ਮਾਸਕੋ, 21 ਮਾਰਚ ਅਮਰੀਕੀ ਰਾਸ਼ਟਰਪਤੀ ਜੋਅ ਬਾਇਡਨ ਵੱਲੋਂ ਵਲਾਦੀਮੀਰ ਪੁਤਿਨ ਨੂੰ ਕਾਤਲ ਦੱਸੇ ਜਾਣ ਮਗਰੋਂ ਅਮਰੀਕਾ ‘ਚ ਰੂਸੀ ਸਫ਼ੀਰ ਅਨਾਤੋਲੀ ਐਂਟੋਨੋਵ ਅੱਜ ਮਾਸਕੋ ਪਹੁੰਚ ਗਿਆ। ਇਸ ਬਿਆਨ ਮਗਰੋਂ ਅਮਰੀਕਾ ਅਤੇ ਰੂਸ ਵਿਚਕਾਰ ਸਬੰਧਾਂ ‘ਚ ਤਣਾਅ ਪੈਦਾ ਹੋ ਗਿਆ ਹੈ ਅਤੇ ਅੱਗੇ ਦੀ ਰਣਨੀਤੀ ਲਈ ਐਂਟੋਨੋਵ ਨੂੰ ਮੁਲਕ ਸੱਦਿਆ ਗਿਆ ਹੈ। …
Read More »ਨਵੇਂ ਐੱਚ-1ਬੀ ਵੀਜ਼ੇ ਜਾਰੀ ਕਰਨ ਬਾਰੇ ਬਾਇਡਨ ਪ੍ਰਸ਼ਾਸਨ ਦੁਚਿੱਤੀ ’ਚ: ਪਾਬੰਦੀ ਹਟਾਉਣ ਸਬੰਧੀ ਕੋਈ ਫ਼ੈਸਲਾ ਨਹੀਂ ਕੀਤਾ
ਵਾਸ਼ਿੰਗਟਨ, 2 ਮਾਰਚ ਅਮਰੀਕੀ ਰਾਸ਼ਟਰਪਤੀ ਜੋਅ ਬਾਇਡਨ ਪ੍ਰਸ਼ਾਸਨ ਨੇ ਸੰਕੇਤ ਦਿੱਤਾ ਹੈ ਕਿ ਉਸ ਨੇ ਹਾਲੇ ਤੱਕ ਨਵੇਂ ਐੱਚ-1 ਬੀ ਵੀਜ਼ਾ ਜਾਰੀ ਕਰਨ ਬਾਰੇ ਪਿਛਲੇ ਟਰੰਪ ਪ੍ਰਸ਼ਾਸਨ ਵੱਲੋਂ ਲਗਾਈ ਪਾਬੰਦੀ ਨੂੰ ਖਤਮ ਕਰਨ ਦਾ ਫੈਸਲਾ ਨਹੀਂ ਕੀਤਾ। ਦੇਸ਼ ਗ੍ਰਹਿ ਸੁਰੱਖਿਆ ਮੰਤਰੀ ਅਲੇਜੈਂਡਰੋ ਮਯੋਰਕਾਸ ਨੇ ਕਿਹਾ ਕਿ ਉਨ੍ਹਾਂ ਦੀ ਮੁੱਖ ਤਰਜੀਹ …
Read More »ਕੇਂਦਰ ਨੇ ਹਾਈ ਕੋਰਟ ਨੂੰ ਦੱਸਿਆ: ਗਣਤੰਤਰ ਦਿਵਸ ਹਿੰਸਾ ਸਬੰਧੀ 19 ਵਿਅਕਤੀ ਗ੍ਰਿਫ਼ਤਾਰ, 25 ਐੱਫਆਈਆਰਜ਼ ਤੇ 50 ਜਣੇ ਹਿਰਾਸਤ ’ਚ
