Home / Tag Archives: ਸਬਐਸਈ

Tag Archives: ਸਬਐਸਈ

CBSE: ਸੀਬੀਐੱਸਈ ਵੱਲੋਂ ਬੋਰਡ ਜਮਾਤਾਂ ਦੇ ਐਡਮਿਟ ਕਾਰਡ ਜਾਰੀ

ਟ੍ਰਿਬਿਊਨ ਨਿਊਜ਼ ਸਰਵਿਸ ਚੰਡੀਗੜ੍ਹ, 3 ਫਰਵਰੀ ਸੈਂਟਰਲ ਬੋਰਡ ਆਫ ਸੈਕੰਡਰੀ ਐਜੂਕੇਸ਼ਨ (ਸੀਬੀਐੱਸਈ) ਨੇ ਅੱਜ ਦਸਵੀਂ ਤੇ ਬਾਰ੍ਹਵੀਂ ਜਮਾਤ ਦੇ ਵਿਦਿਆਰਥੀਆਂ ਦੇ ਬੋਰਡ ਜਮਾਤਾਂ ਲਈ ਐਡਮਿਟ ਕਾਰਡ ਜਾਰੀ ਕਰ ਦਿੱਤੇ ਹਨ। ਇਸ ਦੇ ਨਾਲ ਹੀ ਬੋਰਡ ਨੇ ਸਰਕੁਲਰ ਜਾਰੀ ਕਰਦਿਆਂ ਵਿਦਿਆਰਥੀਆਂ ਨੂੰ ਬੋਰਡ ਜਮਾਤ ਦੀਆਂ ਪ੍ਰੀਖਿਆਵਾਂ ਲਈ ਹਦਾਇਤਾਂ ਵੀ ਜਾਰੀ ਕੀਤੀਆਂ …

Read More »

ਸੀਬੀਐੱਸਈ ਦੀਆਂ 10ਵੀਂ ਤੇ 12ਵੀਂ ਜਮਾਤ ਦੀਆਂ ਪ੍ਰੀਖਿਆਵਾਂ 15 ਫਰਵਰੀ ਤੋਂ

ਨਵੀਂ ਦਿੱਲੀ, 12 ਦਸੰਬਰ ਸੀਬੀਐੱਸਈ ਨੇ 10ਵੀਂ ਅਤੇ 12ਵੀਂ ਜਮਾਤ ਦੀਆਂ ਪ੍ਰੀਖਿਆਵਾਂ ਲਈ ਡੇਟਸ਼ੀਟ ਜਾਰੀ ਕੀਤੀ ਹੈ। ਦਸਵੀਂ ਅਤੇ ਬਾਰ੍ਹਵੀਂ ਜਮਾਤ ਦੀਆਂ ਬੋਰਡ ਪ੍ਰੀਖਿਆਵਾਂ 15 ਫਰਵਰੀ 2024 ਤੋਂ ਸ਼ੁਰੂ ਹੋ ਰਹੀਆਂ ਹਨ। 10ਵੀਂ ਦੀਆਂ ਪ੍ਰੀਖਿਆਵਾਂ 13 ਮਾਰਚ ਅਤੇ 12ਵੀਂ ਦੀਆਂ ਦੋ ਅਪਰੈਲ 2024 ਤਕ ਹੋਣਗੀਆਂ।   The post ਸੀਬੀਐੱਸਈ ਦੀਆਂ …

Read More »

ਸੈਂਪਲ ਪੇਪਰਾਂ ਲਈ ਕਿਸੇ ਨਿੱਜੀ ਪ੍ਰਕਾਸ਼ਕ ਨਾਲ ਸਾਂਝੇਦਾਰੀ ਨਹੀਂ ਕੀਤੀ: ਸੀਬੀਐੱਸਈ

ਨਵੀਂ ਦਿੱਲੀ, 14 ਸਤੰਬਰ ਕੇਂਦਰੀ ਸਿੱਖਿਆ ਬੋਰਡ ਸੀਬੀਐੱਸਈ ਨੇ ਸਪੱਸ਼ਟ ਕੀਤਾ ਹੈ ਕਿ ਉਸ ਨੇ 10ਵੀਂ ਤੇ 12ਵੀਂ ਦੀਆਂ ਪ੍ਰੀਖਿਆਵਾਂ ਲਈ ਆਪਣੇ ਸੈਂਪਲ ਪੇਪਰਾਂ (ਅਭਿਆਸ ਪੱਤਰਾਂ) ਨੂੰ ਲੈ ਕੇ ਕਿਸੇ ਨਿੱਜੀ ਪ੍ਰਕਾਸ਼ਕ ਨਾਲ ਸਾਂਝੇਦਾਰੀ ਨਹੀਂ ਕੀਤੀ ਹੈ। ਬੋਰਡ ਵੱਲੋਂ ਇਹ ਸਪੱਸ਼ਟੀਕਰਨ ਉਸ ਵੇਲੇ ਸਾਹਮਣੇ ਆਇਆ ਹੈ ਜਦੋਂ ਕਿਹਾ ਜਾ ਰਿਹਾ …

Read More »

