Home / Tag Archives: ਸਭਵਨ

Tag Archives: ਸਭਵਨ

ਇਸ ਸਾਲ ਮੌਨਸੂਨ ਦੌਰਾਨ ਔਸਤ ਤੋਂ ਵੱਧ ਮੀਂਹ ਪੈਣ ਦੀ ਸੰਭਾਵਨਾ: ਮੌਸਮ ਵਿਭਾਗ

ਨਵੀਂ ਦਿੱਲੀ, 15 ਅਪਰੈਲ ਭਾਰਤੀ ਮੌਸਮ ਵਿਭਾਗ ਨੇ ਅੱਜ ਕਿਹਾ ਹੈ ਕਿ ਦੇਸ਼ ਵਿੱਚ 2024 ਦੇ ਮੌਨਸੂਨ ਸੀਜ਼ਨ ਵਿੱਚ ਆਮ ਨਾਲੋਂ ਵੱਧ ਮੀਂਹ ਪੈਣ ਦੀ ਸੰਭਾਵਨਾ ਹੈ ਅਤੇ ਲਾ ਨੀਨਾ ਦੇ ਅਗਸਤ-ਸਤੰਬਰ ਤੱਕ ਸਰਗਰਮ ਹੋਣ ਦੀ ਸੰਭਾਵਨਾ ਹੈ। ਜਲਵਾਯੂ ਵਿਗਿਆਨੀਆਂ ਦਾ ਕਹਿਣਾ ਹੈ ਕਿ ਬਰਸਾਤ ਦੇ ਦਿਨਾਂ ਦੀ ਗਿਣਤੀ ਘਟ …

Read More »

ਸੰਸਦ ਦਾ ਸਰਦ ਰੁੱਤ ਸੈਸ਼ਨ ਦਸੰਬਰ ਦੇ ਦੂਜੇ ਹਫ਼ਤੇ ਸ਼ੁਰੂ ਹੋਣ ਦੀ ਸੰਭਾਵਨਾ

ਨਵੀਂ ਦਿੱਲੀ, 8 ਨਵੰਬਰ ਸੰਸਦ ਦਾ ਸਰਦ ਰੁੱਤ ਸੈਸ਼ਨ ਦਸੰਬਰ ਦੇ ਦੂਜੇ ਹਫਤੇ ਸ਼ੁਰੂ ਹੋ ਸਕਦਾ ਹੈ ਅਤੇ ਕ੍ਰਿਸਮਿਸ ਤੋਂ ਪਹਿਲਾਂ ਖਤਮ ਹੋਣ ਦੀ ਸੰਭਾਵਨਾ ਹੈ। ਸੂਤਰਾਂ ਨੇ ਕਿਹਾ ਕਿ ਇਹ ਸੈਸ਼ਨ 3 ਦਸੰਬਰ ਨੂੰ ਪੰਜ ਰਾਜਾਂ ਦੀਆਂ ਵਿਧਾਨ ਸਭਾ ਚੋਣਾਂ ਲਈ ਵੋਟਾਂ ਦੀ ਗਿਣਤੀ ਤੋਂ ਕੁਝ ਦਿਨ ਬਾਅਦ ਸ਼ੁਰੂ …

Read More »

ਮੱਧ ਪ੍ਰਦੇਸ਼ ਤੇ ਛੱਤੀਸਗੜ੍ਹ ’ਚ ਯਕੀਨੀ ਜਿੱਤਾਂਗੇ, ਤਿਲੰਗਾਨਾ ’ਚ ਜਿੱਤਣ ਦੀ ‘ਸੰਭਾਵਨਾ’ ਤੇ ਰਾਜਸਥਾਨ ’ਚ ‘ਕਾਂਟੇ ਦੀ ਟੱਕਰ’ ਹੋਵੇਗੀ: ਰਾਹੁਲ