ਨਵੀਂ ਦਿੱਲੀ, 24 ਫਰਵਰੀ ਕੇਂਦਰ ਸਰਕਾਰ ਨੇ ਬੁੱਧਵਾਰ ਨੂੰ ਦਿੱਲੀ ਹਾਈ ਕੋਰਟ ਨੂੰ ਦੱਸਿਆ ਕਿ ਗਣਤੰਤਰ ਦਿਵਸ ਮੌਕੇ ਖੇਤੀ ਕਾਨੂੰਨਾਂ ਖ਼ਿਲਾਫ਼ ਕਿਸਾਨਾਂ ਦੀ ਟਰੈਕਟਰ ਪਰੇਡ ਦੌਰਾਨ ਹੋਈ ਹਿੰਸਾ ਦੇ ਮਾਮਲੇ ਵਿਚ 19 ਲੋਕਾਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ, ਜਦਕਿ 25 ਐੱਫਆਈਆਰ ਦਰਜ ਕੀਤੀਆਂ ਗਈਆਂ ਹਨ। ਵਧੀਕ ਸਾਲਿਸਟਰ ਜਨਰਲ ਚੇਤਨ ਸ਼ਰਮਾ …
Read More »ਇੰਮੀਗਰੇਸ਼ਨ ਸਬੰਧੀ ਤਿੰਨ ਕਾਰਜਕਾਰੀ ਹੁਕਮ ਜਾਰੀ ਕਰਨਗੇ ਬਾਇਡਨ
ਵਾਸ਼ਿੰਗਟਨ, 2 ਫਰਵਰੀ ਅਮਰੀਕਾ ਦੇ ਰਾਸ਼ਟਰਪਤੀ ਜੋਅ ਬਾਇਡਨ ਇੰਮੀਗਰੇਸ਼ਨ ਸਬੰਧੀ ਤਿੰਨ ਕਾਰਜਕਾਰੀ ਹੁਕਮਾਂ ‘ਤੇ ਦਸਤਖ਼ਤ ਕਰਨਗੇ। ਇਨ੍ਹਾਂ ‘ਚ ਟਰੰਪ ਪ੍ਰਸ਼ਾਸਨ ਦੀਆਂ ਨੀਤੀਆਂ ਕਾਰਨ ਸਰਹੱਦਾਂ ‘ਤੇ ਇੱਕ-ਦੂਜੇ ਨਾਲੋਂ ਵਿੱਛੜੇ ਪਰਿਵਾਰਾਂ ਨੂੰ ਮੁੜ ਤੋਂ ਮਿਲਾਉਣ ਲਈ ਇੱਕ ਟਾਸਕ ਫੋਰਸ ਗਠਿਤ ਕਰਨ ਸਬੰਧੀ ਹੁਕਮ ਵੀ ਸ਼ਾਮਲ ਹੋਵੇਗਾ। ਵ੍ਹਾਈਟ ਹਾਊਸ ਅਨੁਸਾਰ ਪਿਛਲੇ ਟਰੰਪ ਪ੍ਰਸ਼ਾਸਨ …
Read More »ਸੰਯੁਕਤ ਕਿਸਾਨ ਮੋਰਚੇ ਨੇ ਹਿੰਸਾ ਦੀ ਨਿੰਦਾ ਕਰਦਿਆਂ ਕਿਹਾ ਕਿ ਅਜਿਹਾ ਕਰਨ ਵਾਲਿਆਂ ਨਾਲ ਉਸ ਦਾ ਸਬੰਧ ਨਹੀਂ
ਮਨਧੀਰ ਸਿੰਘ ਦਿਓਲ ਨਵੀਂ ਦਿੱਲੀ, 26 ਜਨਵਰੀ ਸੰਯੁਕਤ ਕਿਸਾਨ ਮੋਰਚੇ ਵੱਲੋਂ ਅੱਜ ਦੀਆਂ ਘਟਨਾਵਾਂ ਦੀ ਨਿੰਦਾ ਕੀਤੀ ਹੈ। ਮੋਰਚੇ ਵੱਲੋਂ ਬਿਆਨ ਦਿੱਤਾ ਗਿਆ, ‘ਅਸੀਂ ਅੱਜ ਦੇ ਕਿਸਾਨ ਗਣਤੰਤਰ ਦਿਵਸ ਪਰੇਡ ਵਿੱਚ ਬੇਮਿਸਾਲ ਸ਼ਮੂਲੀਅਤ ਲਈ ਕਿਸਾਨਾਂ ਦਾ ਧੰਨਵਾਦ ਕਰਦੇ ਹਾਂ। ਅਸੀਂ ਅੱਜ ਦੀਆਂ ਘਟਨਾਵਾਂ ਦੀ ਨਿੰਦਾ ਕਰਦੇ ਹਾਂ। ਅਜਿਹੀਆਂ ਘਟਨਾਵਾਂ ਵਿੱਚ …
