ਤੇ ਇਸ ਅਹਿਮ ਮੁੱਦੇ ਉੱਤੇ ਮੀਟਿੰਗ ਰੱਖੀ ਗਈ ਹੈ। ਜਾਣਕਾਰੀ ਅਨੁਸਾਰ ਮੋਦੀ ਸਰਕਾਰ ਦੇ ਪਹਿਲੇ ਲੋਕ ਸਭਾ ਇਜਲਾਸ ਤੋਂ ਪਹਿਲਾਂ ਮਿਥੀ ਇਸ ਮੀਟਿੰਗ ਦੇ ਮੁੱਖ …

Read More »

ਹਿਮਾਚਲ ਵਿਧਾਨ ਸਭਾ ਦੇ ਸਪੀਕਰ ਵੱਲੋਂ ਤਿੰਨ ਆਜ਼ਾਦ ਵਿਧਾਇਕਾਂ ਦੇ ਅਸਤੀਫ਼ੇ ਮਨਜ਼ੂਰ

ਸ਼ਿਮਲਾ, 3 ਜੂਨ ਹਿਮਾਚਲ ਪ੍ਰਦੇਸ਼ ਵਿਧਾਨ ਸਭਾ ਦੇ ਸਪੀਕਰ ਕੁਲਦੀਪ ਸਿੰਘ ਪਠਾਨੀਆ ਨੇ ਸੋਮਵਾਰ ਨੂੰ ਰਾਜ ਸਭਾ ਚੋਣਾਂ ਵਿੱਚ ਭਾਜਪਾ ਉਮੀਦਵਾਰ ਦੇ ਹੱਕ ਵਿੱਚ ਵੋਟ ਪਾਉਣ ਵਾਲੇ ਤਿੰਨ ਆਜ਼ਾਦ ਵਿਧਾਇਕਾਂ ਦੇ ਅਸਤੀਫ਼ੇ ਪ੍ਰਵਾਨ ਕਰ ਲਏ। ਪਠਾਨੀਆ ਨੇ ਇੱਥੇ ਪੱਤਰਕਾਰਾਂ ਨੂੰ ਦੱਸਿਆ, ‘‘ਅਸਤੀਫੇ ਪ੍ਰਵਾਨ ਕਰ ਲਏ ਗਏ ਹਨ ਅਤੇ ਇਹ ਤਿੰਨੇ …

Read More »

ਪੰਜਾਬ ਦੇ ਸਾਬਕਾ ਸਪੀਕਰ ਸੁਰਜੀਤ ਸਿੰਘ ਮਿਨਹਾਸ ਦਾ ਦੇਹਾਂਤ

ਪਾਲ ਸਿੰਘ ਨੌਲੀ ਜਲੰਧਰ, 25 ਅਪਰੈਲ ਪੰਜਾਬ ਵਿਧਾਨ ਸਭਾ ਦੇ ਸਾਬਕਾ ਸਪੀਕਰ ਤੇ ਸੀਨੀਅਰ ਅਕਾਲੀ ਆਗੂ ਸੁਰਜੀਤ ਸਿੰਘ ਮਿਨਹਾਸ ਦਾ ਦੇਹਾਂਤ ਹੋ ਗਿਆ ਹੈ। The post ਪੰਜਾਬ ਦੇ ਸਾਬਕਾ ਸਪੀਕਰ ਸੁਰਜੀਤ ਸਿੰਘ ਮਿਨਹਾਸ ਦਾ ਦੇਹਾਂਤ appeared first on Punjabi Tribune. Source link

Read More »

ਸੁਪਰੀਮ ਕੋਰਟ ਨੇ ਹਿਮਾਚਲ ਦੇ 6 ਅਯੋਗ ਵਿਧਾਇਕਾਂ ਦੀ ਪਟੀਸ਼ਨ ’ਤੇ ਸਪੀਕਰ ਦਫ਼ਤਰ ਤੋਂ ਜੁਆਬ ਮੰਗਿਆ