ਨਵੀਂ ਦਿੱਲੀ, 24 ਸਤੰਬਰ ਕਾਂਗਰਸ ਆਗੂ ਰਾਹੁਲ ਗਾਂਧੀ ਨੇ ਕੁਝ ਰਾਜਾਂ ਦੀਆਂ ਅਗਾਮੀ ਅਸੈਂਬਲੀ ਚੋਣਾਂ ਵਿੱਚ ਪਾਰਟੀ ਵੱਲੋਂ ਸ਼ਾਨਦਾਰ ਪ੍ਰਦਰਸ਼ਨ ਕੀਤੇ ਜਾਣ ਦਾ ਵਿਸ਼ਵਾਸ ਜਤਾਉਂਦਿਆਂ ਅੱਜ ਕਿਹਾ ਕਿ ਕਾਂਗਰਸ ਮੱਧ ਪ੍ਰਦੇਸ਼ ਤੇ ਛੱਤੀਸਗੜ੍ਹ ਵਿੱਚ ਯਕੀਨੀ ਤੌਰ ’ਤੇ ਜਿੱਤ ਦਰਜ ਕਰੇਗੀ ਜਦੋਂਕਿ ਤਿਲੰਗਾਨਾ ਵਿੱਚ ਜਿੱਤ ਦਰਜ ਕਰਨ ਦੀ ਸੰਭਾਵਨਾ ਹੈ। ਉਨ੍ਹਾਂ …

Read More »

ਸ਼ਰਧਾ ਕਤਲ ਕਾਂਡ: ਆਫ਼ਤਾਬ 13 ਦਿਨ ਲਈ ਜੁਡੀਸ਼ਲ ਰਿਮਾਂਡ ’ਤੇ, ਨਾਰਕੋ ਟੈਸਟ 28 ਨੂੰ ਕਰਨ ਦੀ ਸੰਭਾਵਨਾ

ਨਵੀਂ ਦਿੱਲੀ, 26 ਨਵੰਬਰ ਇਥੋਂ ਦੀ ਸਾਕੇਤ ਅਦਾਲਤ ਨੇ ਸ਼ਰਧਾ ਵਾਕਰ ਕਤਲ ਕੇਸ ਦੇ ਮੁਲਜ਼ਮ ਆਫ਼ਤਾਬ ਅਮੀਨ ਪੂਨਾਵਾਲਾ ਨੂੰ 13 ਦਿਨਾਂ ਲਈ ਨਿਆਂਇਕ ਹਿਰਾਸਤ ਵਿੱਚ ਭੇਜ ਦਿੱਤਾ ਹੈ। ਸੂਤਰਾਂ ਮੁਤਾਬਕ ਆਫ਼ਤਾਬ ਦਾ ਨਾਰਕੋ ਟੈਸਟ 28 ਨਵੰਬਰ ਨੂੰ ਕਰਨ ਦੀ ਸੰਭਾਵਨਾ ਹੈ। ਦਿੱਲੀ ਪੁਲੀਸ ਨੇ ਇਸ ਤੋਂ ਪਹਿਲਾਂ ਦੱਸਿਆ ਸੀ ਕਿ …

Read More »

ਦੇਸ਼ ’ਚ ਇਸ ਸਾਲ ਚੌਲ ਉਤਪਾਦਨ ਇਕ ਕਰੋੜ ਟਨ ਘਟਣ ਦੀ ਸੰਭਾਵਨਾ: ਸਰਕਾਰ

ਨਵੀਂ ਦਿੱਲੀ, 9 ਸਤੰਬਰ ਮੌਜੂਦਾ ਸਾਉਣੀ ਸੀਜ਼ਨ ‘ਚ ਝੋਨੇ ਦੀ ਬਿਜਾਈ ਰਕਬੇ ‘ਚ ਕਮੀ ਕਾਰਨ ਇਸ ਸਾਲ ਚੌਲਾਂ ਦੇ ਉਤਪਾਦਨ ‘ਚ 1-1.2 ਕਰੋੜ ਟਨ ਦੀ ਗਿਰਾਵਟ ਆ ਸਕਦੀ ਹੈ। ਕੇਂਦਰੀ ਖੁਰਾਕ ਸਕੱਤਰ ਸੁਧਾਂਸ਼ੂ ਪਾਂਡੇ ਨੇ ਅੱਜ ਇਥੇ ਪੱਤਰਕਾਰਾਂ ਨੂੰ ਦੱਸਿਆ ਕਿ ਕੁਝ ਰਾਜਾਂ ‘ਚ ਚੰਗੀ ਬਾਰਸ਼ ਨਾ ਹੋਣ ਕਾਰਨ ਝੋਨੇ …

