ਰਾਮ ਕੁਮਾਰ ਮਿੱਤਲ ਗੂਹਲਾ ਚੀਕਾ, 26 ਦਸੰਬਰ ਇੱਥੇ ਅੱਜ ਹੋਈਆਂ ਗੂਹਲਾ ਪੰਚਾਇਤ ਸਮਿਤੀ ਚੋਣਾਂ ਵਿੱਚ ਸੁਖਵਿੰਦਰ ਕੌਰ ਦੇ ਸਿਰ ਪ੍ਰਧਾਨਗੀ ਦਾ ਤਾਜ ਸਜਾਇਆ ਗਿਆ। ਸੁਖਵਿੰਦਰ ਕੌਰ ਨੂੰ ਗੂਹਲਾ ਪੰਚਾਇਤ ਸਮਿਤੀ ਵਿੱਚ 20 ਮੈਂਬਰਾਂ ਦਾ ਸਮਰਥਨ ਮਿਲਿਆ, ਜਿਸ ਵਿੱਚ ਕੁੱਲ 22 ਮੈਂਬਰ ਸਨ। ਸੁਖਵਿੰਦਰ ਕੌਰ ਦੇ ਮੁਕਾਬਲੇ ਚੇਅਰਪਰਸਨ ਲਈ ਕਿਸੇ ਵੀ …
Read More »ਜੱਸਾ ਬੁਰਜ ਗਰੋਹ ਦੇ ਸਰਗਣੇ ਸਣੇ 4 ਗੈਂਗਸਟਰ ਅਸਲੇ ਸਮੇਤ ਗ੍ਰਿਫ਼ਤਾਰ
ਨਵੀਂ ਦਿੱਲੀ, 5 ਅਕਤੂਬਰ Jassa Burj Gang kingpin, three associates held: ਐਂਟੀ ਗੈਂਗਸਟਰ ਟਾਸਕ ਫੋਰਸ ਅਤੇ ਬਠਿੰਡਾ ਪੁਲੀਸ ਨੇ ਸ਼ਨਿੱਚਰਵਾਰ ਨੂੰ ਇਕ ਸਾਂਝੀ ਕਾਰਵਾਈ ਦੌਰਾਨ ਜੱਸਾ ਬੁਰਜ ਗੈਂਗ ਦੇ ਸਰਗਣੇ ਜਸਪ੍ਰੀਤ ਸਿੰਘ ਉਰਫ਼ ਜੱਸਾ ਅਤੇ ਉਸ ਦੇ ਤਿੰਨ ਸਾਥੀਆਂ ਨੂੰ ਅਸਲੇ ਸਮੇਤ ਗ੍ਰਿਫ਼ਤਾਰ ਕੀਤਾ ਹੈ। ਪੁਲੀਸ ਮੁਤਾਬਕ ਉਨ੍ਹਾਂ ਉਤੇ ਹਥਿਆਰਾਂ …
Read More »ਗੈਂਗਸਟਰ ਲੱਕੀ ਪਟਿਆਲ ਗਰੋਹ ਦੇ ਤਿੰਨ ਮੈਂਬਰ ਪਿਸਤੌਲਾਂ ਸਮੇਤ ਕਾਬੂ
ਸਰਬਜੀਤ ਸਿੰਘ ਭੰਗੂ ਪਟਿਆਲਾ, 15 ਮਾਰਚ ਸਪੈਸ਼ਲ ਸੈੱਲ ਰਾਜਪੁਰਾ ਦੇ ਇੰਚਾਰਜ ਹੈਰੀ ਬੋਪਾਰਾਏ ਅਤੇ ਟੀਮ ਵੱਲੋਂ ਗੈਂਗਸਟਰ ਲੱਕੀ ਪਟਿਆਲ ਗਰੋਹ ਦੇ ਤਿੰਨ ਮੈਂਬਰਾਂ ਨੂੰ ਤਿੰਨ ਪਿਸਤੌਲਾਂ ਅਤੇ ਕਾਰਤੂਸਾਂ ਸਮੇਤ ਗ੍ਰਿਫਤਾਰ ਕੀਤਾ ਗਿਆ ਹੈ। ਅੱਜ ਇੱਥੇ ਪੁਲੀਸ ਲਾਈਨ ਵਿਖੇ ਐੱਸਐੱਸਪੀ ਵਰੁਣ ਸ਼ਰਮਾ ਨੇ ਜਾਣਕਾਰੀ ਦਿੱਤੀ, ਜਿਸ ਦੌਰਾਨ ਐੱਸਪੀ ਡੀ. ਅਤੇ ਸਪੈਸ਼ਲ …
