ਗ੍ਰੇਟਰ ਨੋਇਡਾ, 12 ਜੂਨ ਭਾਰਤੀ ਕਿਸਾਨ ਯੂਨੀਅਨ ਦੇ ਕੌਮੀ ਪ੍ਰਧਾਨ ਨਰੇਸ਼ ਟਿਕੈਤ ਨੇ ਅੱਜ ਦਾਅਵਾ ਕੀਤਾ ਕਿ ਕਿਸਾਨਾਂ ਦੀ ਜ਼ਮੀਨ ਐਕੁਆਇਰ ਹੋਣ ਦੇ ਬਾਵਜੂਦ ਉਨ੍ਹਾਂ ਨੂੰ ਸਮੇਂ ਸਿਰ ਮੁਆਵਜ਼ਾ ਨਹੀਂ ਦਿੱਤਾ ਜਾ ਰਿਹਾ। ਟਿਕੈਤ ਨੇ ਭਾਰਤੀ ਕਿਸਾਨ ਯੂਨੀਅਨ ਦੇ ਬੈਨਰ ਹੇਠ ਸਾਬੌਤਾ-ਜੇਵਰ ਕੱਟ ‘ਤੇ ਅੱਜ ਕਿਸਾਨਾਂ ਵੱਲੋਂ ਕਰਵਾਈ ਮਹਾਪੰਚਾਇਤ ਨੂੰ …
Read More »ਪਹਿਲੀ ਅਪਰੈਲ ਤੋਂ ਪੰਜਾਬ ’ਚ ਸਕੂਲਾਂ ਦਾ ਸਮਾਂ ਤਬਦੀਲ: ਲੱਗਣ ਦਾ ਸਮਾਂ ਸਵੇਰੇ 8 ਵਜੇ ਤੇ ਛੁੱਟੀ ਬਾਅਦ ਦੁਪਹਿਰ 2 ਵਜੇ
ਆਤਿਸ਼ ਗੁਪਤਾ ਚੰਡੀਗੜ੍ਹ, 31 ਮਾਰਚ ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਪਹਿਲੀ ਅਪਰੈਲ ਤੋਂ ਰਾਜ ਵਿਚਲੇ ਸਕੂਲਾਂ ਦੇ ਸਮੇਂ ‘ਚ ਤਬਦੀਲੀ ਬਾਰੇ ਟਵੀਟ ਕੀਤਾ ਹੈ। ਉਨ੍ਹਾਂ ਦੱਸਿਆ ਕਿ ਰਾਜ ਦੇ ਸਮੂਹ ਸਰਕਾਰੀ, ਪ੍ਰਾਈਵੇਟ, ਏਡਿਡ ਅਤੇ ਮਾਨਤਾ ਪ੍ਰਾਪਤ ਪ੍ਰਾਇਮਰੀ/ਮਿਡਲ/ਹਾਈ ਅਤੇ ਸੀਨੀਅਰ ਸੈਕੰਡਰੀ ਸਕੂਲ 1 ਅਪਰੈਲ ਤੋਂ 30 ਸਤੰਬਰ 2023 …
Read More »ਨਸ਼ਿਆਂ ਕਾਰਨ ਪੰਜਾਬ ’ਚ ਬਦਅਮਨੀ: ਸੋਮ ਪ੍ਰਕਾਸ਼
ਨਵੀਂ ਦਿੱਲੀ, 21 ਦਸੰਬਰ ਕੇਂਦਰੀ ਮੰਤਰੀ ਸੋਮ ਪ੍ਰਕਾਸ਼ ਨੇ ਅੱਜ ਕਿਹਾ ਕਿ ਪੰਜਾਬ ਸਮੇਤ ਪੂਰੇ ਦੇਸ਼ ਨੂੰ ਨਸ਼ਿਆਂ ਦੀ ਅਲਾਮਤ ਤੋਂ ਬਚਾਉਣ ਲਈ ਸਾਰਿਆਂ ਨੂੰ ਮਿਲ ਕੇ ਜ਼ੋਰਦਾਰ ਮੁਹਿੰਮ ਚਲਾਉਣੀ ਪਵੇਗੀ। ਪੰਜਾਬ ਦੇ ਹੁਸ਼ਿਆਰਪੁਰ ਤੋਂ ਸੰਸਦ ਮੈਂਬਰ ਅਤੇ ਵਣਜ ਅਤੇ ਉਦਯੋਗ ਰਾਜ ਮੰਤਰੀ ਸੋਮ ਪ੍ਰਕਾਸ਼ ਨੇ ਲੋਕ ਸਭਾ ਵਿੱਚ ਕਿਹਾ …
