Home / Tag Archives: ਸਭ

Tag Archives: ਸਭ

ਭਾਜਪਾ ਪ੍ਰਧਾਨ ਨੱਢਾ ਰਾਜ ਸਭਾ ’ਚ ਸਦਨ ਦੇ ਨੇਤਾ ਨਿਯੁਕਤ

ਨਵੀਂ ਦਿੱਲੀ, 24 ਜੂਨ ਭਾਜਪਾ ਪ੍ਰਧਾਨ ਜੇਪੀ ਨੱਢਾ ਨੂੰ ਰਾਜ ਸਭਾ ਵਿੱਚ ਸਦਨ ਦਾ ਨੇਤਾ ਨਿਯੁਕਤ ਕੀਤਾ ਗਿਆ ਹੈ। ਉਹ ਉਪਰਲੇ ਸਦਨ ਵਿੱਚ ਕੇਂਦਰੀ ਮੰਤਰੀ ਪੀਯੂਸ਼ ਗੋਇਲ ਦੀ ਥਾਂ ਲੈਣਗੇ। ਸ੍ਰੀ ਗੋਇਲ ਨੇ ਹਾਲ ਹੀ ਵਿੱਚ ਹੋਈਆਂ ਲੋਕ ਸਭਾ ਚੋਣਾਂ ਵਿੱਚ ਮਹਾਰਾਸ਼ਟਰ ਤੋਂ ਜਿੱਤ ਹਾਸਲ ਕੀਤੀ ਹੈ। ਸ੍ਰੀ ਗੋਇਲ ਨੇ …

Read More »

ਕਾਂਗਰਸ ਨੇ ਕਿਰਨ ਚੌਧਰੀ ਨੂੰ ਲੋਕ ਸਭਾ ਦੀ ਟਿਕਟ ਨਾ ਦੇ ਕੇ ਠੀਕ ਨਹੀਂ ਕੀਤਾ: ਕੁਮਾਰੀ ਸ਼ੈਲਜਾ

ਪ੍ਰਭੂ ਦਿਆਲ ਸਿਰਸਾ, 19 ਜੂਨ ਕਿਰਨ ਚੌਧਰੀ ਤੇ ਸ਼ਰੂਤੀ ਵੱਲੋਂ ਕਾਂਗਰਸ ਛੱਡ ਕੇ ਭਾਜਪਾ ’ਚ ਸ਼ਾਮਲ ਹੋਣ ’ਤੇ ਕਾਂਗਰਸ ਨੇਤਾ ਤੇ ਸਿਰਸਾ ਤੋਂ ਲੋਕ ਸਭਾ ਮੈਂਬਰ ਕੁਮਾਰੀ ਸ਼ੈਲਜਾ ਨੇ ਕਿਹਾ ਕਿ ਪਾਰਟੀ ਹਾਈਕਮਾਂਡ ਨੇ ਉਨ੍ਹਾਂ ਨੂੰ ਲੋਕ ਸਭਾ ਦੀ ਟਿਕਟ ਨਾ ਦੇ ਕੇ ਠੀਕ ਨਹੀਂ ਕੀਤਾ। ਹਾਈਕਮਾਂਡ ਦੇ ਵਤੀਰੇ ਤੋਂ …

Read More »