Read More »

ਇੰਡੋਨੇਸ਼ੀਆ: ਚੋਣਾਂ ’ਚ ਦੇਰੀ ਦੀ ਸੰਭਾਵਨਾ ਤੋਂ ਭੜਕੇ ਵਿਦਿਆਰਥੀ

ਇੰਡੋਨੇਸ਼ੀਆ: ਚੋਣਾਂ ’ਚ ਦੇਰੀ ਦੀ ਸੰਭਾਵਨਾ ਤੋਂ ਭੜਕੇ ਵਿਦਿਆਰਥੀ

ਜਕਾਰਤਾ, 11 ਅਪਰੈਲ ਇੰਡੋਨੇਸ਼ੀਆ ‘ਚ 2024 ਦੀਆਂ ਰਾਸ਼ਟਰਪਤੀ ਚੋਣਾਂ ਮੁਲਤਵੀ ਕੀਤੇ ਜਾਣ ਬਾਰੇ ਫੈਲੀਆਂ ਅਫ਼ਵਾਹਾਂ ਦੇ ਵਿਰੋਧ ‘ਚ ਅੱਜ ਹਜ਼ਾਰਾਂ ਵਿਦਿਆਰਥੀਆਂ ਨੇ ਪ੍ਰਦਰਸ਼ਨ ਕੀਤੇ। ਵਿਦਿਆਰਥੀਆਂ ਨੇ ਜਕਾਰਤਾ ‘ਚ ਸੰਸਦੀ ਭਵਨ ਦੇ ਬਾਹਰ ਪ੍ਰਦਰਸ਼ਨ ਕੀਤਾ ਜਿਥੇ ਪੁਲੀਸ ਨੇ ਉਨ੍ਹਾਂ ਨੂੰ ਖਿੰਡਾਉਣ ਲਈ ਅੱਥਰੂ ਗੈਸ ਦੇ ਗੋਲੇ ਛੱਡੇ ਅਤੇ ਪਾਣੀ ਦੀਆਂ ਬੁਛਾੜਾਂ …

Read More »

ਜਿਓਤਿਰਦਿੱਤਿਆ ਸਿੰਧੀਆ, ਸੋਨੋਵਾਲ ਤੇ ਨਰਾਇਣ ਰਾਣੇ ਦੇ ਕੇਂਦਰੀ ਮੰਤਰੀ ਬਣਨ ਦੀ ਸੰਭਾਵਨਾ

ਜਿਓਤਿਰਦਿੱਤਿਆ ਸਿੰਧੀਆ, ਸੋਨੋਵਾਲ ਤੇ ਨਰਾਇਣ ਰਾਣੇ ਦੇ ਕੇਂਦਰੀ ਮੰਤਰੀ ਬਣਨ ਦੀ ਸੰਭਾਵਨਾ

ਪੰਜਾਬੀ ਟ੍ਰਿਬਿਊਨ ਵੈੱਬ ਡੈਸਕ ਨਵੀਂ ਦਿੱਲੀ, 6 ਜੁਲਾਈ ਕੇਂਦਰ ਦੀ ਮੋਦੀ ਸਰਕਾਰ ਦਾ 7 ਜੁਲਾਈ ਨੂੰ ਸ਼ਾਮ 6 ਵਜੇ ਵਿਸਥਾਰ ਕੀਤਾ ਜਾਵੇਗਾ। ਇਸ ਵਾਰ ਜਿਓਤਿਰਦਿੱਤਿਆ ਸਿੰਧੀਆ, ਨਰਾਇਣ ਰਾਣੇ ਤੇ ਸਰਬਾਨੰਦ ਸੋਨੋਵਾਲ ਨੂੰ ਕੇਂਦਰੀ ਮੰਤਰੀ ਬਣਾਇਆ ਜਾ ਸਕਦਾ ਹੈ ਤੇ ਇਨ੍ਹਾਂ ਸਣੇ ਮੰਤਰੀ ਬਣਨ ਵਾਲੇ ਹੋਰ ਆਗੂ ਦਿੱਲੀ ਪੁੱਜਣੇ ਸ਼ੁਰੂ ਹੋ …

Read More »