Read More »‘ਪ੍ਰਾਣ ਪ੍ਰਤਿਸ਼ਠਾ’ ਸਮਾਰੋਹ ਮਗਰੋਂ ਪਰਿਵਾਰ ਸਮੇਤ ਅਯੁੱਧਿਆ ਜਾਵਾਂਗਾ: ਕੇਜਰੀਵਾਲ
ਨਵੀਂ ਦਿੱਲੀ, 17 ਜਨਵਰੀ ਦਿੱਲੀ ਦੇ ਮੁੱਖ ਮੰਤਰੀ ਅਰਵਿੰਦਰ ਕੇਜਰੀਵਾਲ ਨੇ ਕਿਹਾ ਹੈ ਕਿ ਉਹ ‘ਪ੍ਰਾਣ ਪ੍ਰਤਿਸ਼ਠਾ’ ਸਮਾਰੋਹ ਤੋਂ ਬਾਅਦ ਪਰਿਵਾਰ ਸਮੇਤ ਅਯੁੱਧਿਆ ਜਾਣਗੇ। ਉਨ੍ਹਾਂ ਕਿਹਾ ਕਿ ਉਨ੍ਹਾਂ ਨੂੰ ਇਕ ਪੱਤਰ ਮਿਲਿਆ ਹੈ ਜਿਸ ’ਚ ਕਿਹਾ ਗਿਆ ਹੈ ਕਿ ਸੁਰੱਖਿਆ ਕਾਰਨਾਂ ਕਰਕੇ ਇਕ ਵਿਅਕਤੀ ਨੂੰ ਸੱਦਾ ਦਿੱਤਾ ਜਾਵੇਗਾ ਅਤੇ ਤੁਹਾਨੂੰ …
Read More »ਸਮਿ੍ਤੀ ਇਰਾਨੀ ਨੇ ਸਾਊਦੀ ਅਰਬ ’ਚ ਹੱਜ ਅਤੇ ਉਮਰਾ ਸੰਮੇਲਨ ’ਚ ਹਿੱਸਾ ਲਿਆ
ਜੇਧਾ, 9 ਜਨਵਰੀ ਕੇਂਦਰੀ ਘੱਟ ਗਿਣਤੀ ਵਿਭਾਗ ਦੀ ਮੰਤਰੀ ਸਮਿ੍ਤੀ ਇਰਾਨੀ ਨੇ ਮੰਗਲਵਾਰ ਨੂੰ ਇਥੇ ਤੀਜੇ ਹੱਜ ਅਤੇ ਉਮਰਾ ਸੰਮੇਲਨ ਦੇ ਉਦਘਾਟਨ ਪ੍ਰੋਗਰਾਮ ’ਚ ਹਿੱਸਾ ਲਿਆ। ਇਰਾਨੀ ਨੇ ਸਾਊਦੀ ਅਰਬ ਦੇ ਹੱਜ ਅਤੇ ਉਮਰਾ ਮਾਮਲਿਆਂ ਦੇ ਮੰਤਰੀ ਤੌਫਿਕ ਬਿਨ ਫੌਜਾਨ ਅਲ ਰਾਬੀਆ ਨਾਲ ਭਾਰਤੀ ਹੱਜ ਯਾਤਰੀਆਂ ਨੂੰ ਬਿਹਤਰ ਸੁਵਿਧਾਵਾਂ ਮੁਹੱਈਆ …
Read More »ਸੜਕ ਹਾਦਸੇ ’ਚ ਡਰਾਈਵਰ ਸਮੇਤ ਦੋ ਮੌਤਾਂ, ਇੱਕ ਜ਼ਖ਼ਮੀ
