Home / Tag Archives: ਸਬਆ

Tag Archives: ਸਬਆ

ਆਮ ਚੋਣਾਂ: ਚੋਣ ਕਮਿਸ਼ਨ ਵੱਲੋਂ ਕਈ ਸੂਬਿਆਂ ’ਚ ਵਿਸ਼ੇਸ਼ ਨਿਗਰਾਨ ਨਿਯੁਕਤ

ਨਵੀਂ ਦਿੱਲੀ, 2 ਅਪਰੈਲ ਚੋਣ ਕਮਿਸ਼ਨ ਨੇ ਆਗਾਮੀ ਚੋਣਾਂ ਦੌਰਾਨ ਬਰਾਬਰੀ ਦਾ ਮੌਕਾ ਮੁਹੱਈਆ ਕਰਵਾਉਣਾ ਯਕੀਨੀ ਬਣਾਉਣ ਲਈ ਕਈ ਸੂਬਿਆਂ ’ਚ ਪ੍ਰਸ਼ਾਸਨਿਕ, ਸੁਰੱਖਿਆ ਅਤੇ ਖਰਚ ’ਤੇ ਨਿਗਰਾਨੀ ਰੱਖਣ ਦੇ ਟੀਚੇ ਤਹਿਤ ਵਿਸ਼ੇਸ਼ ਨਿਗਰਾਨ ਨਿਯੁਕਤ ਕੀਤੇ ਹਨ। ਵਧੀਆ ਰਿਕਾਰਡ ਵਾਲੇ ਸਾਬਕਾ ਸਿਵਲ ਅਧਿਕਾਰੀਆਂ ਨੂੰ ਵਿਸ਼ੇਸ਼ ਨਿਗਰਾਨ ਲਾਇਆ ਗਿਆ ਹੈ। ਚੋਣ ਪੈਨਲ …

Read More »

ਪੰਜ ਸੂਬਿਆਂ ’ਚ ਦੋ ਆਈਜੀ, ਅੱਠ ਜ਼ਿਲ੍ਹਾ ਮੈਜਿਸਟਰੇਟ ਤੇ 12 ਐੱਸਪੀ ਤਬਦੀਲ

ਨਵੀਂ ਦਿੱਲੀ: ਚੋਣ ਕਮਿਸ਼ਨ ਨੇ ਆਮ ਚੋਣਾਂ ਦੇ ਮੱਦੇਨਜ਼ਰ ਅੱਜ ਪੰਜ ਸੂਬਿਆਂ ਵਿੱਚ ਦੋ ਪੁਲੀਸ ਇੰਸਪੈਕਟਰ ਜਨਰਲ, ਅੱਠ ਜ਼ਿਲ੍ਹਾ ਮੈਜਿਸਟੇਰਟ ਅਤੇ 12 ਪੁਲੀਸ ਕਪਤਾਨਾਂ ਦੀ ਬਦਲੀ ਦੇ ਹੁਕਮ ਜਾਰੀ ਕੀਤੇ ਹਨ। ਇਹ ਬਦਲੀਆਂ ਆਂਧਰਾ ਪ੍ਰਦੇਸ਼, ਬਿਹਾਰ, ਅਸਾਮ, ਉੜੀਸਾ ਤੇ ਝਾਰਖੰਡ ’ਚ ਕੀਤੀਆਂ ਗਈਆਂ। ਚੋਣ ਕਮਿਸ਼ਨ ਨੇ ਬਦਲੇ ਗਏ ਅਧਿਕਾਰੀਆਂ ਦੀ …

Read More »

