Home / Tag Archives: ਸਭ (page 14)

Tag Archives: ਸਭ

ਪੰਜਾਬ ਵਿਧਾਨ ਸਭਾ ‘ਚ ਬੀਐੱਸਐੱਫ ਮਾਮਲੇ ’ਤੇ ਮਤਾ ਪਾਸ

ਪੰਜਾਬ ਵਿਧਾਨ ਸਭਾ ਦਾ ਆਖ਼ਰੀ ਅਤੇ ਵਿਸ਼ੇਸ਼ ਇਜਲਾਸ ਕਾਫੀ ਰੌਲੇ ਰੱਪੇ ਵਾਲਾ ਹੈ। ਪੰਜਾਬ ਦੀ ਚਰਨਜੀਤ ਸਿੰਘ ਚੰਨੀ ਸਰਕਾਰ ਨੇ ਸਦਨ ਵਿਚ 3 ਖੇਤੀ ਕਾਨੂੰਨਾਂ ਨੂੰ ਰੱਦ ਕਰਨ ਅਤੇ ਕੇਂਦਰ ਵੱਲੋਂ ਬੀਐੱਸਐੱਫ਼ ਦੇ ਅਧਿਕਾਰ ਖੇਤਰ ਵਾਲਾ ਇਲਾਕਾ 15 ਤੋਂ 50 ਕਿਲੋਮੀਟਰ ਕਰਨ ਖਿਲਾਫ਼ ਮਤਾ ਪਾਸ ਕਰਵਾਉਣ ਲਈ ਇਹ ਵਿਸ਼ੇਸ਼ ਸੈਸ਼ਨ …

Read More »

ਪੰਜਾਬ ਵਿਧਾਨ ਸਭਾ ਇਜਲਾਸ ਦੇ ਪਹਿਲੇ ਦਿਨ ਲਖੀਮਪੁਰ ਦੇ ਸ਼ਹੀਦ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ

ਚਰਨਜੀਤ ਭੁੱਲਰ ਚੰਡੀਗੜ੍ਹ, 8 ਨਵੰਬਰ ਪੰਜਾਬ ਵਿਧਾਨ ਸਭਾ ਦੇ ਦੋ ਰੋਜ਼ਾ ਵਿਸ਼ੇਸ਼ ਇਜਲਾਸ ਨੂੰ ਅੱਜ ਸ਼ੁਰੂਆਤੀ ਦਿਨ ‘ਚ ਵਿੱਛੜੀਆਂ ਸ਼ਖਸੀਅਤਾਂ ਨੂੰ ਸ਼ਰਧਾਂਜਲੀ ਭੇਟ ਕੀਤੇ ਜਾਣ ਮਗਰੋਂ ਹੀ ਮੁਲਤਵੀ ਕਰ ਦਿੱਤਾ ਗਿਆ। ਅੱਜ ਸਦਨ ‘ਚ ਲਖੀਮਪੁਰ ਖੀਰੀ ‘ਚ ਸ਼ਹੀਦ ਹੋਏ ਚਾਰ ਕਿਸਾਨਾਂ ‘ਤੇ ਇੱਕ ਪੱਤਰਕਾਰ ਤੋਂ ਇਲਾਵਾ ਕਿਸਾਨ ਅੰਦੋਲਨ ਦੌਰਾਨ ਸ਼ਹੀਦ …

Read More »

