ਨਵੀਂ ਦਿੱਲੀ, 11 ਨਵੰਬਰ ਸੁਪਰੀਮ ਕੋਰਟ ਨੇ ਵਾਰਾਨਸੀ ਦੇ ਗਿਆਨਵਾਪੀ-ਸ਼੍ਰਿੰਗਾਰ ਗੌਰੀ ਕੰਪਲੈਕਸ ਵਿੱਚ, ਜਿਸ ਥਾਂ ਸ਼ਿਵਲਿੰਗ ਹੋਣ ਦਾ ਦਾਅਵਾ ਕੀਤਾ ਗਿਆ ਸੀ, ਉਥੇ ਅਗਲੇ ਹੁਕਮਾਂ ਤੱਕ ਸੁਰੱਖਿਆ ਵਧਾ ਦਿੱਤੀ ਹੈ। ਚੀਫ਼ ਜਸਟਿਸ ਡੀਵਾਈ ਚੰਦਰਚੂੜ ਅਤੇ ਜਸਟਿਸ ਸੂਰਿਆ ਕਾਂਤ ਅਤੇ ਜਸਟਿਸ ਪੀਐੱਸ ਨਰਸਿਮ੍ਹਾ ਨੇ ਹਿੰਦੂ ਧਿਰਾਂ ਨੂੰ ਵਾਰਾਨਸੀ ਦੇ ਜ਼ਿਲ੍ਹਾ ਜੱਜ …
Read More »ਸੁਪਰੀਮ ਕੋਰਟ ਨੇ ਜਾਅਲਸਾਜ਼ੀ ਮਾਮਲੇ ’ਚ ਸੁਖਬੀਰ ਬਾਦਲ ਤੇ ਹੋਰਾਂ ਖ਼ਿਲਾਫ਼ ਕਰਵਾਈ ’ਤੇ ਰੋਕ ਲਗਾਈ
ਨਵੀਂ ਦਿੱਲੀ, 1 ਨਵੰਬਰ ਸੁਪਰੀਮ ਕੋਰਟ ਨੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਹੋਰਾਂ ਖ਼ਿਲਾਫ਼ ਧੋਖਾਧੜੀ ਦੇ ਮਾਮਲੇ ਵਿੱਚ ਹੇਠਲੀ ਅਦਾਲਤ ਵਿੱਚ ਸੁਣਵਾਈ ‘ਤੇ ਰੋਕ ਲਾ ਦਿੱਤੀ ਹੈ। ਦੋਸ਼ ਹੈ ਕਿ ਉਨ੍ਹਾਂ ਦੀ ਪਾਰਟੀ ਨੇ ਭਾਰਤੀ ਚੋਣ ਕਮਿਸ਼ਨ ਤੋਂ ਮਾਨਤਾ ਲੈਣ ਲਈ ਝੂਠਾ ਹਲਫ਼ਨਾਮਾ ਪੇਸ਼ ਕੀਤਾ ਸੀ। …
Read More »ਹਰਿਆਣਾ ਸਿੱਖ ਗੁਰਦੁਆਰਾ ਕਮੇਟੀ ਮਾਮਲਾ: ਸ਼੍ਰੋਮਣੀ ਕਮੇਟੀ ਨੇ ਸੁਪਰੀਮ ਕੋਰਟ ’ਚ ਨਜ਼ਰਸਾਨੀ ਪਟੀਸ਼ਨ ਪਾਈ: ਧਾਮੀ
ਜਗਤਾਰ ਸਿੰਘ ਲਾਂਬਾ ਅੰਮ੍ਰਿਤਸਰ, 18 ਅਕਤੂਬਰ ਸ਼੍ਰੋਮਣੀ ਕਮੇਟੀ ਨੇ ਹਰਿਆਣਾ ਸਿੱਖ ਗੁਰਦੁਆਰਾ ਕਮੇਟੀ ਦੇ ਮਾਮਲੇ ਵਿੱਚ ਸੁਪਰੀਮ ਕੋਰਟ ਦੇ ਫੈਸਲੇ ਖ਼ਿਲਾਫ਼ ਨਜ਼ਰਸਾਨੀ ਪਟੀਸ਼ਨ ਦਾਇਰ ਕੀਤੀ ਹੈ। ਇਸ ਦੌਰਾਨ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਅਤੇ ਹੋਰ ਅਹੁਦੇਦਾਰਾਂ ਦੀ ਸਾਲਾਨਾ ਚੋਣ ਵਾਸਤੇ ਜਨਰਲ ਇਜਲਾਸ 9 ਨਵੰਬਰ ਨੂੰ ਸੱਦਿਆ ਗਿਆ ਹੈ। ਇਹ ਖੁਲਾਸਾ ਅੱਜ …
Read More »ਸੁਪਰੀਮ ਕੋਰਟ ਵੱਲੋਂ ਨਵਲੱਖਾ ਦਾ ਇਲਾਜ ਮੁੰਬਈ ਦੇ ਜਸਲੋਕ ਹਸਪਾਤਲ ’ਚ ਕਰਵਾਉਣ ਦੇ ਨਿਰਦੇਸ਼
ਨਵੀਂ ਦਿੱਲੀ, 29 ਸਤੰਬਰ ਸੁਪਰੀਮ ਕੋਰਟ ਨੇ ਅੱਜ ਤਾਲੋਜਾ ਜੇਲ੍ਹ ਦੇ ਸੁਪਰਡੈਂਟ ਨੂੰ ਹਦਾਇਤ ਕੀਤੀ ਕਿ ਐਲਗਾਰ ਪਰਿਸ਼ਦ-ਮਾਓਵਾਦੀ ਨਾਲ ਸਬੰਧਤ ਮਾਮਲੇ ਵਿੱਚ ਜੇਲ੍ਹ ‘ਚ ਬੰਦ ਕਾਰਕੁਨ ਗੌਤਮ ਨਵਲੱਖਾ ਨੂੰ ਇਲਾਜ ਲਈ ਤੁਰੰਤ ਮੁੰਬਈ ਦੇ ਜਸਲੋਕ ਹਸਪਤਾਲ ਵਿੱਚ ਭਰਤੀ ਕਰਵਾਇਆ ਜਾਵੇ। ਸਿਖ਼ਰਲੀ ਅਦਾਲਤ ਨੇ ਕਿਹਾ ਕਿ ਇਲਾਜ ਦੀ ਸੁਵਿਧਾ ਇਕ ਕੈਦੀ …
Read More »ਸੁਪਰੀਮ ਕੋਰਟ ਨੇ ਮਨੁੱਖੀ ਹੱਕਾਂ ਦੀ ਰਾਖੀ ਲਈ ਅਹਿਮ ਭੂਮਿਕਾ ਨਿਭਾਈ: ਜਸਟਿਸ ਚੰਦਰਚੂੜ
ਲੰਡਨ, 22 ਜੂਨ ਸੁਪਰੀਮ ਕੋਰਟ ਦੇ ਜਸਟਿਸ ਧਨੰਜਯ ਵਾਈ ਚੰਦਰਚੂੜ ਦਾ ਕਹਿਣਾ ਹੈ ਕਿ ਭਾਰਤੀ ਸੁਪਰੀਮ ਕੋਰਟ ਨੇ ਮਹਿਲਾਵਾਂ ਤੋਂ ਲੈ ਕੇ ਐੱਲਜੀਬੀਟੀਕਿਊ ਭਾਈਚਾਰਿਆਂ ਸਮੇਤ ਭਾਰਤ ਦੇ ਵੱਖ ਵੱਖ ਵਰਗਾਂ ਦੇ ਮਨੁੱਖੀ ਹੱਕਾਂ ਦੀ ਰਾਖੀ ਲਈ ਅਹਿਮ ਭੂਮਿਕਾ ਨਿਭਾਈ ਹੈ। ਉਹ ਇੱਥੇ ਲੰਡਨ ਦੇ ਕਿੰਗਜ਼ ਕਾਲਜ ‘ਚ ਜਮਹੂਰੀਅਤ ਵਿੱਚ ਅਦਾਲਤਾਂ …
Read More »ਗਿਆਨਵਾਪੀ ਮਸਜਿਦ ਮਾਮਲਾ: ਸੁਪਰੀਮ ਕੋਰਟ ਨੇ ਕੇਸ ਦੀ ਸੁਣਵਾਈ ਵਾਰਾਨਸੀ ਜ਼ਿਲ੍ਹਾ ਜੱਜ ਨੂੰ ਸੌਂਪੀ