Read More »ਬ੍ਰਿਟੇਨ ਦੀ ਮਹਾਰਾਣੀ ਨੇ ਦੂਸਰੇ ਸਭ ਤੋਂ ਲੰਬੇ ਸਮੇਂ ਤਕ ਰਾਜਗੱਦੀ ਸੰਭਾਲਣ ਦਾ ਰਿਕਾਰਡ ਬਣਾਇਆ
ਲੰਡਨ, 12 ਜੂਨ ਬ੍ਰਿਟੇਨ ਦੀ ਮਹਾਰਾਣੀ ਐਲੀਜ਼ਾਬੈੱਥ-2 ਨੇ ਐਤਵਾਰ ਨੂੰ ਥਾਈਲੈਂਡ ਦੇ ਰਾਜਾ ਨੂੰ ਪਛਾੜ ਕੇ ਫਰਾਂਸ ਦੇ ਲੁਈ-14ਵੇਂ ਤੋਂ ਬਾਅਦ ਇਤਿਹਾਸ ਵਿੱਚ ਦੁਨੀਆਂ ਦੇ ਦੂਸਰੇ ਸਭ ਤੋਂ ਲੰਬੇ ਸਮੇਂ ਤੱਕ ਰਾਜਗੱਦੀ ਸੰਭਾਲਣ ਦਾ ਰਿਕਾਰਡ ਬਣਾਇਆ ਹੈ। ਦੇਸ਼ ਦੀ ਸੇਵਾ ਵਿੱਚ 70 ਵਰ੍ਹੇ ਪੂਰੇ ਹੋਣ ਦੇ ਸਬੰਧ ਵਿੱਚ 96 ਵਰ੍ਹਿਆਂ …
Read More »ਬਿਮਸਟੈਕ ਦੇਸ਼ਾਂ ਵਿਚਾਲੇ ਸਹਿਯੋਗ ਸਮੇਂ ਦੀ ਲੋੜ: ਮੋਦੀ
ਨਵੀਂ ਦਿੱਲੀ, 30 ਮਾਰਚ ਰੂਸ-ਯੂਕਰੇਨ ਵਿਚਾਲੇ ਚੱਲ ਰਹੀ ਜੰਗ ਦੌਰਾਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਕਿਹਾ ਕਿ ਮੌਜੂਦਾ ਹਾਲਾਤ ਨੇ ਕੌਮਾਂਤਰੀ ਵਿਵਸਥਾ ਦੀ ਸਥਿਰਤਾ ‘ਤੇ ਸਵਾਲੀਆ ਨਿਸ਼ਾਨ ਲਗਾ ਦਿੱਤਾ ਹੈ। ਇਸ ਦੇ ਨਾਲ ਹੀ ਉਨ੍ਹਾਂ ਬਿਮਸਟੈਕ ਦੇਸ਼ਾਂ ਵਿਚਾਲੇ ਸਹਿਯੋਗ ਦਾ ਹੋਕਾ ਦਿੰਦਿਆਂ ਕਿਹਾ ਕਿ ਖੇਤਰੀ ਸੁਰੱਖਿਆ ਨੂੰ ਪਹਿਲ ਦੇਣਾ …
Read More »ਸੂਮੀ ’ਚੋਂ ਕੱਢੇ 700 ਭਾਰਤੀ ਵਿਦਿਆਰਥੀ ਵਿਸ਼ੇਸ਼ ਰੇਲਗੱਡੀ ਰਾਹੀਂ ਪੋਲੈਂਡ ਰਵਾਨਾ, ਵੀਰਵਾਰ ਨੂੰ ਭਾਰਤ ਲਈ ਭਰਨਗੇ ਉਡਾਣ