Read More »ਸੁਪਰੀਮ ਕੋਰਟ ਨੇ ਟਰੈਕਟਰ ਮਾਰਚ ਸਬੰਧੀ ਦਿੱਲੀ ਪੁਲਿਸ ਨੂੰ ਆਪਣੇ ਤੌਰ ’ਤੇ ਫੈਸਲਾ ਲੈਣ ਨੂੰ ਕਿਹਾ, ਅਗਲੀ ਸੁਣਵਾਈ 20 ਨੂੰ
ਨਵੀਂ ਦਿੱਲੀ, 18 ਜਨਵਰੀ ਗਣਤੰਤਰ ਦਿਵਸ ਮੌਕੇ 26 ਜਨਵਰੀ ਨੂੰ ਕਿਸਾਨਾਂ ਵੱਲੋਂ ਤਜਵੀਜ਼ਤ ‘ਟਰੈਕਟਰ ਪਰੇਡ’ ਨੂੰ ਰੋਕਣ ਲਈ ਦਾਖ਼ਲ ਪਟੀਸ਼ਨ ’ਤੇ ਸੁਣਵਾਈ ਕਰਦਿਆਂ ਸੁਪਰੀਮ ਕੋਰਟ ਨੇ ਅੱਜ ਕਿਹਾ ਕਿ ਇਹ ਅਮਨ ਤੇ ਕਾਨੂੰਨ ਨਾਲ ਜੁੜਿਆ ਮਸਲਾ ਹੈ, ਜਿਸ ਬਾਰੇ ਫੈਸਲਾ (ਦਿੱਲੀ) ਪੁਲੀਸ ਨੇ ਲੈਣਾ ਹੈ। ਸਿਖਰਲੀ ਅਦਾਲਤ ਨੇ ਕੇਂਦਰ ਸਰਕਾਰ …
Read More »ਚੋਣ ਲੜਨ ਵਾਲੇ ਉਮੀਦਵਾਰਾਂ ਦੇ ਅਪਰਾਧਕ ਪਿਛੋਕੜ ਦੇ ਵੇਰਵੇ ਛਪਵਾਉਣ ਸਬੰਧੀ ਸਮਾਂ ਸਾਰਣੀ ਜਾਰੀ
ਨਵੀਂ ਦਿੱਲੀ, 15 ਜਨਵਰੀ ਚੋਣ ਕਮਿਸ਼ਨ ਨੇ ਰਾਜ ਸਭਾ ਅਤੇ ਵਿਧਾਨ ਸਭਾ ਦੀਆਂ ਚੋਣਾਂ ਲੜਨ ਵਾਲੇ ਉਮੀਦਵਾਰਾਂ ਲਈ ਚੋਣਾਂ ਤੋਂ ਪਹਿਲਾਂ ਤਿੰਨ ਮੌਕਿਆਂ ‘ਤੇ ਉਨ੍ਹਾਂ ਦੇ ਅਪਰਾਧਕ ਇਤਿਹਾਸ ਦੇ ਵੇਰਵੇ ਪ੍ਰਕਾਸ਼ਿਤ ਕਰਵਾਉਣ ਸਬੰਧੀ ਸਮਾਂ ਸਾਰਨੀ ਜਾਰੀ ਕੀਤੀ ਹੈ। ਇਸ ਹਫ਼ਤੇ ਦੇ ਸ਼ੁਰੂ ਵਿੱਚ ਕਮਿਸ਼ਨ ਨੇ ਮਾਨਤਾ ਪ੍ਰਾਪਤ ਕੌਮੀ ਅਤੇ ਖੇਤਰੀ …
Read More »
Asian Tribune Your Multilingual Newspaper covering World and local news News