ਕਿਸਾਨ ਚਾਰ ਸੂਬਿਆਂ ਵਿੱਚ 21 ਫਰਵਰੀ ਨੂੰ ਧਰਨੇ ਦੇਣਗੇ: ਟਿਕੈਤ

ਮੁਜ਼ੱਫਰਨਗਰ (ਯੂਪੀ), 17 ਫਰਵਰੀ ਭਾਰਤੀ ਕਿਸਾਨ ਯੂਨੀਅਨ (ਬੀਕੇਯੂ) ਦੇ ਆਗੂ ਰਾਕੇਸ਼ ਟਿਕੈਤ ਨੇ ਅੱਜ ਐਲਾਨ ਕੀਤਾ ਕਿ ਕਿਸਾਨ ਘੱਟੋ ਘੱਟ ਸਮਰਥਨ ਮੁੱਲ ਦੀ ਕਾਨੂੰਨੀ ਗਾਰੰਟੀ ਸਣੇ ਹੋਰ ਮੰਗਾਂ ਮਨਵਾਉਣ ਲਈ 21 ਫਰਵਰੀ ਨੂੰ ਉੱਤਰ ਪ੍ਰਦੇਸ਼, ਹਰਿਆਣਾ, ਪੰਜਾਬ ਅਤੇ ਉੱਤਰਾਖੰਡ ਵਿੱਚ ਧਰਨੇ ਦੇਣਗੇ। ਇੱਥੇ ਸਿਸੌਲੀ ਵਿੱਚ ਇੱਕ ਪੰਚਾਇਤ ਵਿੱਚ ਸ਼ਿਰਕਤ ਕਰਨ …

Read More »

ਸੂਬਿਆਂ ਦੇ ਵਿਕਾਸ ਨਾਲ ਹੀ ਹੋਵੇਗਾ ਦੇਸ਼ ਦਾ ਵਿਕਾਸ: ਮੋਦੀ

ਤਿਰੂਵਨੰਤਪੁਰਮ, 25 ਅਪਰੈਲ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਕੇਰਲਾ ਦੀ ਪਹਿਲੀ ‘ਵੰਦੇ ਭਾਰਤ ਐਕਸਪ੍ਰੈਸ’ ਨੂੰ ਹਰੀ ਝੰਡੀ ਦਿਖਾਈ। ਇਸ ਦੇ ਨਾਲ ਹੀ ਉਨ੍ਹਾਂ ਕੋਚੀ ਜਲ ਮੈਟਰੋ ਸਣੇ ਕਈ ਵਿਕਾਸ ਪ੍ਰਾਜੈਕਟ ਕੌਮ ਨੂੰ ਸਮਰਪਿਤ ਕੀਤੇ। ਪ੍ਰਧਾਨ ਮੰਤਰੀ ਨੇ ਨੀਂਹ ਪੱਥਰ ਰੱਖੇ ਅਤੇ 3200 ਕਰੋੜ ਦੀ ਲਾਗਤ ਤੋਂ ਜ਼ਿਆਦਾ ਵਾਲੇ ਪ੍ਰਾਜੈਕਟਾਂ …

Read More »

