Home / Tag Archives: ਸਪਲਈ

Tag Archives: ਸਪਲਈ

ਜਲ ਸਪਲਾਈ ਇੰਜਨੀਅਰਾਂ ਵਲੋਂ ਪੰਜਾਬ ਭਰ ’ਚ ਸਰਕਲ ਪੱਧਰੀ ਤਿੰਨ ਰੋਜ਼ਾ ਧਰਨੇ ਸ਼ੁਰੂ

ਸਰਬਜੀਤ ਸਿੰਘ ਭੰਗੂ ਪਟਿਆਲਾ, 29 ਜਨਵਰੀ ਡਿਪਲੋਮਾ ਇੰਜਨੀਅਰ ਐਸੋਸੀਏਸ਼ਨ ਪੰਜਾਬ ਦੇ ਸੱਦੇ ’ਤੇ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਦੇ ਇੰਜਨੀਅਰਾਂ ਵੱਲੋਂ ਉਲੀਕੇ ਪ੍ਰੋਗਰਾਮ ਤਹਿਤ ਜਥੇਬੰਦੀ ਦੇ ਸੂਬਾਈ ਪ੍ਰਧਾਨ ਕਰਮਜੀਤ ਬੀਹਲਾ ਦੀ ਅਗਵਾਈ ਹੇਠ ਪੰਜਾਬ ਦੇ 13 ਸਰਕਲਾਂ ਅੱਗੇ ਤਿੰਨ ਰੋਜ਼ਾ ਧਰਨਿਆਂ ਦੀ ਸ਼ੁਰੂਆਤ ਕਰ ਦਿੱਤੀ ਗਈ ਹੈ। ਇੰਜਨੀਅਰਾਂ ਦੀਆਂ ਮੰਨੀਆਂ …

Read More »

ਪਾਕਿਸਤਾਨ ਦੇ 22 ਜ਼ਿਲ੍ਹਿਆਂ ਵਿਚ ਬਿਜਲੀ ਸਪਲਾਈ ਬੰਦ

ਇਸਲਾਮਾਬਾਦ, 23 ਜਨਵਰੀ ਪਾਕਿਸਤਾਨ ਵਿਚ ਆਰਥਿਕ ਸੰਕਟ ਵਧਣ ਤੋਂ ਬਾਅਦ ਅੱਜ ਪਾਕਿ ਦੇ ਜ਼ਿਆਦਾਤਰ ਹਿੱਸਿਆਂ ਵਿਚ ਬਿਜਲੀ ਸੰਕਟ ਖੜ੍ਹਾ ਹੋ ਗਿਆ। ਇਹ ਪਤਾ ਲੱਗਾ ਹੈ ਕਿ ਕੌਮੀ ਗਰਿੱਡ ਵਿਚ ਤਕਨੀਕੀ ਨੁਕਸ ਪਿਆ ਹੈ ਜਿਸ ਕਾਰਨ ਲਾਹੌਰ, ਕਰਾਚੀ, ਇਸਲਾਮਾਬਾਦ, ਪੇਸ਼ਾਵਰ ਸਣੇ ਕਈ ਸ਼ਹਿਰਾਂ ਵਿਚ ਬਿਜਲੀ ਗੁੱਲ ਹੋ ਗਈ। ਜਾਣਕਾਰੀ ਮਿਲੀ ਹੈ …

Read More »

ਰੂਪਨਗਰ: ਗੈਂਗਸਟਰਾਂ ਨੂੰ ਅਸਲਾ ਸਪਲਾਈ ਕਰਨ ਵਾਲਾ 7 ਪਿਸਤੌਲਾਂ ਤੇ 15 ਕਾਰਤੂਸਾਂ ਸਣੇ ਗ੍ਰਿਫ਼ਤਾਰ

ਜਗਮੋਹਨ ਸਿੰਘ ਰੂਪਨਗਰ, 13 ਮਈ ਰੂਪਨਗਰ ਪੁਲੀਸ ਵੱਲੋਂ ਗੈਂਗਸਟਰਾਂ ਨੂੰ ਅਸਲਾ ਸਪਲਾਈ ਕਰਨ ਵਾਲੇ ਨੂੰ ਅਸਲੇ ਦੀ ਵੱਡੀ ਖੇਪ ਸਮੇਤ ਕਾਬੂ ਕੀਤਾ ਗਿਆ ਹੈ। ਐੱਸਐੱਸਪੀ ਰੂਪਨਗਰ ਡਾ. ਸੰਦੀਪ ਕੁਮਾਰ ਗਰਗ ਨੇ ਦੱਸਿਆ ਕਿ ਐੱਸਪੀ ਹਰਬੀਰ ਸਿੰਘ ਅਟਵਾਲ, ਡੀਐੱਸਪੀ (ਡੀ) ਜਰਨੈਲ ਸਿੰਘ ਅਤੇ ਇੰਸਪੈਕਟਰ ਸਤਨਾਮ ਸਿੰਘ ਇੰਚਾਰਜ ਸੀਆਈਏ ਰੂਪਨਗਰ ਦੀ ਟੀਮ …

