Home / Tag Archives: ਸਮਲਨ

Tag Archives: ਸਮਲਨ

INTERNATIONAL NEWS : ਪ੍ਰਧਾਨ ਮੰਤਰੀ ਮੋਦੀ G20 ਸੰਮੇਲਨ ਵਿੱਚ ਹੋਣਗੇ ਸ਼ਾਮਲ ;  IBSA ਮੀਟਿੰਗ ਵਿੱਚ ਵੀ ਲੈਣਗੇ ਹਿੱਸਾ

INTERNATIONAL NEWS : ਪ੍ਰਧਾਨ ਮੰਤਰੀ ਮੋਦੀ G20 ਸੰਮੇਲਨ ਵਿੱਚ ਹੋਣਗੇ ਸ਼ਾਮਲ ;  IBSA ਮੀਟਿੰਗ ਵਿੱਚ ਵੀ ਲੈਣਗੇ ਹਿੱਸਾ   ਨਵੀਂ ਦਿੱਲੀ/ਜੋਹਾਨਸਬਰਗ, 19 ਨਵੰਬਰ (ਵਿਸ਼ਵ ਵਾਰਤਾ) INTERNATIONAL NEWS : ਵਿਦੇਸ਼ ਮੰਤਰਾਲੇ (ਐਮਈਏ) ਨੇ ਬੁੱਧਵਾਰ ਨੂੰ ਐਲਾਨ ਕੀਤਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ 20ਵੇਂ ਜੀ20 ਲੀਡਰਸ ਸੰਮੇਲਨ( 20th G20 Leaders’ Summit) ਵਿੱਚ …

Read More »

ਟਰੰਪ ਨੇ G-7 ਸੰਮੇਲਨ ਨੂੰ ਵਿਚਕਾਰ ਛੱਡਿਆ → Ontario Punjabi News

ਵ੍ਹਾਈਟ ਹਾਊਸ ਦੀ ਪ੍ਰੈਸ ਸਕੱਤਰ ਕੈਰੋਲੀਨ ਲੇਵਿਟ ਨੇ ਸੋਸ਼ਲ ਮੀਡੀਆ ‘ਤੇ ਪੋਸਟ ਕੀਤਾ ਕਿ ਜੀ-7 ਸੰਮੇਲਨ ਵਿੱਚ ਬਹੁਤ ਕੁਝ ਪ੍ਰਾਪਤ ਹੋਇਆ, ਪਰ ਮੱਧ ਪੂਰਬ ਵਿੱਚ ਜੋ ਕੁਝ ਹੋ ਰਿਹਾ ਹੈ (ਇਜ਼ਰਾਈਲ-ਈਰਾਨ ਯੁੱਧ) ਦੇ ਕਾਰਨ, ਰਾਸ਼ਟਰਪਤੀ ਟਰੰਪ ਅੱਜ ਰਾਤ (ਸੋਮਵਾਰ) ਨੂੰ ਰਾਸ਼ਟਰ ਮੁਖੀਆਂ ਨਾਲ ਰਾਤ ਦੇ ਖਾਣੇ …

Read More »

