ਹਨੀਮੂਨ ਦੌਰਾਨ ਪਤਨੀ ਨੇ ਦਿੱਤੀ ਸੀ ਕਤਲ ਦੀ ਸੁਪਾਰੀ, 4 ਗ੍ਰਿਫ਼ਤਾਰ ਮੇਘਾਲਿਆ ਪੁਲੀਸ ਨੇ ਇੰਦੌਰ ਦੇ ਸੈਲਾਨੀ ਰਾਜਾ ਰਘੂਵੰਸ਼ੀ ਦੇ ਕਤਲ ਦੀ ਗੁੱਥੀ ਸੁਲਝਾ ਲਈ ਹੈ। ਰਘੂਵੰਸ਼ੀ ਨੂੰ ਉਸ ਦੀ ਪਤਨੀ ਸੋਨਮ ਨੇ ਮੇਘਾਲਿਆ ਵਿੱਚ ਹਨੀਮੂਨ ਦੌਰਾਨ ਭਾੜੇ ਦੇ ਆਦਮੀਆਂ ਤੋਂ ਕਥਿਤ ਕਤਲ ਕਰਵਾਇਆ ਸੀ। ਸੋਨਮ ਨੇ ਉੱਤਰ ਪ੍ਰਦੇਸ਼ ਦੇ …
Read More »IPL ਸਨਰਾਈਜ਼ਰਜ਼ ਹੈਦਰਾਬਾਦ ਨੇ ਚੇਨਈ ਸੁਪਰ ਕਿੰਗਜ਼ ਨੂੰ 154 ਦੌੜਾਂ ’ਤੇ ਰੋਕਿਆ
ਚੇਨਈ, 25 ਅਪਰੈਲ ਤੇਜ਼ ਗੇਂਦਬਾਜ਼ ਹਰਸ਼ਲ ਪਟੇਲ ਵੱਲੋਂ ਲਈਆਂ ਚਾਰ ਵਿਕਟਾਂ ਦੀ ਬਦੌਲਤ ਸਨਰਾਈਜ਼ਰਜ਼ ਹੈਦਰਾਬਾਦ ਦੀ ਟੀਮ ਨੇ ਇੰਡੀਅਨ ਪ੍ਰੀਮੀਅਰ ਲੀਗ ਦੇ ਮੈਚ ਵਿਚ ਪੰਜ ਵਾਰ ਦੀ ਚੈਂਪੀਅਨ ਚੇਨੱਈ ਸੁਪਰ ਕਿੰਗਜ਼ ਦੀ ਪਾਰੀ (19.5 ਓਵਰਾਂ) 154 ਦੌੜਾਂ ’ਤੇ ਸਮੇਟ ਦਿੱਤੀ। ਹਰਸ਼ਲ ਪਟੇਲ ਨੇ 28 ਦੌੜਾਂ ਬਦਲੇ ਚਾਰ ਵਿਕਟਾਂ ਲਈਆਂ ਜਦੋਂਕਿ ਕਪਤਾਨ …
Read More »IPL ਪੰਜਾਬ ਕਿੰਗਜ਼ ਵੱਲੋਂ ਚੇਨੱਈ ਸੁਪਰ ਕਿੰਗਜ਼ ਨੂੰ 220 ਦੌੜਾਂ ਦਾ ਟੀਚਾ
ਮੁੱਲਾਂਪੁਰ(ਚੰਡੀਗੜ੍ਹ), 8 ਅਪਰੈਲ ਨੌਜਵਾਨ ਓਪਨਰ ਪ੍ਰਿਯਾਂਸ਼ ਆਰੀਆ(103) ਦੇ ਪਲੇਠੇ ਆਈਪੀਐੱਲ ਸੈਂਕੜੇ ਦੀ ਬਦੌਲਤ ਪੰਜਾਬ ਕਿੰਗਜ਼ ਦੀ ਟੀਮ ਨੇ ਇੰਡੀਅਨ ਪ੍ਰੀਮੀਅਰ ਲੀਗ ਦੇ ਇਕ ਮੁਕਾਬਲੇ ਵਿਚ ਚੇਨੱਈ ਸੁਪਰ ਕਿੰਗਜ਼ ਨੂੰ ਜਿੱਤ ਲਈ 220 ਦੌੜਾਂ ਦਾ ਟੀਚਾ ਦਿੱਤਾ ਹੈ। ਪੰਜਾਬ ਦੀ ਟੀਮ ਨੇ ਪਹਿਲਾਂ ਬੱਲੇਬਾਜ਼ੀ ਕਰਦਿਆਂ 6 ਵਿਕਟਾਂ ਦੇ ਨੁਕਸਾਨ ਨਾਲ 219 …
Read More »ਪ੍ਰੈੱਸ ਫੋਟੋਗ੍ਰਾਫਰ ਸਿਪਰਾ ਦਾਸ ਨੂੰ ਲਾਈਫਟਾਈਮ ਅਚੀਵਮੈਂਟ ਐਵਾਰਡ
