Home / Tag Archives: ਸਮਲਗ

Tag Archives: ਸਮਲਗ

ਸਮਲਿੰਗੀ ਵਿਆਹ: ਜਸਟਿਸ ਸੰਜੀਵ ਖੰਨਾ ਨੇ ਪੁਨਰਵਿਚਾਰ ਸਬੰਧੀ ਪਟੀਸ਼ਨਾਂ ’ਤੇ ਸੁਣਵਾਈ ਤੋਂ ਖ਼ੁਦ ਨੂੰ ਵੱਖ ਕੀਤਾ

ਨਵੀਂ ਦਿੱਲੀ, 10 ਜੁਲਾਈ ਸੁਪਰੀਮ ਕੋਰਟ ਦੇ ਸਭ ਤੋਂ ਸੀਨੀਅਰ ਜੱਜ ਜਸਟਿਸ ਸੰਜੀਵ ਖੰਨਾ ਨੇ ਸਮਲਿੰਗੀ ਵਿਆਹ ਨੂੰ ਕਾਨੂੰਨੀ ਮਾਨਤਾ ਦੇਣ ਤੋਂ ਇਨਕਾਰ ਕਰਨ ਸਬੰਧੀ ਸਿਖ਼ਰਲੀ ਅਦਾਲਤ ਦੇ ਫ਼ੈਸਲੇ ਦੀ ਸਮੀਖਿਆ ਦੀ ਅਪੀਲ ਕਰਨ ਵਾਲੀਆਂ ਪਟੀਸ਼ਨਾਂ ਦੀ ਸੁਣਵਾਈ ਤੋਂ ਅੱਜ ਖ਼ੁਦ ਨੂੰ ਵੱਖ ਕਰ ਲਿਆ। ਸੂਤਰਾਂ ਨੇ ਇਹ ਜਾਣਕਾਰੀ ਦਿੱਤੀ। …

Read More »

ਸਮਲਿੰਗੀ ਵਿਆਹ ਨੂੰ ਮਾਨਤਾ ਬਾਰੇ ਸੁਪਰੀਮ ਕੋਰਟ ਨੇ ਫ਼ੈਸਲਾ ਸੁਰੱਖਿਅਤ ਰੱਖਿਆ

ਨਵੀਂ ਦਿੱਲੀ, 11 ਮਈ ਸੁਪਰੀਮ ਕੋਰਟ ਨੇ ਸਮਲਿੰਗੀ ਵਿਆਹਾਂ ਨੂੰ ਕਾਨੂੰਨੀ ਮਾਨਤਾ ਦੇਣ ਦੀ ਮੰਗ ਕਰਨ ਵਾਲੀਆਂ ਪਟੀਸ਼ਨਾਂ ‘ਤੇ ਅੱਜ ਆਪਣਾ ਫੈਸਲਾ ਸੁਰੱਖਿਅਤ ਰੱਖ ਲਿਆ ਹੈ। ਚੀਫ਼ ਜਸਟਿਸ ਡੀਵਾਈ ਚੰਦਰਚੂੜ ਦੀ ਅਗਵਾਈ ਵਾਲੇ ਪੰਜ ਜੱਜਾਂ ਦੇ ਸੰਵਿਧਾਨਕ ਬੈਂਚ ਨੇ ਇਸ ਮਾਮਲੇ ਦੀ 10 ਦਿਨਾਂ ਤੱਕ ਸੁਣਵਾਈ ਕਰਨ ਤੋਂ ਬਾਅਦ ਆਪਣਾ …

Read More »

ਸੁਪਰੀਮ ਕੋਰਟ ਨੇ ਸਮਲਿੰਗੀ ਵਿਆਹ ਮਾਮਲਾ 5 ਮੈਂਬਰੀ ਸੰਵਿਧਾਨਕ ਬੈਂਚ ਨੂੰ ਸੌਂਪਿਆ

ਨਵੀਂ ਦਿੱਲੀ, 13 ਮਾਰਚ ਸੁਪਰੀਮ ਕੋਰਟ ਨੇ ਸਮਲਿੰਗੀ ਵਿਆਹ ਨੂੰ ਕਾਨੂੰਨੀ ਮਾਨਤਾ ਦੇਣ ਦੀ ਮੰਗ ਕਰਨ ਵਾਲੀਆਂ ਪਟੀਸ਼ਨਾਂ ਨੂੰ ਪੰਜ ਜੱਜਾਂ ਦੀ ਸੰਵਿਧਾਨਕ ਬੈਂਚ ਕੋਲ ਭੇਜ ਦਿੱਤਾ ਹੈ। ਅਦਾਲਤ ਨੇ ਕਿਹਾ ਕਿ ਸਮਲਿੰਗੀ ਵਿਆਹ ਨਾਲ ਸਬੰਧਤ ਮੁੱਦਾ ਬਹੁਤ ਮਹੱਤਵਪੂਰਨ ਹੈ ਅਤੇ ਪੰਜ ਜੱਜਾਂ ਦੇ ਬੈਂਚ ਵੱਲੋਂ ਇਸ ‘ਤੇ ਵਿਚਾਰ ਕਰਨ …

Read More »