ਨਵੀਂ ਦਿੱਲੀ, 3 ਜਨਵਰੀ ਓਲੰਪਿਕ ਕਾਂਸੀ ਤਮਗਾ ਜੇਤੂ ਪਹਿਲਵਾਨ ਸਾਕਸ਼ੀ ਮਲਿਕ ਨੇ ਅੱਜ ਕਿਹਾ ਕਿ ਉਨ੍ਹਾਂ ਨੂੰ ਨਵੇਂ ਭਾਰਤੀ ਕੁਸ਼ਤੀ ਮਹਾਸੰਘ ‘ਤੇ ਕੋਈ ਇਤਰਾਜ਼ ਨਹੀਂ ਹੈ ਬਸ਼ਰਤੇ ਬ੍ਰਿਜਭੂਸ਼ਨ ਸ਼ਰਨ ਸਿੰਘ ਦੇ ਵਿਸ਼ਵਾਸਪਾਤਰ ਸੰਜੈ ਸਿੰਘ ਨੂੰ ਇਸ ਤੋਂ ਬਾਹਰ ਕੱਢ ਦਿੱਤਾ ਜਾਵੇ। ਰੀਓ ਓਲੰਪਿਕ ਦੀ ਕਾਂਸੀ ਤਮਗਾ ਜੇਤੂ ਨੇ ਦਾਅਵਾ ਕੀਤਾ …
Read More »ਖ਼ਾਲਿਸਤਾਨ ਸਮਰਥਕਾਂ ਖ਼ਿਲਾਫ਼ ਕਾਰਵਾਈ ਨਾ ਹੋਣ ਤੋਂ ਨਾਰਾਜ਼ ਭਾਰਤ ਨੇ ਬਰਤਾਨੀਆ ਨਾਲ ਵਪਾਰਕ ਗੱਲਬਾਤ ਰੋਕੀ
ਨਵੀਂ ਦਿੱਲੀ, 10 ਅਪਰੈਲ ਪਿਛਲੇ ਮਹੀਨੇ ਲੰਡਨ ਵਿੱਚ ਭਾਰਤੀ ਹਾਈ ਕਮਿਸ਼ਨ ਉੱਤੇ ਹਮਲਾ ਕਰਨ ਵਾਲੇ ਸਿੱਖ ਕੱਟੜਪੰਥੀ ਸਮੂਹ ਖ਼ਿਲਾਫ਼ ਕਾਰਵਾਈ ਕਰਨ ਵਿੱਚ ਅਸਫਲ ਰਹਿਣ ਦਾ ਦੋਸ਼ ਲਗਾਉਣ ਤੋਂ ਬਾਅਦ ਭਾਰਤ ਨੇ ਬਰਤਾਨੀਆ ਨਾਲ ਵਪਾਰਕ ਗੱਲਬਾਤ ਰੋਕ ਦਿੱਤੀ ਹੈ। ਟਾਈਮਜ਼ ਨੇ ਸੂਤਰਾਂ ਦੇ ਹਵਾਲੇ ਨਾਲ ਦੱਸਿਆ ਕਿ 19 ਮਾਰਚ ਨੂੰ ਜਦੋਂ …
Read More »ਬ੍ਰਾਜ਼ੀਲ ’ਚ ਚੋਣ ਹਾਰੇ ਬੋਲਸੋਨਾਰੋ ਦੇ ਸਮਰਥਕਾਂ ਨੇ ਸੁਪਰੀਮ ਕੋਰਟ, ਸੰਸਦ, ਰਾਸ਼ਟਰਪਤੀ ਮਹਿਲ ਤੇ ਹੋਰ ਥਾਵਾਂ ’ਤੇ ਹਮਲਾ ਕੀਤਾ
ਰੀਓ ਡੀ ਜੇਨੇਰੀਓ, 9 ਜਨਵਰੀ ਬ੍ਰਾਜ਼ੀਲ ਦੇ ਸਾਬਕਾ ਰਾਸ਼ਟਰਪਤੀ ਜਾਇਰ ਬੋਲਸੋਨਾਰੋ ਦੇ ਸਮਰਥਕਾਂ ਨੇ ਰਾਜਧਾਨੀ ਵਿਚ ਸੁਪਰੀਮ ਕੋਰਟ, ਸੰਸਦ, ਰਾਸ਼ਟਰਪਤੀ ਮਹਿਲ ਅਤੇ ਹੋਰ ਥਾਵਾਂ ‘ਤੇ ਹਮਲਾ ਕਰ ਦਿੱਤਾ। ਬੋਲਸੋਨਾਰੋ ਦੇ ਸਮਰਥਕਾਂ ਦੁਆਰਾ ਹਮਲਾ ਰਾਸ਼ਟਰਪਤੀ ਲੁਈਜ਼ ਇਨਾਸੀਓ ਲੂਲਾ ਡਾ ਸਿਲਵਾ ਦੇ ਅਹੁਦਾ ਸੰਭਾਲਣ ਤੋਂ ਹਫ਼ਤੇ ਬਾਅਦ ਕੀਤਾ ਗਿਆ ਹੈ। ਬੋਲਸੋਨਾਰੋ ਨੇ …
