Home / Tag Archives: ਸਪਰਮ (page 4)

Tag Archives: ਸਪਰਮ

ਵਨ ਰੈਂਕ ਵਨ ਪੈਨਸ਼ਨ: ਸੁਪਰੀਮ ਕੋਰਟ ਵੱਲੋਂ ਕੇਂਦਰ ਸਰਕਾਰ ਦੀ ਖਿਚਾਈ

ਨਵੀਂ ਦਿੱਲੀ, 30 ਜੁਲਾਈ ਸੁਪਰੀਮ ਕੋਰਟ ਨੇ ਵਨ ਰੈਂਕ ਵਨ ਪੈਨਸ਼ਨ (ਓਆਰਓਪੀ) ਯੋਜਨਾ ਤਹਿਤ ਫੌਜ ਦੇ ਸੇਵਾਮੁਕਤ ਰੈਗੂਲਰ ਕੈਪਟਨਾਂ ਨੂੰ ਮਿਲਣ ਵਾਲੀ ਪੈਨਸ਼ਨ ਬਾਰੇ ਕਈ ਸਾਲਾਂ ਤੱਕ ਕੋਈ ਫ਼ੈਸਲਾ ਨਾ ਲੈਣ ਕਾਰਨ ਅੱਜ ਕੇਂਦਰ ਸਰਕਾਰ ਦੀ ਖਿਚਾਈ ਕਰਦਿਆਂ ਦੋ ਲੱਖ ਰੁਪਏ ਦਾ ਜੁਰਮਾਨਾ ਲਾਇਆ। ਜਸਟਿਸ ਸੰਜੀਵ ਖੰਨਾ ਅਤੇ ਆਰ. ਮਹਾਦੇਵਨ …

Read More »

ਨੀਟ-ਯੂਜੀ ਪ੍ਰੀਖਿਆ: ਸੁਪਰੀਮ ਕੋਰਟ ਵੱਲੋਂ ਸਬੰਧਤ ਪਟੀਸ਼ਨਾਂ ਤੇ ਸੁਣਵਾਈ ਜਾਰੀ

ਨਵੀਂ ਦਿੱਲੀ, 22 ਜੁਲਾਈ ਸੁਪਰੀਮ ਕੋਰਟ ਨੇ ਵਿਵਾਦਤ ਮੈਡੀਕਲ ਦਾਖਲਾ ਪ੍ਰੀਖਿਆ ‘ਤੇ ਸੁਣਵਾਈ ਸ਼ੁਰੂ ਕਰ ਦਿੱਤੀ ਹੈ। ਨੀਟ-ਯੂਜੀ 2024 ਪੇਪਰ ਦੇ ਉਮੀਦਵਾਰਾਂ ਵੱਲੋਂ ਪੇਸ਼ ਵਕੀਲ ਨੇ ਅਦਾਲਤ ਨੂੰ ਦੱਸਿਆ ਕਿ ਕੌਮੀ ਪ੍ਰੀਖਿਆ ਏਜੰਸੀ ਨੇ ਪ੍ਰਸ਼ਨ ਪੱਤਰ ਲੀਕ ਹੋਣ ਅਤੇ ਪ੍ਰਸ਼ਨ ਪੱਤਰ ਨੂੰ ਵ੍ਹਾਟਸਐਪ ਰਾਹੀਂ ਸਾਂਝਾ ਕੀਤੇ ਜਾਣ ਕੀ ਗੱਲ ਕਬੂਲੀ …

Read More »

