ਸਿਮਰਤ ਪਾਲ ਸਿੰਘ ਬੇਦੀ ਜੰਡਿਆਲਾ ਗੁਰੂ, 26 ਸਤੰਬਰ Farmer’s Protest in Punjab: ਇਥੋਂ ਨੇੜੇ ਜੀਟੀ ਰੋਡ ਉੱਪਰ ਸਥਿਤ ਨਿੱਜਰਪੁਰਾ ਟੌਲ ਪਲਾਜ਼ਾ ਨੂੰ ਭਾਰਤੀ ਕਿਸਾਨ ਯੂਨੀਅਨ ਏਕਤਾ (ਸਿੱਧੂਪੁਰ) ਵੱਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਦੁਪਹਿਰੇ ਕਰੀਬ ਇਕ ਵਜੇ ਤੋਂ ਅਣਮਿਥੇ ਸਮੇਂ ਲਈ ਬੰਦ ਕਰ ਦਿੱਤਾ ਗਿਆ ਹੈ। ਟੌਲ ਪਲਾਜ਼ਾ ਉੱਪਰ ਕਿਸਾਨਾਂ …
Read More »ਮਿਆਂਮਾਰ: ਐਮਰਜੈਂਸੀ ਦੇ ਸਮੇਂ ਵਿਚ ਛੇ ਮਹੀਨਿਆਂ ਲਈ ਵਾਧਾ
ਯਾਂਗੋਨ, 31 ਜੁਲਾਈ ਮਿਆਂਮਾਰ ਦੀ ਨੈਸ਼ਨਲ ਡਿਫੈਂਸ ਅਤੇ ਸਕਿਓਰਟੀ ਕੌਂਸਲ (ਐੱਨਡੀਐੱਸਸੀ) ਨੇ ਬੁੱਧਵਾਰ ਨੂੰ ਦੇਸ਼ ਵਿੱਚ ਐਮਰਜੈਂਸੀ ਨੂੰ ਛੇ ਹੋਰ ਮਹੀਨਿਆਂ ਲਈ ਵਧਾ ਦਿੱਤਾ ਹੈ। ਮਿਆਂਮਾਰ ਰੇਡੀਓ ਅਤੇ ਟੀਵੀ (ਐਮਆਰਟੀਵੀ) ਨੇ ਕਿਹਾ ਕਿ ਬੁੱਧਵਾਰ ਨੂੰ ਨਏ ਪਾਈ ਤਾਵ ਵਿੱਚ ਹੋਈ ਐਨਡੀਐਸਸੀ ਦੀ ਮੀਟਿੰਗ ਵਿੱਚ ਮੌਜੂਦ ਸਾਰੇ ਮੈਂਬਰਾਂ ਨੇ ਐਮਰਜੈਂਸੀ ਦੀ …
Read More »ਸੁਪਰੀਮ ਕੋਰਟ ਵੱਲੋਂ ਅਰੁਣ ਗਾਵਲੀ ਦੀ ਸਮੇਂ ਤੋਂ ਪਹਿਲਾਂ ਰਿਹਾਈ ’ਤੇ ਰੋਕ ਬਰਕਰਾਰ
ਨਵੀਂ ਦਿੱਲੀ, 31 ਜੁਲਾਈ ਸੁਪਰੀਮ ਕੋਰਟ ਨੇ ਗੈਂਗਸਟਰ ਤੋਂ ਸਿਆਸਤਦਾਨ ਬਣੇ ਅਰੁਣ ਗਾਵਲੀ ਜੋ ਕਤਲ ਕੇਸ ’ਚ ਉਮਰ ਕੈਦ ਦੀ ਸਜ਼ਾ ਕੱਟ ਰਿਹਾ ਹੈ, ਦੀ ਸਮੇਂ ਪਹਿਲਾਂ ਤੋਂ ਰਿਹਾਈ ’ਤੇ ਰੋਕ ਵਾਲੇ ਆਪਣੇ ਪਹਿਲਾਂ ਦੇ ਹੁਕਮਾਂ ਦੀ ਪੁਸ਼ਟੀ ਕੀਤੀ ਹੈ। ਜਸਟਿਸ ਸੂਰਿਆ ਕਾਂਤ ਅਤੇ ਜਸਟਿਸ ਦੀਪਾਂਕਰ ਦੱਤਾ ਦੇ ਬੈਂਚ ਨੇ …