ਹਿਮਾਚਲ ਪ੍ਰਦੇਸ਼: ਡੇਹਰਾ ਵਿਧਾਨ ਸਭਾ ਜ਼ਿਮਨੀ ਚੋਣ ਲਈ ਸੁੱਖੂ ਦੀ ਪਤਨੀ ਕਾਂਗਰਸ ਉਮੀਦਵਾਰ

ਸ਼ਿਮਲਾ, 18 ਜੂਨ ਹਿਮਾਚਲ ਪ੍ਰਦੇਸ਼ ਦੇ ਮੁੱਖ ਮੰਤਰੀ ਸੁਖਵਿੰਦਰ ਸਿੰਘ ਸੁੱਖੂ ਦੀ ਪਤਨੀ ਕਮਲੇਸ਼ ਠਾਕੁਰ ਸੂਬੇ ਦੀ ਡੇਹਰਾ ਵਿਧਾਨ ਸਭਾ ਸੀਟ ਤੋਂ ਆਗਾਮੀ ਜ਼ਿਮਨੀ ਚੋਣ ਲੜੇਗੀ। ਕਾਂਗਰਸ ਦੇ ਜਨਰਲ ਸਕੱਤਰ ਕੇਸੀ ਵੇਣੂਗੋਪਾਲ ਨੇ ਪਾਰਟੀ ਪ੍ਰਧਾਨ ਮੱਲਿਕਾਰਜੁਨ ਖੜਗੇ ਤੋਂ ਮਨਜ਼ੂਰੀ ਮਿਲਣ ਤੋਂ ਬਾਅਦ ਅੱਜ ਸੂਚੀ ਜਾਰੀ ਕੀਤੀ। The post ਹਿਮਾਚਲ ਪ੍ਰਦੇਸ਼: …

Read More »

ਲੋਕ ਸਭਾ ਸਪੀਕਰ ਦੀ ਚੋਣ: ਰਾਜਨਾਥ ਦੀ ਰਿਹਾਇਸ਼ ’ਤੇ ਹੋਵੇਗੀ ਮੀਟਿੰਗ

ਨਵੀਂ ਦਿੱਲੀ, 18 ਜੂਨ ਲੋਕ ਸਭਾ ਸਪੀਕਰ ਦੀ ਚੋਣ ਲਈ ਚੱਲ ਰਹੀ ਸ਼ਸ਼ੋਪੰਜ ਦੇ ਵਿਚਕਾਰ ਸੂਤਰਾਂ ਦੇ ਹਵਾਲੇ ਤੋਂ ਆਈ ਖ਼ਬਰ ਅਨੁਸਾਰ ਰਾਜਨਾਥ ਦੀ ਰਿਹਾਇਸ਼ ‘ਤੇ ਇਸ ਅਹਿਮ ਮੁੱਦੇ ਉੱਤੇ ਮੀਟਿੰਗ ਰੱਖੀ ਗਈ ਹੈ। ਜਾਣਕਾਰੀ ਅਨੁਸਾਰ ਮੋਦੀ ਸਰਕਾਰ ਦੇ ਪਹਿਲੇ ਲੋਕ ਸਭਾ ਇਜਲਾਸ ਤੋਂ ਪਹਿਲਾਂ ਮਿਥੀ ਇਸ ਮੀਟਿੰਗ ਦੇ ਮੁੱਖ …

Read More »

ਜਲੰਧਰ ਪੱਛਮੀ ਵਿਧਾਨ ਸਭਾ ਹਲਕਾ ਜ਼ਿਮਨੀ ਚੋਣ: ਦਲ-ਬਦਲੂ ਮੁੜ ਹੋਣਗੇ ਆਹਮੋ-ਸਾਹਮਣੇ

ਪਾਲ ਸਿੰਘ ਨੌਲੀ ਜਲੰਧਰ, 17 ਜੂਨ ਜਲੰਧਰ ਪੱਛਮੀ ਵਿਧਾਨ ਸਭਾ ਹਲਕੇ ਵਿੱਚ ਚੋਣ ਸਰਗਮੀਆਂ ਤੇਜ਼ ਹੋ ਗਈਆਂ ਹਨ। ਆਮ ਆਦਮੀ ਪਾਰਟੀ ਵੱਲੋਂ ਮਹਿੰਦਰ ਭਗਤ ਨੂੰ ਆਪਣਾ ਉਮੀਦਵਾਰ ਐਲਾਨਣ ਤੋਂ ਬਾਅਦ ਭਾਜਪਾ ਨੇ ਵੀ ਸਾਬਕਾ ਵਿਧਾਇਕ ਸ਼ੀਤਲ ਅੰਗੁਰਾਲ ਨੂੰ ਆਪਣਾ ਉਮੀਦਵਾਰ ਬਣਾ ਐਲਾਨ ਦਿੱਤਾ ਹੈ। ਦਿਲਚਸਪ ਗੱਲ ਹੈ ਕਿ ਭਾਜਪਾ ਵਿੱਚੋਂ …