ਨਵੀਂ ਦਿੱਲੀ, 9 ਮਾਰਚ ਯੂਕਰੇਨ ਦੇ ਉੱਤਰ-ਪੂਰਬੀ ਸ਼ਹਿਰ ਸੂਮੀ ਤੋਂ ਕੱਢੇ 700 ਭਾਰਤੀ ਵਿਦਿਆਰਥੀਆਂ ਦਾ ਆਖਰੀ ਵੱਡਾ ਸਮੂਹ ਪੋਲਤਾਵਾ ਤੋਂ ਵਿਸ਼ੇਸ਼ ਰੇਲਗੱਡੀ ਵਿੱਚ ਸਵਾਰ ਹੋ ਗਿਆ ਹੈ ਅਤੇ ਵੀਰਵਾਰ ਨੂੰ ਪੋਲੈਂਡ ਤੋਂ ਭਾਰਤ ਲਈ ਉਡਾਣ ਭਰਨ ਦੀ ਸੰਭਾਵਨਾ ਹੈ। ਵਿਦਿਆਰਥੀ ਕੋਆਰਡੀਨੇਟਰ ਅਨਸ਼ਦ ਅਲੀ ਨੇ ਕਿਹਾ ਕਿ ਟ੍ਰੇਨ ਵਿਦਿਆਰਥੀਆਂ ਨੂੰ ਪੱਛਮੀ …
Read More »ਕੋਵਿਡ: ਯੂਕੇ ਨੇ ਸਵੈ-ਇਕਾਂਤਵਾਸ ਦਾ ਸਮਾਂ 10 ਦਿਨਾਂ ਤੋਂ ਘਟਾ ਕੇ 7 ਦਿਨ ਕੀਤਾ
ਲੰਡਨ, 22 ਦਸੰਬਰ ਇੰਗਲੈਂਡ ਵਿੱਚ ਜਿਹੜੇ ਲੋਕਾਂ ਨੇ ਕਰੋਨਾ ਪਾਜ਼ੇਟਿਵ ਹੋਣ ਕਾਰਨ ਖੁਦ ਨੂੰ ਇਕਾਂਤਵਾਸ ਕੀਤਾ ਹੋਇਆ ਹੈ, ਉਨ੍ਹਾਂ ਨੂੰ ਹੁਣ 10 ਦਿਨਾਂ ਦੀ ਥਾਂ ਸਿਰਫ 7 ਦਿਨ ਹੀ ਇਕਾਂਤਵਾਸ ਵਿੱਚ ਰਹਿਣਾ ਪਏਗਾ। ਇਹ ਐਲਾਨ ਯੂਕੇ ਦੇ ਸਿਹਤ ਸਕੱਤਰ ਸਾਜਿਦ ਜਾਵਿਦ ਨੇ ਬੁੱਧਵਾਰ ਨੂੰ ਕੀਤਾ। ਇਸੇ ਦੌਰਾਨ ਇਨ੍ਹਾਂ ਵਿਅਕਤੀਆਂ ਨੂੰ …
Read More »ਕਿਸਾਨ ਅੰਦੋਲਨ ਤੇ ਸੁਪਰੀਮ ਕੋਰਟ ਨੇ ਕਿਹਾ ‘ਸੜਕਾਂ ਨੂੰ ਅਣਮਿੱਥੇ ਸਮੇਂ ਲਈ ਨਹੀਂ ਰੋਕਿਆ ਜਾ ਸਕਦਾ’
ਸੁਪਰੀਮ ਕੋਰਟ ਨੇ ਕਿਸਾਨ ਅੰਦੋਲਨ ਬਾਰੇ ਕਿਹਾ ਕਿ ਵਿਰੋਧ ਪ੍ਰਦਰਸ਼ਨ ਕਰਨਾ ਕਿਸਾਨਾਂ ਦਾ ਹੱਕ ਹੈ ਪਰ ਉਹ ਅਣਮਿੱਥੇ ਸਮੇਂ ਲਈ ਸੜਕਾਂ ਨੂੰ ਰੋਕ ਨਹੀਂ ਸਕਦੇ। ਸੁਪਰੀਮ ਕੋਰਟ ਨੇ ਕਿਹਾ ਕਿ ਆਖਰਕਾਰ ਕੋਈ ਨਾ ਕੋਈ ਹੱਲ ਲੱਭਣਾ ਹੀ ਪਵੇਗਾ। ਅਸੀਂ ਵਿਰੋਧ ਕਰਨ ਦੇ ਹੱਕ ਦੇ ਵਿਰੁੱਧ ਨਹੀਂ ਹਾਂ। ਭਾਵੇਂ ਕਾਨੂੰਨ ਨੂੰ …
