Home / Tag Archives: ਸਮਰਥਨ

Tag Archives: ਸਮਰਥਨ

Punjab ‘ਚ ‘ਪੋਸਟਰ ਵਾਰ’ , ਮਜੀਠੀਆ ਦੇ ਸਮਰਥਨ ‘ਚ ਲੱਗੇ ਟਾਈਗਰ ਅਭੀ ਜ਼ਿੰਦਾ ਹੈ ਵਾਲੇ ਪੋਸਟਰ 

Punjab News: ਅੰਮ੍ਰਿਤਸਰ ਦੇ ਮਜੀਠਾ ਵਿਧਾਨ ਸਭਾ ਹਲਕੇ ਵਿੱਚ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ( Bikram Singh Majithia) ਦੇ ਸਮਰਥਨ ਵਿੱਚ ਨਵੇਂ ਹੋਰਡਿੰਗ ਲਗਾਏ ਗਏ ਹਨ। ਇਨ੍ਹਾਂ ਹੋਰਡਿੰਗਾਂ ‘ਤੇ ਲਿਖਿਆ ਸੰਦੇਸ਼ “ਟਾਈਗਰ ਅਜੇ ਜ਼ਿੰਦਾ ਹੈ” ਇਸ ਵੇਲੇ ਸਿਆਸੀ ਗਲਿਆਰਿਆਂ ਵਿੱਚ ਚਰਚਾ ਦਾ ਕੇਂਦਰ ਬਣਿਆ ਹੋਇਆ ਹੈ। …

Read More »

“ਜੇਕਰ ਵਿਰੋਧੀ ਧਿਰ ਨੇ ਨਹੀਂ ਕੀਤਾ ਸਮਰਥਨ ਤਾਂ ਡਿੱਗ ਜਾਵੇਗਾ ਬਿੱਲ” , ਮਹਿਲਾ ਰਾਖਵੇਂਕਰਨ ਨੂੰ ਲੈ ਕੇ ਲੋਕ ਸਭਾ ‘ਚ ਬੋਲੇ ਅਮਿਤ ਸ਼ਾਹ 

Women’s Reservation Act : ਮਹਿਲਾ ਰਾਖਵੇਂਕਰਨ ਬਿੱਲ ਨੂੰ ਲੈ ਕੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਲੋਕ ਸਭਾ ਵਿੱਚ ਕਿਹਾ ਕਿ ਸਾਰਿਆਂ ਨੇ ਕਿਹਾ ਹੈ ਕਿ ਉਹ ਇਸ ਸੰਵਿਧਾਨਕ ਸੋਧ ਦਾ ਸਵਾਗਤ ਕਰਦੇ ਹਨ ਪਰ ਇੰਡੀਆ ਅਲਾਇੰਸ ਦੇ ਸਾਰੇ ਮੈਂਬਰਾਂ ਨੇ ਸਪੱਸ਼ਟ ਤੌਰ ‘ਤੇ ਮਹਿਲਾ ਰਾਖਵੇਂਕਰਨ ਦਾ ਵਿਰੋਧ ਕੀਤਾ ਹੈ। …

Read More »

Farmer Protest: ਐਸਕੇਐਮ ਆਗੂਆਂ ਨੇ ਬਾਰਡਰ ’ਤੇ ਪਹੁੰਚ ਕੇ ਦਿੱਤਾ ਸਮਰਥਨ, ਜਾਣਿਆ Dallewal ਦਾ ਹਾਲ

ਗੁਰਨਾਮ ਸਿੰਘ ਚੌਹਾਨ ਪਾਤੜਾਂ, 10 ਜਨਵਰੀ Farmer Protest: ਸੰਯੁਕਤ ਕਿਸਾਨ ਮੋਰਚੇ (ਐਸਕੇਐਮ.) ਦੇ ਆਗੂ ਸ਼ੁੱਕਰਵਾਰ ਨੂੰ ਆਪਣਾ ਸਮਰਥਨ ਪੱਤਰ ਲੈ ਕੇ ਢਾਬੀ ਗੁੱਜਰਾਂ (ਖਨੌਰੀ) ਬਾਰਡਰ ਉੱਪਰ ਮਰਨ ਵਰਤ ‘ਤੇ ਬੈਠੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਕੋਲ ਪਹੁੰਚੇ ਹਨ। ਇਨ੍ਹਾਂ ਆਗੂਆਂ ਵਿਚ ਬਲਵੀਰ ਸਿੰਘ ਰਾਜੇਵਾਲ, ਜੋਗਿੰਦਰ ਸਿੰਘ ਉਗਰਾਹਾਂ, ਡਾ. ਦਰਸ਼ਨ ਪਾਲ, …