ਪੱਤਰ ਪ੍ਰੇਰਕ ਰਾਮਾਂ ਮੰਡੀ, 21 ਅਕਤੂਬਰ ਇਥੇ ਤਲਵੰਡੀ ਸਾਬੋ ਰੋਡ ’ਤੇ ਇੱਕ ਪਿੱਕਅੱਪ ਬੇਕਾਬੂ ਹੋ ਕੇ ਸੜਕ ਕਨਿਾਰੇ ਪੈਦਲ ਜਾ ਰਹੇ ਦੋ ਵਿਅਕਤੀਆਂ ਨੂੰ ਟੱਕਰ ਮਾਰਦੀ ਹੋਈ ਦਰੱਖਤ ਨਾਲ ਟਕਰਾ ਗਈ। ਇਸ ਹਾਦਸੇ ਵਿੱਚ ਡਰਾਈਵਰ ਬਿੱਟੂ ਸਿੰਘ ਵਾਸੀ ਲਾਲੇਆਣਾ ਦੀ ਮੌਕੇ ’ਤੇ ਮੌਤ ਹੋ ਗਈ ਜਦੋਂਕਿ ਦੋ ਜਣੇ ਜ਼ਖ਼ਮੀ ਹੋ …
Read More »ਸੰਗਰੂਰ: ਮੁੱਖ ਮੰਤਰੀ ਦੀ ਕੋਠੀ ਅੱਗੇ ਪਾਵਰਕੌਮ ਦੇ ਕਾਮਿਆਂ ਨੇ ਪਰਿਵਾਰਾਂ ਸਮੇਤ ਸੂਬਾ ਪੱਧਰੀ ਰੋਸ ਧਰਨਾ ਲਗਾਇਆ
ਗੁਰਦੀਪ ਸਿੰਘ ਲਾਲੀ ਸੰਗਰੂਰ, 7 ਫਰਵਰੀ ਪਾਵਰਕੌਮ ਐਂਡ ਟਰਾਂਸਕੋ ਠੇਕਾ ਮੁਲਾਜ਼ਮ ਯੂਨੀਅਨ ਪੰਜਾਬ ਦੇ ਸੱਦੇ ‘ਤੇ ਪਾਵਰਕੌਮ ਸੀਐੱਚਬੀ ਤੇ ਡਬਲਿਊ ਕਾਮਿਆਂ ਵਲੋਂ ਪਰਿਵਾਰਾਂ ਅਤੇ ਬੱਚਿਆਂ ਸਮੇਤ ਮੁੱਖ ਮੰਤਰੀ ਦੀ ਕੋਠੀ ਅੱਗੇ ਸੂਬਾ ਪੱਧਰੀ ਵਿਸ਼ਾਲ ਰੋਸ ਧਰਨਾ ਦਿੱਤਾ ਗਿਆ। ਧਰਨਾਕਾਰੀਆ ਨੇ ਆਊਟ ਸੋਰਸਿੰਗ ਸੀਐੱਚਬੀ ਤੇ ਡਬਲਿਊ ਕਾਮਿਆਂ ਨੂੰ ਰੈਗੂਲਰ ਕਰਨ, ਕਰੰਟ …
Read More »ਫਿਲੌਰ: ਸਹਾਇਤਾ ਰਾਸ਼ੀ ਦੇਣ ਸਮੇਤ ਹੋਰ ਮੰਗਾਂ ਮੰਨਣ ਬਾਅਦ ਧਰਨਾ ਸਮਾਪਤ, ਰਾਮ ਗੋਪਾਲ ਸ਼ਰਮਾ ਦਾ ਸਸਕਾਰ
ਸਰਬਜੀਤ ਗਿੱਲ ਫਿਲੌਰ, 30 ਜਨਵਰੀ ਨਸ਼ਾ ਵਿਰੋਧੀ ਫਰੰਟ ਦੇ ਆਗੂ ਅਤੇ ਪਿੰਡ ਲਖਣਪਾਲ ਦੇ ਨੰਬਰਦਾਰ ਰਾਮ ਗੋਪਾਲ ਸ਼ਰਮਾ ਦੇ ਕਤਲ ਬਾਅਦ ਇਨਸਾਫ਼ ਲੈਣ ਲਈ ਲਗਾਏ ਧਰਨੇ ਨੂੰ ਮੰਗਾਂ ਮੰਨਣ ਬਾਅਦ ਅੱਜ ਸਮਾਪਤ ਕਰ ਦਿੱਤਾ ਗਿਆ। ਇਸ ਦੌਰਾਨ ਪ੍ਰਸ਼ਾਸਨ ਵਲੋਂ ਪੁੱਜੇ ਏਡੀਸੀ ਜਲੰਧਰ ਵਰਿੰਦਰਪਾਲ ਸਿੰਘ ਨੇ ਨੰਬਰਦਾਰ ਰਾਮ ਗੋਪਾਲ ਸ਼ਰਮਾ ਦੀ …