Read More »ਗੁਰਦਾਸਪੁਰ: ਨਿੱਜੀ ਸਕੂਲ ’ਚ ਚਾਰ ਸਾਲ ਦੀ ਬੱਚੀ ਨਾਲ ਜਬਰ-ਜਨਾਹ ਦਾ ਇਲਜ਼ਾਮ; ਪਰਿਵਾਰ ਨੇ ਸਮਰਥਕਾਂ ਸਣੇ ਜੀਟੀ ਰੋਡ ’ਤੇ ਧਰਨਾ ਦਿੱਤਾ
ਕੇਪੀ ਸਿੰਘ ਗੁਰਦਾਸਪੁਰ , 1 ਅਪਰੈਲ ਸ਼ਹਿਰ ਦੇ ਬਾਹਰਵਾਰ ਬਟਾਲਾ ਰੋਡ ‘ਤੇ ਨਿੱਜੀ ਸਕੂਲ ਵਿੱਚ ਪੜ੍ਹਦੀ ਚਾਰ ਸਾਲ ਦੀ ਬਾਲੜੀ ਨਾਲ ਕਥਿਤ ਜਬਰ-ਜਨਾਹ ਹੋਣ ਮਗਰੋਂ ਇਸ ਬੱਚੀ ਦੇ ਮਾਤਾ-ਪਿਤਾ ਅਤੇ ਸ਼ਹਿਰ ਦੇ ਸਮਾਜਿਕ ਸੰਗਠਨਾਂ ਵੱਲੋਂ ਧਰਨਾ ਲਗਾ ਕੇ ਅੰਮ੍ਰਿਤਸਰ-ਪਠਾਨਕੋਟ ਹਾਈਵੇਅ ਨੂੰ ਜਾਮ ਕਰ ਦਿੱਤਾ ਗਿਆ। ਪ੍ਰਦਰਸ਼ਨਕਾਰੀਆਂ ਦਾ ਇਲਜ਼ਾਮ ਹੈ ਕਿ …
Read More »ਟਰੰਪ ਸਮਰਥਕਾਂ ਦਾ ਸੰਸਦ ’ਤੇ ਹਮਲਾ:ਅਮਰੀਕਾ ਦੀ ਰਾਜਧਾਨੀ ਵਿੱਚ ਕਰਫਿਊ
ਵਾਸ਼ਿੰਗਟਨ, 7 ਜਨਵਰੀ-ਕੁਰਸੀ ਛੱਡ ਰਹੇ ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਦੇ ਹਜ਼ਾਰਾਂ ਸਮਰਥਕ ਕੈਪੀਟਲ ਕੰਪਲੈਕਸ ਵਿਚ ਦਾਖਲ ਹੋਏ ਅਤੇ ਉਨ੍ਹਾਂ ਦੀ ਪੁਲੀਸ ਨਾਲ ਝੜਪ ਹੋ ਗਈ, ਜਿਸ ਵਿਚ ਚਾਰ ਲੋਕਾਂ ਦੀ ਮੌਤ ਹੋ ਗਈ ਅਤੇ ਕਈ ਹੋਰ ਜ਼ਖਮੀ ਹੋ ਗਏ। ਹਮਲੇ ਦੌਰਾਨ ਟਰੰਪ ਸਮਰਥਕ ਸੰਸਦ ਹਾਲ ਵਿੱਚ ਦਾਖਲ ਹੋ ਗਏ। ਇਸ …
Read More »
Asian Tribune Your Multilingual Newspaper covering World and local news News