ਚੋਣ ਨਤੀਜਿਆਂ ਤੋਂ ਬਾਅਦ ਦੇ ਹਾਲਾਤ ਲਈ ਕਾਂਗਰਸ ਦੀ ਤਿਆਰੀ, ਚਾਰ ਸੂਬਿਆਂ ਵਿੱਚ ਅਬਜ਼ਰਵਰ ਭੇਜੇ

ਚੋਣ ਨਤੀਜਿਆਂ ਤੋਂ ਬਾਅਦ ਦੇ ਹਾਲਾਤ ਲਈ ਕਾਂਗਰਸ ਦੀ ਤਿਆਰੀ, ਚਾਰ ਸੂਬਿਆਂ ਵਿੱਚ ਅਬਜ਼ਰਵਰ ਭੇਜੇ

ਨਵੀਂ ਦਿੱਲੀ, 8 ਮਾਰਚ ਕਾਂਗਰਸ ਪਾਰਟੀ ਪੰਜਾਬ, ਉੱਤਰਾਖੰਡ, ਗੋਆ ਅਤੇ ਮਣੀਪੁਰ ਦੀਆਂ ਵਿਧਾਨ ਸਭਾ ਚੋਣਾਂ ਵਿੱਚ ਸਪਸ਼ਟ ਬਹੁਮਤ ਨਾ ਮਿਲਣ ਦੀ ਸਥਿਤੀ ਵਿੱਚ ਆਪਣੇ ਨਵੇਂ ਚੁਣੇ ਵਿਧਾਇਕਾਂ ਨੂੰ ਇਕਜੁੱਟ ਰੱਖਣ ਲਈ ਤਿਆਰੀ ਵਿੱਚ ਜੁਟ ਗਈ ਹੈ। ਪਾਰਟੀ ਨੇ ਇਨ੍ਹਾਂ ਸੂਬਿਆਂ ਵਿੱਚ ਕੁਝ ਸੀਨੀਅਰ ਆਗੂਆਂ ਨੂੰ ਅਬਜ਼ਰਵਰ ਦੀ ਜ਼ਿੰਮੇਵਾਰੀ ਸੌਂਪੀ ਹੈ। …

Read More »

ਓਮੀਕਰੋਨ ਕੇਸਾਂ ਦਾ ਇਲਾਜ ਸਿਰਫ ਨਿਰਧਾਰਤ ਕੋਵਿਡ ਹਸਪਤਾਲਾਂ ਵਿੱਚ ਹੀ ਹੋਵੇ, ਕੇਂਦਰ ਨੇ ਸੂਬਿਆਂ ਨੂੰ ਕਿਹਾ

ਓਮੀਕਰੋਨ ਕੇਸਾਂ ਦਾ ਇਲਾਜ ਸਿਰਫ ਨਿਰਧਾਰਤ ਕੋਵਿਡ ਹਸਪਤਾਲਾਂ ਵਿੱਚ ਹੀ ਹੋਵੇ, ਕੇਂਦਰ ਨੇ ਸੂਬਿਆਂ ਨੂੰ ਕਿਹਾ

ਨਵੀਂ ਦਿੱਲੀ, 8 ਦਸੰਬਰ ਮੁਲਕ ਵਿੱਚ ਕਰੋਨਾ ਵਾਇਰਸ ਦੇ ਨਵੇਂ ਸਰੂਪ ਓਮੀਕਰੋਨ ਦੇ ਮਾਮਲੇ ਸਾਹਮਣੇ ਆਉਣ ਕਾਰਨ ਵਧੀ ਚਿੰਤਾ ਵਿਚਾਲੇ ਕੇਂਦਰੀ ਸਿਹਤ ਮੰਤਰਾਲੇ ਨੇ ਸੂਬਿਆਂ/ਕੇਂਦਰ ਸ਼ਾਸਤ ਪ੍ਰਦੇਸ਼ਾਂ ਨੂੰ ਬੁੱਧਵਾਰ ਨੂੰ ਪੱਤਰ ਲਿਖਿਆ ਹੈ, ਜਿਸ ਵਿੱਚ ਕਿਹਾ ਗਿਆ ਹੈ ਕਿ ਵਾਇਰਸ ਦੇ ਇਸ ਨਵੇਂ ਸਰੂਪ ਨਾਲ ਪੀੜਤ ਮਰੀਜ਼ਾਂ ਦਾ ਇਲਾਜ ਸਿਰਫ …

Read More »

ਦੂਜੀ ਲਹਿਰ ਦੌਰਾਨ ਕੇਜਰੀਵਾਲ ਨੇ ਲੋੜ ਤੋਂ 4 ਗੁਣਾ ਜ਼ਿਆਦਾ ਆਕਸੀਜਨ ਦੀ ਮੰਗ ਕਰ ਪ੍ਰਭਾਵਿਤ ਕੀਤੀ 12 ਸੂਬਿਆਂ ਦੀ ਸਪਲਾਈ !