Read More »

ਜਮਹੂਰੀ ਅਧਿਕਾਰ ਸਭਾ ਪੰਜਾਬ ਦਾ ਦੋ ਰੋਜ਼ਾ ਸੂਬਾ ਡੈਲੀਗੇਟ ਇਜਲਾਸ ਬਰਨਾਲਾ ’ਚ ਸ਼ੁਰੂ

ਪਰਸ਼ੋਤਮ ਬੱਲੀ ਬਰਨਾਲਾ, 15 ਜੂਨ ਇਥੋਂ ਦੇ ਤਰਕਸ਼ੀਲ ਭਵਨ ਵਿਖੇ ਜਮਹੂਰੀ ਅਧਿਕਾਰ ਸਭਾ ਪੰਜਾਬ ਦਾ 17ਵਾਂ ਸੂਬਾ ਡੈਲੀਗੇਟ ਇਜਲਾਸ ਅੱਜ ਸ਼ੁਰੂ ਹੋਇਆ। ਇਜਲਾਸ ਹਰੀ ਸਿੰਘ ਤਰਕ, ਪ੍ਰੋਫੈਸਰ ਅਜਮੇਰ ਸਿੰਘ ਔਲਖ, ਨਾਮਦੇਵ ਭੁਟਾਲ, ਸੁਰਜੀਤ ਪਾਤਰ, ਐਡਮਿਰਲ ਰਾਮਦਾਸ ਤੇ ਸ਼ੁਭ ਕਰਨ ਸਿੰਘ ਸ਼ਰਧਾਂਜਲੀ ਭੇਟ ਕਰਨ ਉਪਰੰਤ ਸ਼ੁਰੂ ਹੋਇਆ। ਇਸ ਵਿੱਚ ਪੰਜਾਬ ਦੇ …

Read More »

ਹਿਮਾਚਲ ਵਿਧਾਨ ਸਭਾ ਦੇ ਸਪੀਕਰ ਵੱਲੋਂ ਤਿੰਨ ਆਜ਼ਾਦ ਵਿਧਾਇਕਾਂ ਦੇ ਅਸਤੀਫ਼ੇ ਮਨਜ਼ੂਰ

ਸ਼ਿਮਲਾ, 3 ਜੂਨ ਹਿਮਾਚਲ ਪ੍ਰਦੇਸ਼ ਵਿਧਾਨ ਸਭਾ ਦੇ ਸਪੀਕਰ ਕੁਲਦੀਪ ਸਿੰਘ ਪਠਾਨੀਆ ਨੇ ਸੋਮਵਾਰ ਨੂੰ ਰਾਜ ਸਭਾ ਚੋਣਾਂ ਵਿੱਚ ਭਾਜਪਾ ਉਮੀਦਵਾਰ ਦੇ ਹੱਕ ਵਿੱਚ ਵੋਟ ਪਾਉਣ ਵਾਲੇ ਤਿੰਨ ਆਜ਼ਾਦ ਵਿਧਾਇਕਾਂ ਦੇ ਅਸਤੀਫ਼ੇ ਪ੍ਰਵਾਨ ਕਰ ਲਏ। ਪਠਾਨੀਆ ਨੇ ਇੱਥੇ ਪੱਤਰਕਾਰਾਂ ਨੂੰ ਦੱਸਿਆ, ‘‘ਅਸਤੀਫੇ ਪ੍ਰਵਾਨ ਕਰ ਲਏ ਗਏ ਹਨ ਅਤੇ ਇਹ ਤਿੰਨੇ …

Read More »