‘ਬ੍ਰਿਕਸ’ ਸੰਮੇਲਨ: ਮੋਦੀ ਨੇ ਅਤਿਵਾਦ ਖ਼ਿਲਾਫ਼ ਇਕਮਤ ਹੋ ਕੇ ਲੜਨ ’ਤੇ ਦਿੱਤਾ ਜ਼ੋਰ

ਕਜ਼ਾਨ (ਰੂਸ), 23 ਅਕਤੂਬਰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅਤਿਵਾਦ ਖ਼ਿਲਾਫ਼ ਲੜਨ ਵਿੱਚ ਸਾਰਿਆਂ ਦੇ ਇਕਮਤ ਹੋ ਕੇ ਦ੍ਰਿੜ੍ਹਤਾ ਨਾਲ ਸਹਿਯੋਗ ਕਰਨ ਦੀ ਜ਼ੋਰਦਾਰ ਵਕਾਲਤ ਕਰਦਿਆਂ ਅੱਜ ਕਿਹਾ ਕਿ ਇਸ ਚੁਣੌਤੀ ਨਾਲ ਨਜਿੱਠਣ ਲਈ ਦੋਹਰੇ ਮਾਪਦੰਡਾਂ ਲਈ ਕੋਈ ਥਾਂ ਨਹੀਂ ਹੈ। ਮੋਦੀ ਨੇ ਇੱਥੇ 16ਵੇਂ ਬ੍ਰਿਕਸ ਸਿਖਰ ਸੰਮੇਲਨ ਨੂੰ ਸੰਬੋਧਨ …

Read More »

ਇਟਲੀ ’ਚ ਜੀ-7 ਸਿਖ਼ਰ ਸੰਮੇਲਨ: ਮੋਦੀ ਨੇ ਜ਼ੇਲੈਂਸਕੀ, ਮੈਕਰੌਂ ਤੇ ਸੁਨਕ ਨਾਲ ਮੁਲਾਕਾਤ ਕੀਤੀ

ਬਾਰੀ (ਇਟਲੀ), 14 ਜੂਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਇਟਲੀ ਦੇ ਅਪੂਲੀਆ ਖੇਤਰ ਵਿੱਚ ਜੀ 7 ਸਿਖ਼ਰ ਸੰਮੇਲਨ ਤੋਂ ਇਲਾਵਾ ਯੂਕਰੇਨ ਦੇ ਰਾਸ਼ਟਰਪਤੀ ਵੋਲੋਦੀਮੀਰ ਜ਼ੇਲੈਂਸਕੀ, ਫਰਾਂਸ ਦੇ ਰਾਸ਼ਟਰਪਤੀ ਇਮੈਨੁਅਲ ਮੈਕਰੌਂ ਅਤੇ ਉਨ੍ਹਾਂ ਦੇ ਬਰਤਾਨਵੀ ਹਮਰੁਤਬਾ ਰਿਸ਼ੀ ਸੁਨਕ ਨਾਲ ਗੱਲਬਾਤ ਕੀਤੀ। ਪਤਾ ਲੱਗਾ ਹੈ ਕਿ ਯੂਕਰੇਨ ਦੇ ਰਾਸ਼ਟਰਪਤੀ ਨੇ ਸ੍ਰੀ …

Read More »

ਸਮਿ੍ਤੀ ਇਰਾਨੀ ਨੇ ਸਾਊਦੀ ਅਰਬ ’ਚ ਹੱਜ ਅਤੇ ਉਮਰਾ ਸੰਮੇਲਨ ’ਚ ਹਿੱਸਾ ਲਿਆ

ਜੇਧਾ, 9 ਜਨਵਰੀ ਕੇਂਦਰੀ ਘੱਟ ਗਿਣਤੀ ਵਿਭਾਗ ਦੀ ਮੰਤਰੀ ਸਮਿ੍ਤੀ ਇਰਾਨੀ ਨੇ ਮੰਗਲਵਾਰ ਨੂੰ ਇਥੇ ਤੀਜੇ ਹੱਜ ਅਤੇ ਉਮਰਾ ਸੰਮੇਲਨ ਦੇ ਉਦਘਾਟਨ ਪ੍ਰੋਗਰਾਮ ’ਚ ਹਿੱਸਾ ਲਿਆ। ਇਰਾਨੀ ਨੇ ਸਾਊਦੀ ਅਰਬ ਦੇ ਹੱਜ ਅਤੇ ਉਮਰਾ ਮਾਮਲਿਆਂ ਦੇ ਮੰਤਰੀ ਤੌਫਿਕ ਬਿਨ ਫੌਜਾਨ ਅਲ ਰਾਬੀਆ ਨਾਲ ਭਾਰਤੀ ਹੱਜ ਯਾਤਰੀਆਂ ਨੂੰ ਬਿਹਤਰ ਸੁਵਿਧਾਵਾਂ ਮੁਹੱਈਆ …