Read More »

SKM ਦੀ ਕਮੇਟੀ ਨੇ ਡੱਲੇਵਾਲ ਨਾਲ ਕੀਤੀ ਮੁਲਾਕਾਤ, ਸਮਰਥਨ ਦੇਣ ਦਾ ਕੀਤਾ ਐਲਾਨ

SKM ਦੀ ਕਮੇਟੀ ਨੇ ਡੱਲੇਵਾਲ ਨਾਲ ਕੀਤੀ ਮੁਲਾਕਾਤ, ਸਮਰਥਨ ਦੇਣ ਦਾ ਕੀਤਾ ਐਲਾਨ ਸੰਯੁਕਤ ਕਿਸਾਨ ਮੋਰਚਾ ਨੇ ਸ਼ੰਭੂ ਅਤੇ ਖਨੌਰੀ ਸਰਹੱਦ ‘ਤੇ ਚੱਲ ਰਹੇ ਅੰਦੋਲਨ ਨੂੰ ਸਮਰਥਨ ਦੇਣ ਦਾ ਐਲਾਨ ਕੀਤਾ ਹੈ। ਜੋਗਿੰਦਰ ਸਿੰਘ ਉਗਰਾਹਾਂ ਅਤੇ ਬਲਬੀਰ ਸਿੰਘ ਰਾਜੇਵਾਲ ਨੇ 6 ਮੈਂਬਰੀ ਕਮੇਟੀ ਨੇ ਜਗਜੀਤ ਸਿੰਘ ਡੱਲੇਵਾਲ ਨਾਲ ਮੁਲਾਕਤ ਕੀਤੀ …

Read More »

ਹਰਿਆਣਾ: ਤਿੰਨੇ ਆਜ਼ਾਦ ਵਿਧਾਇਕ ਭਾਜਪਾ ਨੂੰ ਦੇਣਗੇ ਸਮਰਥਨ

ਚੰਡੀਗੜ੍ਹ, 9 ਅਕਤੂਬਰ ਹਰਿਆਣਾ ਵਿਧਾਨ ਸਭਾ ਚੋਣਾਂ ਵਿੱਚ ਜੇਤੂ ਰਹੇ ਤਿੰਨ ਆਜ਼ਾਦ ਵਿਧਾਇਕਾਂ ਦੇਵੇਂਦਰ ਕਾਦਿਆਨ, ਸਾਵਿੱਤਰੀ ਜਿੰਦਲ ਅਤੇ ਰਾਜੇਸ਼ ਜੂਨ ਨੇ ਸੂਬੇ ’ਚ ਲਗਾਤਾਰ ਤੀਜੀ ਵਾਰ ਸਰਕਾਰ ਬਣਾਉਣ ਜਾ ਰਹੀ ਭਾਜਪਾ ਨੂੰ ਸਹੁੰ ਚੁੱਕ ਸਮਾਗਮ ਮਗਰੋਂ ਹਮਾਇਤ ਦੇਣ ਦਾ ਫੈਸਲਾ ਕੀਤਾ ਹੈ। ਰਾਜੇਸ਼ ਜੂਨ ਕਾਂਗਰਸ ਦੇ ਬਾਗੀ ਆਗੂ ਹਨ ਜਦਕਿ …

Read More »

