Home / Tag Archives: ਸਮਰਥਨ (page 2)

Tag Archives: ਸਮਰਥਨ

ਝੋਨੇ ਦੇ ਸਮਰਥਨ ਮੁੱਲ ਵਿੱਚ 143 ਰੁਪਏ ਦਾ ਵਾਧਾ

ਨਵੀਂ ਦਿੱਲੀ, 7 ਜੂਨ ਕੈਬਨਿਟ ਨੇ ਵਰ੍ਹਾ 2023-24 ਲਈ ਅੱਜ ਝੋਨੇ ਦੇ ਸਮਰਥਨ ਮੁੱਲ ਵਿੱਚ 143 ਰੁਪਏ ਦੇ ਵਾਧੇ ਨੂੰ ਪ੍ਰਵਾਨਗੀ ਦਿੱਤੀ ਹੈ ਤੇ ਝੋਨੇ ਦਾ ਸਮਰਥਨ ਮੁੱਲ ਵਧ ਕੇ 2,183 ਰੁਪਏ ਪ੍ਰਤੀ ਕੁਇੰਟਲ ਹੋ ਗਿਆ ਹੈ। ਸਮਰਥਨ ਮੁੱਲ ਵਿੱਚ ਸਭ ਤੋਂ ਵੱਡਾ ਵਾਧਾ ਮੂੰਗੀ ਵਿੱਚ ਕੀਤਾ ਗਿਆ ਹੈ ਜਿਸ …

Read More »

ਰਾਸ਼ਟਰਪਤੀ ਚੋਣਾਂ: ਸ਼੍ਰੋਮਣੀ ਅਕਾਲੀ ਦਲ ਵੱਲੋਂ ਦਰੋਪਦੀ ਮੁਰਮੂ ਦਾ ਸਮਰਥਨ

ਚੰਡੀਗੜ੍ਹ, 1 ਜੁਲਾਈ ਸ਼੍ਰੋਮਣੀ ਅਕਾਲੀ ਦਲ ਨੇ ਰਾਸ਼ਟਰਪਤੀ ਚੋਣਾਂ ਲਈ ਭਾਜਪਾ ਦੀ ਅਗਵਾਈ ਵਾਲੇ ਕੌਮੀ ਜਮਹੂਰੀ ਗੱਠਜੋੜ (ਐੱਨਡੀਏ) ਦੀ ਉਮੀਦਵਾਰ ਦਰੋਪਦੀ ਮੁਰਮੂ ਦੇ ਸਮਰਥਨ ਦਾ ਐਲਾਨ ਕੀਤਾ ਹੈ। ਪਾਰਟੀ ਪ੍ਰਧਾਨ ਸੁਖਬੀਰ ਬਾਦਲ ਨੇ ਅੱਜ ਦੱਸਿਆ ਕਿ ਸ਼੍ਰੋਮਣੀ ਅਕਾਲੀ ਦਲ ਦੇ ਭਾਜਪਾ ਨਾਲ ਵੱਖਰੇਵਿਆਂ ਦੇ ਬਾਵਜੂਦ ਦਰੋਪਦੀ ਮੁਰਮੂ ਲਈ ਸਮਰਥਨ ਦਾ …

Read More »

ਰੂਸ ਦੇ ਚਾਰ ਗੁਆਂਢੀ ਮੁਲਕਾਂ ਦੇ ਰਾਸ਼ਟਰਪਤੀਆਂ ਵੱਲੋਂ ਯੂਕਰੇਨ ਦਾ ਦੌਰਾ, ਜ਼ੇਲੈਂਸਕੀ ਨੂੰ ਸਮਰਥਨ ਦਿੱਤਾ

ਕੀਵ (ਯੂਕਰੇਨ), 14 ਅਪਰੈਲ ਰੂਸ ਦੇ ਚਾਰ ਗੁਆਂਢੀ ਦੇਸ਼ਾਂ ਦੇ ਰਾਸ਼ਟਰਪਤੀਆਂ ਨੇ ਯੂਕਰੇਨ ਦਾ ਦੌਰਾ ਕੀਤਾ ਅਤੇ ਉਸ ਨੂੰ ਸਮਰਥਨ ਦਿੱਤਾ। ਇਸ ਦੌਰਾਨ ਰਾਸ਼ਟਰਪਤੀਆਂ ਨੇ ਰੂਸੀ ਹਮਲਿਆਂ ਵਿੱਚ ਨੁਕਸਾਨੀਆਂ ਗਈਆਂ ਇਮਾਰਤਾਂ ਨੂੰ ਦੇਖਦੇ ਹੋਏ ਰੂਸ ਤੋਂ ਜਵਾਬਦੇਹੀ ਦੀ ਮੰਗ ਕੀਤੀ। ਪੋਲੈਂਡ, ਲਿਥੂਆਨੀਆ, ਲਾਤਵੀਆ ਅਤੇ ਐਸਤੋਨੀਆ ਦੇ ਰਾਸ਼ਟਰਪਤੀਆਂ ਦੀ ਯਾਤਰਾ ਨਾਟੋ …

Read More »

ਸਿਡਨੀ ’ਚ ਕਿਸਾਨੀ ਅੰਦੋਲਨ ਤੇ ਮਨੁੱਖੀ ਹੱਕਾਂ ਦੇ ਸਮਰਥਨ ਵਿੱਚ ਰੈਲੀ

ਗੁਰਚਰਨ ਸਿੰਘ ਕਾਹਲੋਂ ਸਿਡਨੀ, 21 ਫਰਵਰੀ ਭਾਰਤ ‘ਚ ਚੱਲ ਰਹੇ ਕਿਸਾਨੀ ਅੰਦੋਲਨ ਅਤੇ ਮਨੁੱਖੀ ਹੱਕਾਂ ਦੇ ਸਮਰਥਨ ਵਿੱਚ ਇਥੇ ਰੈਲੀ ਕੀਤੀ ਗਈ। ਬਲੈਕ ਟਾਊਨ ਸ਼ੋਅ ਗਰਾਊਂਡ ਵਿੱਚ ਜੁੜੇ ਲੋਕਾਂ ਵਿੱਚ ਵਧੇਰੇ ਕਰਕੇ ਨੌਜਵਾਨ ਸ਼ਾਮਲ ਸਨ। ਬੁਲਾਰਿਆਂ ਦੇ ਵਿਚਾਰਾਂ ਤੋਂ ਉੱਭਰ ਕਿ ਆਇਆ ਕਿ ਭਾਰਤ ਸਰਕਾਰ ਕਿਸਾਨਾਂ ਦੀਆਂ ਮੰਗਾਂ ਮੰਨਣ ਦੀ …

Read More »