ਅਕਾਦਮਿਕ ਸੈਸ਼ਨ 2022-23 ਲਈ ਸੀਬੀਐੱਸਈ ਦੀਆਂ 10ਵੀਂ ਤੇ 12ਵੀਂ ਦੀਆਂ ਬੋਰਡ ਪ੍ਰੀਖਿਆਵਾਂ 15 ਫਰਵਰੀ 2023 ਤੋਂ

ਨਵੀਂ ਦਿੱਲੀ, 22 ਜੁਲਾਈ ਅਕਾਦਮਿਕ ਸੈਸ਼ਨ 2022-23 ਲਈ 10ਵੀਂ ਤੇ 12ਵੀਂ ਜਮਾਤ ਦੀਆਂ ਸੀਬੀਐੱਸਈ ਬੋਰਡ ਪ੍ਰੀਖਿਆਵਾਂ 15 ਫਰਵਰੀ 2023 ਤੋਂ ਸ਼ੁਰੂ ਹੋਣਗੀਆਂ।ਪ੍ਰੀਖਿਆ ਕੰਟਰੋਲਰ ਸਨਯਮ ਭਾਰਦਵਾਜ ਅਨੁਸਾਰ ਪਿਛਲੇ ਸਾਲ ਦੇ ਉਲਟ 2023 ਵਿੱਚ ਅਕਾਦਮਿਕ ਸੈਸ਼ਨ ਦੇ ਅੰਤ ਵਿੱਚ ਸਿਰਫ ਇੱਕ ਪ੍ਰੀਖਿਆ ਹੋਵੇਗੀ। Source link

Read More »

ਰੱਦ ਬੋਰਡ ਪ੍ਰੀਖਿਆਵਾਂ: ਸੀਬੀਐੱਸਈ ਵੱਲੋਂ ਗਠਿਤ ਟੀਮ 12ਵੀਂ ਜਮਾਤ ਦੇ ਵਿਦਿਆਰਥੀਆਂ ਦੇ ਮੁਲਾਂਕਣ ਮਾਪਦੰਡਾਂ ਬਾਰੇ ਰਿਪੋਰਟ ਸੌਂਪਣ ਤੋਂ ਖੁੰਝੀ

ਨਵੀਂ ਦਿੱਲੀ, 14 ਜੂਨ ਸੀਬੀਐੱਸਈ ਵੱਲੋਂ 12ਵੀਂ ਦੀਆਂ ਰੱਦ ਕੀਤੀਆਂ ਬੋਰਡ ਪ੍ਰੀਖਿਆਵਾਂ ਲਈ ਵਿਦਿਆਰਥੀਆਂ ਦੇ ਮੁਲਾਂਕਣ ਮਾਪਦੰਡ ਨਿਰਧਾਰਿਤ ਕਰਨ ਲਈ ਗਠਿਤ ਕੀਤੀ 13 ਮੈਂਬਰੀ ਕਮੇਟੀ ਨੇ ਅਜੇ ਤੱਕ ਆਪਣੇ ਰਿਪੋਰਟ ਜਮ੍ਹਾਂ ਨਹੀਂ ਕੀਤੀ ਹੈ। ਇਹ ਰਿਪੋਰਟ ਅੱਜ (ਸੋਮਵਾਰ) ਤੱਕ ਜਮ੍ਹਾਂ ਕੀਤੀ ਜਾਣੀ ਸੀ। ਸੂਤਰਾਂ ਮੁਤਾਬਕ ਮੁਲਾਂਕਣ ਮਾਪਦੰਡ ਨਿਰਧਾਰਿਤ ਕਰਨ ਲਈ …

Read More »

ਉਡੀਕ ਮੁੱਕੀ: ਸੀਬੀਐੱਸਈ ਦੀਆਂ 10ਵੀਂ ਤੇ 12ਵੀਂ ਦੀਆਂ ਪ੍ਰੀਖਿਆਵਾਂ ਲਈ ਡੇਟਸ਼ੀਟ ਜਾਰੀ

ਨਵੀਂ ਦਿੱਲੀ, 2 ਫਰਵਰੀਸੀਬੀਐੱਸਈ ਨੇ 10ਵੀਂ ਅਤੇ 12ਵੀਂ ਦੀਆਂ ਪ੍ਰੀਖਿਆਵਾਂ ਲਈ ਡੇਟਸ਼ੀਟ ਜਾਰੀ ਕਰ ਦਿੱਤੀ ਹੈ। ਡੇਟਸ਼ੀਟ ਸੀਬੀਐੱਸਈ ਦੀ ਵੈੱਬਸਾਈਟ cbse.nic.in ‘ਤੇ ਦੇਖ ਜਾ ਸਕਦੀ ਹੈ। ਸੀਬੀਐੱਸਈ ਅਪਰੈਲ ਮਹੀਨੇ ਵਿੱਚ ਵਿਦਿਆਰਥੀਆਂ ਦੇ ਦਾਖਲਾ ਕਾਰਡ ਜਾਰੀ ਕਰ ਸਕਦਾ ਹੈ। ਧਿਆਨ ਯੋਗ ਹੈ ਕਿ ਇਸ ਸਾਲ ਸਿਲੇਬਸ ਨੂੰ ਘਟਾ ਕੇ 30 ਪ੍ਰਤੀਸ਼ਤ …

Read More »