ਰਾਏ ਬਰੇਲੀ: ਕਾਂਗਰਸ ਆਗੂ ਰਾਹੁਲ ਗਾਂਧੀ ਨੇ ਰਾਏ ਬਰੇਲੀ ਤੋਂ ਦਾਖ਼ਲ ਨਾਮਜ਼ਦਗੀ ਪੱਤਰਾਂ ’ਚ 20 ਕਰੋੜ ਰੁਪਏ ਤੋਂ ਵੱਧ ਦੀ ਸੰਪਤੀ ਐਲਾਨੀ ਹੈ। ਉਨ੍ਹਾਂ ਕੋਲ 3,81,33,572 ਰੁਪਏ ਦੇ ਸ਼ੇਅਰ, 26,25,157 ਰੁਪਏ ਦਾ ਬੈਂਕ ਬੈਲੇਂਸ ਅਤੇ 15,21,740 ਰੁਪਏ ਦੇ ਗੋਲਡ ਬਾਂਡ ਸਮੇਤ 9,24,59,264 ਰੁਪਏ ਦੀ ਚੱਲ ਸੰਪਤੀ ਹੈ। ਕਾਂਗਰਸ ਦੇ ਸਾਬਕਾ …
Read More »ਲਾਲੂ ਯਾਦਵ ਦੇ ਪਰਿਵਾਰ ਕੋਲ ਨਾਜਾਇਜ਼ ਇਕ ਕਰੋੜ ਰੁਪਏ ਤੇ ਅਪਰਾਧ ਤੋਂ ਪ੍ਰਾਪਤ 600 ਕਰੋੜ ਦੀ ਸੰਪਤੀ ਦਾ ਪਤਾ ਲੱਗਿਆ: ਈਡੀ
ਨਵੀਂ ਦਿੱਲੀ, 11 ਮਾਰਚ ਐਨਫੋਰਸਮੈਂਟ ਡਾਇਰੈਕਟੋਰੇਟ ਨੇ ਅੱਜ ਕਿਹਾ ਹੈ ਕਿ ਨੌਕਰੀ ਬਦਲੇ ਜ਼ਮੀਨ ਘਪਲੇ ‘ਚ ਬਿਹਾਰ ਦੇ ਸਾਬਕਾ ਮੁੱਖ ਮੰਤਰੀ ਲਾਲੂ ਪ੍ਰਸਾਦ ਯਾਦਵ ਦੇ ਪਰਿਵਾਰ ਖ਼ਿਲਾਫ਼ ਛਾਪੇਮਾਰੀ 1 ਕਰੋੜ ਰੁਪਏ ਦੀ ਅਣਐਲਾਨੀ ਨਕਦੀ ਅਤੇ ਅਪਰਾਧ ਤੋਂ ਪ੍ਰਾਪਤ 600 ਕਰੋੜ ਰੁਪਏ ਦੀ ਸੰਪਤੀ ਦਾ ਪਤਾ ਲੱਗਿਆ ਹੈ। ਏਜੰਸੀ ਨੇ ਕਿਹਾ …
Read More »ਪ੍ਰਧਾਨ ਮੰਤਰੀ ਕੋਲ 2.23 ਕਰੋੜ ਰੁਪਏ ਤੋਂ ਵੱਧ ਦੀ ਸੰਪਤੀ, ਪਿਛਲੇ ਸਾਲ ਨਾਲੋਂ 26.13 ਲੱਖ ਰੁਪਏ ਵੱਧ
ਨਵੀਂ ਦਿੱਲੀ, 9 ਅਗਸਤ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਕੋਲ 2.23 ਕਰੋੜ ਰੁਪਏ ਤੋਂ ਵੱਧ ਦੀ ਜਾਇਦਾਦ ਹੈ, ਜਿਸ ਵਿਚ ਜ਼ਿਆਦਾਤਰ ਬੈਂਕ ਜਮ੍ਹਾਂ ਰਾਸ਼ੀ ਹੈ। ਉਨ੍ਹਾਂ ਕੋਲ ਕੋਈ ਅਚੱਲ ਜਾਇਦਾਦ ਨਹੀਂ ਹੈ ਕਿਉਂਕਿ ਉਨ੍ਹਾਂ ਨੇ ਗਾਂਧੀਨਗਰ ਵਿਚ ਜ਼ਮੀਨ ਦੇ ਟੁਕੜੇ ਵਿਚਲਾ ਆਪਣਾ ਹਿੱਸਾ ਦਾਨ ਕੀਤਾ ਹੈ। ਉਨ੍ਹਾਂ ਨੇ ਕਿਸੇ ਬਾਂਡ, ਸ਼ੇਅਰ …
Read More »ਬਰਤਾਨੀਆਂ ’ਚ ਪੰਜਾਬੀ ਮੂਲ ਦੇ ਠੱਗ ਦੀ ਸੰਪਤੀ ਜ਼ਬਤ ਕਰਨ ਦੇ ਹੁਕਮ
ਲੰਡਨ, 29 ਜੂਨ ਬਰਤਾਨੀਆਂ ਵਿਚ ਇਕ ਭਾਰਤੀ ਮੂਲ ਦੇ ਨਿਵੇਸ਼ਕ ਨੂੰ ਲੋਕਾਂ ਨੂੰ ਧੋਖਾ ਦੇਣ ਦਾ ਦੋਸ਼ੀ ਕਰਾਰ ਦਿੱਤਾ ਗਿਆ ਹੈ ਅਤੇ ਉਸ ਨੂੰ 3,91,680 ਪੌਂਡ ਦਾ ਜੁਰਮਾਨਾ ਅਦਾ ਕਰਨ ਜਾਂ ਚਾਰ ਸਾਲ ਦੀ ਕੈਦ ਕੱਟਣ ਦਾ ਆਦੇਸ਼ ਦਿੱਤਾ ਗਿਆ ਹੈ। ਬ੍ਰਿਟੇਨ ਪ੍ਰੌਸੀਕਿਊਸ਼ਨ ਸਰਵਿਸ (ਸੀਪੀਐੱਸ) ਨੇ ਸੋਮਵਾਰ ਨੂੰ ਕਿਹਾ ਕਿ …
Read More »
Asian Tribune Your Multilingual Newspaper covering World and local news News