Home / Tag Archives: ਸਪ

Tag Archives: ਸਪ

Raja Warring ਹੀ ਰਹਿਣਗੇ ਪੰਜਾਬ ਕਾਂਗਰਸ ਦੇ ਪ੍ਰਧਾਨ ,ਚੰਨੀ ਨੂੰ ਸੌਂਪੀ ਕੈਂਪੇਨ ਕਮੇਟੀ ਦੀ ਕਮਾਨ, ਰੰਧਾਵਾ-ਸਿੰਗਲਾ ਨੂੰ ਵੀ ਵੱਡੀਆਂ ਜ਼ਿੰਮੇਵਾਰੀਆਂ

Punjab Congress News : ਪੰਜਾਬ ਕਾਂਗਰਸ ਦੇ ਪ੍ਰਧਾਨ ਵਜੋਂ ਅਮਰਿੰਦਰ ਸਿੰਘ ਰਾਜਾ ਵੜਿੰਗ ਹੀ ਬਰਕਰਾਰ ਰਹਿਣਗੇ। ਸਾਬਕਾ ਮੁੱਖ ਮੰਤਰੀ ਅਤੇ ਜਲੰਧਰ ਤੋਂ ਸੰਸਦ ਮੈਂਬਰ ਚਰਨਜੀਤ ਸਿੰਘ ਚੰਨੀ ਨੂੰ ਕੈਂਪੇਨ ਕਮੇਟੀ ਦਾ ਚੇਅਰਮੈਨ ਬਣਾਇਆ ਗਿਆ ਹੈ। ਆਉਣ ਵਾਲੀਆਂ ਪੰਜਾਬ ਵਿਧਾਨ ਸਭਾ ਚੋਣਾਂ ਨੂੰ ਧਿਆਨ ਵਿੱਚ ਰੱਖਦਿਆਂ ਕਾਂਗਰਸ ਹਾਈਕਮਾਨ ਨੇ ਚੋਣੀ ਕਮੇਟੀਆਂ …

Read More »

 Zirakpur ਦੇ ਸਪਾ ਸੈਂਟਰ ‘ਤੇ ਪੁਲਿਸ ਦੀ ਰੇਡ, 2 ਵਿਦੇਸ਼ੀ ਮਹਿਲਾਵਾਂ ਸਮੇਤ 6 ਲੜਕੀਆਂ ਨੂੰ ਕੀਤਾ ਰੈਸਕਿਊ 

Zirakpur News : ਜ਼ੀਰਕਪੁਰ ਦੇ ਵੀਆਈਪੀ ਰੋਡ ਸਥਿਤ ਇੱਕ ਸਪਾ ਸੈਂਟਰ ‘ਤੇ ਪੁਲਿਸ ਨੇ 10 ਜੂਨ ਨੂੰ ਛਾਪੇਮਾਰੀ ਕੀਤੀ। ਇਸ ਕਾਰਵਾਈ ਦੌਰਾਨ 2 ਵਿਦੇਸ਼ੀ ਮਹਿਲਾਵਾਂ ਸਮੇਤ ਕੁੱਲ 6 ਲੜਕੀਆਂ ਨੂੰ ਰੈਸਕਿਊ ਕੀਤਾ ਗਿਆ। ਪੁਲਿਸ ਨੂੰ ਸ਼ੱਕ ਹੈ ਕਿ ਸਪਾ ਸੈਂਟਰ ਦੀ ਆੜ ਵਿੱਚ ਨਿਯਮਾਂ ਦੇ ਉਲਟ ਗਤੀਵਿਧੀਆਂ ਚਲਾਈਆਂ ਜਾ ਰਹੀਆਂ …

Read More »

ਪੰਜਾਬ ਦੇ ਮਸ਼ਹੂਰ ਸਪਾ ਸੈਂਟਰ ‘ਤੇ ਪੁਲਿਸ ਨੇ ਛਾਪਾ ਮਾਰਿਆ, 5 ਕੁੜੀਆਂ ਸਣੇ 6 ਲੋਕ ਗ੍ਰਿਫਤਾਰ; ਮਾਲਕ ਹੋਇਆ ਫਰਾਰ…