ਪੰਜਾਬ ਵਿਧਾਨ ਸਭਾ ਚੋਣਾਂ : ਭਾਜਪਾ ਨੇ ਲਗਾਇਆ ਨਵਾਂ ਸੂਬਾ ਇੰਚਾਰਜ

ਭਾਰਤੀ ਜਨਤਾ ਪਾਰਟੀ ਨੇ ਪੰਜਾਬ ਸਮੇਤ 5 ਹੋਰ ਸੂਬਿਆਂ ਵਿੱਚ 2022 ‘ਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਕੇਂਦਰ ਵਿੱਚ ਸੱਤਾਧਾਰੀ ਭਾਰਤੀ ਜਨਤਾ ਪਾਰਟੀ ਨੇ ਵੀ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਹਨ। ਭਾਜਪਾ ਨੇ ਬੁੱਧਵਾਰ ਨੂੰ ਪੰਜ ਰਾਜਾਂ ‘ਚ ਪਾਰਟੀ ਦੇ ਇੰਚਾਰਜਾਂ ਦਾ ਐਲਾਨ ਕਰ ਦਿੱਤਾ ਹੈ। ਭਾਜਪਾ ਨੇ ਪੰਜਾਬ …

Read More »

ਕੋਵਿਡ-19 : ਪੰਜਾਬ ਦੀ ਹੁਣ ਤੱਕ ਦੀ ਸਭ ਤੋਂ ਉੱਚੀ ਮੌਤ ਦਰ !

ਪੰਜਾਬ ਵਿੱਚ ਹਾਲਾਂਕਿ ਕੋਵਿਡ-19 ਦੇ ਰੋਜ਼ਾਨਾ ਸਾਹਮਣੇ ਆਉਣ ਵਾਲੇ ਅਤੇ ਸਰਗਰਮ ਮਾਮਲਿਆਂ ਵਿੱਚ ਕਮੀ ਆਈ ਹੈ ਪਰ ਸੂਬੇ ਵਿੱਚ ਕੋਵਿਡ-19 ਕਾਰਨ ਹੋਣ ਵਾਲੀਆਂ ਮੌਤਾਂ ਦੀ ਦਰ ਪਿਛਲੇ ਮਹੀਨੇ ਤੋਂ ਹੁਣ ਤੱਕ ਦੇ ਆਪਣੇ ਸਭ ਤੋਂ ਉੱਚੇ ਸਿਖਰ ‘ਤੇ ਹੈ। ਸੂਬਾ ਸਿਹਤ ਵਿਭਾਗ ਦੀ ਰਿਪੋਰਟ ਅਨੁਸਾਰ 18 ਜੁਲਾਈ ਤੋਂ ਬਾਅਦ 1674 …

Read More »

ਪੰਜਾਬ ’ਚ ਵਿਧਾਇਕਾਂ ਦੀ ਇਕ ਤੋਂ ਵੱਧ ਪੈਨਸ਼ਨਾਂ ਬੰਦ ਕਰਨ ਲਈ ‘ਆਪ’ ਦੇ ਵਫ਼ਦ ਨੇ ਵਿਧਾਨ ਸਭਾ ਸਪੀਕਰ ਨਾਲ ਮੁਲਾਕਾਤ ਕੀਤੀ

ਆਤਿਸ਼ ਗੁਪਤਾ ਚੰਡੀਗੜ੍ਹ, 17 ਅਗਸਤ ਪੰਜਾਬ ਦੇ ਵਿਧਾਇਕਾਂ ਨੂੰ ਕਈ ਪੈਨਸ਼ਨਾਂ ਦੇਣ ਖ਼ਿਲਾਫ਼ ਆਮ ਆਦਮੀ ਪਾਰਟੀ ਦੇ ਵਫ਼ਦ ਨੇ ਵਿਧਾਨ ਸਭਾ ਸਪੀਕਰ ਰਾਣਾ ਕੇਪੀ ਸਿੰਘ ਨਾਲ ਇਥੇ ਮੁਲਾਕਾਤ ਕੀਤੀ। ਉਨ੍ਹਾਂ ਨੇ ਵਿਧਾਇਕਾਂ ਨੂੰ ਇਕ ਤੋਂ ਵੱਧ ਪੈਨਸ਼ਨਾਂ ਬੰਦ ਕਰਨ ਦੀ ਮੰਗ ਕੀਤੀ। ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਹਰਪਾਲ …

Read More »

