Home / Tag Archives: ਸਮਜ

Tag Archives: ਸਮਜ

ਬ੍ਰਾਹਮਣ ਸਮਾਜ ਵੱਲੋਂ ਕਾਂਗਰਸੀ ਉਮੀਦਵਾਰ ਦੀ ਹਮਾਇਤ

ਪੱਤਰ ਪ੍ਰੇਰਕ ਸ਼ਾਹਬਾਦ ਮਾਰਕੰਡਾ, 29 ਸਤੰਬਰ ਇਸੇ ਦੌਰਾਨ ਕੁਰੂਕਸ਼ੇਤਰ ਦੀਆਂ ਤਿੰਨ ਪ੍ਰਮੁੱਖ ਬ੍ਰਾਹਮਣ ਸੰਸਥਾਵਾਂ ਸ੍ਰੀ ਬ੍ਰਾਹਮਣ ਤੇ ਤੀਰਥੋਧਰ ਸਭਾ, ਹਰਿਆਣਾ ਬ੍ਰਾਹਮਣ ਧਰਮਸ਼ਾਲਾ ਤੇ ਅਖਿਲ ਭਾਰਤੀ ਸਾਰਸਵਤ ਬ੍ਰਾਹਮਣ ਸਭਾ ਵੱਲੋਂ ਪੁਰਾਣੇ ਬੱਸ ਸਟੈਂਡ ਥਾਨੇਸਰ ਨੇੜੇ ਬ੍ਰਾਹਮਣ ਧਰਮਸ਼ਾਲਾ ਵਿੱਚ ਕਾਂਗਰਸੀ ਉਮੀਦਵਾਰ ਅਸ਼ੋਕ ਅਰੋੜਾ ਦੇ ਸਮਰਥਨ ਵਿੱਚ ਸੰਮੇਲਨ ਕੀਤਾ ਗਿਆ। ਸਾਰੀਆਂ ਜਥੇਬੰਦੀਆਂ ਵੱਲੋਂ …

Read More »

ਬਾਵਰੀਆ ਸਮਾਜ ਨੇ 73ਵਾਂ ਆਜ਼ਾਦੀ ਦਿਹਾੜਾ ਮਨਾਇਆ

ਜਸਵੀਰ ਸਿੰਘ ਭੁੱਲਰ ਦੋਦਾ, 31ਅਗਸਤ ਦੋਦਾ ਵਿਖੇ ਬਾਵਰੀਆ ਸਮਾਜ ਵੱਲੋਂ ਅੱਜ ਆਪਣਾ 73ਵਾਂ ਅਜ਼ਾਦੀ ਦਿਹਾੜਾ ਮਨਾਇਆ। ਇਸ ਸਮਾਗਮ ਵਿਚ ਸਮਾਜ ਦੇ ਵੱਡੀ ਗਿਣਤੀ ਲੋਕਾਂ ਨੇ ਭਾਗ ਲਿਆ। ਇਸ ਮੌਕੇ ਵਿਮੁਕਤ ਜਾਤੀਆਂ ਦੇ ਕੱਟੇ ਦੋ ਫੀਸਦੀ ਕੋਟੇ ਦੀ ਮੰਗ ਨੂੰ ਜ਼ੋਰਦਾਰ ਢੰਗ ਨਾਲ ਉਠਾਇਆ ਗਿਆ। The post ਬਾਵਰੀਆ ਸਮਾਜ ਨੇ 73ਵਾਂ …

Read More »

ਮੁੱਲਾਂਪੁਰ ਦਾਖਾ: ਸੰਯੁਕਤ ਸਮਾਜ ਮੋਰਚੇ ਤੇ ਸੰਯੁਕਤ ਕਿਸਾਨ ਮੋਰਚੇ ਦੇ ਆਗੂਆਂ ਵਿਚਾਲੇ ਏਕੇ ਲਈ ਚਰਚਾ