ਨਵੀਂ ਦਿੱਲੀ, 18 ਮਾਰਚ ਸੁਪਰੀਮ ਕੋਰਟ ਨੇ ਕਾਂਗਰਸ ਦੇ ਛੇ ਬਾਗੀ ਵਿਧਾਇਕਾਂ ਦੀ ਅਯੋਗਤਾ ਵਿਰੁੱਧ ਦਾਇਰ ਪਟੀਸ਼ਨ ‘ਤੇ ਹਿਮਾਚਲ ਪ੍ਰਦੇਸ਼ ਵਿਧਾਨ ਸਭਾ ਸਪੀਕਰ ਦੇ ਦਫ਼ਤਰ ਤੋਂ ਜਵਾਬ ਮੰਗਿਆ ਹੈ। ਅਦਾਲਤ ਨੇ ਕਿਹਾ ਕਿ ਹਿਮਾਚਲ ਪ੍ਰਦੇਸ਼ ਦੇ ਬਾਗੀ ਕਾਂਗਰਸੀ ਵਿਧਾਇਕਾਂ ਦੀ ਪਟੀਸ਼ਨ ‘ਤੇ ਫੈਸਲਾ ਹੋਣ ਤੱਕ ਉਨ੍ਹਾਂ ਨੂੰ ਵਿਧਾਨ ਸਭਾ ‘ਚ …

Read More »

ਨੇਪਾਲੀ ਸੰਸਦ ਦੇ ਹੇਠਲੇ ਸਦਨ ਦਾ ਸਾਬਕਾ ਸਪੀਕਰ ਸੋਨੇ ਦੀ ਤਸਕਰੀ ਦੇ ਦੋਸ਼ ’ਚ ਗ੍ਰਿਫ਼ਤਾਰ

ਕਾਠਮੰਡੂ, 18 ਮਾਰਚ ਨੇਪਾਲ ਦੀ ਸੰਸਦ ਦੇ ਹੇਠਲੇ ਸਦਨ ਦੇ ਸਾਬਕਾ ਸਪੀਕਰ ਕ੍ਰਿਸ਼ਨ ਬਹਾਦੁਰ ਮਹਾਰਾ ਨੂੰ ਸੋਨੇ ਦੀ ਤਸਕਰੀ ਦੇ ਮਾਮਲੇ ਵਿੱਚ ਗ੍ਰਿਫਤਾਰ ਕੀਤਾ ਗਿਆ ਹੈ। ਪੁਲੀਸ ਨੇ ਅੱਜ ਦੱਸਿਆ ਕਿ ਮਹਾਰਾ, ਜੋ ਨੇਪਾਲ ਦੀ ਕਮਿਊਨਿਸਟ ਪਾਰਟੀ (ਮਾਓਵਾਦੀ ਕੇਂਦਰ) ਦੇ ਉਪ-ਪ੍ਰਧਾਨ ਹਨ, ਨੂੰ ਕਪਿਲਵਾਸਤੂ ਜ਼ਿਲ੍ਹੇ ਤੋਂ ਗ੍ਰਿਫਤਾਰ ਕੀਤਾ ਗਿਆ ਅਤੇ …

Read More »

ਅਮਰੀਕਾ ’ਚ ਭਾਰਤੀ ਰਾਜਦੂਤ ਨੇ ਪ੍ਰਤੀਨਿਧੀ ਸਦਨ ਦੇ ਸਪੀਕਰ ਨਾਲ ਮੁਲਾਕਾਤ ਕੀਤੀ

ਵਾਸ਼ਿੰਗਟਨ, 19 ਅਪਰੈਲ ਅਮਰੀਕਾ ਵਿੱਚ ਭਾਰਤ ਦੇ ਰਾਜਦੂਤ ਤਰਨਜੀਤ ਸਿੰਘ ਸੰਧੂ ਨੇ ਪ੍ਰਤੀਨਿਧੀ ਸਦਨ ਦੇ ਸਪੀਕਰ ਕੇਵਿਨ ਮੈਕਕਾਰਥੀ ਨਾਲ ਮੁਲਾਕਾਤ ਕੀਤੀ ਅਤੇ ਦੁਵੱਲੇ ਸਬੰਧਾਂ ਨੂੰ ਹੋਰ ਮਜ਼ਬੂਤ ​​ਕਰਨ ਦੇ ਤਰੀਕਿਆਂ ਬਾਰੇ ਚਰਚਾ ਕੀਤੀ। ਯੂਐੱਸ ਕੈਪੀਟਲ (ਸੰਸਦ ਕੰਪਲੈਕਸ) ਵਿੱਚ ਮੈਕਕਾਰਥੀ ਨਾਲ ਮੁਲਾਕਾਤ ਕਰਨ ਤੋਂ ਬਾਅਦ ਸ੍ਰੀ ਸੰਧੂ ਨੇ ਟਵੀਟ ਕੀਤਾ, ‘ਭਾਰਤ-ਅਮਰੀਕਾ …

Read More »