ਪੀਓਕੇ ਚੋਣਾਂ: ਇਮਰਾਨ ਖ਼ਾਨ ਦੀ ਪਾਰਟੀ ਨੇ ਜਿੱਤੀਆਂ ਸਭ ਤੋਂ ਵੱਧ ਸੀਟਾਂ

ਇਸਲਾਮਾਬਾਦ, 26 ਜੁਲਾਈ ਪ੍ਰਧਾਨ ਮੰਤਰੀ ਇਮਰਾਨ ਖ਼ਾਨ ਦੀ ਪਾਕਿਸਤਾਨ ਤਹਿਰੀਕ-ਏ-ਇਨਸਾਫ਼ ਪਾਰਟੀ (ਪੀਟੀਆਈ) ਪਾਕਿਸਤਾਨ ਦੇ ਕਬਜ਼ੇ ਵਾਲੇ ਕਸ਼ਮੀਰ (ਪੀਓਕੇ) ਵਿਚ ਹੋਈਆਂ ਚੋਣਾਂ ਵਿਚ ਇਕਲੌਤੀ ਵੱਡੀ ਪਾਰਟੀ ਵਜੋਂ ਉੱਭਰੀ ਹੈ ਅਤੇ ੳੱਥੇ ਆਪਣੀ ਸਰਕਾਰ ਬਣੇਗੀ। ਹਾਲਾਂਕਿ, ਚੋਣਾਂ ‘ਚ ਧਾਂਦਲੀ ਅਤੇ ਹਿੰਸਾ ਦੇ ਦੋਸ਼ ਵੀ ਲਾਏ ਗਏ ਹਨ। ਸਥਾਨਕ ਮੀਡੀਆ ਨੇ ਅਣਅਧਿਕਾਰਤ ਨਤੀਜਿਆਂ …

Read More »

ਆਕਸੀਜਨ ਦੀ ਘਾਟ ਕਾਰਨ ਮੌਤਾਂ ਬਾਰੇ ਸਭ ਕੁਝ ਯਾਦ ਰਹੇਗਾ: ਰਾਹੁਲ ਗਾਂਧੀ

ਨਵੀਂ ਦਿੱਲੀ, 22 ਜੁਲਾਈ ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਨੇ ਕਰੋਨਾ ਮਹਾਮਾਰੀ ਦੀ ਦੂਜੀ ਲਹਿਰ ਦੌਰਾਨ ਆਕਸੀਜਨ ਦੀ ਘਾਟ ਕਾਰਨ ਹੋਈਆਂ ਮੌਤਾਂ ਨੂੰ ਲੈ ਕੇ ਇੱਕ ਵਾਰ ਫਿਰ ਕੇਂਦਰ ਸਰਕਾਰ ‘ਤੇ ਨਿਸ਼ਾਨ ਸੇਧਦਿਆਂ ਕਿਹਾ ਕਿ ‘ਸਭ ਕੁਝ ਯਾਦ ਰਹੇਗਾ।’ ਕੇਰਲਾ ਦੇ ਵਾਇਨਾਡ ਤੋਂ ਕਾਂਗਰਸੀ ਸੰਸਦ ਮੈਂਬਰ ਰਾਹੁਲ ਨੇ ਟਵੀਟ …

Read More »