Read More »

ਯੂਕਰੇਨ ਨੇ ਰੂਸੀ ਗੈਸ ਸਪਲਾਈ ਰੋਕੀ

ਜ਼ਾਪੋਰੀਜ਼ਜ਼ੀਆ, 11 ਮਈ ਯੂਕਰੇਨ ਨੇ ਯੂਰੋਪੀਅਨ ਮੁਲਕਾਂ ‘ਚ ਜਾਣ ਵਾਲੀ ਰੂਸੀ ਕੁਦਰਤੀ ਗੈਸ ਸਪਲਾਈ ਨੂੰ ਰੋਕ ਦਿੱਤਾ ਹੈ। ਉਧਰ ਕੀਵ ਦੀ ਫ਼ੌਜ ਨੇ ਦਾਅਵਾ ਕੀਤਾ ਹੈ ਕਿ ਉਨ੍ਹਾਂ ਅਹਿਮ ਉੱਤਰ-ਪੂਰਬੀ ਸ਼ਹਿਰ ਨੇੜੇ ਜੰਗ ‘ਚ ਸਫ਼ਲਤਾ ਹਾਸਲ ਕੀਤੀ ਹੈ। ਪਿਛਲੇ 11 ਹਫ਼ਤਿਆਂ ਤੋਂ ਯੂਕਰੇਨੀ ਸ਼ਹਿਰ ਜੰਗ ਦਾ ਮੈਦਾਨ ਬਣੇ ਹੋਏ ਹਨ …

Read More »

Apple ਨੇ ਰੂਸ ਵਿੱਚ ਬੰਦ ਕੀਤੀ ਆਈਫੋਨ ਦੀ ਸਪਲਾਈ

Apple ਨੇ ਰੂਸ ਵਿੱਚ ਬੰਦ ਕੀਤੀ ਆਈਫੋਨ ਦੀ ਸਪਲਾਈ

ਐਪ ਸਟੋਰ ਤੋਂ ਹਟਾਏ ਐਪਸ, ਰੂਸੀ ਨਿਊਜ਼ ਐਪਸ RTਅਤੇ Sputnik ਨੂੰ ਐਪ ਸਟੋਰ ਤੋਂ ਹਟਾਇਆ   ਯੂਕਰੇਨ ਵਿੱਚ ਚੱਲ ਰਹੀ ਜੰਗ ਵਿਚਕਾਰ ਐਪਲ ਨੇ ਰੂਸ ਖਿਲਾਫ ਕਾਰਵਾਈ ਕਰਦਿਆਂ ਰੂਸ ਵਿਚ ਸਾਰੇ ਉਤਪਾਦਾਂ ਦੀ ਵਿਕਰੀ ‘ਤੇ ਪਾਬੰਦੀ ਦਾ ਲਗਾਉਣ ਦਾ ਐਲਾਨ ਕੀਤਾ ਹੈ। ਇੰਨਾ ਹੀ ਨਹੀਂ ਐਪਲ ਨੇ ਰੂਸੀ ਨਿਊਜ਼ ਐਪਸ …

Read More »

