Breaking News
Home / Tag Archives: ਸਬਕ (page 4)

Tag Archives: ਸਬਕ

ਬੀਐੱਸਐੱਫ ’ਚ ਸਾਬਕਾ ਅਗਨੀਵੀਰਾਂ ਲਈ 10 ਫੀਸਦੀ ਕੋਟਾ ਤੇ ਉਮਰ ਹੱਦ ’ਚ ਛੋਟ

ਨਵੀਂ ਦਿੱਲੀ, 10 ਮਾਰਚ ਅਗਨੀਪਥ ਯੋਜਨਾ ਨੂੰ ਉਤਸ਼ਾਹਤ ਕਰਨ ਲਈ ਕੇਂਦਰੀ ਗ੍ਰਹਿ ਮੰਤਰਾਲੇ ਨੇ ਬੀਐੱਸਐੱਫ ਵਿੱਚ ਖਾਲੀ ਆਸਾਮੀਆਂ ਵਿੱਚ ਸਾਬਕਾ ਅਗਨੀਵੀਰਾਂ ਲਈ ਉਪਰਲੀ ਉਮਰ ਸੀਮਾ ਵਿੱਚ ਛੋਟ ਦੇ ਨਾਲ 10 ਪ੍ਰਤੀਸ਼ਤ ਰਾਖਵੇਂਕਰਨ ਦਾ ਐਲਾਨ ਕੀਤਾ ਹੈ। ਇਹ ਐਲਾਨ 9 ਮਾਰਚ ਤੋਂ ਲਾਗੂ ਹੋਵੇਗਾ। ਮੰਤਰਾਲੇ ਨੇ ਕਿਹਾ ਕਿ ਸਾਬਕਾ ਅਗਨੀਵੀਰਾਂ ਦੇ …

Read More »

ਭ੍ਰਿਸ਼ਟਾਚਾਰ ਦੇ ਮਾਮਲੇ ’ਚ ਮਲੇਸ਼ੀਆ ਦਾ ਸਾਬਕਾ ਪ੍ਰਧਾਨ ਮੰਤਰੀ ਗ੍ਰਿਫ਼ਤਾਰ

ਕੁਆਲਾਲੰਪੁਰ, 9 ਮਾਰਚ ਮਲੇਸ਼ੀਆ ਦੀ ਭ੍ਰਿਸ਼ਟਾਚਾਰ ਵਿਰੋਧੀ ਏਜੰਸੀ ਨੇ ਕਿਹਾ ਕਿ ਸਾਬਕਾ ਪ੍ਰਧਾਨ ਮੰਤਰੀ ਮੁਹੀਦੀਨ ਯਾਸੀਨ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ ਅਤੇ ਸ਼ੁੱਕਰਵਾਰ ਨੂੰ ਉਸ ‘ਤੇ ਦੋਸ਼ ਆਇਦ ਕੀਤੇ ਜਾਣਗੇ। Source link

Read More »