Read More »ਲੋਕ ਸਭਾ ਚੋਣਾਂ ਦੇ 5ਵੇਂ ਗੇੜ ’ਚ ਸ਼ਾਮ 7.45 ਵਜੇ ਤੱਕ 57.47 ਫੀਸਦੀ ਵੋਟਿੰਗ
ਨਵੀਂ ਦਿੱਲੀ, 20 ਮਈ ਲੋਕ ਸਭਾ ਚੋਣਾਂ ਦੇ ਪੰਜਵੇਂ ਗੇੜ ਵਿੱਚ ਸ਼ਾਮ 7.45 ਵਜੇ ਤੱਕ 57.47 ਫੀਸਦੀ ਮਤਦਾਨ ਦਰਜ ਕੀਤਾ ਗਿਆ। ਇਹ ਜਾਣਕਾਰੀ ਚੋਣ ਕਮਿਸ਼ਨ ਨੇ ਦਿੱਤੀ ਹੈ। ਪੰਜਵੇਂ ਪੜਾਅ ਦੀਆਂ ਵੋਟਾਂ ਖਤਮ ਹੋਣ ਦੇ ਨਾਲ ਹੀ ਚੱਲ ਰਹੀਆਂ ਲੋਕ ਸਭਾ ਚੋਣਾਂ ਲਈ 25 ਰਾਜਾਂ ਅਤੇ ਕੇਂਦਰ ਸ਼ਾਸਤ ਪ੍ਰਦੇਸ਼ਾਂ ਅਤੇ …
Read More »ਅਤਿ ਦੀ ਗਰਮੀ ਕਾਰਨ ਪੰਜਾਬ ਤੇ ਹਰਿਆਣਾ ਦੇ ਸਕੂਲਾਂ ਦਾ ਸਮਾਂ ਬਦਲਿਆ
ਟ੍ਰਿਬਿਊਨ ਨਿਊਜ਼ ਸਰਵਿਸ ਚੰਡੀਗੜ੍ਹ, 18 ਮਈ ਪਿਛਲੇ ਇੱਕ ਹਫਤੇ ਤੋਂ ਪੈ ਰਹੀ ਅਤਿ ਦੀ ਗਰਮੀ ਨੂੰ ਦੇਖਦਿਆਂ ਪੰਜਾਬ ਸਰਕਾਰ ਨੇ ਸੂਬੇ ਦੇ ਸਾਰੇ ਸਰਕਾਰੀ ਅਤੇ ਪ੍ਰਾਈਵੇਟ ਸਕੂਲਾਂ ਦਾ ਸਮਾਂ ਬਦਲ ਦਿੱਤਾ ਹੈ। ਸੂਬਾ ਸਰਕਾਰ ਵੱਲੋਂ ਜਾਰੀ ਆਦੇਸ਼ਾਂ ਅਨੁਸਾਰ ਪੰਜਾਬ ਦੇ ਸਾਰੇ ਸਰਕਾਰੀ ਅਤੇ ਪ੍ਰਾਈਵੇਟ ਸਕੂਲ 20 ਮਈ ਤੋਂ 31 ਮਈ …
Read More »ਰੂਪਨਗਰ: ਲੈਂਟਰ ਉੱਚਾ ਚੁੱਕਦੇ ਸਮੇਂ ਛੱਤ ਡਿੱਗਣ ਕਾਰਨ 6 ਮਜ਼ਦੂਰ ਮਲਬੇ ਹੇਠ ਦਬੇ