ਨਵੀਂ ਦਿੱਲੀ, 20 ਮਈ ਸੁਪਰੀਮ ਕੋਰਟ ਨੇ ਗਿਆਨਵਾਪੀ ਮਸਜਿਦ ਮਾਮਲੇ ਵਿੱਚ ਦੀਵਾਨੀ ਮੁਕੱਦਮੇ ਦੀ ਸੁਣਵਾਈ ਸਿਵਲ ਜੱਜ (ਸੀਨੀਅਰ ਡਿਵੀਜ਼ਨ) ਵਾਰਾਨਸੀ ਤੋਂ ਜ਼ਿਲ੍ਹਾ ਜੱਜ (ਵਾਰਾਨਸੀ) ਕੋਲ ਤਬਦੀਲ ਕਰ ਦਿੱਤੀ ਹੈ। Source link
Read More »ਸੁਪਰੀਮ ਕੋਰਟ ਨੇ 1988 ਦੇ ਰੋਡ ਰੇਜ ਮਾਮਲੇ ’ਚ ਨਵਜੋਤ ਸਿੱਧੂ ਨੂੰ ਇਕ ਸਾਲ ਦੀ ਸਜ਼ਾ ਸੁਣਾਈ
ਨਵੀਂ ਦਿੱਲੀ, 19 ਮਈ ਸੁਪਰੀਮ ਕੋਰਟ ਨੇ ਕ੍ਰਿਕਟਰ ਤੋਂ ਸਿਆਸਤਦਾਨ ਬਣੇ ਨਵਜੋਤ ਸਿੰਘ ਸਿੱਧੂ ਨੂੰ 1988 ਦੇ ਰੋਡ ਰੇਜ ਮਾਮਲੇ ‘ਚ ਇਕ ਸਾਲ ਦੀ ਸਜ਼ਾ ਸੁਣਾਈ ਹੈ। ਜਸਟਿਸ ਏਐੱਮ ਖਾਨਵਿਲਕਰ ਅਤੇ ਐੱਸਕੇ ਕੌਲ ਦੇ ਬੈਂਚ ਨੇ ਸਿੱਧੂ ਨੂੰ ਦਿੱਤੀ ਗਈ ਸਜ਼ਾ ਦੇ ਮੁੱਦੇ ‘ਤੇ ਪੀੜਤ ਪਰਿਵਾਰ ਵੱਲੋਂ ਦਾਇਰ ਸਮੀਖਿਆ ਪਟੀਸ਼ਨ …
Read More »ਰਾਜੋਆਣਾ ਦੀ ਮੌਤ ਦੀ ਸਜ਼ਾ ਨੂੰ ਉਮਰ ਕੈਦ ’ਚ ਤਬਦੀਲ ਕਰਨ ਦੀ ਪਟੀਸ਼ਨ ’ਤੇ ਦੋ ਮਹੀਨਿਆਂ ’ਚ ਫੈਸਲਾ ਕਰੇ ਕੇਂਦਰ: ਸੁਪਰੀਮ ਕੋਰਟ
ਨਵੀਂ ਦਿੱਲੀ, 2 ਮਈ ਸੁਪਰੀਮ ਕੋਰਟ ਨੇ ਅੱਜ ਕੇਂਦਰ ਨੂੰ ਨਿਰਦੇਸ਼ ਦਿੱਤਾ ਹੈ ਕਿ ਉਹ ਬਲਵੰਤ ਸਿੰਘ ਰਾਜੋਆਣਾ ਦੀ ਪਟੀਸ਼ਨ ‘ਤੇ ਦੋ ਮਹੀਨਿਆਂ ਦੇ ਅੰਦਰ ਫੈਸਲਾ ਕਰੇ ਜਿਸ ਵਿਚ ਉਸ ਨੂੰ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੀ ਸਾਲ 1995 ਵਿਚ ਹੱਤਿਆ ਦੇ ਦੋਸ਼ ਵਿਚ ਮੌਤ ਦੀ ਸਜ਼ਾ ਸੁਣਾਈ …