ਕਮਲਾ ਹੈਰਿਸ ਦੇ ਸਮਰਥਨ ‘ਚ ਚੋਣ ਪ੍ਰਚਾਰ ‘ਚ ਹਿੱਸਾ ਲੈਣਗੇ ਸਾਬਕਾ ਅਮਰੀਕੀ ਰਾਸ਼ਟਰਪਤੀ ਬਰਾਕ

ਵਾਸ਼ਿੰਗਟਨ, 5 ਅਕਤੂਬਰ (ਰਾਜ ਗੋਗਨਾ )-ਇਸ ਸਾਲ 5 ਨਵੰਬਰ ਨੂੰ ਰਾਸ਼ਟਰਪਤੀ ਚੋਣਾਂ ਹੋਣੀਆਂ ਹਨ, ਇਸ ਚੋਣ ਵਿੱਚ ਸਾਬਕਾ ਰਾਸ਼ਟਰਪਤੀ ਡੋਨਾਲਡ ਟਰੰਪ ਰਿਪਬਲਿਕਨ ਪਾਰਟੀ ਦੀ ਤਰਫੋਂ ਚੋਣ ਲੜ ਰਹੇ ਹਨ, ਜਦਕਿ ਮੌਜੂਦਾ ਉਪ- ਰਾਸ਼ਟਰਪਤੀ ਡੈਮੋਕ੍ਰੇਟਿਕ ਪਾਰਟੀ ਵੱਲੋਂ ਭਾਰਤੀ ਮੂਲ ਦੀ ਔਰਤ ਕਮਲਾ ਹੈਰਿਸ ਚੋਣ ਲੜ  ਰਹੀ ਹੈ, …

Read More »

ਕਾਂਗਰਸ ਤੇ ਪਵਾਰ ਵੱਲੋਂ ਮੁੱਖ ਮੰਤਰੀ ਅਹੁਦੇ ਲਈ ਐਲਾਨੇ ਕਿਸੇ ਵੀ ਉਮੀਦਵਾਰ ਦਾ ਸਮਰਥਨ ਕਰਾਂਗਾ: ਊਧਵ ਠਾਕਰੇ

ਮੁੰਬਈ, 16 ਅਗਸਤ ਸ਼ਿਵ ਸੈਨਾ ਮੁਖੀ ਊਧਵ ਠਾਕਰੇ ਨੇ ਅੱਜਰ ਨੂੰ ਕਿਹਾ ਕਿ ਉਹ ਮਹਾ ਵਿਕਾਸ ਅਗਾੜੀ (ਐੱਮਵੀਏ) ਦੇ ਮੁੱਖ ਮੰਤਰੀ ਅਹੁਦੇ ਦੇ ਚਿਹਰੇ ਵਜੋਂ ਕਾਂਗਰਸ ਅਤੇ ਰਾਸ਼ਟਰਵਾਦੀ ਕਾਂਗਰਸ ਪਾਰਟੀ (ਸ਼ਰਦਚੰਦਰ ਪਵਾਰ) ਦੁਆਰਾ ਐਲਾਨੇ ਕਿਸੇ ਵੀ ਉਮੀਦਵਾਰ ਦਾ ਸਮਰਥਨ ਕਰਨਗੇ। ਇੱਥੇ ਵਿਰੋਧੀ ਗਠਜੋੜ ਐੱਮਵੀਏ ਦੇ ਪਾਰਟੀ ਵਰਕਰਾਂ ਨੂੰ ਸੰਬੋਧਨ ਕਰਦਿਆਂ …

Read More »

ਗਡਕਰੀ ਵੱਲੋਂ ਬੀਮੇ ਤੋਂ ਜੀਐੱਸਟੀ ਹਟਾਉਣ ਦੀ ਮੰਗ ਦਾ ਸਮਰਥਨ ਕਰਨ ਤੋਂ ਖੁਸ਼ ਹਾਂ: ਕਾਰਤੀ ਚਿਦੰਬਰਮ

