Home / Tag Archives: ਸਫਰਸ਼

Tag Archives: ਸਫਰਸ਼

ਅਮਰੀਕੀ ਕਮਿਸ਼ਨ ਨੇ ਧਾਰਮਿਕ ਆਜ਼ਾਦੀ ਦੀ ‘ਘੋਰ ਉਲੰਘਣਾ’ ਲਈ ਭਾਰਤੀ ਏਜੰਸੀਆਂ ’ਤੇ ਪਾਬੰਦੀ ਲਾਉਣ ਦੀ ਸਿਫ਼ਾਰਸ਼ ਕੀਤੀ

ਵਾਸ਼ਿੰਗਟਨ, 2 ਮਈ ਅਮਰੀਕਾ ਦੇ ਸੰਘੀ ਕਮਿਸ਼ਨ ਨੇ ਭਾਰਤ ‘ਚ ਸਰਕਾਰੀ ਏਜੰਸੀਆਂ ਅਤੇ ਅਧਿਕਾਰੀਆਂ ਧਾਰਮਿਕ ਆਜ਼ਾਦੀ ਦੇ ਗੰਭੀਰ ਉਲੰਘਣ ਲਈ ਜ਼ਿੰਮੇਦਾਰ ਕਰਾਰ ਦਿੰਦਿਆਂ ਬਾਇਡਨ ਪ੍ਰਸ਼ਾਸਨ ਨੂੰ ਉਨ੍ਹਾਂ ਦੀਆਂ ਜਾਇਦਾਦਾਂ ਨਾਲ ਸਬੰਧਤ ਲੈਣ-ਦੇਣ ‘ਤੇ ਰੋਕ ਲਗਾ ਕੇ ਪਾਬੰਦੀਆਂ ਲਗਾਉਣ ਦੀ ਬੇਨਤੀ ਕੀਤੀ ਹੈ। ਯੂਐੱਸ ਕਮਿਸ਼ਨ ਆਨ ਇੰਟਰਨੈਸ਼ਨਲ ਰਿਲੀਜੀਅਸ ਫ੍ਰੀਡਮ (ਯੂਐੱਸਸੀਆਈਆਰਐੱਫ) ਨੇ …

Read More »

ਅਮਰੀਕਾ: ਨੌਕਰੀ ਗੁਆਉਣ ਵਾਲੇ ਐੱਚ1ਬੀ ਵੀਜ਼ਾਧਾਰਕਾਂ ਨੂੰ ਨਵਾਂ ਕੰਮ ਲੱਭਣ ਦੀ ਮੋਹਲਤ ਵਧਾ ਕੇ 180 ਦਿਨ ਕਰਨ ਦੀ ਸਿਫ਼ਾਰਸ਼

ਵਾਸ਼ਿੰਗਟਨ, 15 ਮਾਰਚ ਅਮਰੀਕਾ ਦੇ ਰਾਸ਼ਟਰਪਤੀ ਜੋਅ ਬਾਇਡਨ ਦੀ ਸਲਾਹਕਾਰ ਸਬ-ਕਮੇਟੀ ਨੇ ਨੌਕਰੀ ਗੁਆਉਣ ਵਾਲੇ ਐੱਚ1-ਬੀ ਵੀਜ਼ਾ ਕਰਮਚਾਰੀਆਂ ਲਈ ਮੌਜੂਦਾ ਗ੍ਰੇਸ ਪੀਰੀਅਡ ਨੂੰ 60 ਦਿਨਾਂ ਤੋਂ ਵਧਾ ਕੇ 180 ਦਿਨ ਕਰਨ ਦੀ ਸਿਫਾਰਿਸ਼ ਕੀਤੀ ਹੈ ਤਾਂ ਜੋ ਕਰਮਚਾਰੀਆਂ ਨੂੰ ਨਵੀਆਂ ਨੌਕਰੀਆਂ ਲੱਭਣ ਲਈ ਸਮਾਂ ਮਿਲ ਸਕੇ। Source link

Read More »

ਸੁਪਰੀਮ ਕੋਰਟ ਕੌਲਿਜੀਅਮ ਨੇ ਸੀਨੀਅਰ ਵਕੀਲ ਸੌਰਭ ਕਿਰਪਾਲ ਦੀ ਦਿੱਲੀ ਹਾਈ ਕੋਰਟ ਦੇ ਜੱਜ ਵਜੋਂ ਨਿਯੁਕਤੀ ਲਈ ਸਿਫ਼ਾਰਸ਼ ਦੁਹਰਾਈ

ਨਵੀਂ ਦਿੱਲੀ, 19 ਜਨਵਰੀ ਸੁਪਰੀਮ ਕੋਰਟ ਦੇ ਕੌਲਿਜੀਅਮ ਨੇ ਸੀਨੀਅਰ ਵਕੀਲ ਸੌਰਭ ਕਿਰਪਾਲ ਦੀ ਦਿੱਲੀ ਹਾਈ ਕੋਰਟ ਦੇ ਜੱਜ ਵਜੋਂ ਨਿਯੁਕਤੀ ਲਈ ਆਪਣੀ ਸਿਫ਼ਾਰਸ਼ ਦੁਹਰਾਈ ਹੈ। ਕੌਲਿਜੀਅਮ ਨੇ ਕਿਹਾ ਕਿ ਸੌਰਭ ਕਿਰਪਾਲ ਦੀ ਹਾਈ ਕੋਰਟ ਦੇ ਜੱਜ ਵਜੋਂ ਨਿਯੁਕਤੀ ਦੀ ਤਜਵੀਜ਼ ਪੰਜ ਸਾਲਾਂ ਤੋਂ ਵੱਧ ਸਮੇਂ ਤੋਂ ਲਟਕੀ ਹੋਈ ਹੈ, …

Read More »

ਅਮਰੀਕੀ ਰਾਸ਼ਟਰਪਤੀ ਦੇ ਭਾਸ਼ਨ ਹਿੰਦੀ ’ਚ ਅਨੁਵਾਦ ਕਰਨ ਦੀ ਸਿਫ਼ਾਰਸ਼

ਵਾਸ਼ਿੰਗਟਨ, 9 ਦਸੰਬਰ ਅਮਰੀਕਾ ਦੀ ਘਰੇਲੂ ਰਾਜਨੀਤੀ ਵਿੱਚ ਏਸ਼ੀਆਈ-ਅਮਰੀਕੀਆਂ ਦੀ ਵਧਦੀ ਪ੍ਰਭਾਵਸ਼ਾਲੀ ਭੂਮਿਕਾ ਦੇ ਮੱਦੇਨਜ਼ਰ ਰਾਸ਼ਟਰਪਤੀ ਵੱਲੋਂ ਕਾਇਮ ਕਮਿਸ਼ਨ ਨੇ ਵ੍ਹਾਈਟ ਹਾਊਸ ਨੂੰ ਰਾਸ਼ਟਰਪਤੀ ਜੋਅ ਬਾਇਡਨ ਦੇ ਸਾਰੇ ਭਾਸ਼ਨ ਹਿੰਦੀ ਅਤੇ ਕਈ ਹੋਰ ਭਾਸ਼ਾਵਾਂ ਵਿੱਚ ਅਨੁਵਾਦ ਕਰਨ ਦੀ ਅਪੀਲ ਕੀਤੀ ਹੈ। ਕਮਿਸ਼ਨ ਨੇ ਕਿਹਾ ਹੈ ਕਿ ਉਨ੍ਹਾਂ ਭਾਸ਼ਾਵਾਂ ਵਿੱਚ ਅਨੁਵਾਦ …

Read More »