ਦੂਜੀ ਲਹਿਰ ਦੌਰਾਨ ਕੇਜਰੀਵਾਲ ਨੇ ਲੋੜ ਤੋਂ 4 ਗੁਣਾ ਜ਼ਿਆਦਾ ਆਕਸੀਜਨ ਦੀ ਮੰਗ ਕਰ ਪ੍ਰਭਾਵਿਤ ਕੀਤੀ 12 ਸੂਬਿਆਂ ਦੀ ਸਪਲਾਈ !

ਕੋਰੋਨਾ ਦੀ ਦੂਸਰੀ ਲਹਿਰ ਦੇ ਵਿਚਕਾਰ, ਆਕਸੀਜਨ ਨੂੰ ਲੈ ਕੇ ਕੇਂਦਰ ਅਤੇ ਦਿੱਲੀ ਸਰਕਾਰ ਵਿਚਕਾਰ ਵਿਵਾਦ ਹੁਣ ਇੱਕ ਹੋਰ ਰੂਪ ਵਿੱਚ ਸਾਹਮਣੇ ਆ ਰਿਹਾ ਹੈ। ਸੁਪਰੀਮ ਕੋਰਟ ਦੇ ਇਕ ਪੈਨਲ ਨੇ ਆਪਣੀ ਅੰਤ੍ਰਿਮ ਰਿਪੋਰਟ ਵਿਚ ਕਿਹਾ ਹੈ ਕਿ ਦਿੱਲੀ ਸਰਕਾਰ ਨੇ ਕੋਰੋਨਾ ਸਿਖਰ ‘ਤੇ ਸੀ ਤਾਂ ਲੋੜ ਨਾਲੋਂ 4 ਗੁਣਾ …

Read More »

ਪੰਜਾਬ ‘ਚ ਰੇਲ ਰਾਂਹੀ ਦੂਸਰੇ ਸੂਬਿਆਂ ਤੋਂ ਆਉਣ ਵਾਲੇ ਯਾਤਰੀਆਂ ਦੇ ਨਹੀਂ ਕੀਤੇ ਜਾ ਰਹੇ ਕੋਵਿਡ ਟੈਸਟ !

ਪੰਜਾਬ ‘ਚ ਰੇਲ ਰਾਂਹੀ ਦੂਸਰੇ ਸੂਬਿਆਂ ਤੋਂ ਆਉਣ ਵਾਲੇ ਯਾਤਰੀਆਂ ਦੇ ਨਹੀਂ ਕੀਤੇ ਜਾ ਰਹੇ ਕੋਵਿਡ ਟੈਸਟ !

ਟ੍ਰੇਨਾਂ ਰਾਹੀਂ ਦੂਜੇ ਸੂਬਿਆਂ ਤੋਂ ਪੰਜਾਬ ਆਉਣ ਵਾਲੇ ਯਾਤਰੀਆਂ ਦੀ ਕੋਰੋਨਾ ਰਿਪੋਰਟ ਨੈਗੇਟਿਵ ਹੋਣ ਤੋਂ ਬਾਅਦ ਹੀ ਪ੍ਰਵੇਸ਼ ਕਰਨ ਦੇ ਹੁਕਮ ਪੰਜਾਬ ਸਰਕਾਰ ਨੇ ਜਾਰੀ ਕੀਤੇ ਤਾਂ ਰੇਲ ਵਿਭਾਗ ਦੇ ਅਧਿਕਾਰੀ ਇਸ ਵਿਚ ਕੋਈ ਦਿਲਚਸਪੀ ਨਹੀਂ ਲੈ ਰਹੇ। ਰੇਲਵੇ ਵਿਭਾਗ ਦਾ ਮੰਨਣਾ ਹੈਕਿ ਉਨ੍ਹਾਂ ਨੂੰ ਅਜਿਹੀ ਕੋਈ ਵੀ ਹਦਾਇਤ ਕੇਂਦਰ …

Read More »