ਜਗਮੋਹਨ ਸਿੰਘ ਘਨੌਲੀ ਰੂਪਨਗਰ, 18 ਅਪਰੈਲ ਅੱਜ ਇੱਥੇ ਰੂਪਨਗਰ ਦੀ ਪ੍ਰੀਤ ਕਲੋਨੀ ਵਿਖੇ ਜੈੱਕਾਂ ਦੀ ਮੱਦਦ ਨਾਲ ਪੁਰਾਣੇ ਮਕਾਨ ਦਾ ਲੈਂਟਰ ਉੱਚਾ ਚੁੱਕਦੇ ਸਮੇਂ ਛੱਤ ਡਿੱਗਣ ਕਾਰਨ ਅੱਧੀ ਦਰਜਨ ਦੇ ਕਰੀਬ ਮਜ਼ਦੂਰ ਮਲਬੇ ਹੇਠ ਦੱਬ ਗਏ। ਜ਼ਿਲ੍ਹਾ ਰੂਪਨਗਰ ਪ੍ਰਸ਼ਾਸਨ ਅਤੇ ਪੁਲੀਸ ਅਧਿਕਾਰੀਆਂ ਦੀ ਟੀਮ ਨੇ ਮੌਕੇ ’ਤੇ ਪੁੱਜ ਕੇ ਬਚਾਅ …
Read More »20 ਸੈਮੀ ਆਟੋਮੈਟਿਕ ਪਿਸਤੌਲਾਂ ਸਣੇ ਦੋ ਗ੍ਰਿਫ਼ਤਾਰ
ਪੱਤਰ ਪ੍ਰੇਰਕ ਨਵੀਂ ਦਿੱਲੀ 18 ਮਾਰਚ ਦਿੱਲੀ ਪੁਲੀਸ ਨੇ ਇੱਕ ਅੰਤਰਰਾਜੀ ਗੈਰ-ਕਾਨੂੰਨੀ ਹਥਿਆਰ ਸਪਲਾਈ ਕਰਨ ਵਾਲੇ ਗਿਰੋਹ ਦੇ ਦੋ ਮੈਂਬਰਾਂ ਨੂੰ ਗ੍ਰਿਫਤਾਰ ਕੀਤਾ ਹੈ। ਮੁਲਜ਼ਮਾਂ ਦੀ ਪਛਾਣ ਰਹੀਮ ਅਤੇ 26 ਸਾਲਾ ਨਿਵਾਸੀ ਵਿਸ਼ਾਲ ਵਜੋਂ ਹੋਈ ਹੈ। ਪੁਲੀਸ ਨੇ ਮੁਲਜ਼ਮਾਂ ਕੋਲੋਂ 20 ਸੈਮੀ ਆਟੋਮੈਟਿਕ ਪਿਸਤੌਲ ਜ਼ਬਤ ਕੀਤੇ ਹਨ। ਇਹ ਗੈਰ-ਕਾਨੂੰਨੀ ਹਥਿਆਰ …
Read More »ਆਦਮਪੁਰ ਹਵਾਈ ਅੱਡੇ ’ਤੇ 31 ਤੋਂ ਸ਼ੁਰੂ ਹੋਣਗੀਆਂ ਉਡਾਣਾਂ: ਸੋਮ ਪ੍ਰਕਾਸ਼
ਪੱਤਰ ਪ੍ਰੇਰਕ ਫਗਵਾੜਾ, 16 ਮਾਰਚ ਤਖ਼ਤ ਸ੍ਰੀ ਹਜ਼ੂਰ ਸਾਹਿਬ ਨੂੰ ਜਾਣ ਲਈ ਲੰਮੇ ਸਮੇਂ ਤੋਂ ਬੰਦ ਪਈਆਂ ਹਵਾਈ ਉਡਾਣਾਂ ਦਾ ਕੰਮ ਹੁਣ 31 ਮਾਰਚ ਤੋਂ ਸ਼ੁਰੂ ਹੋ ਜਾਵੇਗਾ। ਹੁਣ ਪੰਜਾਬ ਵਾਸੀਆਂ ਨੂੰ ਨਾਂਦੇੜ ਸਾਹਿਬ ਜਾਣਾ ਹੋਰ ਸੌਖਾ ਹੋ ਜਾਵੇਗਾ। ਕੇਂਦਰੀ ਰਾਜ ਮੰਤਰੀ ਸੋਮ ਪ੍ਰਕਾਸ਼ ਨੇ ਕਿਹਾ ਕਿ ਸਟਾਰ ਏਅਰ ਲਾਈਨ …