ਪਾਕਿਸਤਾਨ ਦੇ ਸਾਬਕਾ ਰਾਸ਼ਟਰਪਤੀ ਮੁਸ਼ੱਰਫ਼ ਨੂੰ ਅੱਜ ਕੀਤਾ ਜਾਵੇਗਾ ਸਪੁਰਦ-ਏ-ਖ਼ਾਕ

ਕਰਾਚੀ, 7 ਫਰਵਰੀ ਪਾਕਿਸਤਾਨ ਦੇ ਸਾਬਕਾ ਰਾਸ਼ਟਰਪਤੀ ਅਤੇ 1999 ਵਿਚ ਕਾਰਗਿਲ ਜੰਗ ਦਾ ਮੁੱਖ ਸਾਜ਼ਿਸ਼ਘਾੜੇ ਜਨਰਲ (ਸੇਵਾਮੁਕਤ) ਪ੍ਰਵੇਜ਼ ਮੁਸ਼ੱਰਫ ਨੂੰ ਅੱਜ ਛਾਉਣੀ ਖੇਤਰ ਵਿੱਚ ਸਪੁਰਕ-ਏ-ਖ਼ਾਕ ਕੀਤਾ ਜਾਵੇਗਾ। ਕਈ ਸਾਲਾਂ ਤੋਂ ਬਿਮਾਰ ਮੁਸ਼ੱਰਫ ਦੀ ਐਤਵਾਰ ਨੂੰ ਦੁਬਈ ਦੇ ਹਸਪਤਾਲ ‘ਚ ਮੌਤ ਹੋ ਗਈ। ਉਹ 79 ਸਾਲ ਦੇ ਸਨ। ਉਹ 2016 ਤੋਂ …

Read More »

ਇਰਾਨ ਨੇ ਜਾਸੂਸੀ ਦੇ ਦੋਸ਼ ’ਚ ਰੱਖਿਆ ਮੰਤਰਾਲੇ ਦੇ ਸਾਬਕਾ ਅਧਿਕਾਰੀ ਨੂੰ ਸਜ਼ਾ-ਏ-ਮੌਤ ਦਿੱਤੀ

ਦੁਬਈ, 14 ਜਨਵਰੀ ਇਰਾਨ ਨੇ ਅੱਜ ਕਿਹਾ ਹੈ ਕਿ ਉਸ ਨੇ ਰੱਖਿਆ ਮੰਤਰਾਲੇ ਵਿਚ ਕੰਮ ਕਰਨ ਵਾਲੇ ਦੋਹਰੇ ਇਰਾਨੀ-ਬ੍ਰਿਟਿਸ਼ ਨਾਗਰਿਕ ਨੂੰ ਮੌਤ ਦੀ ਸਜ਼ਾ ਦਿੱਤੀ ਹੈ। ਦੇਸ਼ ਵਿਆਪੀ ਵਿਰੋਧ ਪ੍ਰਦਰਸ਼ਨਾਂ ਦੌਰਾਨ ਇਰਾਨ ਦੇ ਇਰਾਨੀ-ਬ੍ਰਿਟਿਸ਼ ਨਾਗਰਿਕ ਨੂੰ ਫਾਂਸੀ ਦੇਣ ਦੇ ਫੈਸਲੇ ਦੀ ਅੰਤਰਰਾਸ਼ਟਰੀ ਆਲੋਚਨਾ ਹੋਈ ਹੈ। ਇਰਾਨ ਦੀ ਨਿਆਂਪਾਲਿਕਾ ਨਾਲ ਜੁੜੀ …

Read More »

ਇਮਰਾਨ ਖ਼ਾਨ ਦੀ ਸਾਬਕਾ ਪਤਨੀ ਰੇਹਮ ਖ਼ਾਨ ਨੇ ਆਪਣੇ ਤੋਂ 13 ਸਾਲ ਛੋਟੇ ਅਦਾਕਾਰ ਨਾਲ ਤੀਜਾ ਵਿਆਹ ਕਰਵਾਇਆ

ਇਸਲਾਮਾਬਾਦ, 23 ਦਸੰਬਰ ਪਾਕਿਸਤਾਨ ਦੇ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖਾਨ ਦੀ 49 ਸਾਲਾ ਸਾਬਕਾ ਪਤਨੀ ਰੇਹਮ ਖਾਨ ਨੇ ਅੱਜ ਐਲਾਨ ਕੀਤਾ ਕਿ ਉਸ ਨੇ ਅਮਰੀਕਾ ਵਿੱਚ 36 ਸਾਲ ਦੇ ਮਾਡਲ ਅਤੇ ਅਭਿਨੇਤਾ ਮਿਰਜ਼ਾ ਬਿਲਾਲ ਬੇਗ਼ ਨਾਲ ਵਿਆਹ ਕਰ ਲਿਆ ਹੈ। ਇਸ ਉਸ ਦਾ ਤੀਜਾ ਵਿਆਹ ਹੈ। ਉਸ ਨੇ ਸੋਸ਼ਲ ਮੀਡੀਆ …