Read More »ਫੋਰਬਸ ਦੀ 100 ਸਭ ਤੋਂ ਸ਼ਕਤੀਸ਼ਾਲੀ ਔਰਤਾਂ ਦੀ ਸੂਚੀ ’ਚ ਵਿੱਤ ਮੰਤਰੀ ਸੀਤਾਰਾਮਨ ਸਮੇਤ 6 ਭਾਰਤੀ ਸ਼ਾਮਲ
ਨਿਊਯਾਰਕ, 7 ਦਸੰਬਰ ਫੋਰਬਸ ਦੀ ਵਿਸ਼ਵ ਦੀਆਂ 100 ਸਭ ਤੋਂ ਸ਼ਕਤੀਸ਼ਾਲੀ ਔਰਤਾਂ ਦੀ ਸੂਚੀ ‘ਚ ਵਿੱਤ ਮੰਤਰੀ ਨਿਰਮਲਾ ਸੀਤਾਰਾਮਨ, ਬਾਇਓਕਾਨ ਦੀ ਕਾਰਜਕਾਰੀ ਚੇਅਰਪਰਸਨ ਕਿਰਨ ਮਜ਼ੂਮਦਾਰ-ਸ਼ਾਅ ਅਤੇ ਨਿਆਕਾ ਦੀ ਸੰਸਥਾਪਕ ਫਾਲਗੁਨੀ ਨਾਇਰ ਸਮੇਤ ਛੇ ਭਾਰਤੀ ਸ਼ਾਮਲ ਹਨ। ਸੀਤਾਰਮਨ ਜੋ ਸੂਚੀ ਵਿੱਚ 36ਵੇਂ ਨੰਬਰ ‘ਤੇ ਹਨ ਨੇ ਲਗਾਤਾਰ ਚੌਥੀ ਵਾਰ ਇਸ ਸੂਚੀ …
Read More »ਕੈਨੇਡਾ: ਪੁਲੀਸ ਅਧਿਕਾਰੀ ਸਮੇਤ ਦੋ ਦੀ ਹੱਤਿਆ
ਗੁਰਮਲਕੀਅਤ ਸਿੰਘ ਕਾਹਲੋਂਵੈਨਕੂਵਰ, 13 ਸਤੰਬਰ ਕੈਨੇਡਾ ਵਿੱਚ ਅੱਜ ਇੱਕ ਬੰਦੂਕਧਾਰੀ ਨੇ ਕਾਰ ਚੋਰੀ ਕਰਕੇ ਪਹਿਲਾਂ ਕਾਰ ਵਰਕਸ਼ਾਪ ਦੇ ਮਾਲਕ ਦੀ ਹੱਤਿਆ ਕੀਤੀ ਅਤੇ ਮਗਰੋਂ ਇੱਕ ਪੁਲੀਸ ਮੁਲਾਜ਼ਮ ‘ਤੇ ਗੋਲੀਆਂ ਚਲਾ ਦਿੱਤੀਆਂ। ਇਸ ਮਗਰੋਂ ਪੁਲੀਸ ਕਾਰਵਾਈ ਵਿੱਚ ਹਮਲਾਵਰ ਵੀ ਮਾਰਿਆ ਗਿਆ। ਪ੍ਰਾਪਤ ਜਾਣਕਾਰੀ ਅਨੁਸਾਰ ਅੱਜ ਬਾਅਦ ਦੁਪਹਿਰ ਇੱਕ 23 ਸਾਲਾ ਵਿਅਕਤੀ …
Read More »
Asian Tribune Your Multilingual Newspaper covering World and local news News