ਨਵੀਂ ਦਿੱਲੀ, 31 ਜੁਲਾਈ ਕਾਂਗਰਸੀ ਸੰਸਦ ਮੈਂਬਰ ਕਾਰਤੀ ਚਿਦੰਬਰਮ ਨੇ ਕਿਹਾ ਕਿ ਉਹ ਕੇਂਦਰੀ ਮੰਤਰੀ ਨਿਤਿਨ ਗਡਕਰੀ ਵੱਲੋਂ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੂੰ ਬੀਮਾ ਪ੍ਰੀਮੀਅਮ ’ਤੇ ਲੱਗਦਾ 18 ਫ਼ੀਸਦ ਜੀਐੱਸਟੀ ਹਟਾਉਣ ਦੀ ਅਪੀਲ ਕਰਨ ਤੋਂ ਖੁਸ਼ ਹਨ। ਕਾਰਤੀ ਨੇ ਕਿਹਾ ਕਿ ਉਨ੍ਹਾਂ ਨੇ ਸੰਸਦ ’ਚ ਬਜਟ ’ਤੇ ਬਹਿਸ ਦੌਰਾਨ ਬੀਮਾ …

Read More »

ਫਲਸਤੀਨੀਆਂ ਦੇ ਹੱਕਾਂ ਦੇ ਸਮਰਥਨ ’ਚ ਹਜ਼ਾਰਾਂ ਲੋਕ ਵਾਸ਼ਿੰਗਟਨ ਦੇ ਨੈਸ਼ਨਲ ਮਾਲ ਵਿਖੇ ਕਰ ਸਕਦੇ ਨੇ ਰੈਲੀ

ਵਾਸ਼ਿੰਗਟਨ, 18 ਮਈ ਗਾਜ਼ਾ ਵਿੱਚ ਇਜ਼ਰਾਈਲ ਵੱਲੋਂ ਕੀਤੀ ਜਾ ਰਹੀ ਫ਼ੌਜੀ ਕਾਰਵਾਈ ’ਤੇ ਤੁਰੰਤ ਰੋਕ ਲਾਉਣ ਅਤੇ ਫ਼ਲਸਤੀਨੀ ਲੋਕਾਂ ਦੇ ਹੱਕਾਂ ਦੇ ਸਮਰਥਨ ਵਿੱਚ ਹਜ਼ਾਰਾਂ ਵਿਅਕਤੀਆਂ ਵੱਲੋਂ ਅਮਰੀਕਾ ਦੀ ਰਾਜਧਾਨੀ ਵਾਸ਼ਿੰਗਟਨ ਦੇ ਨੈਸ਼ਨਲ ਮਾਲ ਵਿਖੇ ਇਕ ਰੈਲੀ ਕੀਤੇ ਜਾਣ ਦੀ ਸੰਭਾਵਨਾ ਹੈ। ਹਾਲਾਂਕਿ, ਰੈਲੀ ਦੇ ਪ੍ਰਬੰਧਕਾਂ ਨੇ ਨੈਸ਼ਨਲ ਪਾਰਕ ਵਿਖੇ …

Read More »

ਕੇਂਦਰੀ ਆਰਡੀਨੈਂਸ ਖ਼ਿਲਾਫ਼ ਸੀਪੀਆਈ ਨੇ ਕੇਜਰੀਵਾਲ ਨੂੰ ਸਮਰਥਨ ਦਿੱਤਾ

ਨਵੀਂ ਦਿੱਲੀ, 14 ਜੂਨ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਅੱਜ ਭਾਰਤੀ ਕਮਿਊਨਿਸਟ ਪਾਰਟੀ (ਸੀਪੀਆਈ) ਦੇ ਜਨਰਲ ਸਕੱਤਰ ਡੀ. ਰਾਜਾ ਨਾਲ ਮੁਲਾਕਾਤ ਕੀਤੀ ਅਤੇ ਅਧਿਕਾਰੀਆਂ ਦੇ ਤਬਾਦਲੇ ਅਤੇ ਤਾਇਨਾਤੀਆਂ ਬਾਰੇ ਕੇਂਦਰ ਦੇ ਆਰਡੀਨੈਂਸ ਖ਼ਿਲਾਫ਼ ਸਮਰਥਨ ਮੰਗਿਆ। ਇਸ ਮੌਕੇ ਸ੍ਰੀ ਕੇਜਰੀਵਾਲ ਨੇ ਕਿਹਾ ਕਿ ਆਰਡੀਨੈਂਸ ਦਾ ਇਹ ਮੁੱਦਾ ਵੀ 23 …

Read More »