Read More »ਚੈੱਕ ਬਾਊਂਸ ਮਾਮਲਿਆਂ ਲਈ ਵਿਸ਼ੇਸ਼ ਅਦਾਲਤ ਦੇ ਗਠਨ ਬਾਰੇ ਸੁਪਰੀਮ ਕੋਰਟ ਨੇ ਪੰਜ ਹਾਈ ਕੋਰਟਾਂ ਤੋਂ ਰਾਇ ਮੰਗੀ
ਨਵੀਂ ਦਿੱਲੀ, 27 ਅਪਰੈਲ ਸੁਪਰੀਮ ਕੋਰਟ ਨੇ ਬੁੱਧਵਾਰ ਨੂੰ ਦਿੱਲੀ, ਮਹਾਰਾਸ਼ਟਰ, ਗੁਜਰਾਤ, ਉੱਤਰ ਪ੍ਰਦੇਸ਼ ਅਤੇ ਰਾਜਸਥਾਨ ਦੀਆਂ ਹਾਈ ਕੋਰਟਾਂ ਨੂੰ ਨਿਰਦੇਸ਼ ਦਿੱਤਾ ਕਿ ਉਹ ਚੈੱਕ ਬਾਊਂਸ ਨਾਲ ਜੁੜੇ ਮਾਮਲਿਆਂ ਦੇ ਛੇਤੀ ਨਿਬੇੜੇ ਲਈ ਵਿਸ਼ੇਸ਼ ਅਦਾਲਤਾਂ ਦੇ ਗਠਨ ਸਬੰਧੀ ਸਲਾਹ ‘ਤੇ ਦੋ ਹਫ਼ਤਿਆਂ ਅੰਦਰ ਆਪਣੇ ਸੁਝਾਅ ਦੇਣ। ਜਸਟਿਸ ਐਨ ਨਾਗੇਸ਼ਵਰ ਰਾਓ, …
Read More »ਕੇਜਰੀਵਾਲ ਦੀ ਪੰਜਾਬ ਦੇ ਅਧਿਕਾਰੀਆਂ ਨਾਲ ਭਗਵੰਤ ਮਾਨ ਦੀ ਗੈਰਹਾਜ਼ਰੀ ‘ਚ ਬੈਠਕ ! ਵਿਰੋਧੀਆਂ ਦੇ ਨਿਸ਼ਾਨੇ ‘ਤੇ ਆਪ ਸੁਪਰੀਮੋ
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਇੱਕ ਵਾਰ ਫੇਰ ਵਿਰੋਧੀਆਂ ਦੇ ਨਿਸ਼ਾਨੇ ‘ਤੇ ਆ ਗਏ ਹਨ। ਦਰਅਸਲ ਸੋਸ਼ਲ ਮੀਡੀਆ ‘ਤੇ ਕਾਂਗਰਸ ਅਤੇ ਸ਼੍ਰੋਮਣੀ ਅਕਾਲੀ ਦਲ ਵੱਲੋਂ ਦਾਅਵਾ ਕੀਤਾ ਜਾ ਰਿਹਾ ਹੈ ਕਿ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਪੰਜਾਬ ਸਰਕਾਰ ਅਤੇ ਬਿਜਲੀ ਵਿਭਾਗ ਨਾਲ ਸਬੰਧਿਤ ਸੀਨੀਅਰ ਅਧਿਕਾਰੀਆਂ ਨਾਲ ਬੈਠਕ …
Read More »
Asian Tribune Your Multilingual Newspaper covering World and local news News