Sangrur News: ਸੰਗਰੂਰ ਪੁਲਿਸ ਨੇ ਇੱਕ ਨਿੱਜੀ ਸਪਾ ਸੈਂਟਰ ‘ਤੇ ਛਾਪਾ ਮਾਰਿਆ ਅਤੇ 5 ਕੁੜੀਆਂ ਸਮੇਤ 6 ਲੋਂਕਾਂ ਨੂੰ ਗ੍ਰਿਫ਼ਤਾਰ ਕੀਤਾ। ਪੁਲਿਸ ਨੂੰ ਸੂਚਨਾ ਮਿਲੀ ਸੀ ਕਿ ਉੱਥੇ ਵੇਸਵਾਗਮਨੀ ਚੱਲ ਰਹੀ ਹੈ। ਇਹ ਘਟਨਾ ਸ਼ਨੀਵਾਰ ਦੇਰ ਸ਼ਾਮ ਵਾਪਰੀ। ਪੁਲਿਸ ਨੇ ਸਪਾ ਸੈਂਟਰ ਦੇ ਮਾਲਕ ਜ਼ੋਇਆ ਖਾਨ ਅਤੇ ਮੈਨੇਜਰ ਅਮਨ ਅੰਸਾਰੀ …

Read More »

Diwali 2025 : ਦੀਵਾਲੀ ਮੌਕੇ ਦਿੱਲੀ ਦੀ ਇਸ ਪੁਰਾਣੀ ਸਵੀਟ ਸ਼ਾਪ ‘ਤੇ ਪੁੱਜੇ ਰਾਹੁਲ ਗਾਂਧੀ

Diwali 2025 : ਦੀਵਾਲੀ ਮੌਕੇ ਦਿੱਲੀ ਦੀ ਇਸ ਪੁਰਾਣੀ ਸਵੀਟ ਸ਼ਾਪ ‘ਤੇ ਪੁੱਜੇ ਰਾਹੁਲ ਗਾਂਧੀ ਬਣਾਏ ਇਮਰਤੀ ਅਤੇ ਲੱਡੂ ਨਵੀ ਦਿੱਲੀ, 20 ਅਕਤੂਬਰ 2025 (ਵਿਸ਼ਵ ਵਾਰਤਾ) – ਕਾਂਗਰਸੀ ਸਾਂਸਦ ਰਾਹੁਲ ਗਾਂਧੀ ਨੇ ਅੱਜ ਇੱਕ ਅਨੋਖੇ ਤਰੀਕੇ ਨਾਲ ਦੀਵਾਲੀ ਮਨਾਈ। ਉਹ ਦੀਵਾਲੀ ਮੌਕੇ ਪੁਰਾਣੀ ਦਿੱਲੀ ਗਏ। ਇੱਥੇ ਉਨ੍ਹਾਂ ਨੇ ਮਸ਼ਹੂਰ ਅਤੇ …

Read More »

MOHALI : ਵਿਧਾਇਕ ਕੁਲਵੰਤ ਸਿੰਘ ਨੇ 12 ਟੈਕਸੀ ਸਟੈਂਡ ਦੇ ਅਲਾਟੀਆਂ ਨੂੰ ਸੌਂਪੇ ਅਲਾਟਮੈਂਟ ਪੱਤਰ

MOHALI : ਵਿਧਾਇਕ ਕੁਲਵੰਤ ਸਿੰਘ ਨੇ 12 ਟੈਕਸੀ ਸਟੈਂਡ ਦੇ ਅਲਾਟੀਆਂ ਨੂੰ ਸੌਂਪੇ ਅਲਾਟਮੈਂਟ ਪੱਤਰ   ਸਾਹਿਬਜ਼ਾਦਾ ਅਜੀਤ ਸਿੰਘ ਨਗਰ, 19 ਅਗਸਤ(ਸਤੀਸ਼ ਕੁਮਾਰ ਪੱਪੀ)MOHALI : ਵਿਧਾਇਕ ਕੁਲਵੰਤ ਸਿੰਘ ਵੱਲੋਂ ਅੱਜ ਸੈਕਟਰ-79 ਵਿਖੇ ਮੋਹਾਲੀ ਦੇ ਟੈਕਸੀ ਯੂਨੀਅਨ ਦੇ 12 ਬਿਨੈਕਾਰਾਂ ਨੂੰ ਅਲਾਟਮੈਂਟ ਪੱਤਰ ਜਾਰੀ ਕੀਤੇ ਗਏ ਜੋ ਕਿ ਕਈ ਸਾਲਾਂ ਤੋਂ …