Read More »ਮੰਡੀਆਂ ’ਚ ਝੋਨਾ ਆਉਣ ਤੋਂ ਪਹਿਲਾਂ ਮਜ਼ਦੂਰਾਂ ਨੇ ਇੱਕ ਦਿਨ ਦੀ ਹੜਤਾਲ ਕੀਤੀ ਤੇ ਅਣਮਿੱਥੇ ਸਮੇਂ ਲਈ ਕੰਮ ਬੰਦ ਕਰਨ ਦੀ ਚਿਤਾਵਨੀ ਦਿੱਤੀ
ਗੁਰਦੀਪ ਸਿੰਘ ਲਾਲੀ ਸੰਗਰੂਰ, 20 ਸਤੰਬਰ ਅਨਾਜ ਮੰਡੀਆਂ ’ਚ ਝੋਨੇ ਦੀ ਫਸਲ ਆਉਣ ਤੋਂ ਪਹਿਲਾਂ ਹੀ ਮੰਡੀਆਂ ਦੇ ਮਜ਼ਦੂਰਾਂ ਵਲੋਂ ਇੱਕ ਦਿਨਾਂ ਹੜਤਾਲ ਕਰਕੇ ਮਾਰਕੀਟ ਕਮੇਟੀ ਦਫ਼ਤਰ ਅੱਗੇ ਪੰਜਾਬ ਸਰਕਾਰ ਖ਼ਿਲਾਫ਼ ਧਰਨਾ ਦਿੱਤਾ ਗਿਆ। ਮੰਡੀ ਮਜ਼ਦੂਰ ਯੂਨੀਅਨ ਦੀ ਅਗਵਾਈ ਹੇਠ ਦਿੱਤੇ ਧਰਨੇ ਦੌਰਾਨ ਮਜ਼ਦੂਰ ਪੰਜਾਬ ਸਰਕਾਰ ਤੋਂ ਕੀਤੇ ਵਾਅਦੇ ਅਨੁਸਾਰ …
Read More »ਸੰਸਦ ਦਾ ਵਿਸ਼ੇਸ਼ ਸੈਸ਼ਨ ਛੋਟਾ ਪਰ ਸਮੇਂ ਦੇ ਲਿਹਾਜ਼ ਪੱਖੋਂ ਬਹੁਤ ਵੱਡਾ, ਅਨਮੋਲ ਤੇ ਇਤਿਹਾਸਕ ਫ਼ੈਸਲਿਆਂ ਵਾਲਾ: ਮੋਦੀ
ਨਵੀਂ ਦਿੱਲੀ, 18 ਸਤੰਬਰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਕਿਹਾ ਕਿ ਅੱਜ ਤੋਂ ਸ਼ੁਰੂ ਹੋ ਰਿਹਾ ਸੰਸਦ ਦਾ ਸੈਸ਼ਨ ਛੋਟਾ ਹੈ ਪਰ ਸਮੇਂ ਦੇ ਲਿਹਾਜ਼ ਪੱਖੋਂ ਇਹ ‘ਬਹੁਤ ਵੱਡਾ’, ‘ਅਨਮੋਲ’ ਅਤੇ ‘ਇਤਿਹਾਸਕ ਫੈਸਲਿਆਂ’ ਦਾ ਹੈ। ਸੈਸ਼ਨ ਦੇ ਪਹਿਲੇ ਦਿਨ ਸੰਸਦ ਭਵਨ ਕੰਪਲੈਕਸ ਵਿੱਚ ਪੱਤਰਕਾਰਾਂ ਨੂੰ ਸੰਬੋਧਨ ਕਰਦਿਆਂ ਉਨ੍ਹਾਂ ਕਿਹਾ …
Read More »
Asian Tribune Your Multilingual Newspaper covering World and local news News