Read More »ਲੌਟ ਕੇ ‘ਸਿੱਧੂ’ ਘਰ ਕੋ ਆਏ: ਦਿੱਲੀ ਗਏ ਸਿੱਧੂ ਨੂੰ ਹਾਈ ਕਮਾਨ ਨੇ ਨਹੀਂ ਦਿੱਤਾ ਮਿਲਣ ਦਾ ਸਮਾਂ
ਪੰਜਾਬੀ ਟ੍ਰਿਬਿਊਨ ਵੈੱਬ ਡੈੱਸਕ ਚੰਡੀਗੜ੍ਹ, 2 ਸਤੰਬਰ ਪੰਜਾਬ ਕਾਂਗਰਸ ਵਿੱਚ ਚੱਲ ਰਿਹਾ ਕਲੇਸ਼ ਵੱਧ ਰਿਹਾ ਹੈ। ਮੀਡੀਆ ਰਿਪੋਰਟਾਂ ਮੁਤਾਬਕ ਪਾਰਟੀ ਦੇ ਪੰਜਾਬ ਮਾਮਲਿਆਂ ਬਾਰੇ ਇੰਚਾਰਜ ਹਰੀਸ਼ ਰਾਵਤ ਮਸਲਾ ਸੁਲਝਾਉਣ ਲਈ ਚੰਡੀਗੜ੍ਹ ਵਿੱਚ ਹਨ ਪਰ ਦੇ ਬਾਵਜੂਦ ਪ੍ਰਦੇਸ਼ ਕਾਂਗਰਸ ਪ੍ਰਧਾਨ ਨਵਜੋਤ ਸਿੰਘ ਸਿੱਧੂ ਹਾਈ ਕਮਾਨ ਨੂੰ ਮਿਲਣ ਦਿੱਲੀ ਚਲੇ ਗਏ। ਸੂਤਰਾਂ …
Read More »ਸਿੰਧੂ ਸੈਮੀ ਫਾਈਨਲ ਵਿਚ ਪੁੱਜੀ, ਭਾਰਤ ਲਈ ਇੱਕ ਤਗਮਾ ਹੋਰ ਹੋਇਆ ਪੱਕਾ
ਚੱਲ ਰਹੀਆਂ ਟੋਕੀਓ ਉਲੰਪਿਕ ਵਿਚ ਭਾਰਤ ਦੀ ਬੈਡਮਿੰਟਨ ਦੀ ਵਿਸ਼ਵ ਚੈਂਪੀਅਨ ਪੀ.ਵੀ. ਸਿੰਧੂ ਨੇ ਇਤਿਹਾਸ ਰਚਦਿਆਂ ਸੈਮੀ ਫਾਈਨਲ ਵਿਚ ਆਪਣਾ ਸਥਾਨ ਪੱਕਾ ਕਰ ਲਿਆ । ਭਾਰਤ ਨੂੰ ਇਕ ਹੋਰ ਉਲੰਪਿਕ ਤਗਮਾ ਮਿਲਣਾ ਪੱਕਾ ਹੋਇਆ ਹੈ । ਭਾਰਤੀ ਸਮੇਂ ਅਨੁਸਾਰ ਕਰੀਬ ਦੁਪਹਿਰ ਦੋ ਵਜੇ ਸ਼ੁਰੂ ਹੋਏ ਮਹਿਲਾ ਬੈਡਮਿੰਟਨ ਮੁਕਾਬਲੇ ਵਿਚ …
Read More »
Asian Tribune Your Multilingual Newspaper covering World and local news News