ਸੁਪਰੀਮ ਕੋਰਟ ਵੱਲੋਂ ਯੂਟਿਊਬਰ ‘ਸਾਵੁੱਕੂ’ ਸ਼ੰਕਰ ਨੂੰ ਰਿਹਾਅ ਕਰਨ ਦੇ ਹੁਕਮ

ਨਵੀਂ ਦਿੱਲੀ, 18 ਜੁਲਾਈ ਸੁਪਰੀਮ ਕੋਰਟ ਨੇ ਅੱਜ ਯੂਟਿਊਬਰ ‘ਸਾਵੁੱਕੂ’ ਸ਼ੰਕਰ ਨੂੰ ਰਿਹਾਅ ਕਰਨ ਦੇ ਹੁਕਮ ਦਿੱਤੇ ਹਨ ਜਿਸ ਨੂੰ ਤਾਮਿਲਨਾਡੂ ਸਰਕਾਰ ਵੱਲੋਂ ਮਈ ਵਿੱਚ ਗੁੰਡਾ ਐਕਟ ਤਹਿਤ ਹਿਰਾਸਤ ’ਚ ਲਿਆ ਗਿਆ ਸੀ। ਇਸ ਸਮੇਂ ਕੋਇੰਬਟੂਰ ਦੀ ਕੇਂਦਰੀ ਜੇਲ੍ਹ ’ਚ ਬੰਦ ਸ਼ੰਕਰ ਨੂੰ ਅੰਤਰਿਮ ਰਾਹਤ ਦਿੰਦਿਆਂ ਜਸਟਿਸ ਸੁਧਾਂਸ਼ੂ ਧੂਲੀਆ ਤੇ …

Read More »

ਸੁਪਰੀਮ ਕੋਰਟ ਵੱਲੋਂ ਨਿਆਂਇਕ ਤਨਖਾਹ ਕਮਿਸ਼ਨ ਦੀਆਂ ਸਿਫਾਰਸ਼ਾਂ ਦੀ ਪਾਲਣਾ ਨਾ ਕਰਨ ’ਤੇ 16 ਰਾਜਾਂ ਦੇ ਮੁੱਖ ਸਕੱਤਰ ਤੇ ਵਿੱਤ ਸਕੱਤਰ ਤਲਬ

ਨਵੀਂ ਦਿੱਲੀ, 11 ਜੁਲਾਈ ਸੁਪਰੀਮ ਕੋਰਟ ਨੇ 16 ਰਾਜਾਂ ਦੇ ਮੁੱਖ ਸਕੱਤਰਾਂ ਅਤੇ ਵਿੱਤ ਸਕੱਤਰਾਂ ਨੂੰ ਨਿਆਂਇਕ ਅਧਿਕਾਰੀਆਂ ਦੀਆਂ ਪੈਨਸ਼ਨਾਂ ਅਤੇ ਹੋਰ ਸੇਵਾਮੁਕਤੀ ਲਾਭਾਂ ਦੇ ਬਕਾਏ ਨਾ ਦੇਣ ਤੇ ਦੂਜੇ ਕੌਮੀ ਨਿਆਂਇਕ ਤਨਖਾਹ ਕਮਿਸ਼ਨ ਦੀਆਂ ਸਿਫ਼ਾਰਸ਼ਾਂ ਦੀ ਪਾਲਣਾ ਨਾ ਕਰਨ ’ਤੇ ਤਲਬ ਕੀਤਾ ਹੈ। ਇਨ੍ਹਾਂ ਸਿਫ਼ਾਰਸ਼ਾਂ ਦੀ ਪਾਲਣਾ ਨਾ ਕਰਨ …

Read More »

ਸੁਪਰੀਮ ਕੋਰਟ ਵੱਲੋਂ ਓਐਮਆਰ ਸ਼ੀਟਾਂ ਬਾਰੇ ਐੱਨਟੀਏ ਨੂੰ ਨੋਟਿਸ

ਨਵੀਂ ਦਿੱਲੀ, 27 ਜੂਨ ਸੁਪਰੀਮ ਕੋਰਟ ਨੇ ਨੈਸ਼ਨਲ ਟੈਸਟਿੰਗ ਏਜੰਸੀ (ਐਨਟੀਏ) ਤੋਂ ਪੁੱਛਿਆ ਹੈ ਕਿ ਕੀ ਨੀਟ-ਯੂਜੀ 2024 ਵਿੱਚ ਸ਼ਾਮਲ ਹੋਏ ਉਮੀਦਵਾਰਾਂ ਨੂੰ ਮੁਹੱਈਆ ਕਰਵਾਈਆਂ ਗਈਆਂ ਓਐਮਆਰ ਸ਼ੀਟਾਂ ਬਾਰੇ ਸ਼ਿਕਾਇਤਾਂ ਦਰਜ ਕਰਵਾਉਣ ਲਈ ਕੋਈ ਸਮਾਂ ਸੀਮਾ ਹੈ। ਜਸਟਿਸ ਮਨੋਜ ਮਿਸ਼ਰਾ ਅਤੇ ਐਸਵੀਐਨ ਭੱਟੀ ਦੇ ਬੈਂਚ ਨੇ ਇੱਕ ਪ੍ਰਾਈਵੇਟ ਕੋਚਿੰਗ ਸੈਂਟਰ …