Read More »

ਚੀਨ ਦੇ ਸਾਬਕਾ ਰਾਸ਼ਟਰਪਤੀ ਜਿਆਂਗ ਜ਼ੇਮਿਨ ਦਾ ਦੇਹਾਂਤ

ਪੇਈਚਿੰਗ, 30 ਨਵੰਬਰ ਚੀਨ ਦੇ ਸਾਬਕਾ ਰਾਸ਼ਟਰਪਤੀ ਜਿਆਂਗ ਜ਼ੇਮਿਨ ਦਾ ਦੇਹਾਂਤ ਹੋ ਗਿਆ ਹੈ। ਉਹ 96 ਸਾਲ ਦੇ ਸਨ। Source link

Read More »

ਇਮਰਾਨ ਖ਼ਾਨ ਦੇ ਸਿਹਤਯਾਬ ਹੋਣ ਤੱਕ ਸਾਬਕਾ ਵਿਦੇਸ਼ ਮੰਤਰੀ ਕੁਰੈਸ਼ੀ ਕਰਨਗੇ ‘ਆਜ਼ਾਦੀ ਮਾਰਚ’ ਦੀ ਅਗਵਾਈ

ਲਾਹੌਰ, 7 ਨਵੰਬਰ ਪਿਛਲੇ ਦਿਨੀਂ ਕਾਤਲਾਨਾ ਹਮਲੇ ‘ਚ ਜ਼ਖ਼ਮੀ ਹੋੲੇ ਮੁਲਕ ਦੇ ਸਾਬਕਾ ਵਜ਼ੀਰੇ ਆਜ਼ਮ ਤੇ ਪਾਕਿਸਤਾਨ ਤਹਿਰੀਕ-ਏ-ਇਨਸਾਫ਼ ਪਾਰਟੀ ਦੇ ਮੁਖੀ ਇਮਰਾਨ ਖ਼ਾਨ ਦੇ ਪੂਰੀ ਤਰ੍ਹਾਂ ਸਿਹਤਯਾਬ ਹੋਣ ਤੱਕ ਪਾਕਿਸਤਾਨ ਦੇ ਸਾਬਕਾ ਵਿਦੇਸ਼ ਮੰਤਰੀ ਸ਼ਾਹ ਮਹਿਮੂਦ ਕੁਰੈਸ਼ੀ ਇਸਲਾਮਾਬਾਦ ਤੱਕ ਕੱਢੇ ਜਾਣ ਵਾਲੇ ‘ਆਜ਼ਾਦੀ ਮਾਰਚ’ ਦੀ ਅਗਵਾਈ ਕਰਨਗੇ। ਖ਼ਾਨ, ਜਿਨ੍ਹਾਂ ਦੀ …

Read More »

ਭਗਵੰਤ ਮਾਨ ਖ਼ਿਲਾਫ਼ ਨਾਅਰੇਬਾਜ਼ੀ ਕਰਨ ਵਾਲੇ ‘ਆਪ’ ਦੇ ਸਾਬਕਾ ਵਰਕਰਾਂ ਨੂੰ ਅਦਾਲਤ ਨੇ ਸਜ਼ਾ ਸੁਣਾਈ

ਨਵਕਿਰਨ ਸਿੰਘ ਮਹਿਲ ਕਲਾਂ, 28 ਅਕਤੂਬਰ ਸਾਲ 2018 ‘ਚ ਮਹਿਲ ਕਲਾਂ ਪਹੁੰਚੇ ਭਗਵੰਤ ਮਾਨ ਦਾ ਕਾਫਲਾ ਰੋਕ ਕੇ ਉਨ੍ਹਾਂ ਖ਼ਿਲਾਫ਼ ਨਾਅਰੇਬਾਜ਼ੀ ਕਰਨ ਵਾਲੇ ‘ਆਪ’ ਵਰਕਰਾਂ ਖ਼ਿਲਾਫ਼ ਭਗਵੰਤ ਮਾਨ ਦੇ ਸੁਰੱਖਿਆ ਕਰਮਚਾਰੀ ਨੇ ਕੇਸ ਦਰਜ ਕਰਵਾਇਆ ਸੀ। ਇਸ ਕੇਸ ਵਿੱਚ ਅਦਾਲਤ ਨੇ ਇੱਕ ਸਾਲ ਦੀ ਸਜ਼ਾ ਸੁਣਾਈ ਹੈ। ਭਗਵੰਤ ਮਾਨ ਮਹਿਲ …