ਨਵੀਂ ਦਿੱਲੀ, 7 ਮਾਰਚ ਵੈਟਰਨ ਫੋਟੋ ਪੱਤਰਕਾਰ ਸਿਪਰਾ ਦਾਸ ਦਾ ਅੱਜ ਸੂਚਨਾ ਤੇ ਪ੍ਰਸਾਰਣ ਮੰਤਰਾਲੇ ਵੱਲੋਂ ਕਰਵਾਏ ਗਏ ਕੌਮੀ ਫੋਟੋਗ੍ਰਾਫੀ ਪੁਰਸਕਾਰਾਂ ਸਬੰਧੀ ਸਮਾਰੋਹ ਦੌਰਾਨ ਲਾਈਫਟਾਈਮ ਅਚੀਵਮੈਂਟ ਪੁਰਸਕਾਰ ਨਾਲ ਸਨਮਾਨ ਕੀਤਾ ਗਿਆ। ਸੂਚਨਾ ਤੇ ਪ੍ਰਸਾਰਣ ਰਾਜ ਮੰਤਰੀ ਐੱਲ ਮੁਰੂਗਨ ਨੇ ਸਾਲ ਦੇ ਪ੍ਰੋਫੈਸ਼ਨਲ ਫੋਟੋਗ੍ਰਾਫਰ ਦਾ ਪੁਰਸਕਾਰ ਸ਼ਸ਼ੀ ਕੁਮਾਰ ਰਾਮਾਚੰਦਰਨ ਨੂੰ ਦਿੱਤਾ …
Read More »ਰੂਪਨਗਰ: ਗੁਰੂ ਗੋਬਿੰਦ ਸਿੰਘ ਸੁਪਰ ਥਰਮਲ ਪਲਾਂਟ ਦਾ 3 ਨੰਬਰ ਯੂਨਿਟ ਬੰਦ
ਜਗਮੋਹਨ ਸਿੰਘ ਘਨੌਲੀ, 24 ਜੂਨ ਅੱਜ ਇਥੋਂ ਦੇ ਗੁਰੂ ਗੋਬਿੰਦ ਸਿੰਘ ਸੁਪਰ ਥਰਮਲ ਪਲਾਂਟ ਦੇ 630 ਮੈਗਾਵਾਟ ਸਮਰਥਾ ਵਾਲੇ ਤਿੰਨ ਯੂਨਿਟਾਂ ਵੱਲੋਂ 526 ਮੈਗਾਵਾਟ ਬਿਜਲੀ ਪੈਦਾ ਕੀਤੀ ਗਈ, ਜਦੋਂ ਕਿ 210 ਮੈਗਾਵਾਟ ਸਮਰਥਾ ਦਾ ਯੂਨਿਟ ਨੰਬਰ 3 ਤਕਨੀਕੀ ਨੁਕਸ ਕਾਰਨ ਬੰਦ ਹੋ ਗਿਆ। ਲਹਿਰਾ ਮੁਹੱਬਤ ਥਰਮਲ ਪਲਾਂਟ ਦੇ 500 ਮੈਗਾਵਾਟ …
Read More »ਕੈਨੇਡਾ ਨੇ ਸੁਪਰ ਵੀਜ਼ਾ ਪ੍ਰੋਗਰਾਮ ’ਚ ਕੀਤੇ ਬਦਲਾਅ, ਮਾਪੇ ਹੁਣ ਮੁਲਕ ’ਚ ਰਹਿ ਸਕਣਗੇ 2 ਦੀ ਥਾਂ 5 ਸਾਲ ਤੱਕ
ਟੋਰਾਂਟੋ, 8 ਜੂਨ ਕੈਨੇਡਾ ਵੱਲੋਂ ਮਾਪਿਆਂ ਅਤੇ ਦਾਦਾ-ਦਾਦੀ ਲਈ ਸੁਪਰ ਵੀਜ਼ਾ ਪ੍ਰੋਗਰਾਮ ਵਿੱਚ ਕੀਤੇ ਜ਼ਿਆਦਾਤਰ ਬਦਲਾਅ ਦਾ ਭਾਰਤੀਆਂ ਨੂੰ ਫਾਇਦਾ ਹੋਵੇਗਾ। ਇਮੀਗ੍ਰੇਸ਼ਨ ਮੰਤਰੀ ਸੀਨ ਫਰੇਜ਼ਰ ਵੱਲੋਂ ਬੀਤੇ ਦਿਨ ਐਲਾਨੇ ਬਦਲਾਅ ਤਹਿਤ ਕੈਨੇਡਾ ਆਉਣ ਵਾਲੇ ਮਾਤਾ-ਪਿਤਾ ਅਤੇ ਦਾਦਾ-ਦਾਦੀ ਹੁਣ ਇੱਥੇ ਪ੍ਰਤੀ ਐਂਟਰੀ ਪੰਜ ਸਾਲ ਤੱਕ ਰਹਿ ਸਕਦੇ ਹਨ। ਇਹ ਤਬਦੀਲੀਆਂ 4 …
Read More »
Asian Tribune Your Multilingual Newspaper covering World and local news News