Read More »

ਸੰਦੇਸ਼ਖਲੀ ਵਾਇਰਲ ਵੀਡੀਓ ਮਾਮਲਾ ਸੁਪਰੀਮ ਕੋਰਟ ਪਹੁੰਚਿਆ

ਕੋਲਕਾਤਾ, 14 ਮਈ ਪੱਛਮੀ ਬੰਗਾਲ ਦੇ ਸੰਦੇਸ਼ਖਲੀ ਵਿੱਚ ਜ਼ਮੀਨ ਹੜੱਪਣ ਅਤੇ ਔਰਤਾਂ ਵਿਰੁੱਧ ਜਿਨਸੀ ਸ਼ੋਸ਼ਣ ਸਬੰਧੀ ਵਾਇਰਲ ਵੀਡੀਓ ਦਾ ਮਾਮਲਾ ਸੁਪਰੀਮ ਕੋਰਟ ਵਿੱਚ ਪਹੁੰਚ ਗਿਆ ਹੈ। ਇਸ ਸਬੰਧੀ ਇੱਕ ਔਰਤ ਨੇ ਸਰਵਉਚ ਅਦਾਲਤ ਵਿਚ ਪਟੀਸ਼ਨ ਦਾਇਰ ਕਰਕੇ ਸਿੱਟ ਬਣਾ ਕੇ ਮਾਮਲੇ ਦੀ ਜਾਂਚ ਦੀ ਮੰਗ ਕੀਤੀ ਹੈ। ਮਹਿਲਾ ਦੇ ਵਕੀਲ …

Read More »

ਕੇਜਰੀਵਾਲ ਨੂੰ ਮੁੱਖ ਮੰਤਰੀ ਅਹੁਦੇ ਤੋਂ ਹਟਾਉਣ ਦੀ ਪਟੀਸ਼ਨ ਰੱਦ, ਹੁਣ ਉਪ ਰਾਜਪਾਲ ’ਤੇ ਨਿਰਭਰ: ਸੁਪਰੀਮ ਕੋਰਟ

ਨਵੀਂ ਦਿੱਲੀ, 13 ਮਈ ਸੁਪਰੀਮ ਕੋਰਟ ਨੇ ਆਬਕਾਰੀ ਨੀਤੀ ਨਾਲ ਜੁੜੇ ਕਥਿਤ ਘਪਲੇ ਵਿੱਚ ਈਡੀ ਵੱਲੋਂ ਗ੍ਰਿਫ਼ਤਾਰ ਕਰਨ ਬਾਅਦ ਅਰਵਿੰਦ ਕੇਜਰੀਵਾਲ ਨੂੰ ਮੁੱਖ ਮੰਤਰੀ ਦੇ ਅਹੁਦੇ ਤੋਂ ਹਟਾਉਣ ਦੀ ਮੰਗ ਕਰਨ ਵਾਲੀ ਪਟੀਸ਼ਨ ਨੂੰ ਖਾਰਜ ਕਰ ਦਿੱਤਾ। ਸਰਵਉੱਚ ਅਦਾਲਤ ਨੇ ਕਿਹਾ ਕਿ ਇਹ ਦਿੱਲੀ ਦੇ ਉਪ ਰਾਜਪਾਲ ‘ਤੇ ਨਿਰਭਰ ਕਰਦਾ …

Read More »

ਬੰਗਾਲ ਸਰਕਾਰ 25 ਹਜ਼ਾਰ ਕਰਮਚਾਰੀਆਂ ਦੀ ਨਿਯੁਕਤੀ ਰੱਦ ਕਰਨ ਦੇ ਫ਼ੈਸਲੇ ਖ਼ਿਲਾਫ਼ ਸੁਪਰੀਮ ਕੋਰਟ ਪੁੱਜੀ