Read More »

Punjab: ਡਾ. ਬਲਜੀਤ ਕੌਰ ਵੱਲੋਂ ਵਿਭਾਗ ਵਿੱਚ ਨਵੇਂ ਨਿਯੁਕਤ ਕਰਮਚਾਰੀਆਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ

Punjab: ਡਾ. ਬਲਜੀਤ ਕੌਰ ਵੱਲੋਂ ਵਿਭਾਗ ਵਿੱਚ ਨਵੇਂ ਨਿਯੁਕਤ ਕਰਮਚਾਰੀਆਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਮੰਤਰੀ ਨੇ ਨਵੇਂ ਨਿਯੁਕਤ ਕਰਮਚਾਰੀਆਂ ਨੂੰ ਵਧਾਈ ਦਿੱਤੀ ਅਤੇ ਪੂਰੀ ਇਮਾਨਦਾਰੀ ਅਤੇ ਸਮਰਪਣ ਭਾਵਨਾ ਨਾਲ ਕੰਮ ਕਰਨ ਦੀ ਅਪੀਲ ਕੀਤੀ ਚੰਡੀਗੜ੍ਹ, 24 ਜੁਲਾਈ (ਵਿਸ਼ਵ ਵਾਰਤਾ): Punjab ਦੇ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. …

Read More »

Snake In Assembly: ਸੈਸ਼ਨ ਤੋਂ ਪੰਜ ਦਿਨ ਪਹਿਲਾਂ ਵਿਧਾਨ ਸਭਾ ’ਚੋਂ ਨਿਕਲਿਆ ਸੱਪ

ਟ੍ਰਿਬਿਊਨ ਨਿਊਜ਼ ਸਰਵਿਸ ਚੰਡੀਗੜ੍ਹ, 8 ਨਵੰਬਰ ਹਰਿਆਣਾ ਵਿਧਾਨ ਸਭਾ ਵਿਚ ਸ਼ੁੱਕਰਵਾਰ ਸਵੇਰ ਸੱਪ ਹੋਣ ਬਾਰੇ ਸਾਹਮਣੇ ਆਉਣ ਤੋਂ ਬਾਅਦ ਕਰਮਚਾਰੀਆਂ ਦੇ ਘਬਰਾਹਟ ਵਾਲਾ ਮਾਹੌਲ ਪੈਦਾ ਹੋ ਗਿਆ। ਵੀਰਵਾਰ ਸਵੇਰ ਸਮੇਂ ਕਰਮਚਾਰੀਆਂ ਦੇ ਦਫ਼ਤਰ ਡਿਉਟੀ ’ਤੇ ਪੁੱਜਣ ਦੌਰਾਨ ਉਨਾਂ ਦੀ ਨਜ਼ਰ ਸੱਪ ’ਤੇ ਪਈ,ਇਸ ਬਾਰੇ ਸੀਨੀਅਰ ਅਧਿਕਾਰੀਆਂ ਨੂੰ ਸੁਚਿਤ ਕਰਨ ਤੋਂ …

Read More »