Read More »

ਪਾਕਿਸਤਾਨ: ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖ਼ਾਨ ਖਿਲਾਫ਼ ਕੇਸ ਦਰਜ

ਇਸਲਾਮਾਬਾਦ, 11 ਅਕਤੂਬਰ ਪਾਕਿਸਤਾਨ ਦੇ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖ਼ਾਨ ਅਤੇ ਪਾਕਿਸਤਾਨ ਤਹਿਰੀਕ ਏ ਇਨਸਾਫ਼ (ਪੀਟੀਆਈ) ਪਾਰਟੀ ਦੇ ਹੋਰਨਾਂ ਸੀਨੀਅਰ ਆਗੂਆਂ ਖਿਲਾਫ਼ ਫੈਡਰਲ ਜਾਂਚ ਏਜੰਸੀ (ਐਫਆਈਏ) ਨੇ ਕੇਸ ਦਰਜ ਕੀਤਾ ਹੈ। ਇਨ੍ਹਾਂ ‘ਤੇ ਪਾਬੰਦੀ ਦੇ ਬਾਵਜੂਦ ਵਿਦੇਸ਼ ਤੋਂ ਫੰਡ ਹਾਸਲ ਕਰਨ ਦਾ ਦੋਸ਼ ਹੈ। ਇਹ ਕੇਸ ਜਾਂਚ ਏਜੰਸੀ ਦੇ ਕਾਰਪੋਰੇਟ …

Read More »

ਕਾਲੇ ਧਨ ਨੂੰ ਸਫ਼ੈਦ ਕਾਰਨ ਦਾ ਮਾਮਲਾ: ਬੰਬੇ ਹਾਈ ਕੋਰਟ ਨੇ ਮਹਾਰਾਸ਼ਟਰ ਦੇ ਸਾਬਕਾ ਗ੍ਰਹਿ ਮੰਤਰੀ ਅਨਿਲ ਦੇਸ਼ਮੁਖ ਨੂੰ ਜ਼ਮਾਨਤ ਦਿੱਤੀ

ਮੁੰਬਈ, 4 ਅਕਤੂਬਰ ਬੰਬੇ ਹਾਈ ਕੋਰਟ ਨੇ ਮਹਾਰਾਸ਼ਟਰ ਦੇ ਸਾਬਕਾ ਗ੍ਰਹਿ ਮੰਤਰੀ ਅਨਿਲ ਦੇਸ਼ਮੁਖ ਨੂੰ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਜ਼ਮਾਨਤ ਦੇ ਦਿੱਤੀ ਹੈ। ਜਸਟਿਸ ਐੱਨਜੇ ਜਾਮਦਾਰ ਨੇ ਇਹ ਹੁਕਮ ਸੁਣਾਇਆ। ਇਸ ਤੋਂ ਪਹਿਲਾਂ ਸੁਪਰੀਮ ਕੋਰਟ ਨੇ ਹਾਈ ਕੋਰਟ ਨੂੰ ਰਾਸ਼ਟਰਵਾਦੀ ਕਾਂਗਰਸ ਪਾਰਟੀ (ਐੱਨਸੀਪੀ) ਦੇ ਨੇਤਾ ਦੀ ਪਟੀਸ਼ਨ ‘ਤੇ ਤੇਜ਼ੀ …

Read More »