ਭਾਰਤ ’ਚ ਵਾਇਰਸ ਨਹੀਂ, ਸਗੋਂ ਇਹ ਰੋਗ ਲੈਂਦੇ ਸਭ ਤੋਂ ਵੱਧ ਜਾਨਾਂ

ਨਵੀਂ ਦਿੱਲੀ: ਬਿਨਾ ਲਾਗ ਵਾਲੇ ਰੋਗ ਉਹ ਹੁੰਦੇ ਹਨ, ਜੋ ਇੱਕ ਤੋਂ ਦੂਜੇ ਵਿਅਕਤੀ ਤੱਕ ਨਹੀਂ ਫੈਲਦੇ ਤੇ ਉਹ ਰਹਿੰਦੇ ਵੀ ਲੰਮੇ ਸਮੇਂ ਤੱਕ ਹਨ। ਉਨ੍ਹਾਂ ਨੂੰ ਪੁਰਾਣੀ ਜਾਂ ਕ੍ਰੌਨਿਕ ਬੀਮਾਰੀ ਦੇ ਨਾਂ ਨਾਲ ਵੀ ਜਾਣਿਆ ਜਾਂਦਾ ਹੈ। ਗ਼ੈਰ ਸੰਚਾਰੀ ਬੀਮਾਰੀਆਂ ਹਰੇਕ ਉਮਰ, ਧਰਮ ਤੇ ਦੇਸ਼ ਦੇ ਲੋਕਾਂ ਨੂੰ ਪ੍ਰਭਾਵਿਤ …

Read More »

ਪੰਜਾਬ ਵਿੱਚ ਦੇਸ਼ ਭਰ ਵਿੱਚੋਂ ਸਭ ਤੋਂ ਵੱਧ ਯੂਨਿਟ ਉਤੇ ਟੈਕਸ ਲਗਾਇਆ ਜਾਂਦਾ : ਵਿਧਾਇਕ ਬਲਜਿੰਦਰ ਕੌਰ

ਬਠਿੰਡਾ, 1 ਅਪ੍ਰੈਲ , ਬੀ ਐੱਸ ਭੁੱਲਰ ਆਮ ਆਦਮੀ ਪਾਰਟੀ ਵੱਲੋਂ ਪੰਜਾਬ ਵਿੱਚ ਦਿਨੋਂ ਦਿਨ ਵਧ ਰਹੀਆਂ ਬਿਜਲੀ ਦੀਆਂ ਕੀਮਤਾਂ ਦੇ ਵਿਰੁੱਧ 7 ਅਪ੍ਰੈਲ ਤੋਂ ਵੱਡਾ ਜਨ ਅੰਦੋਲਨ ਸ਼ੁਰੂ ਕਰਕੇ ਕੈਪਟਨ ਸਰਕਾਰ ਨੂੰ ਮਜ਼ਬੂਰ ਕੀਤਾ ਜਾਵੇਗਾ ਕਿ ਉਹ ਦਿੱਲੀ ਦੀ ਤਰਜ ਉਤੇ ਪੰਜਾਬ ਦੇ ਲੋਕਾਂ ਨੂੰ ਵੀ ਮੁਫਤ ਬਿਜਲੀ ਦੇਵੇ। …

Read More »

ਇਹ ਹਨ ਭਾਰਤ ਦੇ 10 ਸਭ ਤੋਂ ਅਮੀਰ ਬੰਦੇ

ਬਿਜ਼ਨੈੱਸ ਮੈਗਜ਼ੀਨ ਫੋਰਬਸ ਨੇ ਭਾਰਤ ਦੇ ਸਭ ਤੋਂ ਅਮੀਰ ਲੋਕਾਂ ਦੀ ਸੂਚੀ ਜਾਰੀ ਕੀਤੀ ਹੈ। ਇਸ ਸਾਲ ਵੀ ਇਸ ਸੂਚੀ ‘ਚ ਮੁਕੇਸ਼ ਅੰਬਾਨੀ 47.3 ਬਿਲੀਅਨ ਡਾਲਰ ਯਾਨੀ ਤਕਰੀਬਨ ਸਾਢੇ ਤਿੰਨ ਲੱਖ ਕਰੋੜ ਰੁਪਏ ਦੀ ਸੰਪਤੀ ਨਾਲ ਟੌਪ ‘ਤੇ ਹਨ। ਮੁਕੇਸ਼ ਅੰਬਾਨੀ ਲਗਾਤਾਰ 11 ਵੇਂ ਸਾਲ ਭਾਰਤ ਦੇ ਟੌਪ ਦੇ ਅਮੀਰ …

Read More »