ਅਮਰੀਕਾ: ਬਰਫੀਲੇ ਤੂਫਾਨ ਕਾਰਨ ਹਜ਼ਾਰਾਂ ਉਡਾਣਾਂ ਰੱਦ, ਬਿਜਲੀ ਸਪਲਾਈ ‘ਚ ਆਈ ਰੁਕਾਵਟ

ਅਮਰੀਕਾ: ਬਰਫੀਲੇ ਤੂਫਾਨ ਕਾਰਨ ਹਜ਼ਾਰਾਂ ਉਡਾਣਾਂ ਰੱਦ, ਬਿਜਲੀ ਸਪਲਾਈ ‘ਚ ਆਈ ਰੁਕਾਵਟ

ਅਮਰੀਕਾ ਦੇ ਦੱਖਣ-ਪੂਰਬ ਵਿਚ ਤੇਜ਼ ਹਵਾਵਾਂ ਅਤੇ ਬਰਫਬਾਰੀ ਨਾਲ ਖਤਰਨਾਕ ਬਰਫੀਲਾ ਤੂਫਾਨ ਆਉਣ ਨਾਲ ਬਿਜਲੀ ਸਪਲਾਈ ਠੱਪ ਹੋ ਗਈ ਅਤੇ ਅਨੇਕਾਂ ਦਰਖਤ ਡਿੱਗ ਗਏ। ਨਾਲ ਹੀ ਸੜਕਾਂ ‘ਤੇ ਬਰਫ ਦੀ ਚਾਦਰ ਵਿਛ ਗਈ। ਤੂਫਾਨ ਕਾਰਨ ਜਾਰਜੀਆ, ਨਾਰਥ ਕੈਰੋਲਿਨਾ, ਸਾਊਥ ਕੈਲੋਲਿਨਾ ਅਤੇ ਫਲੋਰਿਡਾ ਵਿਚ ਬਿਜਲੀ ਸਪਲਾਈ ‘ਚ ਰੁਕਾਵਟ ਆਈ। ‘ਨੈਸ਼ਨਲ ਵੈਦਰ …

Read More »

ਦੂਜੀ ਲਹਿਰ ਦੌਰਾਨ ਕੇਜਰੀਵਾਲ ਨੇ ਲੋੜ ਤੋਂ 4 ਗੁਣਾ ਜ਼ਿਆਦਾ ਆਕਸੀਜਨ ਦੀ ਮੰਗ ਕਰ ਪ੍ਰਭਾਵਿਤ ਕੀਤੀ 12 ਸੂਬਿਆਂ ਦੀ ਸਪਲਾਈ !

ਦੂਜੀ ਲਹਿਰ ਦੌਰਾਨ ਕੇਜਰੀਵਾਲ ਨੇ ਲੋੜ ਤੋਂ 4 ਗੁਣਾ ਜ਼ਿਆਦਾ ਆਕਸੀਜਨ ਦੀ ਮੰਗ ਕਰ ਪ੍ਰਭਾਵਿਤ ਕੀਤੀ 12 ਸੂਬਿਆਂ ਦੀ ਸਪਲਾਈ !

ਕੋਰੋਨਾ ਦੀ ਦੂਸਰੀ ਲਹਿਰ ਦੇ ਵਿਚਕਾਰ, ਆਕਸੀਜਨ ਨੂੰ ਲੈ ਕੇ ਕੇਂਦਰ ਅਤੇ ਦਿੱਲੀ ਸਰਕਾਰ ਵਿਚਕਾਰ ਵਿਵਾਦ ਹੁਣ ਇੱਕ ਹੋਰ ਰੂਪ ਵਿੱਚ ਸਾਹਮਣੇ ਆ ਰਿਹਾ ਹੈ। ਸੁਪਰੀਮ ਕੋਰਟ ਦੇ ਇਕ ਪੈਨਲ ਨੇ ਆਪਣੀ ਅੰਤ੍ਰਿਮ ਰਿਪੋਰਟ ਵਿਚ ਕਿਹਾ ਹੈ ਕਿ ਦਿੱਲੀ ਸਰਕਾਰ ਨੇ ਕੋਰੋਨਾ ਸਿਖਰ ‘ਤੇ ਸੀ ਤਾਂ ਲੋੜ ਨਾਲੋਂ 4 ਗੁਣਾ …

Read More »

ਕਿਸਾਨਾਂ ਨੇ ਮੈਡੀਕਲ ਆਕਸੀਜਨ ਸਪਲਾਈ ਰੋਕਣ ਦੇ ਦੋਸ਼ ਨਕਾਰੇ

ਕਿਸਾਨਾਂ ਨੇ ਮੈਡੀਕਲ ਆਕਸੀਜਨ ਸਪਲਾਈ ਰੋਕਣ ਦੇ ਦੋਸ਼ ਨਕਾਰੇ

ਨਵੀਂ ਦਿੱਲੀ, 21 ਅਪਰੈਲ   ਦਿੱਲੀ ਦੀਆਂ ਹੱਦਾਂ ’ਤੇ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਨੇ ਉਨ੍ਹਾਂ ’ਤੇ ਮੈਡੀਕਲ ਆਕਸੀਜਨ ਰੋਕਣ ਦੇ ਦੋਸ਼ਾਂ ਨੂੰ ਸਿਰੇ ਤੋਂ ਨਕਾਰ ਦਿੱਤਾ ਹੈ। ਭਾਜਪਾ ਦੇ ਸੰਸਦ ਮੈਂਬਰ ਪਰਵੇਸ਼ ਵਰਮਾ ਨੇ ਬੀਤੇ ਕੱਲ੍ਹ ਦੋਸ਼ ਲਾਏ ਸਨ ਕਿ ਦਿੱਲੀ ਜਾਣ ਵਾਲੀ ਆਕਸੀਜਨ ਦੀ ਸਪਲਾਈ ਕਿਸਾਨਾਂ ਵਲੋਂ ਹੱਦਾਂ ’ਤੇ …

Read More »