Read More »

ਜੀ-20 ਸਿਖਰ ਸੰਮੇਲਨ ਲਈ ਦਿੱਲੀ ਪਹੁੰਚੇ ਕਈ ਦੇਸ਼ਾਂ ਦੇ ਆਗੂ

ਨਵੀਂ ਦਿੱਲੀ, 8 ਸਤੰਬਰ ਅਮਰੀਕਾ ਦੇ ਰਾਸ਼ਟਰਪਤੀ ਜੋਅ ਬਾਇਡਨ, ਬਰਤਾਨੀਆ ਦੇ ਪ੍ਰਧਾਨ ਮੰਤਰੀ ਰਿਸ਼ੀ ਸੂਨਕ, ਬੰਗਲਾਦੇਸ਼ ਦੀ ਪ੍ਰਧਾਨ ਮੰਤਰੀ ਸ਼ੇਖ ਹਸੀਨਾ, ਸੰਯੁਕਤ ਰਾਸ਼ਟਰ ਦੇ ਸਕੱਤਰ ਜਨਰਲ ਅੰਤੋਨੀਓ ਗੁਟੇਰੇਜ਼, ਇਟਲੀ ਦੀ ਪ੍ਰਧਾਨ ਮੰਤਰੀ ਜੌਰਜੀਆ ਮੈਲੋਨੀ, ਅਰਜਨਟੀਨਾ ਦੇ ਰਾਸ਼ਟਰਪਤੀ ਅਲਬਰਟੋ ਫਰਨਾਂਡੇਜ਼, ਕੌਮਾਂਤਰੀ ਮੁਦਰਾ ਕੋਸ਼ (ਆਈਐੱਮਐੱਫ) ਮੁਖੀ ਕ੍ਰਿਸਟਲੀਨਾ ਜੌਰਜੀਵਾ ਉਨ੍ਹਾਂ ਅਹਿਮ ਲੋਕਾਂ ’ਚ …

Read More »

ਦਿੱਲੀ ਵਿੱਚ ਜੀ-20 ਸਿਖਰ ਸੰਮੇਲਨ ਸ਼ਨਿਚਰਵਾਰ ਤੋਂ

ਨਵੀਂ ਦਿੱਲੀ, 9 ਸਤੰਬਰ ਆਲਮੀ ਆਗੂਆਂ ਦੇ ਭਲਕੇ ਤੋਂ ਸ਼ੁਰੂ ਹੋਣ ਜਾ ਰਹੇ ਜੀ-20 ਸਿਖਰ ਸੰਮੇਲਨ ’ਚ ਹਿੱਸਾ ਲੈਣ ਲਈ ਇਥੇ ਪੁੱਜਣ ਦਰਮਿਆਨ ਮੇਜ਼ਬਾਨ ਭਾਰਤ ਨੇ ਕਿਹਾ ਹੈ ਕਿ ਨਿਊ ਦਿੱਲੀ ਲੀਡਰਜ਼ ਡੈਕਲਾਰੇਸ਼ਨ ’ਚ ਗਲੋਬਲ ਸਾਊਥ ਦੀ ਆਵਾਜ਼ ਝਲਕੇਗੀ। ਉਧਰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਭਰੋਸਾ ਜ਼ਾਹਿਰ ਕੀਤਾ ਕਿ ਇਹ …

Read More »