ਮੁੱਖ ਮੰਤਰੀ ਨੇ ਵੱਖ-ਵੱਖ ਵਿਭਾਗਾਂ ਦੇ 417 ਨੌਜਵਾਨਾਂ ਨੂੰ ਨਿਯੁਕਤੀ ਪੱਤਰ ਸੌਂਪੇ

ਟ੍ਰਿਬਿਊਨ ਨਿਊਜ਼ ਸਰਵਿਸ ਚੰਡੀਗੜ੍ਹ, 13 ਅਗਸਤ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਚੰਡੀਗੜ੍ਹ ਦੇ ਸੈਕਟਰ-35 ਵਿਖੇ ਮਿਊਂਸਪਲ ਭਵਨ ਵਿਖੇ ਵੱਖ-ਵੱਖ ਵਿਭਾਗਾਂ ਦੇ 417 ਨੌਜਵਾਨਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ। ਇਸ ਮੌਕੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸਾਡੇ ਨੌਜਵਾਨ ਹੁਣ ਵਿਦੇਸ਼ਾਂ ਵਿੱਚ ਰੁਜ਼ਗਾਰ ਲਈ ਜਾਣ …

Read More »

ਸੁਪਰੀਮ ਕੋਰਟ ਸੇਬੀ ਨਾਲ ‘ਸਮਝੌਤੇ ਦੀ ਸੰਭਾਵਨਾ’ ਦੇ ਮੱਦੇਨਜ਼ਰ ਅਡਾਨੀ ਦੀ ਜਾਂਚ ਸੀਬੀਆਈ ਜਾਂ ਐਸਆਈਟੀ ਨੂੰ ਸੌਂਪੇ: ਕਾਂਗਰਸ

ਨਵੀਂ ਦਿੱਲੀ, 12 ਅਗਸਤ ਸੇਬੀ ਦੀ ਚੇਅਰਪਰਸਨ ਮਾਧਵੀ ਬੁਚ ਦੇ ਖਿਲਾਫ ਹਿੰਡਨਬਰਗ ਰਿਸਰਚ ਦੇ ਦੋਸ਼ਾਂ ਨੂੰ ਲੈ ਕੇ ਪੈਦਾ ਹੋਏ ਵਿਵਾਦ ਵਿਚਾਲੇ ਕਾਂਗਰਸ ਨੇ ਸੋਮਵਾਰ ਨੂੰ ਉਨ੍ਹਾਂ ਦੇ ਅਸਤੀਫੇ ਦੀ ਮੰਗ ਕੀਤੀ ਅਤੇ ਅਪੀਲ ਕੀਤੀ ਕਿ ਸੁਪਰੀਮ ਕੋਰਟ ‘ਸੇਬੀ ਨਾਲ ਗੰਢਤੁਪ ਦੀ ਸੰਭਾਵਨਾ’ ਨੂੰ ਦੇਖਦੇ ਹੋਏ ਅਡਾਨੀ ਦੀ ਜਾਂਚ ਸੀਬੀਆਈ …

Read More »

ਸਿੱਪੀ ਸਿੱਧੂ ਕਤਲ ਕੇਸ: ਦੋ ਮੈਂਬਰੀ ਬੈਂਚ ਨੇ ਖੁਦ ਨੂੰ ਸੁਣਵਾਈ ਤੋਂ ਵੱਖ ਕੀਤਾ

ਨਵੀਂ ਦਿੱਲੀ, 21 ਮਈ ਸੁਪਰੀਮ ਕੋਰਟ ਦੇ ਦੋ ਜੱਜਾਂ ਦੇ ਬੈਂਚ ਨੇ 2015 ’ਚ ਚੰਡੀਗੜ੍ਹ ਵਿੱਚ ਕੌਮੀ ਪੱਧਰ ਦੇ ਨਿਸ਼ਾਨੇਬਾਜ਼ ਸੁਖਮਨਪ੍ਰੀਤ ਸਿੰਘ ਉਰਫ਼ ਸਿੱਪੀ ਸਿੱਧੂ ਕਤਲ ਕੇਸ ’ਚ ਇੱਕ ਮੁਲਜ਼ਮ ਹਾਈ ਕੋਰਟ ਦੇ ਸਾਬਕਾ ਜੱਜ ਦੀ ਧੀ ਦੀ ਪਟੀਸ਼ਨ ’ਤੇ ਸੁਣਵਾਈ ਤੋਂ ਅੱਜ ਖੁਦ ਨੂੰ ਵੱਖ ਕਰ ਲਿਆ ਹੈ। ਜਸਟਿਸ …

Read More »