ਸੰਤੋਖ ਸਿੰਘ ਗਿੱਲ ਮੁੱਲਾਂਪੁਰ ਦਾਖਾ, 28 ਮਈ ਅੱਜ ਇਥੋਂ ਦੇ ਗੁਰਸ਼ਰਨ ਕਲਾ ਭਵਨ ਵਿੱਚ ਸੰਯੁਕਤ ਕਿਸਾਨ ਮੋਰਚੇ ਦੀ ਸਟੇਅਰਿੰਗ ਕਮੇਟੀ ਦੇ ਪ੍ਰਮੁੱਖ ਆਗੂ ਰਾਕੇਸ਼ ਟਿਕੈਤ, ਯੋਗਿੰਦਰ ਯਾਦਵ, ਸ਼ਿਵ ਕੁਮਾਰ ਕੱਕਾਜੀ ਅਤੇ ਡਾਕਟਰ ਦਰਸ਼ਨ ਪਾਲ ਦਾ ਵਫ਼ਦ ਸੰਯੁਕਤ ਸਮਾਜ ਮੋਰਚੇ ਅਤੇ ਸੰਯੁਕਤ ਕਿਸਾਨ ਮੋਰਚੇ ਦਰਮਿਆਨ ਏਕਤਾ ਦੀਆਂ ਸੰਭਾਵਨਾਵਾਂ ਬਾਰੇ ਜਾਇਜ਼ਾ ਲੈਣ …

Read More »

ਸੰਯੁਕਤ ਸਮਾਜ ਮੋਰਚਾ ਪਾਰਟੀ ਦੀ ਨਹੀਂ ਹੋਈ ਰਜਿਸਟ੍ਰੇਸ਼ਨ

ਪੰਜਾਬ ਵਿਧਾਨ ਸਭਾ ਲਈ ਚੋਣ ਮੈਦਾਨ ‘ਚ ਉਤਰੀ ਸੰਯੁਕਤ ਸਮਾਜ ਮੋਰਚਾ ਪਾਰਟੀ ਦੀ ਰਜਿਸਟ੍ਰੇਸ਼ਨ ਨਹੀਂ ਹੋ ਸਕੀ ਹੈ। ਜਿਸ ਤੋਂ ਬਾਅਦ ਕਿਸਾਨ ਆਗੂਆਂ ਨੇ ਵੱਡਾ ਐਲਾਨ ਕਰਦਿਆਂ ਕਿਹਾ ਹੁਣ ਮੋਰਚੇ ਦੇ ਉਮੀਦਵਾਰ ਅਜ਼ਾਦ ਚੋਣ ਲੜਨਗੇ। ਮੋਰਚੇ ਨੇ ਇਲਜ਼ਾਮ ਲਗਾਉਂਦਿਆਂ ਕਿਹਾ ਕਿ ਬੀਜੇਪੀ ਅਤੇ ਆਮ ਆਦਮੀ ਪਾਰਟੀ ਵਲੋਂ ਉਨ੍ਹਾਂ ਦੀ ਰਜਿਸਟ੍ਰੇਸ਼ਨ …

Read More »

ਸੰਯੁਕਤ ਸਮਾਜ ਮੋਰਚਾ ਦੇ ਉਮੀਦਵਾਰ ਨੇ ਚੋਣ ਲੜਨ ਤੋਂ ਕੀਤੇ ਹੱਥ ਖੜ੍ਹੇ

ਪੰਜਾਬ ਵਿਧਾਨ ਸਭਾ ਚੋਣਾਂ ਦੇ ਚਲਦਿਆਂ ਸਿਆਸੀ ਪਾਰਟੀਆਂ ਵਲੋਂ ਵੱਖ-ਵੱਖ ਹਲਕਿਆਂ ਤੋਂ ਅਪਣੇ ਉਮੀਦਵਾਰ ਐਲਾਨਣ ਦੀ ਪ੍ਰਕਿਰਿਆ ਜਾਰੀ। ਇਸ ਦੇ ਤਹਿਤ ਸੰਯੁਕਤ ਸਮਾਜ ਮੋਰਚੇ ਦੇ ਹਲਕਾ ਭਦੌੜ ਤੋਂ ਉਮੀਦਵਾਰ ਭਗਵੰਤ ਸਿੰਘ ਸਮਾਓ ਨੇ ਚੋਣ ਲੜਨ ਤੋਂ ਇਨਕਾਰ ਕਰ ਦਿੱਤਾ ਹੈ। ਉਹਨਾਂ ਦਾ ਕਹਿਣਾ ਹੈ ਕਿ ਸੰਯੁਕਤ ਸਮਾਜ ਮੋਰਚਾ ਮੋਰਚਾ ਨਹੀਂ …

Read More »