ਇੰਡੋਨੇਸ਼ੀਆ: ਜੀ-20 ਸਿਖ਼ਰ ਸੰਮੇਲਨ ’ਚ ਹਿੱਸਾ ਨਹੀਂ ਲੈਣਗੇ ਪੂਤਿਨ

ਜਕਾਰਤਾ, 10 ਨਵੰਬਰ ਰੂਸ ਦੇ ਰਾਸ਼ਟਰਪਤੀ ਵਲਾਦੀਮੀਰ ਪੂਤਿਨ ਯੂਕਰੇਨ ਕਾਰਨ ਅਮਰੀਕਾ ਅਤੇ ਉਸ ਦੇ ਸਹਿਯੋਗੀਆਂ ਨਾਲ ਸੰਭਾਵਿਤ ਟਕਰਾਅ ਤੋਂ ਬਚਣ ਲਈ ਅਗਲੇ ਹਫਤੇ ਇੰਡੋਨੇਸ਼ੀਆ ਵਿੱਚ ਹੋਣ ਵਾਲੇ ਜੀ-20 ਸੰਮੇਲਨ ਵਿੱਚ ਸ਼ਾਮਲ ਨਹੀਂ ਹੋਣਗੇ। ਇੰਡੋਨੇਸ਼ੀਆ ਦੇ ਬਾਲੀ ‘ਚ 15 ਨਵੰਬਰ ਤੋਂ ਸ਼ੁਰੂ ਹੋ ਰਹੇ ਦੋ ਦਿਨਾਂ ਸੰਮੇਲਨ ‘ਚ ਅਮਰੀਕੀ ਰਾਸ਼ਟਰਪਤੀ ਜੋਅ …

Read More »

ਜੀ-7 ’ਚ ਸਿਖ਼ਰ ਸੰਮੇਲਨ ’ਚ ਸ਼ਿਰਕਤ ਕਰਨ ਬਾਅਦ ਮੋਦੀ ਯੂਏਈ ਪੁੱਜੇ

ਮਿਊਨਿਖ, 28 ਜੂਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਜਰਮਨੀ ‘ਚ ਜੀ-7 ਸਿਖ਼ਰ ਸੰਮੇਲਨ ‘ਚ ਹਿੱਸਾ ਲੈਣ ਤੋਂ ਬਾਅਦ ਅੱਜ ਸੰਯੁਕਤ ਅਰਬ ਅਮੀਰਾਤ (ਯੂਏਈ) ਪੁੱਜ ਗਏ। ਸ੍ਰੀ ਮੋਦੀ ਜੀ-7 ਸਿਖ਼ਰ ਸੰਮੇਲਨ ਦੌਰਾਨ ਕਈ ਵਿਸ਼ਵ ਨੇਤਾਵਾਂ ਨੂੰ ਮਿਲੇ। Source link

Read More »

ਨਾਟੋ ਦੇ ਜਨਰਲ ਸਕੱਤਰ ਨੇ ਸ਼ੁੱਕਰਵਾਰ ਨੂੰ ਸਿਖਰ ਸੰਮੇਲਨ ਸੱਦਿਆ

ਬਰਸਲਜ਼, 24 ਫਰਵਰੀ ਨਾਟੋ ਦੇ ਜਨਰਲ ਸਕੱਤਰ ਜੈਨਸ ਸਟੋਲਟਨਬਰਗ ਨੇ ਕਿਹਾ ਹੈ ਕਿ ਰੂਸ ਨੇ ਯੂਕਰੇਨ ‘ਤੇ ਹਮਲਾ ਕਰ ਕੇ ਯੂਰਪੀ ਖੇਤਰ ਵਿੱਚ ਸ਼ਾਂਤੀ ਭੰਗ ਕੀਤੀ ਹੈ। ਉਨ੍ਹਾਂ ਨੇ ਨਾਟੋ ਗੱਠਜੋੜ ਆਗੂਆਂ ਦਾ ਸਿਖਰ ਸੰਮੇਲਨ ਸ਼ੁੱਕਰਵਾਰ ਨੂੰ ਸੱਦਿਆ ਹੈ। ਉਨ੍ਹਾਂ ਕਿਹਾ ਕਿ ਰੂਸ ਵੱਲੋਂ ਯੂਕਰੇਨ ਵਿੱਚ ਦਾਖਲ ਹੋਣ ਦੀ ਯੋਜਨਾ …

Read More »