ਨਵੀਂ ਦਿੱਲੀ, 24 ਅਪਰੈਲ ਪੱਛਮੀ ਬੰਗਾਲ ਸਰਕਾਰ ਨੇ ਰਾਜ ਸਕੂਲ ਸੇਵਾ ਕਮਿਸ਼ਨ (ਐੱਸਐੱਸਸੀ) ਵੱਲੋਂ 25753 ਅਧਿਆਪਕਾਂ ਅਤੇ ਗੈਰ-ਅਧਿਆਪਕ ਸਟਾਫ ਦੀ ਨਿਯੁਕਤੀ ਨੂੰ ਅਯੋਗ ਕਰਾਰ ਦੇਣ ਵਾਲੇ ਕਲਕੱਤਾ ਹਾਈ ਕੋਰਟ ਦੇ ਆਦੇਸ਼ ਦੇ ਖਿਲਾਫ ਸੁਪਰੀਮ ਕੋਰਟ ਦਾ ਰੁਖ ਕੀਤਾ ਹੈ। ਕਮਿਸ਼ਨ ਨੇ ਸਰਕਾਰੀ ਅਤੇ ਸਹਾਇਤਾ ਪ੍ਰਾਪਤ ਸਕੂਲਾਂ ਲਈ ਨਿਯੁਕਤੀਆਂ ਕੀਤੀਆਂ ਸਨ। …

Read More »

ਸੁਪਰੀਮ ਕੋਰਟ ਨੇ ਵੋਟਾਂ ਦੇ ਵੀਵੀਪੈਟ ਨਾਲ ਮੇਲ ਬਾਰੇ ਪਟੀਸ਼ਨਾਂ ’ਤੇ ਫ਼ੈਸਲਾ ਸੁਰੱਖਿਅਤ ਰੱਖਿਆ

ਨਵੀਂ ਦਿੱਲੀ, 18 ਅਪਰੈਲ ਸੁਪਰੀਮ ਕੋਰਟ ਨੇ ਵੋਟਰ ਵੈਰੀਫਾਈਏਬਲ ਪੇਪਰ ਆਡਿਟ ਟਰੇਲ (ਵੀਵੀਪੀਏਟੀ) ਨਾਲ ਈਵੀਐੱਮ ਰਾਹੀਂ ਪਾਈਆਂ ਵੋਟਾਂ ਦਾ ਪੂਰਾ ਮਿਲਾਨ ਕਰਨ ਦੀ ਮੰਗ ਕਰਨ ਵਾਲੀਆਂ ਵੱਖ-ਵੱਖ ਪਟੀਸ਼ਨਾਂ ’ਤੇ ਅੱਜ ਆਪਣਾ ਫ਼ੈਸਲਾ ਸੁਰੱਖਿਅਤ ਰੱਖ ਲਿਆ ਹੈ। ਜਸਟਿਸ ਸੰਜੀਵ ਖੰਨਾ ਅਤੇ ਜਸਟਿਸ ਦੀਪਾਂਕਰ ਦੱਤਾ ਦੇ ਬੈਂਚ ਨੇ ਪਟੀਸ਼ਨਾਂ ‘ਤੇ ਚੋਣ ਕਮਿਸ਼ਨ …

Read More »

ਗ੍ਰਿਫ਼ਤਾਰੀ ਖ਼ਿਲਾਫ਼ ਕੇਜਰੀਵਾਲ ਦੀ ਪਟੀਸ਼ਨ ’ਤੇ ਸੁਪਰੀਮ ਕੋਰਟ ਨੇ ਈਡੀ ਤੋਂ 24 ਤੱਕ ਜੁਆਬ ਮੰਗਿਆ

ਨਵੀਂ ਦਿੱਲੀ, 15 ਅਪਰੈਲ ਸੁਪਰੀਮ ਕੋਰਟ ਨੇ ਕਥਿਤ ਆਬਕਾਰੀ ਨੀਤੀ ਘਪਲੇ ਨਾਲ ਸਬੰਧਤ ਮਨੀ ਲਾਂਡਰਿੰਗ ਮਾਮਲੇ ਵਿੱਚ ਗ੍ਰਿਫ਼ਤਾਰੀ ਨੂੰ ਚੁਣੌਤੀ ਦੇਣ ਵਾਲੀ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਪਟੀਸ਼ਨ ’ਤੇ ਅੱਜ ਐਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਤੋਂ ਜਵਾਬ ਮੰਗਿਆ ਹੈ। ਜਸਟਿਸ ਸੰਜੀਵ ਖੰਨਾ ਅਤੇ ਜਸਟਿਸ ਦੀਪਾਂਕਰ ਦੱਤਾ ਦੇ ਬੈਂਚ ਨੇ ਦਿੱਲੀ …

Read More »