ਪਟਿਆਲਾ ਲੋਕ ਸਭਾ ਹਲਕੇ ’ਚ ਸ਼ਾਮ 5 ਵਜੇ ਤੱਕ 58.18 ਫ਼ੀਸਦ ਪੋਲਿੰਗ

ਸਰਬਜੀਤ ਸਿੰਘ ਭੰਗੂ ਪਟਿਆਲਾ, 1 ਜੂਨ ਪਟਿਆਲਾ ਲੋਕ ਸਭਾ ਹਲਕੇ ਲਈ ਅੱਜ ਸ਼ਾਮ ਪੰਜ ਵਜੇ ਤੱਕ ਕੁੱਲ 58.18 ਫ਼ੀਸਦ ਪੋਲਿੰਗ ਦਰਜ ਕੀਤੀ ਗਈ। ਸਭ ਤੋਂ ਵੱਧ ਡੇਰਾਬੱਸੀ ਹਲਕੇ ਵਿੱਚ ਪੋਲਿੰਗ ਹੋਈ, ਜਿਥੇ ਇਹ 61.7 ਫੀਸਦ ਰਹੀ। ਪਟਿਆਲਾ ਸ਼ਹਿਰੀ ਵਿੱਚ 56.92 ਫੀਸਦ ਰਹੀ। ਪਟਿਆਲਾ ਦੇਹਾਤੀ ਵਿੱਚ 52.9 ਫੀਸਦ ਰਹੀ। ਵੋਟਾਂ ਦਾ …

Read More »

ਲੋਕ ਸਭਾ ਚੋਣਾਂ ਦੇ ਅੰਤਿਮ ਗੇੜ ਲਈ ਪ੍ਰਚਾਰ ਬੰਦ

ਵਾਰਾਨਸੀ/ਚੰਡੀਗੜ੍ਹ, 30 ਮਈ ਲੋਕ ਸਭਾ ਚੋਣਾਂ ਦੇ ਸੱਤਵੇਂ ਤੇ ਅੰਤਿਮ ਗੇੜ ਤਹਿਤ ਸੱਤ ਸੂਬਿਆਂ ਅਤੇ ਕੇਂਦਰ ਸ਼ਾਸਿਤ ਪ੍ਰਦੇਸ਼ ਚੰਡੀਗੜ੍ਹ ਦੀਆਂ 57 ਸੀਟਾਂ ’ਤੇ 1 ਜੂਨ ਨੂੰ ਪੈਣ ਵਾਲੀਆਂ ਵੋਟਾਂ ਲਈ ਚੋਣ ਪ੍ਰਚਾਰ ਅੱਜ ਸ਼ਾਮ ਨੂੰ ਬੰਦ ਹੋ ਗਿਆ। ਇਸ ਅੰਤਿਮ ਗੇੜ ਤਹਿਤ ਪੰਜਾਬ ਦੀਆਂ ਸਾਰੀਆਂ 13 ਲੋਕ ਸਭਾ ਸੀਟਾਂ, ਹਿਮਾਚਲ …

Read More »

ਲੋਕ ਸਭਾ ਚੋਣਾਂ ਦੇ ਛੇ ਗੇੜ ਮੁਕੰਮਲ: ਵੋਟਰਾਂ ਨੇ ਨਹੀਂ ਦਿਖਾਇਆ ਬਹੁਤਾ ਉਤਸ਼ਾਹ

ਨਵੀਂ ਦਿੱਲੀ, 25 ਮਈ ਲੋਕ ਸਭਾ ਚੋਣਾਂ ਦੇ ਛੇਵੇਂ ਗੇੜ ਦੌਰਾਨ ਅੱਜ 58 ਹਲਕਿਆਂ ’ਚ 60 ਫ਼ੀਸਦ ਵੋਟਰਾਂ ਨੇ ਆਪਣੇ ਜਮਹੂਰੀ ਹੱਕ ਦੀ ਵਰਤੋਂ ਕੀਤੀ। ਪੱਛਮੀ ਬੰਗਾਲ ਦੀਆਂ ਅੱਠ ਸੀਟਾਂ ’ਤੇ ਰਿਕਾਰਡ 78.27 ਫ਼ੀਸਦ ਵੋਟਿੰਗ ਹੋਈ ਪਰ ਹਿੰਸਾ ’ਚ ਦੋ ਵਿਅਕਤੀ ਮਾਰੇ ਗਏ। ਕਈ ਥਾਵਾਂ ’ਤੇ ਇਲੈਕਟ੍ਰਾਨਿਕ ਵੋਟਿੰਗ ਮਸ਼ੀਨਾਂ ’ਚ …

Read More »